Breaking News

Daily Archives: September 22, 2021

ਚਰਨਜੀਤ ਸਿੰਘ ਚੰਨੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਸ਼ਹੀਦੀ ਸਮਾਰਕਾਂ ’ਤੇ ਝੁਕਾਇਆ ਸੀਸ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓ ਪੀ ਸੋਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕਈ ਵਿਧਾਇਕ …

Read More »

ਚੰਨੀ ਨੇ ਚਾਹ ਦੀਆਂ ਚੁਸਕੀਆਂ ’ਤੇ ਸੁਣਾਈ ਸ਼ੇਅਰੋ-ਸ਼ਾਇਰੀ

ਪੰਜਾਬੀਆਂ ਨੂੰ ਸੁਪਨੇ ਦਿਖਾਉਣ ਦੀ ਕੀਤੀ ਗੱਲ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਫੇਰੀ ’ਤੇ ਪਹੁੰਚੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਖਰੇ ਹੀ ਅੰਦਾਜ਼ ਵਿਚ ਨਜ਼ਰ ਆਏ। ਉਹ ਅੰਮਿ੍ਰਤਸਰ ਦੀ ਇਕ ਮਸ਼ਹੂਰ ਦੁਕਾਨ ਗਿਆਨੀ ਟੀ ਸਟਾਲ ’ਤੇ ਪਹੁੰਚੇ ਜਿੱਥੇ ਉਨ੍ਹਾਂ ਬਾਟੀ …

Read More »

ਪੀਆਰਟੀਸੀ ਦੀਆਂ ਬੱਸਾਂ ’ਤੋਂ ਕੈਪਟਨ ਅਮਰਿੰਦਰ ਦੀਆਂ ਫੋਟੋਆਂ ਹਟਾਉਣ ਦੇ ਨਿਰਦੇਸ਼ ਜਾਰੀ

ਸਿੱਧੂ ਦਾ ਨੇੜਲਾ ਦਮਨਦੀਪ ਬਣਿਆ ਅੰਮਿ੍ਰਤਸਰ ਇੰਪਰੂਵਮੈਂਟ ਟਰੱਸਟ ਦਾ ਨਵਾਂ ਚੇਅਰਮੈਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ਤੋਂ ਅਹੁਦੇ ਵਾਪਸ ਲੈਣ ਤੋਂ ਬਾਅਦ ਹੁਣ ਪੀਆਰਟੀਸੀ ਦੀਆਂ ਬੱਸਾਂ ਤੋਂ ਕੈਪਟਨ ਅਮਰਿੰਦਰ ਦੀਆਂ ਫੋਟੋਆਂ ਵਾਲੇ ਸਰਕਾਰੀ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਾਇਰੈਕਟਰ …

Read More »

ਕੁੜੀਆਂ ਨੂੰ ਐੱਨਡੀਏ ’ਚ ਦਾਖਲੇ ਬਾਰੇ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਕੀਤੀ ਖਿਚਾਈ

ਕਿਹਾ, ਨਹੀਂ ਕੀਤੀ ਜਾ ਸਕਦੀ ਇਕ ਸਾਲ ਦੀ ਉਡੀਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕੁੜੀਆਂ ਨੂੰ ਐੱਨਡੀਏ ਦੀ ਪ੍ਰੀਖਿਆ ਅਗਲੇ ਸਾਲ ਦੇਣ ਦੀ ਇਜਾਜ਼ਤ ਮੰਗਣ ਵਾਲੀ ਕੇਂਦਰ ਸਰਕਾਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ …

Read More »

ਮੀ-ਟੂ ਮਾਮਲੇ ’ਚ ਚੰਨੀ ਖਿਲਾਫ ਗੱਲ ਕਰਨ ਵਾਲੀ ਮਨੀਸ਼ਾ ਗੁਲਾਟੀ ਦੇ ਬਦਲੇ ਸੁਰ

ਹੁਣ ਕਿਹਾ, ਮੇਰੇ ਕੋਲੋਂ ਫਾਲਤੂ ਸਵਾਲ ਨਾ ਪੁੱਛੋ ਜਲੰਧਰ/ਬਿਊਰੋ ਨਿਊਜ਼ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਦੇ ਹੀ ਪੰਜਾਬ ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਵੀ ਸੁਰ ਬਦਲ ਗਏ ਹਨ ਅਤੇ ਉਨ੍ਹਾਂ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਵਧਾਈਆਂ ਵੀ ਦਿੱਤੀਆਂ। ਚੰਨੀ ਦੇ ਖਿਲਾਫ ਮੀ-ਟੂ ਮਾਮਲੇ …

Read More »

‘ਆਪ’ ਆਗੂ ਹਰਪਾਲ ਚੀਮਾ ਨੇ ਕਾਂਗਰਸੀ ਮੰਤਰੀਆਂ ’ਤੇ ਲਗਾਏ ਆਰੋਪ

ਕਿਹਾ, ਪੰਜ ਮੰਤਰੀਆਂ ਨੇ ਲੁੱਟਿਆ ਪੰਜਾਬ ਦਾ ਖਜ਼ਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਹਰਪਾਲ ਚੀਮਾ ਨੇ ਕਾਂਗਰਸੀ ਮੰਤਰੀਆਂ ਨੂੰ ਲੰਮੇ ਹੱਥੀਂ ਲੈਂਦਿਆਂ ਬਲਵੀਰ ਸਿੱਧੂ ’ਤੇ 8 ਕਰੋੜ …

Read More »

ਬਿ੍ਰਟੇਨ ’ਚ ਕੋਵੀਸ਼ੀਲਡ ਵੈਕਸੀਨ ਨੂੰ ਮਨਜੂਰੀ

ਸਾਨੂੰ ਭਾਰਤ ਦੇ ਵੈਕਸੀਨੇਸ਼ਨ ਸਰਟੀਫਿਕੇਟ ’ਤੇ ਭਰੋਸਾ ਨਹੀਂ : ਯੂ.ਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਨੇ ਆਖਰਕਾਰ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਬਣਾਈ ਗਈ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜੂਰੀ ਦੇ ਦਿੱਤੀ ਹੈ। ਪਰ ਅਜੇ ਵੀ ਬਿ੍ਰਟੇਨ ਜਾਣ ਵਾਲੇ ਭਾਰਤੀਆਂ ਲਈ ਇਕਾਂਤਵਾਸ ਵਿਚ ਰਹਿਣਾ ਜ਼ਰੂਰੀ ਹੋਵੇਗਾ। ਕੋਵੀਸ਼ੀਲਡ …

Read More »

ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬੀ ਅਤੇ ਖਾਸ ਕਰ ਸਿੱਖ ਭਾਈਚਾਰਾ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ …

Read More »

ਮਮਤਾ ਬੈਨਰਜੀ ਨੇ ਭਾਜਪਾ ਨੂੰ ਦੱਸਿਆ ‘ਜੁਮਲਾ’ ਪਾਰਟੀ

ਕਿਹਾ, ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ। ਮਮਤਾ ਨੇ ਭਵਾਨੀਪੁਰ ਵਿਚ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਨੂੰ ‘ਜੁਮਲਾ’ ਪਾਰਟੀ ਦੱਸਿਆ। ਮਮਤਾ ਨੇ ਕਿਹਾ ਕਿ ਅਸੀਂ ਕਿਸੇ ਨੂੰ ਵੀ …

Read More »