Breaking News

Daily Archives: September 23, 2021

ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ ਨਿਯੁਕਤ

ਵਿੰਨੀ ਮਹਾਜਨ ਦੀ ਹੋਈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ …

Read More »

ਚਰਨਜੀਤ ਚੰਨੀ ਨੇ ਪੀ.ਟੀ.ਯੂ. ’ਚ ਵਿਦਿਆਰਥੀਆਂ ਨਾਲ ਪਾਇਆ ਭੰਗੜਾ

ਡਾ. ਭੀਮ ਰਾਓ ਅੰਬੇਡਕਰ ਮਿਊਜ਼ੀਅਮ ਦੀ ਨੀਂਹ ਵੀ ਰੱਖੀ ਕਪੂਰਥਲਾ/ਬਿਊਰੋ ਨਿਊਜ਼ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਕ ਨਵਾਂ ਰੂਪ ਦੇਖਣ ਨੂੰ ਮਿਲਿਆ ਹੈ। ਚੰਨੀ ਦੇ ਸਵਾਗਤ ਲਈ ਪੀਟੀਯੂ ਵਿਚ ਇਕ ਸਮਾਗਮ ਰੱਖਿਆ ਗਿਆ ਸੀ। ਇਸੇ ਦੌਰਾਨ ਭੰਗੜਾ ਪਾਉਣ ਲਈ ਨੌਜਵਾਨ ਜਦੋਂ ਸਟੇਜ ’ਤੇ ਆਏ …

Read More »

ਕਿਸੇ ਦੀ ਸਰਪੰਚੀ ਚਲੀ ਜਾਏ ਤਾਂ ਉਹ ਮਾਨਸਿਕ ਸੰਤੁਲਨ ਗੁਆ ਦਿੰਦਾ, ਕੈਪਟਨ ਨੇ ਤਾਂ ਗੁਆਈ ਹੈ ਮੁੱਖ ਮੰਤਰੀ ਦੀ ਕੁਰਸੀ : ਤਿ੍ਰਪਤ ਬਾਜਵਾ

ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਬਾਗੀ ਤੇਵਰਾਂ ਦਾ ਜਵਾਬ ਨਵਜੋਤ ਸਿੱਧੂ ਖੇਮੇ ਵਲੋਂ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਸਾਬਕਾ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦੀ ਸਰਪੰਚੀ ਚਲੀ ਜਾਏ ਤਾਂ ਉਹ ਮਾਨਸਿਕ ਸੰਤੁਲਨ ਗੁਆ …

Read More »

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਫਿਰ ਹੜਤਾਲ ਦੀਆਂ ਤਿਆਰੀਆਂ

11 ਤੋਂ 13 ਅਕਤੂਬਰ ਤੱਕ ਮੁੜ ਹੋਵੇਗੀ ਸੂਬਾ ਪੱਧਰੀ ਹੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਿਰ ਹੜਤਾਲ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਹੜਤਾਲ 11 ਤੋਂ 13 ਅਕਤੂਬਰ ਤੱਕ ਹੋਵੇਗੀ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ …

Read More »

ਅਨਿਲ ਵਿੱਜ ਨੇ ਸਿੱਧੂ ’ਤੇ ਸਾਧਿਆ ਫਿਰ ਸਿਆਸੀ ਨਿਸ਼ਾਨਾ

ਬੋਲੇ, ਕਾਂਗਰਸ ਦੀ ਨਵਜੋਤ ਸਿੱਧੂ ਨੂੰ ਪੰਜਾਬ ਵਿੱਚ ਅੱਗੇ ਵਧਾਉਣ ਦੀ ਦੇਸ਼ ਵਿਰੋਧੀ ਸਾਜਿਸ਼ ਪੰਚਕੂਲਾ/ਬਿਊਰੋ ਨਿਊਜ਼ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਮੁੜ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਿਆ। ਅਨਿਲ ਵਿਜ ਨੇ ਕਿਹਾ ਕਿ ਕਾਂਗਰਸ …

Read More »

ਪਰਗਟ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਕਿਹਾ, ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਪੰਜਾਬ ’ਚ ਹੋਈ ਨਵੇਂ ਯੁੱਗ ਦੀ ਸ਼ੁਰੂਆਤ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਰਾਜ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣ ਤੋਂ ਵਿਧਾਇਕ ਪਰਗਟ ਸਿੰਘ ਨੇ ਆਪਣੇ ਪਰਿਵਾਰ ਸਮੇਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ …

Read More »

ਨਰਿੰਦਰ ਮੋਦੀ ਦਾ ਅਮਰੀਕਾ ’ਚ ਹੋਇਆ ਭਰਵਾਂ ਸਵਾਗਤ

ਕਿਹਾ ਵਿਦੇਸ਼ਾਂ ’ਚ ਬੈਠਾ ਭਾਰਤੀ ਭਾਈਚਾਰਾ ਹੈ ਸਾਡੀ ਵੱਡੀ ਤਾਕਤ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ਲਈ ਅੱਜ ਵਾਸ਼ਿੰਗਟਨ ਪਹੁੰਚੇ। ਏਅਰਪੋਰਟ ’ਤੇ ਅਮਰੀਕੀ ਅਧਿਕਾਰੀਆਂ ਅਤੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਨਮਸਤੇ ਯੂਐਸਏ ਕਹਿ ਕੇ ਉਨ੍ਹਾਂ ਸਵਾਗਤ ਕੀਤਾ ਗਿਆ। ਏਅਰ ਪੋਰਟ ’ਤੇ ਮੋਦੀ ਦੇ ਸਵਾਗਤ ਲਈ ਅਮਰੀਕੀ …

Read More »

ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ

ਕਿਹਾ, ਈਰਖਾ ਅਤੇ ਬਦਲੇ ਦੀ ਭਾਵਨਾ ਲਈ ਸਿਆਸਤ ਵਿਚ ਕੋਈ ਥਾਂ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਨੂੰ ਦਰਕਿਨਾਰ ਕਰਦਿਆਂ, ਕਾਂਗਰਸ ਨੇ ਕਿਹਾ ਹੈ ਕਿ ਜੇਕਰ ਕੋਈ ਪਾਰਟੀ ਛੱਡਣਾ ਚਾਹੁੰਦਾ ਹੈ ਤਾਂ ਇਸ ਸਬੰਧੀ ਕਾਂਗਰਸ ਪਾਰਟੀ ਕੁੱਝ ਨਹੀਂ ਕਰ ਸਕਦੀ। ਲੰਘੇ ਦਿਨੀਂ …

Read More »

ਸ਼ੋ੍ਰਮਣੀ ਅਕਾਲੀ ਦਲ 29 ਸਤੰਬਰ ਨੂੰ ਮੁੱਖ ਮੰਤਰੀ ਚੰਨੀ ਦੇ ਘਰ ਦਾ ਕਰੇਗਾ ਘਿਰਾਓ

ਮਾਮਲਾ : ਕਿਸਾਨਾਂ ਦੀ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਉਹ ਸੂਬੇ ਦੇ ਉਨ੍ਹਾਂ 2 ਲੱਖ ਕਿਸਾਨਾਂ ਨੂੰ ਨਿਆਂ ਦਿਵਾਉਣ ਲਈ ਵੱਡੀ ਪੱਧਰ ’ਤੇ ਸ਼ੰਘਰਸ਼ ਵਿੱਢੇਗਾ, ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ …

Read More »