Breaking News

Daily Archives: September 24, 2021

ਕਾਲੇ ਖੇਤੀ ਕਾਨੂੰਨਾਂ ਖਿਲਾਫ 27 ਸਤੰਬਰ ਨੂੰ ਕੀਤਾ ਜਾਵੇਗਾ ਭਾਰਤ ਬੰਦ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਭਾਰਤ ਬੰਦ ਰਹੇਗਾ ਸ਼ਾਂਤੀਪੂਰਨ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਵਲੋਂ ਆਉਂਦੀ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਬੰਦ ਸ਼ਾਂਤੀਪੂਰਨ ਹੋਵੇਗਾ। ਕਿਸਾਨਾਂਦਾਇਹਭਾਰਤਬੰਦ ਕਾਲੇਖੇਤੀਕਾਨੂੰਨਾਂਦੇਵਿਰੋਧ’ਚਹੈ ਅਤੇਕਾਲੇਖੇਤੀਕਾਨੂੰਨਾਂਨੂੰਪਾਸਹੋਇਆਂ ਨੂੰਇਕਸਾਲਤੋਂਉੱਪਰ ਦਾ ਸਮਾਂਹੋਗਿਆਹੈ। ਧਿਆਨ ਰਹੇ ਕਿਕਿਸਾਨਇਨ੍ਹਾਂਕਾਨੂੰਨਾਂਖਿਲਾਫ਼ਦਿੱਲੀਨਾਲਲਗਦੀਆਂਸਰਹੱਦਾਂ’ਤੇ ਕਰੀਬਇਕਸਾਲਤੋਂ ਅੰਦੋਲਨਕਰਰਹੇਹਨ। ਕਿਸਾਨ ਆਗੂਆਂ ਨੇ ਕਿਹਾ ਕਿ 27ਸਤੰਬਰਨੂੰਭਾਰਤਬੰਦਸਵੇਰੇ6ਵਜੇਤੋਂਸ਼ੁਰੂਹੋਵੇਗਾਤੇਇਹਸ਼ਾਮਚਾਰਵਜੇਤਕਜਾਰੀਰਹੇਗਾ।ਇਸਦੌਰਾਨਆਵਾਜਾਈ’ਤੇਪੂਰੀਤਰ੍ਹਾਂਨਾਲਪਾਬੰਦੀਰਧਿਆਨ …

Read More »

ਕੈਪਟਨ ਅਮਰਿੰਦਰ ਆਰ-ਪਾਰ ਦੀ ਲੜਾਈ ਦੇ ਮੂਡ ‘ਚ

ਕਿਹਾ ਸਿੱਧੂ ਚਾਹੇ ਮੈਨੂੰ ਪਾਰਟੀ ‘ਚੋਂ ਕੱਢ ਦੇਣ,ਇਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ ਚੰਡੀਗੜ੍ਹ : ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਆਰ-ਪਾਰ ਦੀ ਲੜਾਈ ਦੇ ਮੂਡ ‘ਚ ਨਜ਼ਰ ਆ ਰਹੇ ਹਨ। ਕੈਪਟਨ ਨੇ ਹੁਣ ਨਵਜੋਤ ਸਿੰਘ ਸਿੱਧੂ ਨੂੰ ਮੂਰਖ, ਜੋਕਰ ਅਤੇ ਡਰਾਮੇਬਾਜ਼ ਤੱਕ ਕਹਿ …

Read More »

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ‘ਤੇ ਲਾਏ ਗੰਭੀਰ ਆਰੋਪ

ਕਿਹਾ ਬੇਸ਼ੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੰਤੂ ਫੈਸਲੇ ਲੈ ਰਹੇ ਨੇ ਸਿੱਧੂ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨਾਲ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ। …

Read More »

ਪੀਆਰਟੀਸੀ, ਪਨਬਸ ਤੇ ਰੋਡਵੇਜ਼ ਦੇ ਕੱਚੇ ਕਾਮਿਆਂ ਨੇ 2 ਘੰਟੇ ਲਈ ਕੀਤਾ ਚੱਕਾ ਜਾਮ

14 ਸਤੰਬਰ ਨੂੰ ਹੋਈ ਮੀਟਿੰਗ ਵਾਲਾ ਫੈਸਲਾ ਲਾਗੂ ਕਰਨ ਦੀ ਕੀਤੀ ਮੰਗ ਪਟਿਆਲਾ : ਅੱਜ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਦੇ ਸਾਰੇ ਬੱਸ ਅੱਡਿਆਂ ਦੇ ਗੇਟ 2 ਘੰਟੇ ਲਈ ਬੰਦ ਕਰਕੇ ਅਤੇ ਬੱਸਾਂ ਦਾ ਚੱਕਾ ਜਾਮ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਕਰ ਰਹੇ …

Read More »

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜੋ ਬਾਈਡਨ ਨੂੰ ਕੀਤਾ ਟਵੀਟ

ਕਿਹਾ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਦੌਰਾਨ ਕਿਸਾਨੀ ਅੰਦੋਲਨ ਬਾਰੇ ਵੀ ਕਰਨ ਚਰਚਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੀ ਤਿੰਨ ਦਿਨਾਂ ਯਾਤਰਾ ‘ਤੇ ਗਏ ਹੋਏ ਹਨ। ਜਿਸ ਦੇ ਚਲਦਿਆਂ ਅੱਜ ਉਹ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ ਮੁਲਾਕਾਤ ਕਰਨਗੇ। ਇਸੇ ਮੁਲਾਕਾਤ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨ ਆਗੂ …

Read More »

ਦਿੱਲੀ ਦੀ ਰੋਹਿਣੀ ਅਦਾਲਤ ‘ਚ ਗੈਂਗਵਾਰ

ਪੇਸ਼ੀ ਲਈ ਆਏ ਗੈਂਗਸਟਰ ਗੋਗੀ ਦੀ ਗੋਲੀ ਲੱਗਣ ਨਾਲ ਹੋਈ ਮੌਤ, ਦੋਵੇਂ ਹਮਲਾਵਰ ਵੀ ਮਾਰੇ ਗਏ ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਅੱਜ ਗੈਂਗਵਾਰ ਹੋਇਆ। ਬਦਮਾਸ਼ਾਂ ਨੇ ਗੋਲੀ ਮਾਰ ਕੇ ਗੈਂਗਸਟਰ ਜਤਿੰਦਰ ਗੋਗੀ ਦੀ ਹੱਤਿਆ ਕਰ ਦਿੱਤੀ। ਇਸ ਗੈਂਗਵਾਰ ‘ਚ ਗੋਗੀ ਸਮੇਤ ਕੁੱਲ ਤਿੰਨ ਵਿਅਕਤੀਆਂ ਦੀ ਮੌਤ …

Read More »

ਹੁਣ ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਹਾਈ ਕਮਾਂਡ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫ਼ਿਰ ਸੱਦਿਆ ਦਿੱਲੀ ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਅਨਮੋਲ ਰਤਨ ਸਿੱਧੂ ਮਾਣਯੋਗ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਨ ਅਤੇ ਸੱਤ ਪੰਜਾਬ-ਹਰਿਆਣਾ ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ …

Read More »

ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਤੋਂ ਬਣਾਈ ਦੂਰੀ

ਚੋਣਾਂ ਸਿਰ ‘ਤੇ ਆਈਆਂ ਪ੍ਰੰਤੂ ਪ੍ਰਧਾਨ ਜੀ ਨੇ ਕਈ ਮਹੀਨਿਆਂ ਤੋਂ ਲਾਪਤਾ ਚੰਡੀਗੜ੍ਹ : ਇਕ ਪਾਸੇ ਜਿੱਥੇ ਪੰਜਾਬ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾ ਕੇ ਪੰਜਾਬ ਕਾਂਗਰਸ ਅੰਦਰ ਪੈਦਾ ਹੋਏ ਕਲੇਸ਼ ਨੂੰ ਕੁੱਝ ਹੱਦ ਤੱਕ ਖਤਮ ਦਿੱਤਾ ਹੈ, ਪ੍ਰੰਤੂ ਦੂਜੇ ਪਾਸੇ ਪੰਜਾਬ ਵਿਚ ਆਮ ਆਦਮੀ …

Read More »

ਕਾਂਗਰਸੀ ਆਗੂ ਦਿਗਵਿਜੇ ਸਿੰਘ ਨੇ ਮੋਦੀ ਦੀ ਅਮਰੀਕਾ ਯਾਤਰਾ ‘ਤੇ ਚੁੱਕੇ ਸਵਾਲ

ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਵੇਂ ਮਿਲੀ ਅਮਰੀਕਾ ਜਾਣ ਦੀ ਅਗਿਆ ਨਵੀਂ ਦਿੱਲੀ : ਕਾਂਗਰਸੀ ਆਗੂ ਦਿਗਵਿਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਦਿਨਾ ਅਮਰੀਕਾ ਯਾਤਰਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਅੱਜ ਟਵੀਟ ਕਰਕੇ ਕਿਹਾ ਕਿ ਜਿੱਥੋਂ ਤੱਕ ਮੈਨੂੰ ਜਾਣਕਾਰੀ ਪ੍ਰਧਾਨ ਮੰਤਰੀ ਨੇ ਕੋਵੈਕਸੀਨ ਲਗਵਾਈ ਸੀ, …

Read More »

ਮੁਹੰਮਦ ਮੁਸਤਫਾ ਵੱਲੋਂ ਕੈਪਟਨ ਨੂੰ ‘ਬੇਨਕਾਬ’ ਕਰਨ ਦੀ ਧਮਕੀ

ਸਾਬਕਾ ਪੁਲਿਸ ਅਧਿਕਾਰੀ ਨੇ ਟਵੀਟ ਕਰਕੇ ਅਮਰਿੰਦਰ ਦੇ ਗੁਪਤ ਭੇਤਾਂ ਦੀ ਗੱਲ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਰਣਨੀਤਕ ਸਲਾਹਕਾਰ ਤੇ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਮੁਸਤਫ਼ਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ‘ਬੇਨਕਾਬ’ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਟਵੀਟ ਵਿੱਚ ਕਿਹਾ …

Read More »