ਬਰੈਂਪਟਨ/ਹਰਜੀਤ ਬੇਦੀ ਪਿਛਲੇ ਐਤਵਾਰ ਬਰੈਂਪਟਨ ਦੀ ਸਰਗਰਮ ਰੈੱਡ ਵਿੱਲੋ ਸੀਨੀਅਰਜ਼ ਕਲੱਬ ਵਲੋਂ ਬੱਫਰਜ਼ ਪਾਰਕ ਅਤੇ ਬੀਚ ਸਕਾਰਬਰੋਅ ਦਾ ਟੂਰ ਕਲੱਬ ਦੇ ਵਾਈਸ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਵਿੱਚ ਲਾਇਆ ਗਿਆ। ਸਵੇਰੇ 9:30 ਦੇ ਕਰੀਬ ਰੈੱਡ ਵਿੱਲੋ ਪਾਰਕ ਤੋਂ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਗਿੱਲ ਅਤੇ ਰੀਜ਼ਨਲ ਕੌਂਸਲਰ ਪੈਟ ਫੋਰਟੀਨੀ ਨੇ …
Read More »Daily Archives: September 24, 2021
ਬਰੈਂਪਟਨ ਸਾਊਥ ਤੋਂ ਲਗਾਤਾਰ ਤੀਸਰੀ ਵਾਰ ਐੱਮ.ਪੀ ਚੁਣੇ ਜਾਣ ‘ਤੇ ਸੋਨੀਆ ਸਿੱਧੂ ਨੇ ਵੋਟਰਾਂ, ਸਪੋਰਟਰਾਂ ਤੇ ਵਾਲੰਟੀਅਰਾਂ ਦਾ ਕੀਤਾ ਤਹਿ-ਦਿਲੋਂ ਧੰਨਵਾਦ
ਬਰੈਂਪਟਨ ਸਾਊਥ ਦੇ ਵਸਨੀਕਾਂ ਨੇ ਲਿਬਰਲ ਪਾਰਟੀ ਦੀਆਂ ਲੋਕ-ਪੱਖੀ ਪਾਲਿਸੀਆਂ ਨੂੰ ਮੁੜ ਤੋਂ ਚੁਣਿਆ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਸੋਨੀਆ ਸਿੱਧੂ ਵੱਲੋਂ ਬਰੈਂਪਟਨ ਸਾਊਥ ਤੋਂ ਲਗਾਤਾਰ ਤੀਸਰੀ ਵਾਰ ਵੱਡੀ ਲੀਡ ਨਾਲ ਫੈਡਰਲ ਚੋਣਾਂ ਵਿਚ ਜਿੱਤ ਹਾਸਲ ਕੀਤੀ ਗਈ ਹੈ। ਇਸ ਮੌਕੇ ਜਿੱਥੇ ਉਹਨਾਂ ਨੇ ਬਰੈਂਪਟਨ ਸਾਊਥ ਵਸਨੀਕਾਂ ਦਾ ਤਹਿ …
Read More »ਅਸੀਸ ਮੰਚ ਵੱਲੋਂ ਸ਼ਾਨਦਾਰ ਕਵੀ ਦਰਬਾਰ
ਕੈਨੇਡਾ, ਅਮਰੀਕਾ, ਇੰਗਲੈਂਡ ਅਤੇ ਇੰਡੀਆ ਤੋਂ ਸ਼ਾਇਰਾਂ ਨੇ ਲਿਆ ਹਿੱਸਾ ਬਰੈਂਪਟਨ/ਪਰਮਜੀਤ ਦਿਓਲ : ਪਿਛਲੇ ਦਿਨੀਂ ‘ਅਸੀਸ ਮੰਚ ਟਰਾਂਟੋ’ ਵੱਲੋਂ ਇੱਕ ਸ਼ਾਨਦਾਰ ਕਵੀ ਦਰਬਾਰ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਕੈਨੇਡਾ, ਅਮਰੀਕਾ, ਇੰਗਲੈਂਡ ਅਤੇ ਭਾਰਤ ਤੋਂ ਕਵੀਆਂ ਨੇ ਆਪਣੇ ਉਮਦਾ ਕਲਾਮ ਪੇਸ਼ ਕੀਤੇ। ਇਸ ਕਵੀ ਦਰਬਾਰ ਵਿੱਚ ਬ੍ਰਿਟਿਸ਼ ਕੋਲੰਬੀਆ ਤੋਂ ਰਾਜਵੰਤ …
Read More »ਟੀਕਾਕਰਣ ਨਾ ਕਰਵਾਉਣ ਵਾਲੇ 140 ਮੁਲਾਜ਼ਮਾਂ ਨੂੰ ਵਿੰਡਸਰ ਹਸਪਤਾਲ ਨੇ ਛੁੱਟੀ ਉੱਤੇ ਭੇਜਿਆ
ਉਨਟਾਰੀਓ/ਬਿਊਰੋ ਨਿਊਜ਼ : ਵਿੰਡਸਰ, ਉਨਟਾਰੀਓ ਹਸਪਤਾਲ ਦੇ 100 ਤੋਂ ਵੀ ਵੱਧ ਸਟਾਫ ਮੈਂਬਰਾਂ ਨੂੰ ਨਿਰਧਾਰਤ ਸਮੇਂ ਤੱਕ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਨਾ ਲਵਾਏ ਜਾਣ ਕਾਰਨ ਬਿਨਾਂ ਤਨਖਾਹ ਛੁੱਟੀ ਉੱਤੇ ਭੇਜ ਦਿੱਤਾ ਗਿਆ। ਵਿੰਡਸਰ ਰੀਜਨਲ ਹਸਪਤਾਲ ਦਾ ਕਹਿਣਾ ਹੈ ਕਿ ਉਨ੍ਹਾਂ ਦੇ 140 ਸਟਾਫ ਮੈਂਬਰਜ਼, ਜਿਨ੍ਹਾਂ ਨੇ 22 ਸਤੰਬਰ ਤੱਕ …
Read More »ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਮੁਹਾਲੀ ‘ਚ ਹੋਈ ਕਿਸਾਨ ਮਹਾਂ ਪੰਚਾਇਤ
ਕੇਂਦਰ ਦੀਆਂ ਚੂਲਾਂ ਹਿਲਾਉਣ ਲਈ ‘ਭਾਰਤ ਬੰਦ’ ਸਫ਼ਲ ਬਣਾਇਆ ਜਾਵੇ : ਬਲਬੀਰ ਸਿੰਘ ਰਾਜੇਵਾਲ ਮੁਹਾਲੀ/ਬਿਊਰੋ ਨਿਊਜ਼ : ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੁਹਾਲੀ ‘ਚ ਕਿਸਾਨ ਮਹਾਪੰਚਾਇਤ ਕੀਤੀ ਗਈ, ਜਿਸ ਵਿੱਚ ਪੰਜਾਬ ਸਮੇਤ ਹਰਿਆਣਾ ਅਤੇ ਹੋਰ ਨੇੜਲੇ ਇਲਾਕਿਆਂ ਦੇ ਕਿਸਾਨਾਂ ਸਣੇ ਬੀਬੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ ਦਿਵਸ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਸਮਾਗਮ
ਪਹਿਲੀ ਪਾਤਸ਼ਾਹੀ ਦੇ ਸਮਾਗਮ ਮੌਕੇ ਲਾਂਘਾ ਨਾ ਖੋਲ੍ਹੇ ਜਾਣ ਕਾਰਨ ਪੀਐੱਸਜੀਪੀਸੀ ਪ੍ਰਧਾਨ ਨਰਾਜ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਸਮਾਗਮ ਕੀਤਾ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਕੀਰਤਨ …
Read More »ਆਸਟਰੇਲੀਆ ਵਿੱਚ ਆਇਆ 5.9 ਗਤੀ ਦਾ ਭੂਚਾਲ
ਮੈਲਬਰਨ : ਲੰਘੇ ਬੁੱਧਵਾਰ ਨੂੰ ਸਬਅਰਬਨ ਮੈਲਬਰਨ ਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਭਾਰੀ ਮਾਲੀ ਨੁਕਸਾਨ ਹੋਇਆ। ਰਿਕਟਰ ਪੈਮਾਨੇ ਉੱਤੇ ਭੂਚਾਲ ਦੀ ਗਤੀ 5.9 ਮਾਪੀ ਗਈ। ਇਹ ਭੂਚਾਲ ਆਸਟਰੇਲੀਆ ਦੇ ਸੱਭ ਤੋਂ ਵੱਧ ਆਬਾਦੀ ਵਾਲੇ ਸ਼ਹਿਰ ਤੋਂ 130 ਕਿਲੋਮੀਟਰ ਦੀ ਦੂਰੀ ਉੱਤੇ ਨੌਰਥਈਸਟ ਵਾਲੇ ਪਾਸੇ ਮੈਨਸਫੀਲਡ ਟਾਊਨ ਲਾਗੇ ਆਇਆ। ਜੀਓਸਾਇੰਸ ਆਸਟਰੇਲੀਆ …
Read More »ਨਰਿੰਦਰ ਮੋਦੀ ਦਾ ਅਮਰੀਕਾ ‘ਚ ਹੋਇਆ ਭਰਵਾਂ ਸਵਾਗਤ
ਵਾਸ਼ਿੰਗਟਨ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ਲਈ ਅੱਜ ਵਾਸ਼ਿੰਗਟਨ ਪਹੁੰਚੇ। ਏਅਰਪੋਰਟ ‘ਤੇ ਅਮਰੀਕੀ ਅਧਿਕਾਰੀਆਂ ਅਤੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਨਮਸਤੇ ਯੂਐਸਏ ਕਹਿ ਕੇ ਉਨ੍ਹਾਂ ਸਵਾਗਤ ਕੀਤਾ ਗਿਆ। ਏਅਰ ਪੋਰਟ ‘ਤੇ ਮੋਦੀ ਦੇ ਸਵਾਗਤ ਲਈ ਅਮਰੀਕੀ ਅਧਿਕਾਰੀਆਂ ਤੋਂ ਇਲਾਵਾ ਭਾਰਤੀ ਭਾਈਚਾਰੇ ਦੇ ਲੋਕ ਵੀ ਵੱਡੀ ਗਿਣਤੀ …
Read More »ਬ੍ਰਿਟੇਨ ਵੱਲੋਂ ਯਾਤਰਾ ਲਈ ਕੋਵੀਸ਼ੀਲਡ ਨੂੰ ਮਨਜੂਰੀ, ਪਰ ਭਾਰਤੀਆਂ ਨੂੰ ਰਾਹਤ ਨਹੀਂ
ਭਾਰਤੀਆਂ ਨੂੰ 10 ਦਿਨ ਦੇ ਇਕਾਂਤਵਾਸ ਤੇ ਹੋਰ ਨੇਮਾਂ ਦਾ ਕਰਨਾ ਪਵੇਗਾ ਪਾਲਣ ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਸਰਕਾਰ ਨੇ ਭਾਰਤ ‘ਚ ਬਣੀ ਆਕਸਫੋਰਡ/ਐਸਟਰਾਜ਼ੈਨੇਕਾ ਦੀ ਕੋਵਿਡ-19 ਵੈਕਸੀਨ ਕੋਵੀਸ਼ੀਲਡ ਨੂੰ ਮਾਨਤਾ ਦੇ ਕੇ ਮੁਲਕ ‘ਚ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ ਪਰ ਇਸ ‘ਚ ਭਾਰਤੀ ਸ਼ਾਮਲ ਨਹੀਂ ਹਨ। ਭਾਰਤੀਆਂ ਨੂੰ …
Read More »ਪੰਜਾਬ ਕਾਂਗਰਸ ਦੇ ਘਟਨਾਕ੍ਰਮ ਨੇ ਬਦਲਿਆ ਪੰਜਾਬ ਦਾ ਸਿਆਸੀ ਬਿਰਤਾਂਤ
ਪੰਜਾਬ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਮਕਸਦ ਲਈ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਆਪੋ-ਆਪਣੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਭਾਵੇਂ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸਿਆਸੀ ਪਾਰਟੀਆਂ ਨੂੰ ਬਹੁਤੀਆਂ ਚੋਣ ਸਰਗਰਮੀਆਂ ਨਾ ਕਰਨ ਦੇ ਆਦੇਸ਼ ਦਿੱਤੇ ਹੋਏ ਹਨ ਪਰ ਇਸ ਦੇ ਬਾਵਜੂਦ …
Read More »