Breaking News

Daily Archives: September 25, 2021

ਪੰਜਾਬ ਦੀ ਤਰਜ ‘ਤੇ ਰਾਜਸਥਾਨ ਸਰਕਾਰ ‘ਚ ਵੀ ਹੋ ਸਕਦਾ ਹੈ ਫੇਰ-ਬਦਲ

ਸਚਿਨ ਪਾਇਲਟ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ : ਪੰਜਾਬ ਦੀ ਤਰਜ ‘ਤੇ ਹੁਣ ਰਾਜਸਥਾਨ ਕਾਂਗਰਸ ‘ਚ ਵੀ ਬਦਲਾਅ ਲਈ ਬਲੂ ਪ੍ਰਿੰਟ ਤਿਆਰ ਹੋ ਰਿਹਾ ਹੈ। ਸਚਿਨ ਪਾਇਲਟ ਨੇ ਲੰਘੀ ਦੇਰ ਰਾਤ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਲੰਘੇ ਸੱਤ ਦਿਨਾਂ ਅੰਦਰ ਰਾਹੁਲ ਗਾਂਧੀ ਨਾਲ ਸਚਿਨ …

Read More »

ਕੈਪਟਨ ਤੋਂ ਕਿਨਾਰਾ ਕਰਨ ਲੱਗੇ ਉਨ੍ਹਾਂ ਦੇ ਕਰੀਬੀ

ਰਵਨੀਤ ਬਿੱਟੂ ਨੇ ਕਿਹਾ ਕਿ ਕੈਪਟਨ ਦੀ ਉਮਰ ਹੁਣ ਰਿਟਾਇਰਮੈਂਟ ਵਾਲੀ ਚੰਡੀਗੜ੍ਹ : ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਬਾਗੀ ਤੇਵਰ ਬਰਕਰਾਰ ਹਨ। ਗਾਂਧੀ ਪਰਿਵਾਰ ‘ਤੇ ਹਮਲੇ ਤੋਂ ਬਾਅਦ ਹੁਣ ਉਨ੍ਹਾਂ ਦੇ ਕਰੀਬੀਆਂ ਨੇ ਵੀ ਉਨ੍ਹਾਂ ਤੋਂ ਪਾਸਾ ਵੱਟਣ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ …

Read More »

ਇਕਬਾਲਪ੍ਰੀਤ ਸਿੰਘ ਸਹੋਤਾ ਬਣੇ ਪੰਜਾਬ ਦੇ ਨਵੇਂ ਡੀਜੀਪੀ

ਦਿਨਕਰ ਗੁਪਤਾ ਗਏ ਇਕ ਮਹੀਨੇ ਦੀ ਛੁੱਟੀ ‘ਤੇ ਚੰਡੀਗੜ੍ਹ : ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਦਲਾ-ਬਦਲੀ ਵੀ ਸ਼ੁਰੂ ਹੋ ਗਈ ਹੈ। ਲੰਘੇ ਦਿਨੀਂ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਅੱਜ …

Read More »

ਭਲਕੇ ਹੋਵੇਗਾ ਚੰਨੀ ਕੈਬਨਿਟ ਦਾ ਵਿਸਥਾਰ

7 ਨਵੇਂ ਚਿਹਰੇ ਹੋ ਸਕਦੇ ਨੇ ਸ਼ਾਮਲ, 5 ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਭਲਕੇ ਆਪਣੀ ਕੈਬਨਿਟ ਦਾ ਵਿਸਥਾਰ ਕਰਨਗੇ। ਇਸ ਸਬੰਧੀ ਅੱਜ ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਪਰੋਹਿਤ ਨਾਲ ਮੁਲਾਕਾਤ ਕੀਤੀ, ਇਸ ਮੁਲਾਕਾਤ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ …

Read More »

ਹੁਣ ਹਰ ਮੰਗਲਵਾਰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਹਰ ਮੰਗਲਵਾਰ ਮੁੱਖ ਮੰਤਰੀ ਚੰਨੀ ਕਰਨਗੇ ਗੱਲਬਾਤ ਚੰਡੀਗੜ੍ਹ : ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ …

Read More »