Breaking News

Daily Archives: September 27, 2021

ਖੇਤੀ ਕਾਨੂੰਨਾਂ ਖਿਲਾਫ ਭਾਰਤ ਬੰਦ ਨੂੰ ਮਿਲਿਆ ਭਰਪੂਰ ਹੁੰਗਾਰਾ

ਕਿਸਾਨਾਂ ਨੇ ਕੀਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਬਾਰਡਰਾਂ ’ਤੇ ਇਸ ਅੰਦੋਲਨ ਨੂੰ 10 ਮਹੀਨੇ ਹੋ ਗਏ ਹਨ। ਇਸੇ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖਿਲਾਫ …

Read More »

ਸਿੰਘੂ-ਕੁੰਡਲੀ ਬਾਰਡਰ ’ਤੇ ਇਕ ਹੋਰ ਕਿਸਾਨ ਹੋਇਆ ਸ਼ਹੀਦ

ਜਲੰਧਰ ਦੇ ਪਿੰਡ ਖੇਲਾ ਦਾ ਰਹਿਣਾ ਵਾਲਾ ਸੀ ਕਿਸਾਨ ਬਘੇਲ ਰਾਮ ਜਲੰਧਰ/ਬਿਊਰੋ ਨਿਊਜ਼ ਸਿੰਘੂ-ਕੁੰਡਲੀ ਬਾਰਡਰ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਅੰਦੋਲਨ ਵਿਚ ਸ਼ਾਮਲ ਪੰਜਾਬ ਦੇ ਇਕ ਹੋਰ ਕਿਸਾਨ ਦੀ ਅੱਜ ਸਵੇਰੇ ਜਾਨ ਚਲੇ ਗਈ। ਸ਼ੁਰੂਆਤੀ ਜਾਂਚ ਦੌਰਾਨ ਕਿਸਾਨ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ …

Read More »

ਚਰਨਜੀਤ ਚੰਨੀ ਨੇ ਨਵੇਂ ਮੰਤਰੀ ਮੰਡਲ ਨਾਲ ਕੀਤੀ ਬੈਠਕ

ਕਿਸਾਨੀ ਮੁੱਦਿਆਂ ’ਤੇ ਹੋਈ ਡੰੂਘੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ ਅਤੇ ਜ਼ਿਆਦਾਤਰ ਕਿਸਾਨੀ ਮੁੱਦਿਆਂ ਬਾਰੇ ਹੀ ਚਰਚਾ ਕੀਤੀ ਗਈ। ਹੁਣ ਕੈਬਨਿਟ ਦੀ ਮੀਟਿੰਗ 1 ਅਕਤੂਬਰ ਨੂੰ …

Read More »

ਕਿਸਾਨਾਂ ਨਾਲ ਖੁਦ ਗੱਲ ਕਰਨ ਪ੍ਰਧਾਨ ਮੰਤਰੀ ਮੋਦੀ : ਲਕਸ਼ਮੀ ਕਾਂਤਾ ਚਾਵਲਾ

ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਕੇ ਕਿਸਾਨ ਮਸਲੇ ਦਾ …

Read More »

ਸ਼੍ਰੋਮਣੀ ਅਕਾਲੀ ਦਲ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਤੱਕ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕਰੇਗਾ ਰੋਸ ਮਾਰਚ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗੀ। ਜਾਣਕਾਰੀ ਮੁਤਾਬਕ ਸ਼ੋ੍ਰਮਣੀ ਅਕਾਲੀ ਦਲ ਸੂਬੇ ਦੇ ਉਨ੍ਹਾਂ 2 ਲੱਖ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਵੱਡੀ ਪੱਧਰ ’ਤੇ ਸੰਘਰਸ਼ ਛੇੜੇਗਾ, ਜਿਨ੍ਹਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵਲੋਂ ਭਾਰਤ ਮਾਲਾ ਪ੍ਰਾਜੈਕਟ …

Read More »

ਮੰਤਰੀ ਅਹੁਦਾ ਖੁੱਸਿਆ ਤਾਂ ਰੋ ਪਏ ਬਲਬੀਰ ਸਿੱਧੂ

ਕਾਂਗੜ ਬੋਲੇ-ਅਮਰਿੰਦਰ ਨਾਲ ਵਫਾਦਰੀ ਦੀ ਕੀਮਤ ਪਈ ਮਹਿੰਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਨਰਾਜ਼ਗੀ ਹੁਣ ਹੋਰ ਵੀ ਵਧਦੀ ਦਿਖਾਈ ਦੇ ਰਹੀ ਹੈ। ਛੇ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ ਅਤੇ ਉਹ ਮੰਤਰੀ ਖਾਸੇ ਨਰਾਜ਼ ਦਿਖਾਈ ਦੇ ਰਹੇ ਹਨ। ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਤੋਂ ਵੀ …

Read More »

ਰਾਹੁਲ ਅਤੇ ਚੰਨੀ ਨੇ ਕਿਸਾਨਾਂ ਦੇ ਹੱਕ ’ਚ ਕੀਤੇ ਟਵੀਟ

ਕਿਸਾਨਾਂ ਨਾਲ ਇਕਜੁੱਟਤਾ ਦਾ ਕੀਤਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਤਿੰਨੋ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, ‘‘ਕਿਸਾਨਾਂ ਦਾ ਅਹਿੰਸਕ …

Read More »

ਨਰਿੰਦਰ ਮੋਦੀ ਨੇ ਲਾਂਚ ਕੀਤਾ ਪ੍ਰਧਾਨ ਮੰਤਰੀ ਡਿਜ਼ੀਟਲ ਹੈਲਥ ਮਿਸ਼ਨ

ਹੁਣ ਹਰ ਨਾਗਰਿਕ ਨੂੰ ਮਿਲੇਗੀ ਅਧਾਰ ਵਰਗੀ ਯੂਨੀਕ ਆਈ.ਡੀ. ਨਵੀਂ ਦਿੱਲੀ/ਬਿਊਰੋ ਨਿੳਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਡਿਜ਼ੀਟਲ ਹੈਲਥ ਮਿਸ਼ਨ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦਾ ਆਰੰਭ ਵੀਡੀਓ ਕਾਨਫਰਸਿੰਗ ਜ਼ਰੀਏ ਕੀਤਾ ਗਿਆ। ਇਸ ਫਲੈਗਸ਼ਿਪ ਯੋਜਨਾ ਦਾ ਉਦੇਸ਼ ਦੇਸ਼ ਭਰ ਵਿਚ ਸਿਹਤ ਸੇਵਾ ਨੂੰ ਡਿਜ਼ੀਟਲ ਬਣਾਉਣਾ ਹੈ। ਇਸ …

Read More »

ਐਲ.ਏ.ਸੀ. ’ਤੇ ਫਿਰ ਸਰਗਰਮ ਹੋਇਆ ਚੀਨ

ਲੱਦਾਖ ਬਾਰਡਰ ’ਤੇ ਤਾਣ ਦਿੱਤੇ ਹੋਰ ਤੰਬੂ-8 ਲੋਕੇਸ਼ਨਾਂ ’ਤੇ ਸੈਨਾ ਲਈ ਬਣਾਏ ਕੈਂਪ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਫਿਰ ਤੋਂ ਭਾਰਤ ਨਾਲ ਲੱਗਦੇ ਬਾਰਡਰ ’ਤੇ ਸਰਗਰਮ ਹੋ ਗਿਆ ਹੈ। 17 ਮਹੀਨੇ ਪਹਿਲਾਂ ਪੂਰਬੀ ਲੱਦਾਖ ਵਿਚ ਹੋਏ ਮੁਕਾਬਲੇ ਤੋਂ ਬਾਅਦ ਇਕ ਵਾਰ ਫਿਰ ਚੀਨ ਸਰਰੱਦ ਨੇੜੇ ਆਪਣੀ ਸੈਨਾ ਲਈ ਬੰਕਰ ਬਣਾ ਰਿਹਾ …

Read More »