ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਅਮਿਤ ਸ਼ਾਹ ਦੀ ਰਿਹਾਹਿਸ਼ ’ਤੇ ਇਹ ਮੀਟਿੰਗ ਕਰੀਬ 45 ਮਿੰਟ ਤੱਕ ਚੱਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਭਾਜਪਾ ਪ੍ਰਧਾਨ …
Read More »Daily Archives: September 29, 2021
ਪੰਜਾਬ ਸਰਕਾਰ ਨੇ ਪੁਰਾਣੇ ਬਿਜਲੀ ਬਿੱਲ ਕੀਤੇ ਮੁਆਫ-ਕੱਟੇ ਹੋਏ ਕੁਨੈਕਸ਼ਨ ਵੀ ਹੋਣਗੇ ਬਹਾਲ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਕਾਰਨ ਪੈਦਾ ਹੋਈ ਸਥਿਤੀ ਦੇ ਚਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਲਏ ਗਏ ਫੈਸਲਿਆਂ ਤੋਂ ਬਾਅਦ ਚੰਨੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਈ ਵੱਡੇ ਐਲਾਨ ਕੀਤੇ। ਅੱਜ …
Read More »ਆਮ ਆਦਮੀ ਪਾਰਟੀ ਹੀ ਪੰਜਾਬ ’ਚ ਦੇ ਸਕਦੀ ਹੈ ਸਥਿਰ ਸਰਕਾਰ : ਕੇਜਰੀਵਾਲ
ਪੰਜਾਬ ’ਚ ਅਸਥਿਰਤਾ ਦੇ ਮਾਹੌਲ ਨੂੰ ਦੱਸਿਆ ਮੰਦਭਾਗਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਭਗਵੰਤ ਮਾਨ, ਜਰਨੈਲ ਸਿੰਘ, ਰਾਘਵ ਚੱਢਾ, ਕੁਲਤਾਰ ਸਿੰਘ ਸੰਧਵਾਂ ਸਣੇ ਹੋਰ ‘ਆਪ’ ਆਗੂ ਵੀ ਹਾਜ਼ਰ ਰਹੇ। ਧਿਆਨ ਰਹੇ …
Read More »ਕੇਜਰੀਵਾਲ ਪਾਣੀਆਂ ਦੇ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ
ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਹੋਇਆ ਵਿਰੋਧ ਲੁਧਿਆਣਾ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾ ਪੰਜਾਬ ਦੌਰੇ ਦੌਰਾਨ ਅੱਜ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ। ਜਿੱਥੇ ਕੇਜਰੀਵਾਲ ਦਾ ਨੌਜਵਾਨਾਂ ਨੇ ਡਟਵਾਂ ਵਿਰੋਧ ਕੀਤਾ। ਵਿਰੋਧ ਕਰ ਰਹੇ ਨੌਜਵਾਨਾਂ ਦਾ ਕਹਿਣਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਹਰ ਵਾਰ ਝੋਨੇ ਦੇ ਸੀਜਨ …
Read More »ਨਵਜੋਤ ਸਿੱਧੂ ਨੇ ਹੱਕ-ਸੱਚ ਦੀ ਲੜਾਈ ਲੜਦੇ ਰਹਿਣ ਦੀ ਕੀਤੀ ਗੱਲ
ਮਨੀਸ਼ ਤਿਵਾੜੀ ਕਹਿੰਦੇ, ਪੰਜਾਬ ਕਾਂਗਰਸ ਦੇ ਕਲੇਸ਼ ਤੋਂ ਪਾਕਿਸਤਾਨ ਹੋਵੇਗਾ ਖੁਸ਼ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਲੰਘੇ ਕੱਲ੍ਹ ਅਸਤੀਫਾ ਦੇ ਦਿੱਤਾ ਸੀ ਅਤੇ ਇਸ ਤੋਂ ਬਾਅਦ ਪੰਜਾਬ ਕਾਂਗਰਸ ’ਚ ਸਿਆਸੀ ਭੂਚਾਲ ਆ ਗਿਆ ਹੈ। ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ …
Read More »ਸਿੱਧੂ ਦੇ ਅਸਤੀਫੇ ਤੋਂ ਬਾਅਦ ਮਚੀ ਸਿਆਸੀ ਹਲਚਲ
ਕਾਂਗਰਸੀ ਆਗੂ ਅਸ਼ਵਨੀ ਕੁਮਾਰ ਕਹਿੰਦੇ, ਨਵੇਂ ਪ੍ਰਧਾਨ ਦੀ ਜਲਦੀ ਹੋਵੇ ਨਿਯੁਕਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸਿੱਧੂ ਨੂੰ ਮਨਾਉਣ ਦੇ ਚੱਕਰ ਵਿਚ ਸਮਾਂ ਖਰਾਬ ਨਹੀਂ ਕੀਤਾ ਜਾ ਸਕਦਾ ਅਤੇ …
Read More »ਕੈਪਟਨ ਅਮਰਿੰਦਰ ਦੇ ਸਮਰਥਨ ’ਚ ਆਏ ਕਪਿੱਲ ਸਿੱਬਲ
ਕਿਹਾ, ਕਾਂਗਰਸੀ ਆਗੂ ਪਾਰਟੀ ਕਿਉਂ ਛੱਡ ਰਹੇ ਨੇ, ਇਹ ਸੋਚਣ ਵਾਲੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀ ਕਾਂਗਰਸ ਸਰਕਾਰ ਵਿਚ ਚੱਲ ਰਹੇ ਸੰਕਟ ਨੂੰ ਲੈ ਕੇ ਹੁਣ ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਕੈਪਟਨ ਅਮਰਿੰਦਰ ਦਾ ਸਮਰਥਨ ਕੀਤਾ। ਪਾਰਟੀ ਦੀ ਲੀਡਰਸ਼ਿਪ ’ਤੇ ਸਵਾਲ ਉਠਾ ਚੁੱਕੇ …
Read More »ਪੱਛਮੀ ਬੰਗਾਲ ਦੀ ਭਵਾਨੀਪੁਰ ਜ਼ਿਮਨੀ ਚੋਣ ਲਈ ਭਲਕੇ 30 ਸਤੰਬਰ ਨੂੰ ਪੈਣਗੀਆਂ ਵੋਟਾਂ
ਮੁੱਖ ਮੁਕਾਬਲਾ ਮਮਤਾ ਬੈਨਰਜੀ ਅਤੇ ਭਾਜਪਾ ਆਗੂ ਪਿ੍ਰਯੰਕਾ ਵਿਚਾਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਭਵਾਨੀਪੁਰ ਵਿਧਾਨ ਸਭਾ ਹਲਕੇ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਲਕੇ 30 ਸਤੰਬਰ ਨੂੰ ਵੋਟਾਂ ਪੈਣਗੀਆਂ। ਇਥੇ ਮੁੱਖ ਮੁਕਾਬਲਾ ਤਿ੍ਰਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਅਤੇ ਭਾਜਪਾ ਦੀ ਪਿ੍ਰਯੰਕਾ ਟਿਬਰੇਵਾਲਾ ਵਿਚਕਾਰ ਹੈ। ਮੁੱਖ ਮੰਤਰੀ ਮਮਤਾ …
Read More »ਅਕਾਲੀ ਦਲ ਦੇ ਟਰੈਕਟਰ ਮਾਰਚ ਨੂੰ ਪੁਲਿਸ ਨੇ ਮੋਹਾਲੀ ’ਚ ਹੀ ਰੋਕਿਆ
ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਲਿਆ ਹਿਰਾਸਤ ’ਚ ਮੁਹਾਲੀ/ਬਿਊਰੋ ਨਿਊਜ਼ ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਤੇਪਲਾ ਤੋਂ ਸੋਲਖੀਆਂ ਤੱਕ 60 ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰਨ ਖਿਲਾਫ਼ ਸ਼੍ਰੋਮਣੀ ਅਕਾਲੀ ਅਤੇ ਬਸਪਾ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ …
Read More »ਚੀਨ ਦੇ 100 ਤੋਂ ਵੱਧ ਸੈਨਿਕਾਂ ਨੇ ਉਤਰਾਖੰਡ ਨੇੜੇ ਬਾਰਡਰ ਕੀਤਾ ਸੀ ਪਾਰ
ਹੁਣ ਇਕ ਮਹੀਨੇ ਬਾਅਦ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਹੱਦੀ ਵਿਵਾਦ ਨੂੰ ਲੈ ਕੇ ਚੀਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇਕ ਪਾਸੇ ਚੀਨ ਗੱਲਬਾਤ ਨਾਲ ਵਿਵਾਦ ਸੁਲਝਾਉਣ ਦੀ ਗੱਲ ਕਰਦਾ ਹੈ, ਦੂਜੇ ਪਾਸੇ ਘੁਸਪੈਠ ਕਰਨਾ ਨਹੀਂ ਛੱਡ ਰਿਹਾ। ਤਾਜ਼ਾ ਘਟਨਾ ਉਤਰਾਖੰਡ ਦੇ ਬਾਰਾਹੋਤੀ ਸੈਕਟਰ ਨਾਲ ਲਗਦੀ ਸਰਹੱਦ …
Read More »