Breaking News
Home / 2021 / October

Monthly Archives: October 2021

ਪੱਛਮੀ ਬੰਗਾਲ ਦੀ ਭਵਾਨੀਪੁਰ ਉਪ ਚੋਣ ਲਈ ਭਲਕੇ 30 ਸੰਤਬਰ ਨੂੰ ਪੈਣਗੀਆਂ ਵੋਟਾਂ-ਮੁੱਖ ਮੁਕਾਬਲਾ ਮਮਤਾ ਬੈਨਰਜੀ ਅਤੇ ਭਾਜਪਾ ਆਗੂ ਪ੍ਰਿਯੰਕਾ ਵਿਚਾਲੇ

ਪੱਛਮੀ ਬੰਗਾਲ ਦੇ ਭਵਾਨੀਪੁਰ ਵਿਧਾਨ ਸਭਾ ਹਲਕੇ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਲਕੇ 30 ਸਤੰਬਰ ਨੂੰ ਵੋਟਾਂ ਪੈਣਗੀਆਂ। ਇਥੇ ਮੁੱਖ ਮੁਕਾਬਲਾ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਅਤੇ ਭਾਜਪਾ ਦੀ ਪ੍ਰਿਯੰਕਾ ਟਿਬਰੇਵਾਲਾ ਵਿਚਕਾਰ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣ ਲਈ ਇਸ ਸੀਟ ‘ਤੇ ਹਰ …

Read More »

ਪੰਜਾਬ ਸਰਕਾਰ ਨੇ 2 ਕਿਲੋਵਾਟ ਸਮਰਥਾ ਵਾਲਿਆਂ ਦੇ ਪੁਰਾਣੇ ਬਿਜਲੀ ਬਿੱਲ ਕੀਤੇ ਮੁਆਫ-

ਕੱਟੇ ਹੋਏ ਕੁਨੈਕਸ਼ਨ ਵੀ ਬਿਨਾ ਫੀਸ ਲਏ ਹੋਣਗੇ ਬਹਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਕਾਰਨ ਪੈਦਾ ਹੋਈ ਸਥਿਤੀ ਦੇ ਚਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਲਏ ਗਏ ਫੈਸਲਿਆਂ ਤੋਂ ਬਾਅਦ ਚੰਨੀ ਨੇ ਪ੍ਰੈਸ ਕਾਨਫਰੰਸ ਨੂੰ …

Read More »

ਅਕਾਲੀ ਦਲ ਦੇ ਟਰੈਕਟਰ ਮਾਰਚ ਨੂੰ ਪੁਲਿਸ ਨੇ ਮੋਹਾਲੀ ‘ਚ ਹੀ ਰੋਕਿਆ -ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਲਿਆ ਹਿਰਾਸਤ ‘ਚ

ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਤੇਪਲਾ ਤੋਂ ਸੋਲਖੀਆਂ ਤੱਕ 60 ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰਨ ਖਿਲਾਫ਼ ਸ਼੍ਰੋਮਣੀ ਅਕਾਲੀ ਅਤੇ ਬਸਪਾ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਅੰਬ …

Read More »

ਕੇਜਰੀਵਾਲ ਪਾਣੀਆਂ ਦੇ ਮੁੱਦੇ ‘ਤੇ ਆਪਣਾ ਸਟੈਂਡ ਕਰਨ ਸਪੱਸ਼ਟ-ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਹੋਇਆ ਵਿਰੋਧ

ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾ ਪੰਜਾਬ ਦੌਰੇ ਦੌਰਾਨ ਅੱਜ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ। ਜਿੱਥੇ ਕੇਜਰੀਵਾਲ ਦਾ ਨੌਜਵਾਨਾਂ ਨੇ ਡਟਵਾਂ ਵਿਰੋਧ ਕੀਤਾ। ਵਿਰੋਧ ਕਰ ਰਹੇ ਨੌਜਵਾਨਾਂ ਦਾ ਕਹਿਣਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਹਰ ਵਾਰ ਝੋਨੇ ਦੇ ਸੀਜਨ ‘ਚ ਕਹਿੰਦੇ ਹਨ ਕਿ ਪੰਜਾਬ ਦਾ ਧੂੰਆਂ ਦਿੱਲੀ …

Read More »

ਇਨ੍ਹਾਂ ਦਿਨਾਂ ‘ਚ ਵੀਜ਼ੇ ਬੰਦ ਹਨ, ਨਹੀਂ ਤਾਂ ਅਰੂਸਾ ਆਲਮ ਨੂੰ ਫਿਰ ਭਾਰਤ ਆਉਣ ਲਈ ਸੱਦਾ ਭੇਜਦਾ : ਕੈਪਟਨ ਅਮਰਿੰਦਰ

ਕਿਹਾ, ਮੈਂ 80 ਸਾਲ ਦਾ ਅਤੇ ਅਰੂਸਾ 69 ਸਾਲ ਦੀ ਹੋਣ ਜਾ ਰਹੀ ਹੈ – ਮਾੜੀ ਸੋਚ ਰੱਖਣਾ ਅੱਜ ਕੱਲ੍ਹ ਲੋਕਾਂ ਦਾ ਵਰਤਾਰਾ ਬਣਿਆ ਵੱਖ-ਵੱਖ ਸ਼ਖ਼ਸੀਅਤਾਂ ਨਾਲ ਅਰੂਸਾ ਆਲਮ ਦੀਆਂ ਤਸਵੀਰਾਂ ਦੀ ਲੜੀ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਅਤੇ ਪਾਕਿ ਮਹਿਲਾ ਅਰੂਸਾ ਆਲਮ ਦੀ ਦੋਸਤੀ ਅਕਸਰ ਹੀ ਚਰਚਾ …

Read More »

ਹੁਣ ਸੂਰਜੀ ਊਰਜਾ ਨਾਲ ਚਮਕੇਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

525 ਕਿਲੋਵਾਟ ਦਾ ਸੋਲਰ ਪਲਾਂਟ ਸ਼ੁਰੂ, ਬੀਬੀ ਜਗੀਰ ਕੌਰ ਨੇ ਕੀਤਾ ਉਦਘਾਟਨ ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੁਣ ਸੂਰਜੀ ਊਰਜਾ ਨਾਲ ਚਮਕੇਗਾ ਕਿਉਂਕਿ ਇਥੇ ਲੱਗਿਆ 525 ਕਿਲੋਵਾਟ ਦਾ ਸੋਲਰ ਪਲਾਂਟ ਸ਼ੁਰੂ ਹੋ ਗਿਆ। 3 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪਲਾਂਟ ਨੂੰ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ …

Read More »

ਮਲਕੀਤ ਬੀਰਮੀ ਨੇ ਬਣਾਈ ‘ਪੰਜਾਬ ਲੋਕ ਹਿੱਤ ਪਾਰਟੀ’

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਨਵੀਂ ਰਾਜਸੀ ਪਾਰਟੀ ‘ਪੰਜਾਬ ਲੋਕ ਹਿੱਤ ਪਾਰਟੀ’ ਬਣਾਈ ਹੈ, ਜਿਸ ਨੂੰ ਓਬੀਸੀ ਵਰਗ ਨਾਲ ਜੁੜੀਆਂ ਤਿੰਨ ਦਰਜਨ ਜਥੇਬੰਦੀਆਂ ਨੇ ਹਮਾਇਤ …

Read More »

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ

ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ : ਚੰਨੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ ਸੱਦਿਆ ਗਿਆ ਹੈ, ਜਿਸ ਵਿੱਚ ਕੇਂਦਰ ਸਰਕਾਰ ਵਲੋਂ ਲਿਆਂਦੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ ‘ਤੇ …

Read More »

ਕੈਪਟਨ ਦੀ ਰਿਹਾਇਸ਼ ਦੁਆਲਿਓਂ ਪੰਜਾਬ ਸਰਕਾਰ ਨੇ ਸੁਰੱਖਿਆ ਮੁਲਾਜ਼ਮ ਹਟਾਏ

ਪਟਿਆਲਾ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੋਣ ਕਰਕੇ ਸ਼ੁਰੂ ਤੋਂ ਹੀ ਪਟਿਆਲਾ ਸਥਿਤ ਕੈਪਟਨ ਅਮਰਿੰਦਰ ਦੀ ਰਿਹਾਇਸ਼ ਮੂਹਰੇ ਧਰਨੇ-ਮੁਜ਼ਾਹਰੇ ਹੁੰਦੇ ਰਹੇ ਅਤੇ ਸਾਲ ਭਰ ਤੋਂ ਇਹ ਰੁਝਾਨ ਵਧ ਗਿਆ ਸੀ, ਜਿਸ ਕਰਕੇ ਉਨ੍ਹਾਂ ਦੀ ਰਿਹਾਇਸ਼ ‘ਨਿਊ ਮੋਤੀ ਬਾਗ ਪੈਲੇਸ’ ਦੁਆਲੇ ਦਿਨ-ਰਾਤ ਹੀ ਸੈਂਕੜੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ …

Read More »