ਪਿ੍ਰਅੰਕਾ ਨੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਕੀਤਾ ਵੱਡਾ ਦਾਅਵਾ ਲਖਨਊ/ਬਿਊਰੋ ਨਿਊਜ਼ ਯੂਪੀ ਵਿਚ ਵੀ ਪੰਜਾਬ ਦੇ ਨਾਲ ਹੀ 2022 ਦੇ ਸ਼ੁਰੂ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਸਿਆਸੀ ਪਾਰਟੀਆਂ ਵਲੋਂ ਨਵੇਂ-ਨਵੇਂ ਉਦਘਾਟਨ ਅਤੇ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਇਸੇ ਦੌਰਾਨ ਯੂਪੀ ਵਿੱਚ …
Read More »Monthly Archives: October 2021
ਭਾਜਪਾ ਦੇ ਸੰਸਦ ਮੈਂਬਰ ਸੰਜੇ ਪਾਟਿਲ ਦੇ ਵਿਗੜੇ ਬੋਲ
ਕਿਹਾ, ਮੈਂ ਭਾਜਪਾ ਦਾ ਸੰਸਦ ਮੈਂਬਰ ਹਾਂ, ਈਡੀ ਮੇਰੇ ’ਤੇ ਛਾਪਾ ਨਹੀਂ ਮਾਰੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਸਾਂਗਲੀ ’ਚ ਭਾਜਪਾ ਸੰਸਦ ਮੈਂਬਰ ਸੰਜੇ ਪਾਟਿਲ ਨੇ ਇਕ ਵਿਵਾਦਮਈ ਬਿਆਨ ਦਿੱਤਾ ਹੈ। ਸੰਜੇ ਪਾਟਿਲ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟਰੋਟ (ਈ.ਡੀ.) ਉਸਦੇ ਪਿੱਛੇ ਨਹੀਂ ਪਏਗਾ, ਕਿਉਂਕਿ ਉਹ ਸੱਤਾਧਾਰੀ ਪਾਰਟੀ ਭਾਜਪਾ ਦਾ ਸੰਸਦ …
Read More »ਆਰਿਅਨ ਖਾਨ ਡਰੱਗ ਮਾਮਲੇ ਦੀ ਜਾਂਚ ਕਰ ਰਹੇ ਵਾਨਖੇੜੇ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪ
ਐਨ.ਸੀ.ਬੀ. ਸਮੀਰ ਵਾਨਖੇੜੇ ਖਿਲਾਫ ਕਰੇਗੀ ਜਾਂਚ ਮੁੰਬਈ/ਬਿਊਰੋ ਨਿਊਜ਼ ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਖਾਨ ਨਾਲ ਜੁੜੇ ਡਰੱਗਜ਼ ਮਾਮਲੇ ਦੀ ਜਾਂਚ ਕਰ ਰਹੇ ਸਮੀਰ ਵਾਨਖੇੜੇ ’ਤੇ ਵੀ ਭਿ੍ਰਸ਼ਟਾਚਾਰ ਦੇ ਗੰਭੀਰ ਆਰੋਪ ਲੱਗੇ ਹਨ। ਹੁਣ ਐਨ.ਸੀ.ਬੀ. ਨੇ ਵਾਨਖੇੜੇ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਕਰੂਜ ਡਰੱਗ ਮਾਮਲੇ ਵਿਚ ਮੁੰਬਈ ਐਨ.ਸੀ.ਬੀ. ਦੇ ਜੋਨਲ …
Read More »ਮਮਤਾ ਬੈਨਰਜੀ ਦੀ ਹਾਜ਼ਰੀ ’ਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਸ਼ਾਮਲ
ਭਾਜਪਾ ਨੂੰ ਹਰਾਉਣ ਦੀਆਂ ਹੋਣ ਲੱਗੀਆਂ ਕੋਸ਼ਿਸ਼ਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਅੱਜ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤਿ੍ਰਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ। ਦੋਵਾਂ ਨੇਤਾਵਾਂ, ਰਾਜੇਸ਼ਪਤੀ ਤਿ੍ਰਪਾਠੀ ਅਤੇ ਲਲਿਤਪਤੀ ਤਿ੍ਰਪਾਠੀ ਨੇ ਕਿਹਾ ਕਿ ਉਹ ਟੀ.ਐਮ.ਸੀ. …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਅੱਜ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਅੱਜ …
Read More »ਹਰੀਸ਼ ਚੌਧਰੀ ਨੂੰ ਬਣਾਇਆ ਪੰਜਾਬ ਕਾਂਗਰਸ ਦਾ ਇੰਚਾਰਜ
ਹਰੀਸ਼ ਰਾਵਤ ਦੀ ਹੋਈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈਕਮਾਨ ਨੇ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾ ਦਿੱਤਾ ਹੈ। ਚੌਧਰੀ ਨੂੰ ਹਰੀਸ਼ ਰਾਵਤ ਦੀ ਥਾਂ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਕਾਂਗਰਸ ਹਾਈਕਮਾਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਰਾਵਤ ਨੂੰ ਪੰਜਾਬ ਕਾਂਗਰਸ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ …
Read More »ਅਮਰਿੰਦਰ ਦੀ ਮਹਿਲਾ ਮਿੱਤਰ ਅਤੇ ਪਾਕਿ ਖੁਫੀਆ ਏਜੰਸੀ ਦੇ ਕਨੈਕਸ਼ਨ ਦੀ ਹੋਵੇਗੀ ਜਾਂਚ ਸੁਖਜਿੰਦਰ ਰੰਧਾਵਾ ਨੇ ਡੀਜੀਪੀ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦੇ ਕਨੈਕਸ਼ਨ ਦੀ ਜਾਂਚ ਲਈ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਨਿਰਦੇਸ਼ ਦੇ ਦਿੱਤੇ ਹਨ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਉਸਦੀ …
Read More »ਸ਼ੋ੍ਰਮਣੀ ਅਕਾਲੀ ਦਲ ਵੱਲੋਂ ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ
ਹੁਣ ਤੱਕ 76 ਉਮੀਦਵਾਰਾਂ ਦਾ ਹੋ ਚੁੱਕਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ …
Read More »ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰਨ ਵਾਲੇ ਡੀਆਈਜੀ ਉਪੇਂਦਰ ਅਗਰਵਾਲ ਦੀ ਕੀਤੀ ਬਦਲੀ
ਯੂਪੀ ਪ੍ਰਸ਼ਾਸਨ ਨੇ ਪੰਜ ਆਈ.ਜੀ. ਵੀ ਬਦਲੇ ਲਖਨਊ/ਬਿਊਰੋ ਨਿਊਜ਼ ਯੂਪੀ ਪ੍ਰਸ਼ਾਸਨ ਨੇ 6 ਆਈ.ਪੀ.ਐਸ. ਅਫਸਰਾਂ ਦੀ ਬਦਲੀ ਕਰ ਦਿੱਤੀ ਹੈ। ਇਨ੍ਹਾਂ ਵਿਚ ਸਭ ਤੋਂ ਅਹਿਮ ਨਾਮ ਡੀ.ਆਈ.ਜੀ. ਉਪੇਂਦਰ ਅਗਰਵਾਲ ਦਾ ਹੈ, ਜੋ ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰ ਰਹੀ ਟੀਮ ਦੇ ਮੁਖੀ ਸਨ। ਉਨ੍ਹਾਂ ਨੇ ਹਿੰਸਾ ਦੇ ਮੁੱਖ ਆਰੋਪੀ ਅਤੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਦੇ ਨਾਮ ਕੀਤਾ ਸੰਬੋਧਨ
ਕਿਹਾ, ਅਸੀਂ ਛੇਤੀ ਹੀ ਕਰੋਨਾ ਵਿਰੁੱਧ ਜੰਗ ਜਿੱਤ ਲਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਰਾਸ਼ਟਰ ਦੇ ਨਾਮ ਸੰਬੋਧਨ ਕੀਤਾ। ਕਰੋਨਾ ਕਾਲ ਦੇ 19 ਮਹੀਨਿਆਂ ਵਿਚ ਇਹ ਉਨ੍ਹਾਂ ਦਾ 10ਵਾਂ ਸੰਬੋਧਨ ਸੀ। ਆਪਣੇ 20 ਮਿੰਟ ਦੇ ਸੰਬੋਧਨ ਵਿਚ ਮੋਦੀ ਦਾ ਜ਼ਿਆਦਾਤਰ ਫੋਕਸ ਕਰੋਨਾ ਵੈਕਸੀਨ ਦੇ …
Read More »