ਅੱਗ ਤੋਂ ਬਚਣ ਲਈ 10 ਮਿੰਟ ਗਰਿਲ ਨਾਲ ਲਟਕਿਆ ਰਿਹਾ ਇਕ ਨੌਜਵਾਨ, ਫਿਰ ਵੀ ਹੋਈ ਮੌਤ ਮੁੰਬਈ/ਬਿਊਰੋ ਨਿਊਜ਼ ਸਾਊਥ ਮੁੰਬਈ ਦੇ ਕਰੀ ਰੋਡ ਇਲਾਕੇ ਵਿਚ ਇਕ 60 ਮੰਜ਼ਿਲਾਂ ਨਿਰਮਾਣ ਅਧੀਨ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇਮਾਰਤ ਦੇ 19ਵੇਂ ਫਲੋਰ ਵਿਚ ਲੱਗੀ ਅਤੇ ਇਸਦੀ ਲਪੇਟ ਵਿਚ 17ਵਾਂ ਅਤੇ …
Read More »Monthly Archives: October 2021
ਚੀਨ ਭਾਰਤ ਸਣੇ ਕਈ ਦੇਸ਼ਾਂ ’ਚ ਭੇਜ ਰਿਹਾ ਹੈ ਖਤਰਨਾਕ ਕੈਮੀਕਲ ਦੀ ਪਰਤ ਵਾਲੇ ਖਿਡੌਣੇ
ਅਮਰੀਕਾ ਨੇ ਜ਼ਬਤ ਕੀਤੀ ਵੱਡੀ ਖੇਪ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਹੁਣ ਉਸਦੇ ਨਿਸ਼ਾਨੇ ’ਤੇ ਭਾਰਤ ਸਣੇ ਦੁਨੀਆ ਦੇ ਕਈ ਦੇਸ਼ਾਂ ਵਿਚ ਰਹਿਣ ਵਾਲੇ ਬੱਚੇ ਹਨ। ਚੀਨ ਆਪਣੇ ਖਿਡੌਣਿਆਂ ਦੇ ਜ਼ਰੀਏ ਇਨ੍ਹਾਂ ਬੱਚਿਆਂ ਤੱਕ ਖਤਰਨਾਕ ਕੈਮੀਕਲ ਦੀ ਪਰਤ ਵਾਲੇ ਖਿਡੌਣੇ ਭੇਜ ਰਿਹਾ ਹੈ। …
Read More »ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਨੂੰ ਹੁਣ ਜੇਲ੍ਹ ’ਚੋਂ ਰਿਹਾਈ ਲਈ ਭਗਵਾਨ ਤੋਂ ਉਮੀਦ
ਹਰ ਰੋਜ਼ ਸ਼ਾਮ ਨੂੰ ਆਰਤੀ ’ਚ ਹੋ ਰਿਹਾ ਹੈ ਸ਼ਾਮਲ ਮੁੰਬਈ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਗਿ੍ਰਫਤਾਰ ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਨੂੰ ਜੇਲ੍ਹ ਵਿਚ 19 ਦਿਨ ਹੋ ਚੁੱਕੇ ਹਨ। ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਆਰਿਅਨ ਬਿਨਾ ਕੁਝ ਖਾਧੇ ਪੀਤੇ ਚੁੱਪ ਚਾਪ ਬੈਠਾ ਰਹਿੰਦਾ ਹੈ। ਹੁਣ ਉਸ ਵਿਚ ਥੋੜ੍ਹਾ ਬਦਲਾਅ …
Read More »ਕਾਂਗਰਸ ਹਾਈਕਮਾਨ ਦੇ ਦਖ਼ਲ ਪਿੱਛੋਂ ਸਿੱਧੂ ਤੇ ਚੰਨੀ ‘ਚ ਹੋਈ ਮੀਟਿੰਗ
ਸਿੱਧੂ ਨੇ 13 ਨੁਕਾਤੀ ਏਜੰਡੇ ਦੀ ਚਿੱਠੀ ਵੀ ਕੀਤੀ ਜਨਤਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈਕਮਾਨ ਦੇ ਆਦੇਸ਼ਾਂ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਤਾਲਮੇਲ ਮੀਟਿੰਗ ਹੋਈ ਜਿਸ ‘ਚ ਕੇਂਦਰੀ ਅਬਜ਼ਰਵਰ ਹਰੀਸ਼ ਚੌਧਰੀ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਮੌਜੂਦ ਰਹੇ। ਨਵਜੋਤ ਸਿੱਧੂ ਦੇ ਅਸਤੀਫ਼ੇ ਨੂੰ …
Read More »ਪੰਜਾਬ ‘ਚ ਸਾਰਿਆਂ ਦੇ ਬਕਾਇਆ ਪਾਣੀ ਦੇ ਬਿੱਲ ਮਾਫ
ਹੁਣ 50 ਰੁਪਏ ਮਹੀਨਾ ਆਇਆ ਕਰੇਗਾ ਬਿੱਲ-ਸਰਕਾਰੀ ਟਿਊਬਵੈਲਾਂ ਦੇ ਬਿੱਲਾਂ ਦਾ ਵੀ ਭੁਗਤਾਨ ਕਰੇਗੀ ਪੰਜਾਬ ਸਰਕਾਰ ਗਰੁੱਪ-ਡੀ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ‘ਤੇ ਕਰਨ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦਿੰਦਿਆਂ ਪਾਣੀ ਦੀਆਂ ਦਰਾਂ ਇੱਕ ਸਮਾਨ 50 ਰੁਪਏ ਪ੍ਰਤੀ ਮਹੀਨਾ ਕਰਨ …
Read More »ਪੰਜਾਬ ਦੇ ਖਿਡਾਰੀਆਂ ਦੀ ਪਿਛਲੇ ਦੋ ਸਾਲਾਂ ਤੋਂ ਰੁਕੀ ਹੋਈ ਨਕਦ ਇਨਾਮਾਂ ਦੀ ਰਾਸ਼ੀ ਜਾਰੀ ਕਰਨ ਨੂੰ ਮਨਜ਼ੂਰੀ
ਪਰਗਟ ਸਿੰਘ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਤਗ਼ਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੀ ਹੋਈ ਨਕਦ ਇਨਾਮਾਂ ਦੀ ਰਾਸ਼ੀ ਜਾਰੀ ਕਰਨ ਨੂੰ ਮਨਜ਼ੂਰੀ ਦੇ …
Read More »ਸੰਯੁਕਤ ਕਿਸਾਨ ਮੋਰਚੇ ਵੱਲੋਂ ਵੈੱਬਸਾਈਟ ਰਿਲੀਜ਼
ਪਟਿਆਲਾ : ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ ਭਰ ਤੋਂ ਅੰਦੋਲਨ ਚਲਾ ਰਹੇ ‘ਸੰਯੁਕਤ ਕਿਸਾਨ ਮੋਰਚੇ’ ਦੀ ਲੀਗਲ ਟੀਮ ਦੇ ਮੈਂਬਰ ਐਡਵੋਕੇਟ ਪ੍ਰਭਜੀਤਪਾਲ ਸਿੰਘ ਵੱਲੋਂ ਲੋਕਾਂ ਨੂੰ ਖੇਤੀ ਕਾਨੂੰਨਾਂ, ਕਿਸਾਨ ਅੰਦੋਲਨ, ਖੇਤੀਬਾੜੀ, ਕਿਸਾਨਾਂ-ਮਜ਼ਦੂਰਾਂ ਸਣੇ ਹੋਰ ਮਿਹਨਤਕਸ਼ ਲੋਕਾਂ ਦੀ ਬਿਹਤਰੀ ਸਬੰਧੀ ਪ੍ਰੋਗਰਾਮਾਂ ਦੇ ਪ੍ਰਚਾਰ ਲਈ ਬਣਾਈ ਵੈੱਬਸਾਈਟ ਦਾ ਉਦਘਾਟਨ …
Read More »ਐਮ ਐਲ ਏ ਜੋਗਿੰਦਰ ਪਾਲ ਦੀ ਗੁੰਡਾਗਰਦੀ ਆਈ ਸਾਹਮਣੇ
ਨੌਜਵਾਨ ਨੇ ਵਿਕਾਸ ਕਾਰਜਾਂ ਬਾਰੇ ਪੁੱਛਿਆ ਤਾਂ ਜੜ ਦਿੱਤਾ ਥੱਪੜ ਪਠਾਨਕੋਟ/ਬਿਊਰੋ ਨਿਊਜ਼ : ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸੀ ਐਮ ਐਲ ਏ ਜੋਗਿੰਦਰਪਾਲ ਦੀ ਗੁੰਡਾਗਰਦੀ ਵਾਲੀ ਇਕ ਵੀਡੀਓ ਸਾਹਮਣੇ ਆਈ ਹੈ। ਜਦੋਂ ਇਕ ਪ੍ਰੋਗਰਾਮ ਦੌਰਾਨ ਐਮ ਐਲ ਏ ਆਪਣੇ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ …
Read More »ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ
ਬੇਅਦਬੀ, ਬੇਰੁਜ਼ਗਾਰੀ ਤੇ ਕਰਜ਼ਾ ਮੁਆਫ਼ੀ ਦੇ ਹੱਲ ਲਈ ਵਿਧਾਨ ਸਭਾ ਦਾ ਇਜਲਾਸ ਸੱਦੇ ਸਰਕਾਰ : ਸੰਧਵਾਂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ‘ਤੇ ਲੰਬੇ ਲਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਤੋਂ ਭੱਜਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ …
Read More »ਸੁਖਪਾਲ ਖਹਿਰਾ ਦਾ ਅਸਤੀਫਾ ਸਪੀਕਰ ਨੇ ਕੀਤਾ ਮਨਜੂਰ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦਲ ਬਦਲਣ ‘ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਵਿਧਾਨ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਕਪੂਰਥਲਾ ਦੇ ਵਿਧਾਨ ਸਭਾ ਹਲਕੇ ਭੁਲੱਥ ਨੂੰ ਖਾਲੀ ਐਲਾਨ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ …
Read More »