Breaking News
Home / 2021 / October (page 12)

Monthly Archives: October 2021

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੀ ਸਹਿਮਤੀ ਤੋਂ ਬਾਅਦ ਹੀ ਬੀਐੱਸਐੱਫ ਨੂੰ ਦਿੱਤੀਆਂ ਵਾਧੂ ਤਾਕਤਾਂ : ਸੁਖਬੀਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਰੋਪ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੀ ਸਹਿਮਤੀ ਤੋਂ ਬਾਅਦ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਇਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ …

Read More »

ਪੰਜਾਬ ਵਿਧਾਨ ਸਭਾ ਚੋਣਾਂ ‘ਚ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣ ਦੀ ਉਠਣ ਲੱਗੀ ਮੰਗ

ਮੁੱਖ ਮੰਤਰੀ ਨੇ ਰਾਮ ਤੀਰਥ ਵਿਖੇ 25 ਕਰੋੜ ਨਾਲ ਬਣਨ ਵਾਲੇ ਪੈਨੋਰਮਾ ਦਾ ਨੀਂਹ ਪੱਥਰ ਰੱਖਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ‘ਚ ਇਤਿਹਾਸਕ ਰਾਮ ਤੀਰਥ ਮੰਦਰ ਵਿਚ ਕੀਤੇ ਗਏ ਰਾਜ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ 25 …

Read More »

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੀ ਸਹਿਮਤੀ ਤੋਂ ਬਾਅਦ ਹੀ ਬੀਐੱਸਐੱਫ ਨੂੰ ਦਿੱਤੀਆਂ ਵਾਧੂ ਤਾਕਤਾਂ : ਸੁਖਬੀਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਰੋਪ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੀ ਸਹਿਮਤੀ ਤੋਂ ਬਾਅਦ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਇਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ …

Read More »

‘ਮਿਸ ਵਰਲਡ ਅਮਰੀਕਾ 2021’ ਦਾ ਖਿਤਾਬ ਜੇਤੂ ਸ਼੍ਰੀ ਸੈਣੀ ਦਾ ਸ਼ਾਨਦਾਰ ਸਵਾਗਤ

ਇੰਡੋ-ਅਮਰੀਕਨ ਸ਼੍ਰੀ ਸੈਣੀ ਨੇ ਮਿਸ ਵਰਲਡ ਅਮਰੀਕਾ 2021 ਦਾ ਖਿਤਾਬ ਜਿੱਤ ਕੇ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਖਿਤਾਬ ਜਿੱਤਣ ਤੋਂ ਬਾਅਦ ਘਰ ਵਾਪਸ ਆਈ ਸ਼੍ਰੀ ਸੈਣੀ ਨੇ ਦੱਸਿਆ ਕਿ ਉਸਦੇ ਲਈ ਇਹ ਜ਼ਿੰਦਗੀ ਭਰ ਨਾ ਭੁੱਲਣ ਵਾਲਾ ਮੌਕਾ ਸੀ। ਘਰ ‘ਤੇ ਹੋਏ ਸ਼ਾਨਦਾਰ ਸਵਾਗਤ ਨੂੂੰ ਦੇਖ …

Read More »

ਰੋਪੜ ਜ਼ਿਲ੍ਹੇ ਦੇ 85 ਸਾਲ ਤੋਂ ਉੱਪਰ ਉਮਰ ਦੇ ਸੀਨੀਅਰਜ਼ ਨੂੰ ਕੀਤਾ ਗਿਆ ਸਨਮਾਨਿਤ

ਸਨਮਾਨ ਸਮਾਗਮ ਸਮਾਜ-ਸੇਵੀ ਮੱਲ ਸਿੰਘ ਬਾਸੀ ਵੱਲੋਂ ਆਯੋਜਿਤ ਕੀਤਾ ਗਿਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 17 ਅਕਤੂਬਰ ਨੂੰ ਬਰੈਂਪਟਨ ਦੇ ਤਾਜ ਗਰੈਂਡ ਰੈਸਟੋਰੈਂਟ ਵਿਚ ਰੋਪੜ ਜ਼ਿਲ੍ਹੇ ਦੇ 85 ਸਾਲ ਤੋਂ ਉੱਪਰ ਉਮਰ ਦੇ ਤਿੰਨ ਸੀਨੀਅਰ ਸਿਟੀਜ਼ਨਾਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸੀਨੀਅਰਾਂ ਵਿਚ ਜੱਥੇਦਾਰ …

Read More »

ਸੀਨੀਅਰ ਬਲੈਕ ਓਕ ਕਲੱਬ ਵੱਲੋਂ ਵੈਲਫੇਅਰ ਸਮਾਗਮ ਦਾ ਆਯੋਜਨ

ਬਰੈਂਪਟਨ : ਸੀਨੀਅਰ ਬਲੈਕ ਓਕ ਕਲੱਬ ਦੇ ਪ੍ਰਧਾਨ ਆਤਮਾ ਸਿੰਘ ਬਰਾੜ ਦੀ ਸਰਪ੍ਰਸਤੀ ਹੇਠ ਕਲੱਬ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਵਲੋਂ ਪਿਛਲੇ ਦਿਨੀਂ ਬਲਿਊ ਓਕ ਪਾਰਕ ਬਰੈਂਪਟਨ ਵਿਖੇ ਵੈਲਫੇਅਰ ਸਮਾਗਮ ਮਨਾਉਣ ਦਾ ਉਪਰਾਲਾ ਕੀਤਾ ਗਿਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸਿਕੰਦਰ ਸਿੰਘ ਝੱਜ ਨੂੰ ਸੌਂਪੀ ਗਈ। ਸਮਾਗਮ ਦੀ ਸ਼ੁਰੂਆਤ ਮੌਕੇ ਕਲੱਬ …

Read More »

ਦੇਸ਼ ਭਗਤ ਸਪੋਰਟਸ ਐਂਡ ਕਲਚਰਲ ਸੋਸਾਇਟੀ ਤੇ ਉਨਟਾਰੀਓ ਸਿੱਖ ਐਂਡ ਗੁਰਦਵਾਰਾ ਕੌਂਸਲ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਦੇਸ਼ ਭਗਤ ਸਪੋਰਟਸ ਐਂਡ ਕਲਚਰਲ ਸੋਸਾਇਟੀ ਵਲੋਂ ਅਤੇ ਪੰਜਾਬੀ ਕਲਮਾਂ ਦਾ ਕਾਫਲਾ ਟੋਰਾਂਟੋ ਦੇ ਸਹਿਯੋਗ ਨਾਲ, ਕਿਸਾਨ ਸੰਘਰਸ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਲੰਘੇ ਐਤਵਾਰ ਬਰੈਂਪਟਨ ਦੇ ਸਿਟੀ ਹਾਲ ਵਿਖੇ ਪ੍ਰੋਗਰਾਮ ਕੀਤਾ ਗਿਆ। ਇਹ ਪ੍ਰੋਗਰਾਮ ਭਾਰਤ ਵਿਚ ਬੀਜੇਪੀ ਲੀਡਰ ਵਲੋਂ …

Read More »

ਈਕੋਸਿੱਖ ਨੇ ਵਾਤਾਵਰਨ ਸੰਭਾਲ ਲਈ ਸਾਂਝੇ ਤੌਰ ‘ਤੇ ਉਲੀਕੇ ਗਏ ਸਮਾਗਮ ਦੀ ਕੀਤੀ ਨੁਮਾਇੰਦਗੀ

ਵਾਸ਼ਿੰਗਟਨ/ਬਿਊਰੋ ਨਿਊਜ਼ : ਈਕੋਸਿੱਖ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਦੇ ਬਾਹਰ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ ਵਿਸ਼ਵ ਵਾਤਾਵਰਨ ਕਾਨਫਰੰਸ ਮੌਕੇ ਵਾਤਾਵਰਨ ਸੰਭਾਲ ਲਈ ਵੱਖ-ਵੱਖ ਧਰਮਾਂ ਵਲੋਂ ਸਾਂਝੇ ਤੌਰ ‘ਤੇ ਉਲੀਕੇ ਗਏ ਸਮਾਗਮ ਵਿੱਚ ਸਿੱਖ ਧਰਮ ਦੀ ਨੁਮਾਇੰਦਗੀ ਕੀਤੀ। ਇਹ ਰੈਲੀ ਪੋਪ ਫਰਾਂਸਿਸ ਵਲੋਂ ਬੀਤੇ ਦਿਨੀਂ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਵਲੋਂ …

Read More »

ਕੈਲਗਰੀ ਨਗਰ ਕੌਂਸਲ ‘ਚ ਪਹਿਲੀ ਵਾਰ ਪੰਜਾਬੀ ਮੂਲ ਦੀ ਮਹਿਲਾ ਬਣੀ ਮੇਅਰ

ਕੈਲਗਰੀ : ਕੈਲਗਰੀ ਨਗਰ ਕੌਂਸਲ ਦੀਆਂ ਹੋਈਆ ਚੋਣਾਂ ‘ਚ ਪੰਜਾਬੀ ਮੂਲ ਦੀ ਮਹਿਲਾ ਵਲੋਂ ਪਹਿਲੀ ਵਾਰ ਮੇਅਰ ਦੀ ਚੋਣ ਜਿੱਤ ਕੇ ਇਤਿਹਾਸ ਸਿਰਜਿਆ ਗਿਆ। ਕੈਲਗਰੀ ਸ਼ਹਿਰ ਦੀ ਸਾਬਕਾ ਕੌਂਸਲਰ ਜੋਤੀ ਗੌਂਡੇਕ ਨੇ ਇਹ ਜਿੱਤ ਪ੍ਰਾਪਤ ਕੀਤੀ ਹੈ, ਜਿਸ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਪਛਾੜਦੇ ਹੋਏ 57832 ਵੋਟਾਂ ਨਾਲ ਇਹ ਜਿੱਤ …

Read More »

ਪੰਜਾਬ ‘ਚ ਰੇਲ ਰੋਕੋ ਅੰਦੋਲਨ ਨੂੰ ਮਿਲਿਆ ਭਰਵਾਂ ਹੁੰਗਾਰਾ

ਸਮੂਹ ਵਰਗਾਂ ਦੇ ਵਿਅਕਤੀ ਰੇਲ ਪਟੜੀਆਂ ‘ਤੇ ਨਿੱਤਰੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਰ ‘ਚ ਸੋਮਵਾਰ ਨੂੰ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ 6 ਘੰਟਿਆਂ ਲਈ ਰੇਲਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਲਖੀਮਪੁਰ ਖੀਰੀ ਦੀ ਘਟਨਾਂ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ …

Read More »