Breaking News
Home / 2021 / October (page 15)

Monthly Archives: October 2021

ਸਰਗਰਮ ਸਿਆਸਤ ਤੋਂ ਨਹੀਂ ਲੈ ਰਿਹਾ ਹਾਂ ਸੰਨਿਆਸ : ਅਮਰਿੰਦਰ

ਚੰਡੀਗੜ੍ਹ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਅੱਡ ਹੋਏ ਢੀਂਡਸਾ ਤੇ ਬ੍ਰਹਮਪੁਰਾ ਧੜਿਆਂ ਨਾਲ ਮਿਲ ਕੇ ਜਲਦੀ ਹੀ ਨਵੀਂ ਸਿਆਸੀ ਪਾਰਟੀ ਬਣਾਉਣ ਦੇ ਐਲਾਨ ਕਰਕੇ ‘ਕਾਂਗਰਸ’ ਦੇ ਨਿਸ਼ਾਨੇ ‘ਤੇ ਆਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਕਿ ਕੇਂਦਰ ਸਰਕਾਰ ਜੇਕਰ …

Read More »

ਕਿਸਾਨ ਅੰਦੋਲਨ ‘ਚ ਮੁੜ ਵੰਡੀਆਂ ਪਾਉਣ ਦੀ ਕੋਸ਼ਿਸ਼

ਹਮੀਰ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸਿਧਾਂਤ ਤੋਂ ਪ੍ਰੇਰਿਤ ਕਿਸਾਨ ਅੰਦੋਲਨ ਦੇ ਸਬਰ, ਸੰਤੋਖ ਅਤੇ ਸੰਜਮ ਨੇ ਨਵਾਂ ਇਤਿਹਾਸ ਸਿਰਜਿਆ ਹੈ। ਲਗਭਗ ਗਿਆਰਾਂ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਉੱਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਲੱਗੇ ਅੰਦੋਲਨ ਦਾ ਕੇਂਦਰ ਸਰਕਾਰ ਨੂੰ ਕੋਈ ਤੋੜ ਨਜ਼ਰ …

Read More »

21 ਅਕਤੂਬਰ 1914 : ਕੈਨੇਡਾ ਦੇ ਇਤਿਹਾਸ ਵਿਚ ਚਿੱਟੇ ਨਸਲਵਾਦ ਦੇ ਖਾਤਮੇ ਦੀ ਗੌਰਵਮਈ ਗਾਥਾ

ਡਾ. ਗੁਰਵਿੰਦਰ ਸਿੰਘ 604-825-1550 21 ਅਕਤੂਬਰ 1914 ਦੇ ਦਿਨ ਮਹਾਨ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਕੈਨੇਡਾ ਨੂੰ ‘ਚਿੱਟੀ ਚਮੜੀ ਵਾਲਿਆਂ ਦਾ ਦੇਸ਼’ ਸਾਬਤ ਕਰਨ ਦੀ ਕੋਸ਼ਿਸ਼ ‘ਚ ਲੱਗੇ ਵਿਲੀਅਮ ਚਾਰਲਸ ਹੌਪਕਿਨਸਿਨ ਨੂੰ ਸੋਧਿਆ ਸੀ। ਭਾਈ ਮੇਵਾ ਸਿੰਘ ਜੀ ਦੇ 21 ਅਕਤੂਬਰ ਨੂੰ ਚੁੱਕੇ ਇਨਕਲਾਬੀ ਕਦਮ ਤੋਂ ਬਾਅਦ, ਕੈਨੇਡਾ ਦੇ …

Read More »

ਕੈਨੇਡਾ ਨੇ ਯਾਤਰਾ ਲਈ ਕੋਵਿਡ ਵੈਕਸੀਨ ਪਾਸਪੋਰਟ ਕੀਤਾ ਲਾਂਚ

ਸਰਟੀਫਿਕੇਟ ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਐਂਟਰੀ ਪੁਆਇੰਟਸ ‘ਤੇ ਸਕੈਨਿੰਗ ਲਈ ਇਕ QR ਕੋਡ ਹੋਵੇਗਾ ਓਟਵਾ/ਬਿਊਰੋ ਨਿਊਜ਼ ਕੈਨੇਡਾ ਨੇ ਨਾਗਰਿਕਾਂ ਲਈ ਵਿਦੇਸ਼ ਯਾਤਰਾ ਨੂੰ ਅਸਾਨ ਬਣਾਉਣ ਲਈ ਇਕ ਤੈਅ ਕੋਵਿਡ-19 ਵੈਕਸੀਨ ਪਾਸਪੋਰਟ ਲਾਂਚ ਕੀਤਾ ਹੈ। ਇਸ ਪਾਸਪੋਰਟ ਦਾ ਐਲਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਹੈ। ਵੀਰਵਾਰ ਨੂੰ ਕੀਤੇ …

Read More »

ਰਾਮ ਰਹੀਮ ਸਾਰੀ ਉਮਰ ਹੀ ਜੇਲ੍ਹ ‘ਚ ਰਹੇਗਾ

ਰਣਜੀਤ ਕਤਲ ਮਾਮਲੇ ‘ਚ ਡੇਰਾ ਮੁਖੀ ਸਣੇ ਸਾਰੇ ਦੋਸ਼ੀਆਂ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਪੰਚਕੂਲਾ/ਬਿਊਰੋ ਨਿਊਜ਼ : ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਨਾਂ ਅਵਤਾਰ, ਜਸਬੀਰ, ਕ੍ਰਿਸ਼ਨ ਕੁਮਾਰ ਤੇ ਸਬਦਿਲ ਨੂੰ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ …

Read More »

ਪੰਜਾਬ ‘ਚ ਨਵੀਂ ਪਾਰਟੀ ਬਣਾਉਣਗੇ ਕੈਪਟਨ ਅਮਰਿੰਦਰ

ਕਿਸਾਨਾਂ ਦਾ ਮਸਲਾ ਹੱਲ ਹੋ ਗਿਆ ਤਾਂ ਭਾਜਪਾ ਨਾਲ ਕਰਨਗੇ ਗਠਜੋੜ! ਚੰਡੀਗੜ੍ਹ/ਬਿਊਰੋ ਨਿਊਜ਼ : ਇਕ ਮਹੀਨਾ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਸਿਆਸੀ ਧਮਾਕਾ ਕੀਤਾ ਹੈ। ਕੈਪਟਨ ਨੇ ਸਾਫ ਕਰ ਦਿੱਤਾ ਹੈ ਕਿ ਉਹ ਪੰਜਾਬ ਵਿਚ ਨਵੀਂ ਪਾਰਟੀ ਬਣਾਉਣਗੇ ਅਤੇ ਵਿਧਾਨ ਸਭਾ …

Read More »

ਉਨਟਾਰੀਓ ‘ਚ ਕਾਮਿਆਂ ਦੀ ਗੁਲਾਮੀ ਦਾ ਦੌਰ ਹੋਵੇਗਾ ਖ਼ਤਮ : ਕਿਰਤ ਮੰਤਰੀ

ਟੋਰਾਂਟੋ/ਸਤਪਾਲ ਸਿੰਘ ਜੌਹਲ ਉਨਟਾਰੀਓ ਪ੍ਰਾਂਤ ‘ਚ ਖੁੰਬਾਂ ਵਾਂਗ ਉੱਗਦੀਆਂ ਰੋਜ਼ਗਾਰ ਏਜੰਸੀਆਂ ‘ਚ ਕਾਮਿਆਂ ਨਾਲ ਹੁੰਦੇ ਬੁਰੇ ਵਿਵਹਾਰ ਦੀ ਚਰਚਾ ਤਾਂ ਬੀਤੇ ਕੁਝ ਦਹਾਕਿਆਂ ਤੋਂ ਚੱਲ ਰਹੀ ਹੈ। ਸਰਕਾਰ ਵਲੋਂ ਇਹ ਸ਼ੋਸ਼ਣ ਰੋਕਣ ਲਈ ਕੁਝ ਨਾ ਕਰਨ ਦੀ ਆਲੋਚਨਾ ਹੁੰਦੀ ਰਹੀ ਪਰ ਹੁਣ ਕਿਰਤ ਮੰਤਰੀ ਮੌਂਟੀ ਮੈਕਨਾਟਨ ਨੇ ਵਿਧਾਨ ਸਭਾ ‘ਚ …

Read More »

ਲਖੀਮਪੁਰ ਘਟਨਾ ਖਿਲਾਫ਼ ਕਿਸਾਨਾਂ ਨੇ ਦੇਸ਼ ਭਰ ‘ਚ ਰੇਲਾਂ ਰੋਕੀਆਂ

ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ‘ਰੇਲ ਰੋਕੋ’ ਸੱਦੇ ‘ਤੇ ਪੰਜਾਬ ਤੇ ਹਰਿਆਣਾ ਸਣੇ ਦੇਸ਼ ਭਰ ਵਿੱਚ ਕਿਸਾਨਾਂ ਨੇ ਸੋਮਵਾਰ ਨੂੰ ਛੇ ਘੰਟਿਆਂ ਲਈ ਰੇਲਵੇ ਟਰੈਕਾਂ ਤੇ ਪਲੈਟਫਾਰਮਾਂ ‘ਤੇ ਧਰਨੇ ਲਾਏ। ਮੋਰਚੇ ਨੇ ਮੰਗ ਕੀਤੀ ਕਿ ਲਖੀਮਪੁਰ …

Read More »

ਸੀਬੀਐਸਈ ਬੋਰਡ ਨੇ ਮੁੱਖ ਵਿਸ਼ਿਆਂ ‘ਚੋਂ ਪੰਜਾਬੀ ਭਾਸ਼ਾ ਨੂੰ ਵੀ ਕੀਤਾ ਦਰਕਿਨਾਰ

ਸਿੱਖਿਆ ਮੰਤਰੀ ਪਰਗਟ ਸਿੰਘਨੇ ਪ੍ਰਗਟਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿਚੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ …

Read More »