Breaking News
Home / 2021 / October (page 17)

Monthly Archives: October 2021

ਪੰਜਾਬ ਨੂੰ ਪਾਕਿਸਤਾਨ ਤੋਂ ਨਹੀਂ ਕੈਪਟਨ ਅਮਰਿੰਦਰ ਦੀ ਗੱਦਾਰੀ ਖਤਰਾ : ਰੰਧਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ ਤੇ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਤਾਂ ਉਹ ਭਾਜਪਾ ਨਾਲ ਚੋਣ ਗਠਜੋੜ ਕਰ ਲੈਣਗੇ। ਇਸ ਤੋਂ ਬਾਅਦ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ …

Read More »

ਦੁਸ਼ਯੰਤ ਗੌਤਮ ਨੇ ਦੱਸਿਆ ਕੈਪਟਨ ਅਮਰਿੰਦਰ ਨੂੰ ਦੇਸ਼ ਭਗਤ

ਕਿਹਾ, ਭਾਜਪਾ ਦੇਸ਼ ਹਿਤਾਂ ਨੂੰ ਉਪਰ ਰੱਖਣ ਵਾਲਿਆਂ ਨਾਲ ਗੱਠਜੋੜ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਘੇ ਕੱਲ੍ਹ ਨਵੀਂ ਪਾਰਟੀ ਬਣਾਉਣ ਵਾਲੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਭੂਚਾਲ ਜਿਹਾ ਆ ਗਿਆ ਹੈ। ਇਕ ਪਾਸੇ ਜਿੱਥੇ ਕਾਂਗਰਸੀ ਆਗੂਆਂ ਵੱਲੋਂ ਕੈਪਟਨ …

Read More »

ਸੀਬੀਐਸਈ ਬੋਰਡ ਨੇ ਮੁੱਖ ਵਿਸ਼ਿਆਂ ’ਚੋਂ ਪੰਜਾਬੀ ਭਾਸ਼ਾ ਨੂੰ ਵੀ ਕੀਤਾ ਦਰਕਿਨਾਰ-ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪ੍ਰਗਟਾਇਆ ਇਤਰਾਜ਼

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿਚੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ। ਪਰਗਟ ਸਿੰਘ ਨੇ …

Read More »

ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਚੱਠਾ ਪਹੁੰਚੇ ਸੀਐਮ ਚੰਨੀ

ਸ਼ਹੀਦ ਦੇ ਨਾਮ ’ਤੇ ਪਿੰਡ ਵਿਚ ਬਣੇਗਾ ਫੁੱਟਬਾਲ ਸਟੇਡੀਅਮ ਗੁਰਦਾਸਪੁਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ’ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਆਪਣੇ ਚਾਰ ਸਾਥੀਆਂ ਸਣੇ ਸ਼ਹਾਦਤ ਦਾ ਜਾਮ ਪੀਣ ਵਾਲੇ ਗੁਰਦਾਸਪੁਰ ਦੇ ਪਿੰਡ ਚੱਠਾ ਦੇ ਫੌਜੀ ਜਵਾਨ ਮਨਦੀਪ ਸਿੰਘ ਦੀ ਅੱਜ ਅੰਤਿਮ ਅਰਦਾਸ ਸੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਵੀ …

Read More »

ਹਰੀਸ਼ ਰਾਵਤ ਦੀ ਛੁੱਟੀ ਯਕੀਨੀ – ਹਰੀਸ਼ ਚੌਧਰੀ ਹੋ ਸਕਦੇ ਹਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਛੁੱਟੀ ਯਕੀਨੀ ਹੈ ਅਤੇ ਹੁਣ ਕਾਂਗਰਸ ਹਾਈਕਮਾਨ ਨੇ ਮਨ ਬਣਾ ਲਿਆ ਹੈ ਕਿ ਉਨ੍ਹਾਂ ਦੀ ਥਾਂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾ ਦਿੱਤਾ ਜਾਵੇ। ਧਿਆਨ ਰਹੇ ਕਿ ਹਰੀਸ਼ ਰਾਵਤ ਨੇ ਖੁਦ ਵੀ ਪਾਰਟੀ ਲੀਡਰਸ਼ਿਪ ਨੂੰ ਅਪੀਲ ਕੀਤੀ …

Read More »

ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਦੀ ਜ਼ਮਾਨਤ ਅਰਜ਼ੀ ਫਿਰ ਹੋਈ ਖਾਰਜ

ਅਦਾਲਤ ਦਾ ਆਰਿਅਨ, ਅਰਬਾਜ਼ ਅਤੇ ਮੁਨਮੁਨ ਨੂੰ ਬੇਲ ਦੇਣ ਤੋਂ ਇਨਕਾਰ ਮੁੰਬਈ/ਬਿਊਰੋ ਨਿਊਜ਼ ਕਰੂਜ਼ ਡਰੱਗ ਪਾਰਟੀ ਮਾਮਲੇ ਵਿਚ ਘਿਰੇ ਸ਼ਾਹਰੁਖ ਖਾਨ ਮੁੰਡੇ ਆਰਿਅਨ ਖਾਨ ਦੀ ਜ਼ਮਾਨਤ ਅਰਜ਼ੀ ਅੱਜ ਚੌਥੀ ਵਾਰ ਫਿਰ ਖਾਰਜ ਹੋ ਗਈ। ਮੁੰਬਈ ਦੀ ਸਪੈਸ਼ਲ ਐਨ.ਡੀ.ਪੀ.ਐਸ. ਅਦਾਲਤ ਨੇ ਆਰਿਅਨ ਸਣੇ ਅਰਬਾਜ਼ ਅਤੇ ਮੁਨਮੁਨ ਨੂੰ ਵੀ ਬੇਲ ਦੇਣ ਤੋਂ …

Read More »

ਪਿ੍ਰਅੰਕਾ ਨੂੰ ਲਖਨਊ ਪੁਲਿਸ ਨੇ ਕੀਤਾ ਗਿ੍ਰਫਤਾਰ

ਪੁਲਿਸ ਹਿਰਾਸਤ ਦੌਰਾਨ ਸਫਾਈ ਕਰਮਚਾਰੀ ਦੀ ਹੋਈ ਮੌਤ ਤੋਂ ਬਾਅਦ ਮਾਮਲਾ ਗਰਮਾਇਆ ਲਖਨਊ/ਬਿਊਰੋ ਨਿਊਜ਼ ਆਗਰਾ ਵਿਚ ਪੁਲਿਸ ਹਿਰਾਸਤ ਦੌਰਾਨ ਹੋਈ ਸਫਾਈ ਕਰਮਚਾਰੀ ਅਰੁਣ ਵਾਲਮੀਕੀ ਦੀ ਮੌਤ ਤੋਂ ਬਾਅਦ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਅੱਜ ਪੀੜਤ ਪਰਿਵਾਰ ਨੂੰ ਮਿਲਣ ਲਈ ਆਗਰਾ ਜਾ ਰਹੀ ਸੀ ਅਤੇ …

Read More »

ਲਖੀਮਪੁਰ ਖੀਰੀ ਘਟਨਾ ਦੀ ਸੁਪਰੀਮ ਕੋਰਟ ’ਚ ਹੋਈ ਸੁਣਵਾਈ – ਅਦਾਲਤ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਲਗਾਈ ਫਟਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਦਾਇਰ ਜਨਹਿਤ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਇਸ ਮਾਮਲੇ ’ਚ ਦੇਰ ਨਾਲ ਰਿਪੋਰਟ ਦਾਖਲ ਕਰਨ ’ਤੇ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਫਟਕਾਰ ਲਗਾਈ। ਯੂਪੀ ਸਰਕਾਰ ਵੱਲੋਂ ਪੇਸ਼ ਵਕੀਲ ਹਰੀਸ਼ ਸਾਲਵੇ ਨੂੰ ਚੀਫ਼ ਜਸਟਿਸ ਐਨ …

Read More »

ਐਮ ਐਲ ਏ ਜੋਗਿੰਦਰ ਪਾਲ ਦੀ ਗੁੰਡਾਗਰਦੀ ਆਈ ਸਾਹਮਣੇ – ਨੌਜਵਾਨ ਨੇ ਵਿਕਾਸ ਕਾਰਜਾਂ ਬਾਰੇ ਪੁੱਛਿਆ ਤਾਂ ਜੜ ਦਿੱਤਾ ਥੱਪੜ

ਪਠਾਨਕੋਟ/ਬਿਊਰੋ ਨਿਊਜ਼ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸੀ ਐਮ ਐਲ ਏ ਜੋਗਿੰਦਰਪਾਲ ਦੀ ਗੁੰਡਾਗਰਦੀ ਵਾਲੀ ਇਕ ਵੀਡੀਓ ਸਾਹਮਣੇ ਆਈ ਹੈ। ਜਦੋਂ ਇਕ ਪ੍ਰੋਗਰਾਮ ਦੌਰਾਨ ਐਮ ਐਲ ਏ ਆਪਣੇ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਗੁਣ ਗਾ ਰਹੇ ਸਨ ਤਾਂ ਇਕ ਨੌਜਵਾਨ ਨੇ ਵਿਕਾਸ ਬਾਰੇ ਪੁੱਛ …

Read More »