ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਅਤੇ ਗਿ੍ਰਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ ਦੇ …
Read More »Monthly Archives: October 2021
ਪੰਜਾਬ ’ਚ ਚੌਥਾ ਦਰਜਾ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਸਣੇ ਮੁੱਖ ਮੰਤਰੀ ਨੇ ਕੀਤੇ ਕਈ ਵੱਡੇ ਐਲਾਨ
ਚੰਨੀ ਨੇ ਕਿਹਾ, ਪੰਜਾਬ ਦਾ ਖ਼ਜ਼ਾਨਾ ਨਾ ਖਾਲੀ ਸੀ, ਨਾ ਖਾਲੀ ਹੋਣ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਚੰਨੀ ਨੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਨਾ ਖਾਲੀ ਸੀ ਅਤੇ ਨਾ ਹੀ ਖਾਲੀ …
Read More »ਚੰਨੀ ਅਤੇ ਸਿੱਧੂ ਦੀ ਹੋਈ ਮੀਟਿੰਗ
ਸਿੱਧੂ ਨੇ 13 ਨੁਕਾਤੀ ਏਜੰਡੇ ਦੀ ਚਿੱਠੀ ਵੀ ਕੀਤੀ ਜਨਤਕ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈਕਮਾਨ ਦੇ ਦਖਲ ਤੋਂ ਬਾਅਦ ਚੰਡੀਗੜ੍ਹ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਨਵਜੋਤ ਸਿੱਧੂ ਦੀ ਮੀਟਿੰਗ ਹੋਈ ਹੈ। ਇਸ ਮਟਿੰਗ ਵਿਚ ਹਰੀਸ਼ ਚੌਧਰੀ ਅਤੇ ਪਰਗਟ ਸਿੰਘ ਮੌਜੂਦ ਰਹੇ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਦੇ ਅਸਤੀਫ਼ੇ …
Read More »ਕੇਰਲਾ ’ਚ ਭਾਰੀ ਮੀਂਹ ਨੇ ਮਚਾਈ ਤਬਾਹੀ – ਉਤਰਾਖੰਡ ’ਚ ਵੀ ਰੈਡ ਅਲਰਟ
ਦਿੱਲੀ, ਯੂਪੀ ਅਤੇ ਐਮਪੀ ’ਚ ਭਾਰੀ ਮੀਂਹ ਦਾ ਖਦਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਾਨਸੂਨ ਖਤਮ ਹੋਣ ਤੋਂ ਪਹਿਲਾਂ ਭਾਰਤ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸੇ ਦੌਰਾਨ ਕਈ ਪਾਸੇ ਤਾਂ ਇਹ ਮੀਂਹ ਚੰਗਾ ਸਾਬਤ ਹੋ ਰਿਹਾ ਹੈ ਅਤੇ ਕਈ ਪਾਸੇ ਜਾਨਲੇਵਾ ਵੀ ਸਾਬਤ ਹੋਇਆ। ਕੇਰਲਾ ਵਿਚ ਲਗਾਤਾਰ ਪੈ …
Read More »ਮੇਘਾਲਿਆ ਦੇ ਰਾਜਪਾਲ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਦੱਸਿਆ ਫਾਰਮੂਲਾ
ਮਲਿਕ ਬੋਲੇ, ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਓ, ਕਿਸਾਨਾਂ ਦਾ ਮਸਲਾ ਹੱਲ ਹੋ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਇਕ ਵਾਰ ਫਿਰ ਕਿਸਾਨਾਂ ਦੇ ਮਾਮਲੇ ਵਿਚ ਕੇਂਦਰ ਦੀ ਮੋਦੀ ਸਰਕਾਰ ਤੋਂ ਅਲੱਗ ਆਪਣੀ ਗੱਲ ਰੱਖੀ ਹੈ। ਮਲਿਕ ਨੇ ਕਿਹਾ ਕਿ ਉਹ ਤਾਂ ਕਿਸਾਨਾਂ ਦੇ ਮੁੱਦੇ ਨੂੰ …
Read More »ਹੰਸ ਰਾਜ ਹੰਸ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਤੋਂ ਬਾਅਦ ਵੀ ਹੋਇਆ ਕਰੋਨਾ
ਦਿੱਲੀ ਦੇ ਏਮਜ਼ ’ਚ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਉਘੇ ਗਾਇਕ ਹੰਸ ਰਾਜ ਹੰਸ ਦੀ ਕਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਤੋਂ ਬਾਅਦ ਹੰਸ ਰਾਜ ਹੰਸ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧ ਵਿਚ ਹੰਸ ਰਾਜ …
Read More »ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਚੁਣੌਤੀ
ਕਿਹਾ, ਅੰਮਿ੍ਰਤਸਰ ਈਸਟ ਹਲਕੇ ਤੋਂ ਸਿੱਧੂ ਖਿਲਾਫ ਲੜਨ ਚੋਣ ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਅੰਮਿ੍ਰਤਸਰ ਈਸਟ ਹਲਕੇ ਤੋਂ ਚੋਣ ਲੜਨ। ਡਾ. ਸਿੱਧੂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਅੰਮਿ੍ਰਤਸਰ ’ਚ ਆ …
Read More »ਸਿੰਘੂ ਬਾਰਡਰ ’ਤੇ ਹੋਈ ਹੱਤਿਆ ਦੇ ਮਾਮਲੇ ’ਚ 4 ਨਿਹੰਗ ਕਰ ਚੁੱਕੇ ਹਨ ਆਤਮ ਸਮਰਪਣ
ਚੰਡੀਗੜ੍ਹ/ਬਿਊਰੋ ਨਿਊਜ਼ ਸਿੰਘੂ ਬਾਰਡਰ ’ਤੇ ਤਰਨਤਾਰਨ ਦੇ ਪਿੰਡ ਚੀਮਾ ਦੇ ਰਹਿਣ ਵਾਲੇ ਲਖਬੀਰ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਚਾਰ ਨਿਹੰਗਾਂ ਨੇ ਆਤਮ ਸਮਰਪਣ ਕਰ ਦਿੱਤਾ ਹੈ। ਪਿਛਲੇ ਦਿਨੀਂ ਭਗਵੰਤ ਸਿੰਘ ਅਤੇ ਗੋਵਿੰਦਪ੍ਰੀਤ ਸਿੰਘ ਨਾਮ ਦੇ ਦੋ ਨਿਹੰਗਾਂ ਨੇ ਕੁੰਡਲੀ ਬਾਰਡਰ ’ਤੇ ਸਰੈਂਡਰ ਕੀਤਾ। ਸਰੈਂਡਰ ਤੋਂ ਪਹਿਲਾਂ ਇਨ੍ਹਾਂ ਦੋਵਾਂ ਨੇ …
Read More »ਸਿੰਘੂ ਬਾਰਡਰ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਮ੍ਰਿਤਕ ਦਾ ਹੱਥ ਅਤੇ ਲੱਤ ਵੱਢ ਕੇ ਲਾਸ਼ ਬੈਰੀਕੇਡ ‘ਤੇ ਟੰਗੀ ਨਿਹੰਗਾਂ ਨੇ ਜ਼ਿੰਮੇਵਾਰੀਆਂ ਲੈਂਦਿਆਂ ਦੱਸਿਆ ਬੇਅਦਬੀ ਦਾ ਮਾਮਲਾ ਸਿੰਘੂ ਬਾਰਡਰ : ਸਿੰਘੂ ਬਾਰਡਰ ‘ਤੇ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉਥੇ ਇਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਇਕ ਹੱਥ ਅਤੇ ਇਕ ਲੱਤ …
Read More »ਜੋ ਬਾਈਡਨ ਪ੍ਰਸ਼ਾਸਨ ‘ਚ ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਮਿਲੀ ਅਹਿਮ ਜ਼ਿੰਮੇਵਾਰ
ਹਵਾਈ ਸੈਨਾ ਦੇ ਸਹਾਇਕ ਸਕੱਤਰ ਦੇ ਅਹੁਦੇ ਲਈ ਕੀਤਾ ਗਿਆ ਨਾਮਜ਼ਦ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ-ਅਮਰੀਕੀ ਰਵੀ ਚੌਧਰੀ ਨੂੰ ਪੈਂਟਾਗਨ ਵਿਚ ਇਕ ਅਹਿਮ ਅਹੁਦੇ ਲਈ ਨਾਮਜ਼ਦ ਕੀਤਾ ਹੈ। ਅਮਰੀਕੀ ਏਅਰ ਫੋਰਸ ਦੇ ਇਸ ਸਾਬਕਾ ਅਧਿਕਾਰੀ ਰਵੀ ਚੌਧਰੀ ਨੂੰ ਇੰਸਟਾਲੇਸ਼ਨ ਐਨਰਜੀ ਅਤੇ ਵਾਤਾਵਰਨ ਲਈ ਹਵਾਈ ਸੈਨਾ ਦੇ …
Read More »