Breaking News
Home / 2021 / October (page 2)

Monthly Archives: October 2021

ਬੀਐੱਸਐੱਫ ਦੇ ਮੁੱਦੇ ‘ਤੇ ਭਾਜਪਾ ਤੋਂ ਬਿਨਾ ਡਟੀਆਂ ਪੰਜਾਬ ਦੀਆਂ ਸਿਆਸੀ ਧਿਰਾਂ

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਾਂਗੇ ਤੇ ਸੁਪਰੀਮ ਕੋਰਟ ਵੀ ਜਾਵਾਂਗੇ : ਚੰਨੀ ਸਰਬ-ਪਾਰਟੀ ਮੀਟਿੰਗ ‘ਚ ਕੇਂਦਰੀ ਨੋਟੀਫਿਕੇਸ਼ਨ ਤੇ ਖੇਤੀ ਕਾਨੂੰਨਾਂ ਵਿਰੁੱਧ ਮਤੇ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੋਮਵਾਰ ਨੂੰ ਸੱਦੀ ਗਈ ਸਰਬਪਾਰਟੀ ਮੀਟਿੰਗ ਵਿੱਚ ਕੇਂਦਰ ਵੱਲੋਂ ਸੂਬੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ …

Read More »

ਏਪੀਐੱਮਸੀ ਐਕਟ ‘ਚ ਕੀਤੀਆਂ ਸੋਧਾਂ ਰੱਦ ਹੋਣ: ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੰਗ ਕੀਤੀ ਕਿ ਬੀਐੱਸਐੱਫ ਦੇ ਪੰਜਾਬ ‘ਚ ਅਧਿਕਾਰ ਖੇਤਰ 10 ਜ਼ਿਲ੍ਹਿਆਂ ‘ਚ ਵਧਾਏ ਜਾਣ ਦੇ ਫੈਸਲੇ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਤਿੰਨ …

Read More »

ਚੰਨੀ ਦੱਸਣ, ਮੋਦੀ-ਸ਼ਾਹ ਨਾਲ ਕੀ ਡੀਲ ਹੋਈ : ਭਗਵੰਤ ਮਾਨ

ਮੀਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਚੰਨੀ ਸਰਕਾਰ ਨੇ ਪੰਜਾਬ ਨੂੰ ਕੇਂਦਰ ਕੋਲ ਗਹਿਣੇ ਰੱਖ ਦਿੱਤਾ ਹੈ। ਪ੍ਰਧਾਨ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਵਿਚ ਕੀ ਡੀਲ ਹੋਈ, ਇਸ ਬਾਰੇ ਚੰਨੀ ਹੋਰਾਂ ਨੂੰ ਦੱਸਣਾ ਚਾਹੀਦਾ …

Read More »

ਪੰਜਾਬੀ ਭਾਸ਼ਾ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ : ਬੀਬੀ ਜਗੀਰ ਕੌਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਹੈ ਕਿ ਸੀਬੀਐੱਸਈ ਵੱਲੋਂ ਪੰਜਾਬੀ ਭਾਸ਼ਾ ਨੂੰ ਮੁੱਖ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਨਾ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ …

Read More »

ਪੰਜਾਬ ਦੇ ਕਈ ਵਿਧਾਇਕਾਂ ਨੇ ਕੈਪਟਨ ਨੂੰ ਹਟਾਉਣ ਦਾ ਕੀਤਾ ਸੀ ਸਮਰਥਨ : ਨਵਜੋਤ ਕੌਰ

ਕਿਹਾ, ਕੈਪਟਨ ਅਮਰਿੰਦਰ ਨੇ ਸਾਢੇ ਚਾਰ ਸਾਲ ਅਰਾਮ ਹੀ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਸਰਗਰਮੀਆਂ ਵਧਾ ਦਿੱਤੀਆਂ ਹਨ, ਜਿਸ ਤੋਂ ਲੱਗਦਾ ਹੈ ਕਿ ਉਹ ਇਸ ਵਾਰ ਇੱਥੋਂ ਚੋਣ ਲੜ ਸਕਦੇ ਹਨ। …

Read More »

ਬੇਅਦਬੀ ਮਾਮਲੇ ਵਿਚ ਡੇਰਾ ਮੁਖੀ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ

ਰਾਮ ਰਹੀਮ ਪਹਿਲਾਂ ਹੀ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਕੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ਕੇਸ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਪੀਲ …

Read More »

ਕੁਸ਼ਲਦੀਪ ਢਿੱਲੋਂ ਨੇ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਫਰੀਦਕੋਟ/ਬਿਊਰੋ ਨਿਊਜ਼ : ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ …

Read More »

ਪਰਗਟ ਸਿੰਘ ਨੇ ਕੈਪਟਨ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਦਿੱਤੀ ਚੁਣੌਤੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਚੁਣੌਤੀ ਦੇ ਦਿੱਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਮੈਂ ਖਿਡਾਰੀ ਹਾਂ ਅਤੇ ਮੁਕਾਬਲੇ ਤੋਂ ਪਿੱਛੇ ਨਹੀਂ ਹਟਾਂਗਾ। ਧਿਆਨ ਰਹੇ ਕਿ ਪੰਜਾਬ ਵਿਚ 2022 ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਹੋਈਆਂ …

Read More »

ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਖ਼ਤਮ

ਚੰਡੀਗੜ੍ਹ : ‘ਆਪ’ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ। ਇਹ ਆਦੇਸ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਦਿੱਤੇ ਗਏ। ਉਕਤ ਫ਼ੈਸਲਾ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਅਤੇ ਪਾਰਟੀ ਛੱਡ ਕੇ ਜਾਣ ਮਗਰੋਂ ਹੁਣ ਤੱਕ ਪੈਂਡਿੰਗ ਪਏ ਮਾਮਲੇ …

Read More »

ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਐਸ਼ ਬਰਿੱਜ ਪਾਰਕਵੇਅ ਬੀਚ ਦਾ ਟੂਰ ਲਗਾਇਆ

ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਲੰਘੇ ਦਿਨੀਂ 3 ਅਕਤੂਬਰ ਨੂੰ ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਇਸ ਦੇ ਮੀਤ-ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਵਿਚ ਐਸ਼ ਬਰਿੱਜ ਪਾਰਕਵੇਅ ਬੀਚ ਦੇ ਟੂਰ ਦਾ ਆਯੋਜਨ ਕੀਤਾ ਗਿਆ। ਇਹ ਇਸ ਕਲੱਬ ਦਾ ਇਸ ਸੀਜ਼ਨ ਦਾ ਦੂਸਰਾ ਟੂਰ ਸੀ। ਉਹ ਸਵੇਰੇ ਦਸ ਵਜੇ …

Read More »