Breaking News
Home / 2021 / October (page 21)

Monthly Archives: October 2021

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਓਮ ਪ੍ਰਕਾਸ਼ ਚੌਟਾਲਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਚੌਟਾਲਾ ਨੇ ਆਖਿਆ ਕਿ ਉਨ੍ਹਾਂ ਦੇ ਮਨ ਵਿਚ ਗੁਰੂ …

Read More »

ਸਿੱਧੂ ਸੂਬੇ ਲਈ ਕੁਝ ਕਰਨਾ ਚਾਹੁੰਦੇ ਹਨ ਤਾਂ 4 ਮਹੀਨਿਆਂ ਲਈ ਮੌਨ ਧਾਰ ਲੈਣ: ਸੁਖਬੀਰ

ਕਿਹਾ, ਕਾਂਗਰਸ ਨੇ ਅੰਦਰੂਨੀ ਕਲੇਸ਼ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਕੁਝ ਨਹੀਂ ਦਿੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਮੌਨ ਵਰਤ ਦੇ ਰੱਖੇ ਪ੍ਰੋਗਰਾਮ ਬਾਰੇ ਕਿਹਾ ਕਿ ਜੇਕਰ ਉਹ ਸੱਚਮੁਚ ਸੂਬੇ ਦੇ ਹਿਤੈਸ਼ੀ ਹਨ ਅਤੇ ਪੰਜਾਬ ਲਈ ਕੁਝ ਕਰਨਾ …

Read More »

ਜਗਬੰਸ ਸਿੰਘ ਪੁਆਰ ਹੋਣਗੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ

ਮੁੱਖ ਮੰਤਰੀ ਨੇ ਦਿੱਤੀ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਆਡਿਟ ਐਂਡ ਅਕਾਉਂਟਸ ਦੀ ਰਾਸ਼ਟਰੀ ਅਕਾਡਮੀ ਦੇ ਸੇਵਾ ਮੁਕਤ ਡਾਇਰੈਕਟਰ ਜਗਬੰਸ ਸਿੰਘ ਪੁਆਰ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਅਗਲੇ ਚੇਅਰਮੈਨ ਹੋਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਗਬੰਸ ਸਿੰਘ ਪੁਆਰ ਦੇ ਨਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ਤੇ ਰਾਜਪਾਲ ਪੰਜਾਬ …

Read More »

ਜੱਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਖਿਲਾਫ ਸੰਘਰਸ਼ ਦਾ ਸੱਦਾ

ਕੇਂਦਰ ਸਰਕਾਰ ਸਾਜਿਸ਼ ਤਹਿਤ ਇਤਿਹਾਸ ਮਿਟਾਉਣ ਲੱਗੀ : ਜਸਵੰਤ ਸਿੰਘ ਰੰਧਾਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਜੱਲ੍ਹਿਆਂਵਾਲਾ ਬਾਗ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਵਿੱਚ ਕਰਵਾਏ ਗਏ ਸੈਮੀਨਾਰ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਨਵੀਨੀਕਰਨ ਦੇ ਨਾਂ ਹੇਠ ਬਦਲਿਆ ਗਿਆ ਜੱਲ੍ਹਿਆਂਵਾਲਾ ਬਾਗ ਦਾ ਸਰੂਪ ਮਨਜ਼ੂਰ ਨਹੀਂ ਹੈ। …

Read More »

ਨਵਜੋਤ ਸਿੱਧੂ ਤੇ ਰਜ਼ੀਆ ਸੁਲਤਾਨਾ ਦੇ ਅਸਤੀਫੇ ਰੱਦ

ਕਾਂਗਰਸ ਹਾਈਕਮਾਨ ਨੇ ਦੋਵਾਂ ਨੂੰ ਕੰਮ ਸੰਭਾਲਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਅਸਤੀਫ਼ੇ ਪਾਰਟੀ ਹਾਈਕਮਾਨ ਵਲੋਂ ਰੱਦ ਕਰ ਦਿੱਤੇ ਗਏ ਹਨ ਅਤੇ ਦੋਵਾਂ ਨੂੰ ਪਾਰਟੀ ਨੇ ਆਪਣੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਕਿਹਾ ਹੈ। ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਜੋ …

Read More »

ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦਾ ਵਿਆਹ ਸਮਾਗਮ ਸੰਪੰਨ

ਪੰਜਾਬ ਦੇ ਰਾਜਪਾਲ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤਾ ਨਵ-ਵਿਆਹੇ ਜੋੜੇ ਨੂੰ ਆਸ਼ੀਰਵਾਦ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਫੇਜ਼ 3ਬੀ-1 ਸਥਿਤ ਗੁਰਦੁਆਰਾ ਸਾਚਾ ਧਨ ਸਾਹਿਬ ਵਿੱਚ ਹੋਇਆ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ …

Read More »

ਪੰਜਾਬ ਵਿਚ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ

ਲਾਲ ਡੋਰੇ ਅੰਦਰ ਲੋਕਾਂ ਨੂੰ ਮਿਲਣਗੇ ਮਾਲਕੀ ਦੇ ਹੱਕ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਲਈ ਲਿਆਵਾਂਗੇ ਕਾਨੂੰਨ : ਚੰਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ ਵਿਚ ਰਹਿ ਰਹੇ ਲੋਕਾਂ …

Read More »

ਵਜ਼ੀਫਾ ਘੁਟਾਲਾ ਮਾਮਲੇ ‘ਚ ਵੇਰਕਾ ਵੱਲੋਂ ਪੰਜ ਮੁਲਾਜ਼ਮਾਂ ਨੂੰ ਚਾਰਜਸ਼ੀਟ ਕਰਨ ਦੇ ਹੁਕਮ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਮਾਜਿਕ ਨਿਆਂ ਮੰਤਰੀ ਰਾਜ ਕੁਮਾਰ ਵੇਰਕਾ ਨੇ ਬਹੁ ਕਰੋੜੀ ਪੋਸਟ ਮੈਟ੍ਰਿਕ ਐਸਸੀ ਵਜ਼ੀਫਾ ਘੁਟਾਲੇ ਸਬੰਧੀ ਪੰਜ ਮੁਲਾਜ਼ਮਾਂ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਚਾਰਜਸ਼ੀਟ ਤੋਂ ਬਾਅਦ ਪੰਜਾਂ ਮੁਲਾਜ਼ਮਾਂ ਤੋਂ ਲਾਏ ਗਏ ਆਰੋਪਾਂ ਸਬੰਧੀ ਜਵਾਬ ਮੰਗਿਆ ਜਾਵੇਗਾ। ਇਸ ਮਾਮਲੇ ਵਿਚ ਡਿਪਟੀ ਡਾਇਰੈਕਟਰ …

Read More »

ਕਾਊਂਸਲੇਟ ਜਨਰਲ ਆਫ ਇੰਡੀਆ ਵਲੋਂ ਕਾਊਂਸਲ ਕੈਂਪਾਂ ਦਾ 7, 20 ਅਤੇ 21 ਨਵੰਬਰ ਨੂੰ ਕੀਤਾ ਜਾਵੇਗਾ ਆਯੋਜਨ

ਟੋਰਾਂਟੋ : ਕਾਊਂਸਲੇਟ ਜਨਰਲ ਆਫ ਇੰਡੀਆ ਵਲੋਂ ਆਉਣ ਵਾਲੀ 7, 20 ਅਤੇ 21 ਨਵੰਬਰ ਨੂੰ ਤਿੰਨ ਕਾਊਂਸਲ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਦੌਰਾਨ ਕਾਊਂਸਲੇਟ ਜਨਰਲ ਆਫ ਇੰਡੀਆ, ਟੋਰਾਂਟੋ ਆਪਣੇ ਅਧਿਕਾਰ ਖੇਤਰ ਵਿਚ ਰਹਿਣ ਵਾਲੇ ਭਾਰਤੀ ਮੂਲ ਦੇ ਨਿਵਾਸੀਆਂ ਨੂੰ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਲਈ ਕਈ ਸਹੂਲਤਾਂ ਵੀ …

Read More »

ਲਖੀਮਪੁਰ ਵਿਚ ਕਿਸਾਨਾਂ ਦੇ ਕੁਚਲੇ ਜਾਣ ਵਿਰੁੱਧ ਬਰੈਂਪਟਨ ‘ਚ ਸਿੱਖ ਮੋਟਰਸਾਈਕਲ ਕਲੱਬ ਤੇ ਫਾਰਮਰਜ਼ ਸੁਪੋਰਟ ਕਲੱਬ ਵੱਲੋਂ ਰੋਸ ਰੈਲੀ

ਬਰੈਂਪਟਨ/ਡਾ. ਝੰਡ : ਤਿੰਨ ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਜ਼ਿਲੇ ਲਖੀਮਪੁਰ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਵਿਗੜੇ ਹੋਏ ਮੁੰਡੇ ਅਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਮਿਸ਼ਰਾ ਵੱਲੋਂ ਚਾਰ ਨੌਜਵਾਨਾਂ ਅਤੇ ਇਕ ਪੱਤਰਕਾਰ ਨੂੰ ਆਪਣੀਆਂ ਜੀਪਾਂ ਤੇ ਕਾਰਾਂ ਹੇਠ ਕੁਚਲ ਕੇ ਸ਼ਹੀਦ ਕਰਨ ਦੇ ਵਿਰੁੱਧ ਬਰੈਂਪਟਨ ਸਿੱਖ ਮੋਟਰਸਾਈਕਲ ਕਲੱਬ ਅਤੇ …

Read More »