Breaking News
Home / 2021 / October (page 23)

Monthly Archives: October 2021

ਏਅਰ ਕੈਨੇਡਾ ਵਲੋਂ ਦਿੱਲੀ ਤੋਂ ਟੋਰਾਂਟੋ ਤੇ ਮਾਂਟਰੀਅਲ ਲਈ ਸਿੱਧੀਆਂ ਉਡਾਨਾਂ ਦਾ ਐਲਾਨ

ਟੋਰਾਂਟੋ/ਸਤਪਾਲ ਸਿੰਘ ਜੌਹਲ ਏਅਰ ਕੈਨੇਡਾ ਵਲੋਂ ਭਾਰਤ ਅਤੇ ਕੈਨੇਡਾ ਵਿਚਕਾਰ ਯਾਤਰੀਆਂ ਦੀ ਵਧ ਰਹੀ ਆਵਾਜਾਈ ਨੂੰ ਧਿਆਨ ਵਿਚ ਰੱਖ ਕੇ ਦੋਵਾਂ ਦੇਸ਼ਾਂ ਵਿਚਕਾਰ ਉਡਾਨਾਂ ਵਧਾਈਆਂ ਜਾ ਰਹੀਆਂ ਹਨ। 31 ਅਕਤੂਬਰ ਤੋਂ ਮਾਂਟਰੀਅਲ-ਦਿੱਲੀ-ਮਾਂਟਰੀਅਲ (ਹਰੇਕ ਮੰਗਲਵਾਰ, ਵੀਰਵਾਰ ਤੇ ਸਨਿਚਰਵਾਰ ਨੂੰ) ਨਵੀਂ ਸਿੱਧੀ ਉਡਾਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ …

Read More »

ਯੌਰਕ ਬੋਰਡ ਨੇ ਐਨ 95 ਮਾਸਕ ਪਾਉਣ ਵਾਲੇ ਅਧਿਆਪਕਾਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੀ ਦਿੱਤੀ ਧਮਕੀ

ਓਨਟਾਰੀਓ/ਬਿਊਰੋ ਨਿਊਜ਼ : ਯੌਰਕ ਰੀਜਨ ਡਿਸਟ੍ਰਿਕਟ ਸਕੂਲ ਬੋਰਡ ਅਧਿਆਪਕਾਂ ਲਈ ਆਪਣੀ ਅਜੀਬ ਮਾਸਕ ਪਾਲਿਸੀ ਲਿਆਉਣ ਤੋਂ ਟਸ ਤੋਂ ਮਸ ਨਹੀਂ ਹੋ ਰਿਹਾ। ਜਿਹੜੇ ਅਧਿਆਪਕ ਐਨ 95 ਵਰਗੇ ਵਧੇਰੇ ਪ੍ਰੋਟੈਕਟਿਵ ਮਾਸਕ ਪਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਵੀ ਅਜਿਹਾ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਵਧੇਰੇ …

Read More »

ਉਨਟਾਰੀਓ ਵਿਚ 2 ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ

ਟੋਰਾਂਟੋ/ਸਤਪਾਲ ਸਿੰਘ ਜੌਹਲ : ਉਨਟਾਰੀਓ ‘ਚ ਨਾਰਥ ਵੇਅ ਨੇੜੇ ਇਕ ਟਰੱਕ ਨੂੰ ਅੱਗ ਲੱਗਣ ਨਾਲ 2 ਪੰਜਾਬੀਆਂ ਦੀ ਮੌਤ ਹੋ ਗਈ। ਇਹ ਹਾਦਸਾ ਬੀਤੇ ਹਫ਼ਤੇ (3 ਅਕਤੂਬਰ ਨੂੰ ) ਦੂਰ-ਦੁਰਾਡੇ ਇਲਾਕੇ ‘ਚ ਵਾਪਰਿਆ ਹੋਣ ਕਰਕੇ ਪਹਿਲਾਂ ਮ੍ਰਿਤਕਾਂ ਦੀ ਪਛਾਣ ਨਹੀਂ ਸੀ ਹੋ ਸਕੀ, ਹੁਣ ਮ੍ਰਿਤਕਾਂ ਦੀ ਪਛਾਣ ਰਾਜਿੰਦਰ ਸਿੰਘ ਸਿੱਧੂ …

Read More »

ਜਿਨ੍ਹਾਂ ਰੈਜੀਡੈਂਟਸ ਦੀ ਸੈਕਿੰਡ ਡੋਜ਼ ਪੈਂਡਿੰਗ ਹੈ ਉਨ੍ਹਾਂ ‘ਤੇ ਧਿਆਨ ਕੇਂਦਰਿਤ ਕਰੇਗਾ ਟੋਰਾਂਟੋ

ਟੋਰਾਂਟੋ/ਬਿਊਰੋ ਨਿਊਜ਼ : ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਤੇ ਅੰਸ਼ਕ ਤੌਰ ਉੱਤੇ ਵੈਕਸੀਨੇਸ਼ਨ ਕਰਵਾ ਚੁੱਕੇ ਟੋਰਾਂਟੋ ਵਾਸੀਆਂ ਵਿਚਲੇ ਪਾੜੇ ਨੂੰ ਖਤਮ ਕਰਨ ਲਈ ਟੋਰਾਂਟੋ ਹੁਣ ਉਨ੍ਹਾਂ 50,000 ਰੈਜੀਡੈਂਟਸ ਉੱਤੇ ਆਪਣਾ ਧਿਆਨ ਕੇਂਦਰਿਤ ਕਰੇਗਾ ਜਿਨ੍ਹਾਂ ਨੇ ਅਜੇ ਤੱਕ ਕੋਵਿਡ-19 ਦੀ ਆਪਣੀ ਦੂਜੀ ਡੋਜ਼ ਨਹੀਂ ਲਗਵਾਈ। ਇਸ ਸਮੇਂ ਟੋਰਾਂਟੋ ਦੇ 123,000 ਰੈਜੀਡੈਂਟਸ …

Read More »

ਬਰੈਂਪਟਨ ‘ਚ 3 ਲੁਟੇਰੇ ਕਾਬੂ- 1 ਦੀ ਭਾਲ ਜਾਰੀ

ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਇਕ ਜੋੜੇ ਨੂੰ ਹਥਿਆਰ ਨਾਲ ਡਰਾ ਕੇ ਉਨ੍ਹਾਂ ਦੇ ਸਮਾਨ ਸਮੇਤ ਗੱਡੀ ਖੋਹ ਕੇ ਲੈ ਜਾਣ ਦੇ ਆਰੋਪਾਂ ‘ਚ ਪੀਲ ਪੁਲਿਸ ਨੇ 3 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਘਟਨਾ ਵੇਲੇ ਆਰੋਪੀਆਂ ਨੇ ਆਪਣੀ (ਚੋਰੀ ਕੀਤੀ) ਗੱਡੀ ਨਾਲ ਅੱਗੇ …

Read More »

ਕਾਊਂਸਲੇਟ ਜਨਰਲ ਆਫ ਇੰਡੀਆ, ਟੋਰਾਂਟੋ ਵਲੋਂ ਲਾਈਫ ਸਰਟੀਫਿਕੇਟ ਕੈਂਪਾਂ ਦਾ ਕੀਤਾ ਜਾਵੇਗਾ ਆਯੋਜਨ

ਟੋਰਾਂਟੋ : ਆਉਣ ਵਾਲੇ ਦਿਨਾਂ ਵਿਚ ਕਾਊਂਸਲੇਟ ਜਨਰਲ ਆਫ ਇੰਡੀਆ, ਟੋਰਾਂਟੋ ਵਲੋਂ ਲਾਈਫ ਸਰਟੀਫਿਕੇਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਜੀਟੀਏ ਦੇ ਵੱਖ-ਵੱਖ ਖੇਤਰਾਂ ਵਿਚ ਆਯੋਜਿਤ ਕੀਤੇ ਜਾਣ ਵਾਲੇ ਇਨ੍ਹਾਂ ਕੈਂਪਾਂ ਵਿਚ ਇੱਥੇ ਰਹਿਣ ਵਾਲੇ ਭਾਰਤੀ ਮੂਲ ਦੇ ਨਿਵਾਸੀਆਂ ਨੂੰ ਲਾਈਫ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਪੈਨਸ਼ਨ ਦੇ ਲਈ ਭਾਰਤ ਸਰਕਾਰ ਦੇ …

Read More »

ਲਖੀਮਪੁਰ ਖੀਰੀ ਘਟਨਾ ਖਿਲਾਫ ਪ੍ਰਿਅੰਕਾ ਨੇ ‘ਮੌਨ ਧਰਨੇ’ ਦੀ ਕੀਤੀ ਅਗਵਾਈ

ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਉਠੀ ਮੰਗ ਲਖਨਊ/ਬਿਊਰੋ ਨਿਊਜ਼ : ਕਾਂਗਰਸ ਆਗੂਆਂ ਨੇ ਲਖਨਊ ‘ਚ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ਵਿੱਚ ਲਖੀਮਪੁਰ ਖੀਰੀ ਹਿੰਸਾ ਦੇ ਵਿਰੋਧ ਵਿੱਚ ਮੌਨ ਧਰਨਾ ਲਗਾਇਆ। ਆਗੂਆਂ ਤੇ ਪਾਰਟੀ ਵਰਕਰਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰੀ …

Read More »

2 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ‘ਕੋਵੈਕਸੀਨ’ ਨੂੰ ਮਨਜ਼ੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਵੈਕਸੀਨ ਦੇ ਸਬੰਧ ‘ਚ ਬੱਚਿਆਂ ਲਈ ਰਾਹਤ ਦੀ ਖਬਰ ਹੈ। ‘ਸਬਜੈਕਟ ਐਕਸਪਰਟ ਕਮੇਟੀ’ ਨੇ 2 ਤੋਂ 18 ਸਾਲ ਦੇ ਬੱਚਿਆਂ ਲਈ ਸਵਦੇਸ਼ੀ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ, ਭਾਵ ਹੁਣ 2 …

Read More »

ਭਾਰਤ-ਚੀਨ ਵਿਚਕਾਰ 13ਵੇਂ ਗੇੜ ਦੀ ਗੱਲਬਾਤ ਰਹੀ ਬੇਸਿੱਟਾ

ਚੀਨ ਨੇ ਭਾਰਤ ਦੇ ਸੁਝਾਵਾਂ ਨੂੰ ਮੰਨਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਚੀਨ ਵਿਚਾਲੇ ਸੈਨਿਕ ਕਮਾਂਡਰ ਪੱਧਰ ‘ਤੇ ਲੰਘੇ ਕੱਲ੍ਹ ਹੋਈ 13ਵੇਂ ਗੇੜ ਦੀ ਗੱਲਬਾਤ ਵੀ ਬੇਸਿਟਾ ਹੀ ਰਹੀ। ਭਾਰਤੀ ਫੌਜ ਨੇ ਕਿਹਾ ਕਿ ਅਸੀਂ ਐਲ.ਏ.ਸੀ. ਨਾਲ ਲੱਗਦੇ ਇਲਾਕਿਆਂ ਅਤੇ ਦੂਜੇ ਵਿਵਾਦਤ ਹਿੱਸਿਆਂ ਨੂੰ ਲੈ ਕੇ …

Read More »

ਭਾਜਪਾ ਨੂੰ ਹਰਾਉਣ ਲਈ ਰੱਥ ਯਾਤਰਾ ਸ਼ੁਰੂ ਕੀਤੀ: ਅਖਿਲੇਸ਼

ਸਮਾਜਵਾਦੀ ਪਾਰਟੀ ਵਲੋਂ ਮਿਸ਼ਨ 2022 ਲਈ ਕਾਨਪੁਰ ਤੋਂ ਵਿਜੈ ਰੱਥ ਯਾਤਰਾ ਦੀ ਸ਼ੁਰੂਆਤ ਕਾਨਪੁਰ/ਬਿਊਰੋ ਨਿਊਜ਼ : ਰੱਥ ਯਾਤਰਾ ਨਾਲ ‘ਮਿਸ਼ਨ 2022’ ਦੀ ਸ਼ੁਰੂਆਤ ਕਰਦਿਆਂ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਨੇ ਭਾਜਪਾ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਨੇ ਕਿਸਾਨਾਂ ਨੂੰ ਦਰੜ ਕੇ ਮਾਰ ਦਿੱਤਾ। ਜੇ ਇਹ ਉਤਰ ਪ੍ਰਦੇਸ਼ ਵਿੱਚ ਮੁੜ …

Read More »