Breaking News
Home / 2021 / October (page 24)

Monthly Archives: October 2021

ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ, ਦੋ ਹੋਰ ਗ੍ਰਿਫ਼ਤਾਰ

ਲਖੀਮਪੁਰ ਖੀਰੀ/ਬਿਊਰੋ ਨਿਊਜ਼ : ਸੀਜੇਐੇੱਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਉਸ ਦੇ ਕਥਿਤ ਸਾਥੀ ਆਸ਼ੀਸ਼ ਪਾਂਡੇ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਜਦੋਂਕਿ ਇਸੇ ਕੇਸ ਵਿੱਚ ਦੋ ਹੋਰ ਵਿਅਕਤੀਆਂ ਅੰਕਿਤ ਦਾਸ ਤੇ ਲਤੀਫ਼ ਉਰਫ ਕਾਲੇ ਨੂੰ …

Read More »

ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ

ਪੰਚਕੂਲਾ/ਬਿਊਰੋ ਨਿਊਜ਼ 12 ਅਕਤੂਬਰ : ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੇ ਚਾਰ ਹੋਰਨਾਂ ਨੂੰ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾ ਸੁਣਵਾਉਣ ਦੇ ਅਮਲ ਨੂੰ 18 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਸੀਬੀਆਈ ਦੇ ਵਕੀਲ ਮੁਤਾਬਕ ਡੇਰਾ …

Read More »

ਸ਼ਿਲੌਂਗ ਵਿਚੋਂ ਸਿੱਖਾਂ ਨੂੰ ਕਿਉਂ ਕੱਢਿਆ ਜਾ ਰਿਹੈ ਬਾਹਰ?

ਕੈਪਟਨ ਇਕਬਾਲ ਸਿੰਘ ਵਿਰਕ ਭਾਰਤ ਦੇ ਸੂਬੇ ਮੇਘਾਲਿਆ ਦੀ ਸਰਕਾਰ ਵੱਲੋਂ ਇਸ ਦੀ ਰਾਜਧਾਨੀ ਦੇ ਸ਼ਹਿਰ ਸ਼ਿਲੌਂਗ ਵਿੱਚੋਂ ਸਿੱਖਾਂ ਨੂੰ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਅੱਜ ਕੱਲ੍ਹ ਮੀਡੀਆ ਦੀਆਂ ਸੁਰਖੀਆਂ ਵਿਚ ਹਨ। ਬੀਤੇ ਦਿਨੀਂ ਮੇਘਾਲਿਆ ਦੇ ਮੰਤਰੀ-ਮੰਡਲ ਵੱਲੋਂ ਬਣਾਈ ਗਈ ਉੱਚ-ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਆਧਾਰ ਬਣਾ ਕੇ ਇਕ ਮਤਾ …

Read More »

ਕਿਸਾਨ ਅੰਦੋਲਨ ਦੇ ਇੱਕ ਵਰ੍ਹੇ ਦਾ ਲੇਖਾ-ਜੋਖਾ

ਨਰਾਇਣ ਦੱਤ ਭਾਰਤੀ ਇਤਿਹਾਸ ਅੰਦਰ 1947, 1984, 2002, 2019 ਦੇ ਸਾਲ ਕਾਲੇ ਵਰ੍ਹੇ ਹਨ। ਇਨ੍ਹਾਂ ਦੇ ਜ਼ਖ਼ਮ ਅਜੇ ਤੱਕ ਅੱਲੇ ਹਨ। ਮਨੁੱਖਤਾ ਦੀ ਨਸਲਕੁਸ਼ੀ ਦਾ ਇਹ ਦੌਰ ਸਦੀਆਂ ਬੀਤ ਜਾਣ ਬਾਅਦ ਵੀ ਯਾਦ ਰਹੇਗਾ। 5 ਜੂਨ 2020 ਦਾ ਦਿਨ ਭਾਰਤੀ ਇਤਿਹਾਸ ਵਿਚ ਇੱਕ ਹੋਰ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। …

Read More »

ਚਾਲ : ਕੇਂਦਰ ਨੇ ਪੰਜਾਬ ‘ਤੇ ਕਬਜ਼ਾ ਕਰਨ ਲਈ ਬੀਐਸਐਫ ਦੀ ਤਾਕਤ ਵਧਾਈ!

ਪੰਜਾਬ ‘ਚ ਬਾਰਡਰ ਤੋਂ 50 ਕਿਲੋਮੀਟਰ ਅੰਦਰ ਤੱਕ ਬਿਨਾ ਪੁੱਛੇ ਕਾਰਵਾਈ ਕਰ ਸਕੇਗੀ ਬੀਐਸਐਫ ਕੇਂਦਰ ਦਾ ਫੈਸਲਾ ਤਰਕਹੀਣ : ਚੰਨੀ ਮੁੱਖ ਮੰਤਰੀ ਤੁਰੰਤ ਐਕਸ਼ਨ ਲੈਣ : ਸੁਖਬੀਰ ਚੰਨੀ ਨੇ ਸੂਬੇ ਦਾ ਅੱਧਾ ਹਿੱਸਾ ਕੇਂਦਰ ਨੂੰ ਦਿੱਤਾ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਕੌਮਾਂਤਰੀ …

Read More »

ਕੈਨੇਡਾ ਦੇ ਸਕੂਲਾਂ ‘ਚ ਕੋਵਿਡ-19 ਦੇ ਪਸਾਰ ਕਾਰਨ ਮਾਪੇ ਚਿੰਤਤ

ਸਰਵੇ : ਮਾਪੇ ਚਾਹੁੰਦੇ ਹਨ ਵਿਦਿਆਰਥੀ ਤੇ ਸਟਾਫ ਪਾ ਕੇ ਰੱਖਣ ਮਾਸਕ ਟੋਰਾਂਟੋ : ਇੱਕ ਤਾਜ਼ਾ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ ਬਹੁਗਿਣਤੀ ਮਾਪਿਆਂ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਅਜੇ ਵੀ ਤੇਜ਼ੀ ਨਾਲ ਫੈਲ ਰਹੇ ਕੋਵਿਡ-19 ਕਾਰਨ ਉਹ ਕਾਫੀ ਚਿੰਤਤ ਹਨ ਤੇ ਉਹ ਚਾਹੁੰਦੇ ਹਨ ਕਿ ਬੱਚੇ ਤੇ ਸਟਾਫ ਮਾਸਕ …

Read More »

ਕੇਜਰੀਵਾਲ ਦਾ ਜਲੰਧਰ ‘ਚ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਜਾਰੀ ਰੱਖਣ ‘ਤੇ ਇਤਰਾਜ਼ ਜਲੰਧਰ/ਬਿਊਰੋ ਨਿਊਜ਼ : ਪੰਜਾਬ ‘ਚ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਰਾਜਸੀ ਸਰਗਰਮੀਆਂ ਜਾਰੀ ਰੱਖਣ ਦੇ ਵਿਰੋਧ ਵਿਚ ਕਿਸਾਨਾਂ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਲੰਧਰ ‘ਚ ਡਟਵਾਂ ਵਿਰੋਧ ਕੀਤਾ। ਕਾਰੋਬਾਰੀਆਂ ਨਾਲ ਮੀਟਿੰਗ …

Read More »

ਲਖੀਮਪੁਰ ਖੀਰੀ ‘ਚ ਮਨਾਇਆ ‘ਸ਼ਹੀਦ ਕਿਸਾਨ ਦਿਵਸ’

ਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ: ਕਿਸਾਨ ਮੋਰਚਾ ਲਖੀਮਪੁਰ ਖੀਰੀ (ਯੂਪੀ)/ਬਿਊਰੋ ਨਿਊਜ਼ : ਯੂਪੀ ਦੇ ਲਖੀਮਪੁਰ ਖੀਰੀ ਵਿਚ ਮੰਗਲਵਾਰ ਨੂੰ ‘ਸ਼ਹੀਦ ਕਿਸਾਨ ਦਿਵਸ’ ਮਨਾਇਆ ਗਿਆ। ਲਖੀਮਪੁਰ ਹਿੰਸਾ ਦੌਰਾਨ ਸ਼ਹੀਦ ਹੋਏ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਦੀ ਇਥੇ ਤਿਕੋਨੀਆ ਪਿੰਡ ਨੇੜੇ ਹੋਈ ਸਾਂਝੀ ‘ਅੰਤਿਮ ਅਰਦਾਸ’ ਵਿੱਚ ਸ਼ਾਮਲ ਕਿਸਾਨ ਆਗੂਆਂ ਨੇ ਐਲਾਨ …

Read More »

ਪਰਵਾਸੀ ਨਾਮਾ

ਗਿੱਲ ਬਲਵਿੰਦਰ +1 416-558-5530 ਦੁਸਹਿਰਾ ਰਾਜਾ ਲੰਕਾ ਦਾ ਕਰਦਾ ਸੀ ਕੰਮ ਮਾੜੇ, ਤਾਂ ਹੀ ਸ੍ਰੀ ਰਾਮ ਨੇ ਦਿੱਤਾ ਸੀ ਮਾਰ ਰਾਵਣ। ਦੁਸਹਿਰਾ ਮਨਾਉਂਦਿਆਂ ਸਾਨੂੰ ਕਈ ਸਾਲ ਹੋ ਗਏ, ਹਰ ਵਰ੍ਹੇ ਫ਼ੂਕ ਦਈਏ ਕਈ ਹਜ਼ਾਰ ਰਾਵਣ। ਸਾੜੇ ਪੁਤਲੇ ਪਰ ਸੜੀ ਬੁਰਾਈ ਹੈ ਨਹੀਂ, ਸਾਡੇ ਆਸੇ-ਪਾਸੇ ਘੁੰਮਣ ਬੇਸ਼ੁਮਾਰ ਰਾਵਣ। ਚਿੱਟੇ ਦਿਨ ਹੀ …

Read More »