ਬੋਲੇ – ਸਿੱਧੁੂ ਤੇ ਚੰਨੀ ’ਚ ਵੀ ਫੁੱਟ ਪਾ ਰਹੇ ਹਨ ਸਾਬਕਾ ਕਾਂਗਰਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸੂਬੇ ਦੀ ਰਾਜਨੀਤੀ ਵਿਚ ਫਿਰ ਸਿਆਸੀ ਹਲਚਲ ਮਚਾ ਦਿੱਤੀ ਹੈ। ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਉਹ ਕਾਂਗਰਸ ਪ੍ਰਧਾਨ …
Read More »Monthly Archives: October 2021
ਜੰਮੂ ਕਸ਼ਮੀਰ ਦੇ ਰਜੌਰੀ ਵਿਚ ਮੁਕਾਬਲੇ ਦੌਰਾਨ ਪੰਜ ਜਵਾਨ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ’ਚ ਭਾਰਤੀ ਫੌਜ ਦੇ ਇਕ ਅਫਸਰ ਸਣੇ 5 ਜਵਾਨ ਸ਼ਹੀਦ ਹੋ ਗਏ। ਫੌਜ ਦੇ ਸੀਨੀਅਰ ਅਧਿਕਾਰੀ ਲੈਫਟੀਨੈਂਟ ਕਰਨਲ ਦੇਵਿੰਦਰ ਆਨੰਦ ਨੇ ਦੱਸਿਆ ਕਿ ਪੀਰ ਪੰਜਾਲ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ ਅਤੇ ਸੁਰੱਖਿਆ ਬਲਾਂ …
Read More »ਭਾਰਤ-ਚੀਨ ਵਿਚਕਾਰ 13ਵੇਂ ਗੇੜ ਦੀ ਗੱਲਬਾਤ ਰਹੀ ਬੇਸਿੱਟਾ
ਚੀਨ ਨੇ ਭਾਰਤ ਦੇ ਸੁਝਾਵਾਂ ਨੂੰ ਮੰਨਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਚੀਨ ਵਿਚਾਲੇ ਸੈਨਿਕ ਕਮਾਂਡਰ ਪੱਧਰ ’ਤੇ ਲੰਘੇ ਕੱਲ੍ਹ ਹੋਈ 13ਵੇਂ ਗੇੜ ਦੀ ਗੱਲਬਾਤ ਵੀ ਬੇਸਿਟਾ ਹੀ ਰਹੀ। ਭਾਰਤੀ ਫੌਜ ਨੇ ਕਿਹਾ ਕਿ ਅਸੀਂ ਐਲ.ਏ.ਸੀ. ਨਾਲ ਲੱਗਦੇ ਇਲਾਕਿਆਂ ਅਤੇ ਦੂਜੇ ਵਿਵਾਦਤ ਹਿੱਸਿਆਂ ਨੂੰ ਲੈ ਕੇ ਕਈ …
Read More »ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 7ਵੇਂ ਦਿਨ ਫਿਰ ਵਧੀਆਂ
ਸ੍ਰੀ ਗੰਗਾਨਗਰ ’ਚ ਪੈਟਰੋਲ 117 ਰੁਪਏ ਪ੍ਰਤੀ ਲੀਟਰ ਦੇ ਕਰੀਬ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ 7ਵੇਂ ਦਿਨ ਵੀ ਵਧੀਆਂ ਹਨ। ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 30 ਪੈਸੇ ਅਤੇ ਡੀਜ਼ਲ ਦੀ ਕੀਮਤ 35 ਪੈਸੇ ਪ੍ਰਤੀ ਲੀਟਰ ਵਧੀ ਹੈ। ਇਸ ਤੋਂ ਬਾਅਦ ਦਿੱਲੀ …
Read More »ਸ਼ਾਹਰੁਖ ਖਾਨ ਦੇ ਮੁੰਡੇ ਨੂੰ ਨਹੀਂ ਮਿਲੀ ਰਾਹਤ-ਆਰਿਆਨ ਖਾਨ ਅਜੇ ਦੋ ਦਿਨ ਹੋਰ ਜੇਲ੍ਹ ’ਚ ਰਹੇਗਾ
ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰ ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਨੂੰ ਅਗਲੇ ਦੋ ਦਿਨ ਯਾਨੀ ਕਿ 13 ਅਕਤੂਬਰ ਤੱਕ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਮੁੰਬਈ ਸੈਸ਼ਨ ਕੋਰਟ ਨੇ ਉਸਦੀ ਜ਼ਮਾਨਤ ਅਰਜ਼ੀ ’ਤੇ 13 ਅਕਤੂਬਰ ਨੂੰ ਸੁਣਵਾਈ ਲਈ ਕਿਹਾ ਹੈ। ਧਿਆਨ ਰਹੇ ਕਿ ਡਰੱਗ ਦੇ ਮਾਮਲੇ ਵਿਚ ਘਿਰੇ ਆਰਿਅਨ ਦੇ ਵਕੀਲ ਸਤੀਸ਼ …
Read More »ਭਾਜਪਾ ਨੂੰ ਉਤਰਾਖੰਡ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ-ਟਰਾਂਸਪੋਰਟ ਮੰਤਰੀ ਆਪਣੇ ਬੇਟੇ ਸਣੇ ਕਾਂਗਰਸ ’ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਟਰਾਂਸਪੋਰਟ ਮੰਤਰੀ ਯਸ਼ਪਾਲ ਆਰੀਆ ਅਤੇ ਉਸਦੇ ਵਿਧਾਇਕ ਬੇਟੇ ਸੰਜੀਵ ਆਰੀਆ ਅੱਜ ਦਿੱਲੀ ’ਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਕਾਂਗਰਸ ਦੀ ਮੈਂਬਰਸ਼ਿਪ ਲੈ ਕੇ ਇਨ੍ਹਾਂ ਦੋਵਾਂ ਆਗੂਆਂ ਨੇ ਘਰ ਵਾਪਸੀ ਕੀਤੀ ਹੈ। ਦਿੱਲੀ ਵਿਚ ਕਾਂਗਰਸ …
Read More »ਅਰੁਣਾਂਚਲ ਬਾਰਡਰ ‘ਤੇ ਭਾਰਤੀ ਫੌਜ ਤੇ ਚੀਨੀ ਫੌਜ ਦਰਮਿਆਨ ਹੋਈ ਝੜਪ
ਘੁਸਪੈਠ ਕਰ ਰਹੇ 200 ਚੀਨੀ ਫੌਜੀਆਂ ਨੂੰ ਭਾਰਤੀ ਜਵਾਨਾਂ ਨੇ ਭਜਾਇਆ ਨਵੀਂ ਦਿੱਲੀ : ਚੀਨੀ ਫੌਜ ਆਪਣੀਆਂ ਘਿਨੌਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੀ। ਹੁਣ ਅਰੁਣਾਂਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਪਿਛਲੇ ਹਫ਼ਤੇ ਭਾਰਤੀ ਫੌਜੀ ਜਵਾਨਾਂ ਦੀ ਚੀਨੀ ਫੌਜੀਆਂ ਨਾਲ ਝੜਪ ਹੋ ਗਈ ਸੀ। ਮਿਲੀਅਨ ਰਿਪੋਰਟਾਂ ਅਨੁਸਾਰ ਪੈਟਰੋਲਿੰਗ ਦੇ ਦੌਰਾਨ …
Read More »ਰਾਮ ਰਹੀਮ ਰਣਜੀਤ ਕਤਲ ਕਾਂਡ ਮਾਮਲੇ ‘ਚ ਦੋਸ਼ੀ ਕਰਾਰ-12 ਅਕਤੂਬਰ ਨੂੰ ਰਾਮ ਰਹੀਮ ਸਮੇਤ 4 ਹੋਰ ਮੁਲਜ਼ਮਾਂ ਨੂੰ ਸੁਣਾਈ ਜਾਵੇਗੀ ਸਜ਼ਾ
ਪੰਚਕੂਲਾ : ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਦਿੰਦਿਆ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਰਣਜੀਤ ਕਤਲ ਕਾਂਡ ਮਾਮਲੇ ‘ਚ ਅੱਜ ਵੱਡਾ ਫੈਸਲਾ ਸਣਾਇਆ ਹੈ। ਅਦਾਲਤ ਨੇ ਸੁਨਾਰੀਆ ਜੇਲ੍ਹ ‘ਚ ਬੰਦ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਇਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ ਅਤੇ ਆਉਂਦੀ 12 …
Read More »ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਨੂੰ ਲਿਆ ਨਿਸ਼ਾਨੇ ‘ਤੇ-ਕਿਹਾ ਕਾਂਗਰਸ ਪਾਰਟੀ ਵਿਚ ਬਹੁਤ ਕਮੀਆਂ, ਲਖੀਮਪੁਰ ਕਾਂਡ ਤੋਂ ਬਾਅਦ ਵਾਪਸੀ ਦੀ ਉਮੀਦ ਕਰਨਾ ਗਲਤ
ਨਵੀਂ ਦਿੱਲੀ : ਲਖੀਮਪੁਰ ਖੀਰੀ ਕਾਂਡ ਤੋਂ ਬਾਅਦ ਚਰਚਾ ਵਿਚ ਆਈ ਕਾਂਗਰਸ ਪਾਰਟੀ ‘ਤੇ ਪ੍ਰਸਿੱਧ ਚੋਣ ਰਣਨੀਤੀ ਘਾੜ ਪ੍ਰਸ਼ਾਂਤ ਕਿਸ਼ੋਰ ਨੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕਾਂਗਰਸ ਦਾ ਨਾਮ ਲਏ ਬਿਨਾ ਲਿਖਿਆ ਹੈ ਕਿ ਜੋ ਲੋਕ ਜਾਂ ਪਾਰਟੀਆਂ ਇਹ ਸੋਚ ਰਹੀਆਂ ਹਨ ਕਿ ਸਭ ਤੋਂ ਪੁਰਾਣੀ …
Read More »ਲਖੀਮਪੁਰ ਖੀਰੀ ਘਟਨਾ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਯੂਪੀ ਸਰਕਾਰ ਦੀ ਖਿਚਾਈ
ਕਿਹਾ-ਮੁੱਖ ਆਰੋਪੀ ਦੀ ਅਜੇ ਤੱਕ ਕਿਉਂ ਨਹੀਂ ਹੋਈ ਗ੍ਰਿਫ਼ਤਾਰੀ ਲਖਨਊ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਫਿਰ ਸੁਣਵਾਈ ਹੋਈ। ਚੀਫ਼ ਜਸਟਿਸ ਦੇ ਬੈਂਚ ਨੇ ਉਤਰ ਪ੍ਰਦੇਸ਼ ਸਰਕਾਰ ਦੀ ਜਾਂਚ ‘ਤੇ ਨਾਖੁਸ਼ੀ ਪ੍ਰਗਟ ਕਰਦੇ ਹੋਏ ਫਟਕਾਰ ਲਗਾਈ। ਕੋਰਟ ਨੇ ਯੂਪੀ ਸਰਕਾਰ ਦੇ ਵਕੀਲ ਹਰੀਸ਼ …
Read More »