ਬਟਾਲਾ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸੇਵਾ ਸਿੰਘ ਸੇਖਵਾਂ ਦਾ ਬੁੱਧਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ। ਸੇਖਵਾਂ ਨੂੰ ਚੰਡੀਗੜ੍ਹ ਦੇ ਐਸਕਾਰਟ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਸੇਖਵਾਂ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ …
Read More »Monthly Archives: October 2021
ਭਾਜਪਾ ਨੇ ਕਿਸਾਨਾਂ ਅਤੇ ਅਕਾਲੀ ਦਲ ਨਾਲ ਵਿਸ਼ਵਾਸਘਾਤ ਕੀਤਾ : ਬਾਦਲ
ਅਕਾਲੀ ਦਲ ਨੇ ਕਿਸਾਨਾਂ ਬਹਾਨੇ ਚੋਣ ਬਿਗਲ ਵਜਾਇਆ ਬਠਿੰਡਾ/ਬਿਊਰੋ ਨਿਊਜ਼ : ਗੁਲਾਬੀ ਸੁੰਡੀ ਕਾਰਨ ਨੁਕਸਾਨੀ ਨਰਮੇ ਦੀ ਫ਼ਸਲ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਵਿਰੁੱਧ ਬਠਿੰਡਾ ਵਿਚ ‘ਰੋਸ ਪ੍ਰਦਰਸ਼ਨ’ ਕੀਤਾ। ‘ਪ੍ਰਦਰਸ਼ਨ’ ਥਰਮਲ ਗਰਾਊਂਡ ਵਿੱਚ ਹੋਇਆ, ਜਿੱਥੇ ਰੈਲੀ-ਨੁਮਾ ਵੱਡਾ ਪੰਡਾਲ ਸਜਾਇਆ ਗਿਆ ਤੇ ਅਕਾਲੀ ਲੀਡਰਸ਼ਿਪ ਮੰਚ ‘ਤੇ ਸੁਸ਼ੋਭਿਤ ਸੀ। ਸਾਬਕਾ ਮੁੱਖ …
Read More »ਬੁੱਧੀਜੀਵੀਆਂ, ਲੇਖਕਾਂ, ਵਿਦਿਆਰਥੀਆਂ ਤੇ ਕਿਸਾਨਾਂ ਵੱਲੋਂ ਚੰਡੀਗੜ੍ਹ ‘ਚ ਧਰਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ‘ਚ ਬੁੱਧੀਜੀਵੀਆਂ, ਲੇਖਕਾਂ, ਵਿਦਿਆਰਥੀਆਂ ਅਤੇ ਕਿਸਾਨਾਂ ਨੇ ਸੈਕਟਰ 17 ‘ਚ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਜਿਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕਿਆ, ਜਿਸ ਦਾ ਸਮਾਜਿਕ ਕਾਰਕੁਨਾਂ ਨੇ ਵਿਰੋਧ ਕੀਤਾ। ਪੁਲਿਸ ਨੇ ਅੱਧਾ ਦਰਜਨ ਦੇ ਕਰੀਬ ਕਿਸਾਨਾਂ ਨੂੰ ਘਸੀਟਦਿਆਂ ਹਿਰਾਸਤ ‘ਚ ਲੈ ਕੇ ਬੱਸ ਵਿੱਚ ਬਿਠਾ ਲਿਆ। ਕਿਸਾਨ …
Read More »ਸਿੱਧੂ ਦੀ ਅਗਵਾਈ ‘ਚ ਕਾਂਗਰਸੀ ਵਰਕਰਾਂ ਵਲੋਂ ਰਾਜ ਭਵਨ ਸਾਹਮਣੇ ਪ੍ਰਦਰਸ਼ਨ
ਚੰਡੀਗੜ੍ਹ : ਲਖੀਮਪੁਰ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੌਤ ਦੇ ਰੋਸ ‘ਚ ਪੰਜਾਬ ਕਾਂਗਰਸ ਦੇ ਵਰਕਰਾਂ ਨੇ ਨਵਜੋਤ ਸਿੱਧੂ ਦੀ ਅਗਵਾਈ ‘ਚ ਰਾਜ ਭਵਨ ਸਾਹਮਣੇ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਧਾਇਕ ਸੁਖਪਾਲ ਖਹਿਰਾ, ਮਦਨ ਲਾਲ ਜਲਾਲਪੁਰ, ਹਰਦਿਆਲ ਕੰਬੋਜ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਸਮੇਤ ਵਰਕਰ ਵੀ ਸ਼ਾਮਿਲ …
Read More »ਬਰਗਾੜੀ ਕਾਂਡ ਮਾਮਲੇ ‘ਚ ਕੈਪਟਨ ਅਮਰਿੰਦਰ 10 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ‘ਤੇ ਮੁੜ ਤਲਬ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਸਪੱਸ਼ਟੀਕਰਨ ਜ਼ਰੂਰੀ : ਮੰਡ ਅੰਮ੍ਰਿਤਸਰ/ਬਿਊਰੋ ਨਿਊਜ਼ : ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਸਬੰਧੀ ਵਾਅਦਾ ਖਿਲਾਫੀ ਦੇ ਆਰੋਪ ਹੇਠ ਸੂਬੇ ਦੀ ਕਾਂਗਰਸ ਸਰਕਾਰ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪੰਜ ਏਲਚੀਆਂ …
Read More »‘ਆਪ’ ਵਰਕਰਾਂ ਨੇ ਰਾਜ ਭਵਨ ਘੇਰਨ ਦੀ ਕੀਤੀ ਕੋਸ਼ਿਸ਼ – ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਜਰਨੈਲ ਸਿੰਘ ਤੇ ਅਮਨ ਅਰੋੜਾ ਸਣੇ ਕਈ ਆਗੂਆਂ ਨੂੰ ਹੋਈ ਗ੍ਰਿਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਹੋਈ ਹਿੰਸਾ ਸਬੰਧੀ ਕੇਂਦਰ ਸਰਕਾਰ ਦੇ ਤਾਨਾਸ਼ਾਹ ਰਵੱਈਏ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਰਾਂ ਨੇ ਚੰਡੀਗੜ੍ਹ ਸਥਿਤ ਐੱਮਐੱਲਏ ਹੋਸਟਲ ‘ਚ ਧਰਨਾ ਦਿੱਤਾ। ਇਸ ਦੌਰਾਨ ਜਦੋਂ ਉਹ ਪੰਜਾਬ ਰਾਜ ਭਵਨ …
Read More »ਨਿਰਪੱਖ ਜਾਂਚ ਕਰਵਾਏ ਸਰਕਾਰ: ਜਥੇਦਾਰ ਹਰਪ੍ਰੀਤ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਨੂੰ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਕ ਘਟਨਾ ਦੀ ਤੁਰੰਤ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ …
Read More »ਭਗਵੰਤ ਮਾਨ ਨੇ ਪਾਰਟੀ ਪ੍ਰੋਗਰਾਮਾਂ ਤੋਂ ਬਣਾਈ ਦੂਰੀ
ਮੁੱਖ ਮੰਤਰੀ ਚਿਹਰਾ ਨਾ ਬਣਾਏ ਜਾਣ ਕਾਰਨ ਚੱਲ ਰਹੇ ਨੇ ਪਾਰਟੀ ਨਾਲ ਨਾਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਇਨ੍ਹੀਂ ਦਿਨੀਂ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ। ਇਸ ਲਈ ਉਹ ਪਾਰਟੀ ਦੇ ਪ੍ਰੋਗਰਾਮਾਂ ਵਿਚ ਹਿੱਸਾ ਵੀ ਨਹੀਂ ਲੈ ਰਹੇ। ਲਖੀਮਪੁਰ ਘਟਨਾ ਨੂੰ …
Read More »ਚੰਨੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਰਈਆ/ਬਿਊਰੋ ਨਿਊਜ਼ : ਚਰਨਜੀਤ ਸਿੰਘ ਚੰਨੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਡੇਰਾ ਰਾਧਾ ਸੁਆਮੀ ਬਿਆਸ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਵਿਧਾਇਕ ਹਾਜ਼ਰ ਸਨ। ਇਸ ਮੌਕੇ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀਆਂ ਦੀ ਡੇਰਾ …
Read More »ਚਰਨਜੀਤ ਚੰਨੀ ਨੇ ਕੈਬਨਿਟ ਸਾਥੀਆਂ ਸਣੇ ਰਾਜਪਾਲ ਨਾਲ ਕੀਤੀ ਮੁਲਾਕਾਤ
ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੈਬਨਿਟ ਸਾਥੀਆਂ ਨੂੰ ਨਾਲ ਲੈ ਕੇ ਸੋਮਵਾਰ ਨੂੰ ਰਾਜ ਭਵਨ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਬਾਰੇ ਯਾਦ-ਪੱਤਰ ਸੌਂਪਿਆ. …
Read More »