ਅੰਮ੍ਰਿਤਸਰ : ਪਾਕਿਸਤਾਨ ਨਾਲ ਲੱਗਦੇ ਅਟਾਰੀ ਬਾਰਡਰ ‘ਤੇ ਸੋਮਵਾਰ ਸ਼ਾਮ ਦੀ ਇਹ ਤਸਵੀਰ, ਦੱਸ ਰਹੀ ਹੈ ਕਿ ਬੀਐਸਐਫ ਦੀ ਬੀਟਿੰਗ ਦ ਰੀਟਰੀਟ ਸੈਰੇਮਨੀ ਵਿਚ ਆਮ ਸੈਲਾਨੀਆਂ ਦੇ ਦਾਖਲੇ ‘ਤੇ ਲੱਗੀ ਪਾਬੰਦੀ ਹੱਦ ਹੁਣ ਹਟ ਗਈ ਹੈ। 17 ਮਹੀਨਿਆਂ ਬਾਅਦ ਇਹ ਰੌਣਕ ਮੁੜ ਪਰਤੀ ਹੈ। 17 ਸਤੰਬਰ 2021 ਤੋਂ ਸੈਰੇਮਨੀ ਵਿਚ …
Read More »Monthly Archives: October 2021
ਸਿੱਧੂ ਸਣੇ ਕਈ ਆਗੂਆਂ ਨੂੰ ਪੁਲਿਸ ਨੇ ਯੂਪੀ ਬਾਰਡਰ ‘ਤੇ ਲਿਆ ਹਿਰਾਸਤ ‘ਚ
ਲਖੀਮਪੁਰ ਮਾਮਲੇ ‘ਚ ਦੋ ਆਰੋਪੀ ਗ੍ਰਿਫਤਾਰ, ਮੰਤਰੀ ਦਾ ਮੁੰਡਾ ਅਜੇ ਵੀ ਫਰਾਰ ਲਖਨਊ : ਲਖੀਮਪੁਰ ਖੀਰੀ ਜਾ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਯੂਪੀ ਬਾਰਡਰ ‘ਤੇ ਸਹਾਰਨਪੁਰ ‘ਚ ਰੋਕ ਦਿੱਤਾ ਗਿਆ। ਇਸ ਤੋਂ ਨਰਾਜ਼ ਕਾਂਗਰਸੀਆਂ ਨੇ ਯੂਪੀ ਪੁਲਿਸ ਦਾ ਬੈਰੀਕੇਡ ਵੀ ਤੋੜ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ …
Read More »ਮਸ਼ਹੂਰ ਪਰਵਾਸੀ ਰੇਡੀਓ ਸ਼ੋਅ ਨੂੰ ਬਿਨਾਂ ਨੋਟਿਸ ਦਿੱਤੇ ਕੀਤਾ ਗਿਆ ਬੰਦ, ਲਿਸਨਰਜ਼ ‘ਚ ਭਾਰੀ ਰੋਸ ਦੇਖਣ ਨੂੰ ਮਿਲਿਆ
17 ਸਾਲ ਤੋਂ ਚੱਲੇ ਆ ਰਹੇ ਮਸ਼ਹੂਰ ਪ੍ਰਵਾਸੀ ਰੇਡੀਓ ਨੂੰ ਅਚਾਨਕ ਬੰਦ ਕਰਨ ਨਾਲ ਲੋਕਾਂ ‘ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਪ੍ਰੋਗਰਾਮ ਨੂੰ ਦੁਬਾਰਾ ਸ਼ੁਰੂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪਿਛਲੇ ਹਫਤੇ 1320 ਦੇ ਪ੍ਰਬੰਧਕਾਂ ਨੇ ਪਰਵਾਸੀ ਰੇਡੀਓ ਦੇ ਸੰਚਾਲਕ ਰਾਜਿੰਦਰ ਸੈਣੀ ਨੂੰ ਬਿਨਾਂ ਨੋਟਿਸ …
Read More »ਕੈਨੇਡਾ ਦੇ ਮੂਲ-ਵਾਸੀ ਬੱਚਿਆਂ ਨੂੰ ਸਮੱਰਪਿਤ ਐੱਨਲਾਈਟ ਕਿੱਡਜ਼ ਦੀ ਚੌਥੀ ਸਲਾਨਾ ਰੱਨ ਫ਼ਾਰ ਐਜੂਕੇਸ਼ਨ ਬੇਹੱਦ ਸਫ਼ਲ ਰਹੀ
ਈਵੈਂਟ ਵਿਚ 100 ਦੇ ਕਰੀਬ ਦੌੜਾਕਾਂ ਤੇ ਵਾੱਕਰਾਂ ਨੇ ਲਿਆ ਹਿੱਸਾ ਬਰੈਂਪਟਨ/ਡਾ. ਝੰਡ : ‘ਐੱਨਲਾਈਟ ਕਿੱਡਜ਼’ ਵੱਲੋਂ ਲੰਘੇ ਐਤਵਾਰ 3 ਅਕਤੂਬਰ ਨੂੰ ਬਰੈਂਪਟਨ ਦੇ ਚਿੰਗੂਆਕੂਜੀ ਪਾਰਕ ਵਿਚ ਕਰਵਾਈ ਗਈ ਚੌਥੀ ਰੱਨ ਫ਼ਾਰ ਐਜੂਕੇਸ਼ਨ ਵਿਚ 100 ਤੋਂ ਵਧੀਕ ਦੌੜਾਕਾਂ ਤੇ ਵਾੱਕਰਾਂ ਨੇ 5 ਅਤੇ 10 ਕਿਲੋਮੀਟਰ ਰੱਨ-ਕਮ-ਵਾਕ ਵਿਚ ਹਿੱਸਾ ਲਿਆ। ਇਸ …
Read More »ਫ਼ਲਾਵਰ-ਸਿਟੀ ਬਰੈਂਪਟਨ ਤੇ ਕਈ ਹੋਰ ਸਪਾਂਸਰਾਂ ਵੱਲੋਂ ਟੀਪੀਏਆਰ ਕਲੱਬ ਦੇ ਦੌੜਾਕ ਧਿਆਨ ਸਿੰਘ ਸੋਹਲ ਨੂੰ ਬੋਸਟਨ ਮੈਰਾਥਨ ਲਈ ਮਿਲੀ ਭਰਪੂਰ ਹੱਲਾਸ਼ੇਰੀ
ਬਰੈਂਪਟਨ/ਡਾ. ਝੰਡ : ਬਰੈਂਪਟਨ ਵਿਚ ਵਿਚਰ ਰਹੀ ‘ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ’ (ਟੀਪੀਏਆਰ ਕਲੱਬ) ਮਾਣ ਮਹਿਸੂਸ ਕਰ ਰਹੀ ਹੈ ਕਿ ਉਸ ਦੇ ਸਰਗ਼ਰਮ ਮੈਂਬਰ ਤੇਜ਼-ਤਰਾਰ ਮੈਰਾਥਨ ਦੌੜਾਕ ਧਿਆਨ ਸਿੰਘ ਸੋਹਲ 11 ਅਕਤੂਬਰ ਨੂੰ ਅਮਰੀਕਾ ਦੇ ਸ਼ਹਿਰ ਬੋਸਟਨ ਵਿਚ ਹੋ ਰਹੀ ਵਿਸ਼ਵ-ਪੱਧਰੀ ਮੈਰਾਥਨ ਦੌੜ ਵਿਚ ਭਾਗ ਲੈ ਰਹੇ ਹਨ। ਬੜੀ ਖ਼ੁਸ਼ੀ …
Read More »ਉਨਟਾਰੀਓ ਦੇ ਚੋਣਵੇਂ ਸਕੂਲਾਂ ਵਿੱਚ ਕਰਵਾਏ ਜਾਣਗੇ ਰੈਪਿਡ ਐਂਟੀਜਨ ਟੈਸਟ
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਦਾ ਕਹਿਣਾ ਹੈ ਕਿ ਕੋਵਿਡ-19 ਦੇ ਪਸਾਰ ਕਾਰਨ ਬੰਦ ਹੋਣ ਦੀ ਕਗਾਰ ਉੱਤੇ ਪਹੁੰਚੇ ਕਈ ਚੋਣਵੇਂ ਸਕੂਲਾਂ ਵਿੱਚ ਰੈਪਿਡ ਐਂਟੀਜਨ ਟੈਸਟ ਕਰਵਾਏ ਜਾਣਗੇ। ਉਨ੍ਹਾਂ ਆਖਿਆ ਕਿ ਪਿਛਲੇ ਕੁੱਝ ਹਫਤਿਆਂ ਵਿੱਚ ਹਾਸਲ ਡਾਟਾ ਦੇ ਮੁਲਾਂਕਣ ਤੋਂ ਬਾਅਦ ਗੈਰ ਵੈਕਸੀਨੇਟਿਡ ਏਸਿੰਪਟੋਮੈਟਿਕ ਵਿਦਿਆਰਥੀਆਂ …
Read More »ਫੋਰਡ ਉੱਤੇ ਦੋਹਰੇ ਮਾਪਦੰਡ ਅਪਣਾਏ ਜਾਣ ਦਾ ਵਿਰੋਧੀ ਪਾਰਟੀਆਂ ਵੱਲੋਂ ਲਾਇਆ ਗਿਆ ਦੋਸ਼
ਉਨਟਾਰੀਓ : ਆਪਣੇ ਵੈਕਸੀਨੇਸ਼ਨ ਸਟੇਟਸ ਬਾਰੇ ਗੁੰਮਰਾਹ ਕਰਨ ਦੇ ਬਾਵਜੂਦ ਦਰਹਾਮ ਤੋਂ ਐਮਪੀਪੀ ਲਿੰਡਸੇ ਪਾਰਕ ਨੂੰ ਕਾਕਸ ਵਿੱਚ ਬਣਾਈ ਰੱਖਣ ਲਈ ਵਿਰੋਧੀ ਪਾਰਟੀਆਂ ਵੱਲੋਂ ਪ੍ਰੀਮੀਅਰ ਡੱਗ ਫਰਡ ਉਤੇ ਦੋਹਰੇ ਮਾਪਦੰਡ ਅਪਣਾਏ ਜਾਣ ਦਾ ਦੋਸ਼ ਲਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਦੀ ਹਾਊਸ ਲੀਡਰ ਪਾਲ ਕਲੈਂਡਰਾ ਨੇ ਆਖਿਆ …
Read More »ਕੰਸਰਵੇਟਿਵਾਂ ਦੀ ਕਾਕਸ ਮੀਟਿੰਗ ਵਿੱਚ ਹੋਵੇਗਾ ਓਟੂਲ ਦੀ ਹੋਣੀ ਦਾ ਫੈਸਲਾ
ਟੋਰਾਂਟੋ/ਬਿਊਰੋ ਨਿਊਜ਼ : ਚੋਣਾਂ ਤੋਂ ਬਾਅਦ ਫੈਡਰਲ ਕੰਸਰਵੇਟਿਵਾਂ ਵੱਲੋਂ ਮੰਗਲਵਾਰ ਨੂੰ ਪਹਿਲੀ ਇਨ ਪਰਸਨ ਕਾਕਸ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਹੀ ਕਾਕਸ ਇਹ ਫੈਸਲਾ ਕਰੇਗੀ ਕਿ ਐਰਿਨ ਓਟੂਲ ਨੂੰ ਪਾਰਟੀ ਆਗੂ ਵਜੋਂ ਬਣਾਈ ਰੱਖਣਾ ਹੈ ਜਾਂ ਚੱਲਦਾ ਕਰਨਾ ਹੈ। ਪਾਰਟੀ ਦੇ ਰਿਫਰਮ ਐਕਟ ਤਹਿਤ ਇਸ ਮੀਟਿੰਗ ਦੌਰਾਨ ਕਾਕਸ ਵੱਲੋਂ …
Read More »ਲਖੀਮਪੁਰ ਮਾਮਲਾ : ਕਿਸਾਨਾਂ ਅੱਗੇ ਝੁਕੀ ਯੋਗੀ ਸਰਕਾਰ-ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਦਾ ਐਲਾਨ
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਨੇ ਚੜ੍ਹਾਈ ਗੱਡੀ – ਚਾਰ ਕਿਸਾਨਾਂ ਸਣੇ 9 ਮੌਤਾਂ ਕੇਂਦਰੀ ਮੰਤਰੀ ਦੇ ਪੁੱਤਰ ਖਿਲਾਫ ਕੇਸ ਦਰਜ – ਕਿਸਾਨ ਆਗੂਆਂ ਨਾਲ ਹੋਏ ਸਮਝੌਤੇ ਤਹਿਤ ਪੀੜਤਾਂ ਦੇ ਵਾਰਸਾਂ ਨੂੰ ਮਿਲਿਆ 45-45 ਲੱਖ ਰੁਪਏ ਦਾ ਮੁਆਵਜ਼ਾ, ਘਰ ਦੇ ਇਕ …
Read More »ਭੌਤਿਕ ਵਿਗਿਆਨ ਲਈ ਜਾਪਾਨ, ਜਰਮਨੀ ਅਤੇ ਇਟਲੀ ਦੇ ਵਿਗਿਆਨੀਆਂ ਨੂੰ ਨੋਬਲ ਪੁਰਸਕਾਰ
ਸਟਾਕਹੋਮ (ਸਵੀਡਨ)/ਬਿਊਰੋ ਨਿਊਜ਼ : ਇਸ ਸਾਲ ਦੇ ਭੌਤਿਕ ਵਿਗਿਆਨ ਦੇ ਨੋਬੇਲ ਪੁਰਸਕਾਰ ਲਈ ਜਾਪਾਨ, ਜਰਮਨੀ ਤੇ ਇਟਲੀ ਦੇ ਤਿੰਨ ਵਿਗਿਆਨੀਆਂ ਨੂੰ ਚੁਣਿਆ ਗਿਆ ਹੈ। ਸਿਉਕੂਰੋ ਮਨਾਬੇ (90) ਤੇ ਕਲਾਸ ਹੈਸਲਮੈਨ (89) ਨੂੰ ‘ਧਰਤੀ ਦੇ ਪੌਣਪਾਣੀ ਦੀ ਭੌਤਿਕ ‘ਮਾਡਲਿੰਗ’, ਆਲਮੀ ਤਪਸ਼ ਦੀ ਪੇਸ਼ੀਨਗੋਈ ਦੀ ਪਰਿਵਰਤਨਸ਼ੀਲਤਾ ਤੇ ਪ੍ਰਮਾਣਿਕਤਾ ਮਾਪਣ’ ਖੇਤਰ ਵਿੱਚ ਕੀਤੇ …
Read More »