ਟੋਰਾਂਟੋ/ਬਿਊਰੋ ਨਿਊਜ਼ : ਰੈਜੀਡੈਂਸ਼ੀਅਲ ਸਕੂਲਾਂ ਵਿੱਚ ਕੈਥੋਲਿਕ ਚਰਚ ਦੀ ਭੂਮਿਕਾ ਲਈ ਮੁਆਫੀ ਮੰਗਣ ਦੀ ਉੱਠ ਰਹੀ ਮੰਗ ਦਰਮਿਆਨ ਪੋਪ ਫਰਾਂਸਿਜ ਕੈਨੇਡਾ ਦਾ ਦੌਰਾ ਕਰ ਸਕਦੇ ਹਨ। ਇਸ ਦੌਰਾਨ ਮੂਲਵਾਸੀ ਆਗੂਆਂ ਦਾ ਕਹਿਣਾ ਹੈ ਕਿ ਸੁਲ੍ਹਾ ਦਾ ਅਸਲ ਵਿੱਚ ਅਸਰ ਹੋਣ ਲਈ ਪੋਪ ਦਾ ਇਹ ਦੌਰਾ ਸਿਰਫ ਅੱਖਾਂ ਪੂੰਝਣ ਵਾਲੀ ਗੱਲ …
Read More »Monthly Archives: October 2021
ਹਾਈਵੇਅ 407 ਉੱਤੇ ਜਹਾਜ਼ ਨੇ ਕੀਤੀ ਐਮਰਜੈਂਸੀ ਲੈਂਡਿੰਗ
ਟੋਰਾਂਟੋ/ਬਿਊਰੋ ਨਿਊਜ਼ : ਹਾਈਵੇਅ 407 ਉੱਤੇ ਇੱਕ ਜਹਾਜ ਨੂੰ ਬੁੱਧਵਾਰ ਸਵੇਰੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਘਟਨਾ ਵਿੱਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ। ਸਵੇਰੇ 11:00 ਵਜੇ ਤੋਂ ਪਹਿਲਾਂ ਵੁੱਡਬਾਈਨ ਐਵਨਿਊ ਨੇੜੇ ਹਾਈਵੇਅ ਦੀਆਂ ਪੂਰਬ ਜਾਣ ਵਾਲੀਆਂ ਲੇਨਜ ਉੱਤੇ ਇਹ ਜਹਾਜ਼ ਉਤਰਿਆ। ਓਪੀਪੀ ਦੇ ਸਾਰਜੈਂਟ ਕੈਰੀ …
Read More »ਲਾਂਗ ਟਰਮ ਕੇਅਰ ਸੈਕਟਰ ਲਈ 2000 ਨਵੀਆਂ ਨਰਸਾਂ ਭਰਤੀ ਕਰੇਗਾ ਓਨਟਾਰੀਓ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਲਾਂਗ ਟਰਮ ਕੇਅਰ ਮੰਤਰੀ ਦਾ ਕਹਿਣਾ ਹੈ ਕਿ 2025 ਤੱਕ 2000 ਹੋਰ ਨਰਸਾਂ ਭਰਤੀ ਕਰਨ ਲਈ ਪ੍ਰੋਵਿੰਸ 100 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ। ਮੰਤਰੀ ਰੌਡ ਫਿਲਿਪਸ ਨੇ ਆਖਿਆ ਕਿ ਇਹ ਫੰਡ ਲਾਂਗ ਟਰਮ ਕੇਅਰ ਰੈਜੀਡੈਂਟਸ ਦੀ ਸਿੱਧੀ ਸਾਂਭ ਸੰਭਾਲ ਲਈ ਓਨਟਾਰੀਓ ਸਰਕਾਰ ਵੱਲੋਂ ਕੀਤੀ ਗਈ …
Read More »ਟਰੈਕਟਰ, ਟਰੇਲਰ ਚੋਰੀ ਕਰਨ ਦੇ ਦੋਸ਼ ‘ਚ ਤਿੰਨ ਪੰਜਾਬੀ ਗ੍ਰਿਫਤਾਰ
ਓਨਟਾਰੀਓ : ਪੀਲ ਪੁਲਿਸ ਦਾ ਕਹਿਣਾ ਹੈ ਕਿ ਇੱਕ ਸੰਗਠਿਤ ਕ੍ਰਾਈਮ ਗਰੁੱਪ ਦੇ ਤਿੰਨ ਮੈਂਬਰਾਂ ਵੱਲੋਂ ਕਥਿਤ ਤੌਰ ਉੱਤੇ ਦੱਖਣੀ ਓਨਟਾਰੀਓ ਦੇ ਵੱਖ ਵੱਖ ਹਿੱਸਿਆਂ ਤੋਂ ਟਰੈਕਟਰ, ਟਰੇਲਰਜ ਚੋਰੀ ਕੀਤੇ ਗਏ। ਪੁਲਿਸ ਨੇ ਦੱਸਿਆ ਕਿ ਇਸ ਸਾਲ ਅਪ੍ਰੈਲ ਵਿੱਚ ਇਸ ਮਾਮਲੇ ਦੀ ਜਾਂਚ ਸੁਰੂ ਕੀਤੀ ਗਈ ਤੇ ਪੀਲ ਰੀਜਨ, ਜੀਟੀਏ …
Read More »ਪੰਜ ਪੰਜਾਬੀ ਨੌਜਵਾਨਾਂ ਦਾ ਸਨਮਾਨ
ਐਬਟਸਫੋਰਡ/ਬਿਊਰੋ ਨਿਊਜ਼ : ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਸਰੀ ਨਿਵਾਸੀ 5 ਪੰਜਾਬੀ ਨੌਜਵਾਨਾਂ ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਅਰਵਿੰਦਰਜੀਤ ਸਿੰਘ, ਕੁਲਜਿੰਦਰ ਸਿੰਘ ਤੇ ਅਜੇ ਕੁਮਾਰ ਦਾ ਕਮਿਊਨਿਟੀ ਲੀਡਰਜ਼ ਐਵਾਰਡ ਨਾਲ ਸਨਮਾਨ ਕੀਤਾ ਹੈ। ਇਹ ਸਨਮਾਨ ਉਨ੍ਹਾਂ ਨੂੰ 20 ਸਾਲ ਦੇ 2 ਨੌਜਵਾਨਾਂ ਦੀ ਜਾਨ ਬਚਾਉਣ ਬਦਲੇ ਦਿੱਤਾ ਗਿਆ ਹੈ। ਧਿਆਨ ਰਹੇ …
Read More »ਉਮੀਦ ਨਾਲੋਂ ਪਹਿਲਾਂ ਹੋ ਸਕਦਾ ਹੈ ਵਿਆਜ਼ ਦਰਾਂ ਵਿੱਚ ਵਾਧਾ : ਬੈਂਕ ਆਫ ਕੈਨੇਡਾ
ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਦਾ ਕਹਿਣਾ ਹੈ ਕਿ ਪਹਿਲਾਂ ਕੀਤੀ ਗਈ ਪੇਸ਼ੀਨਿਗੋਈ ਤੋਂ ਉਲਟ ਮਹਿੰਗਾਈ ਪਹਿਲਾਂ ਨਾਲੋਂ ਵੱਧ ਸਮੇਂ ਲਈ ਰਹੇਗੀ। ਬੈਂਕ ਨੇ ਇਹ ਸੰਕੇਤ ਵੀ ਦਿੱਤਾ ਕਿ ਵਿਆਜ਼ ਦਰਾਂ ਵਿੱਚ ਵਾਧਾ ਵੀ ਉਮੀਦ ਨਾਲੋਂ ਪਹਿਲਾਂ ਹੋਵੇਗਾ। ਬੈਂਕ ਨੇ ਆਖਿਆ ਕਿ ਸਾਲਾਨਾ ਮਹਿੰਗਾਈ ਦਰ ਵਿੱਚ ਵਾਧਾ ਸਾਰਾ ਸਾਲ …
Read More »ਹਮਲੇ ਦੇ ਸਬੰਧ ਵਿੱਚ ਪੀਲ ਪੁਲਿਸ ਆਫੀਸਰ ਪਵਨ ਸੰਧੂ ਨੂੰ ਕੀਤਾ ਗਿਆ ਗ੍ਰਿਫਤਾਰ
ਟੋਰਾਂਟੋ/ਬਿਊਰੋ ਨਿਊਜ਼ : : ਬਰੈਂਪਟਨ ਵਿੱਚ ਵਾਪਰੀ ਇੱਕ ਘਟਨਾ ਦੇ ਸਬੰਧ ਵਿੱਚ ਪੀਲ ਪੁਲਿਸ ਅਧਿਕਾਰੀ ਨੂੰ ਹਮਲੇ ਸਬੰਧੀ ਚਾਰਜ਼ਿਜ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀਲ ਪੁਲਿਸ ਵੱਲੋਂ ਇਸ ਸਬੰਧ ਵਿੱਚ ਕੋਈ ਖਾਸ ਵੇਰਵਾ ਮੁਹੱਈਆ ਨਹੀਂ ਕਰਵਾਇਆ ਗਿਆ ਕਿ ਇਹ ਘਟਨਾ ਕਦੋਂ ਵਾਪਰੀ, ਪਰ ਇਹ ਪਤਾ ਲੱਗਿਆ ਹੈ ਕਿ ਇਹ …
Read More »ਯੂਪੀ ਵਿਚ ਪ੍ਰਧਾਨ ਮੰਤਰੀ ਵੱਲੋਂ ਨੌਂ ਮੈਡੀਕਲ ਕਾਲਜਾਂ ਦਾ ਉਦਘਾਟਨ
ਕਿਹਾ – ਪਹਿਲੀਆਂ ਸਰਕਾਰਾਂ ਨੇ ਸਿਹਤ ਢਾਂਚੇ ਵੱਲ ਧਿਆਨ ਹੀ ਨਹੀਂ ਦਿੱਤਾ ਸਿਧਾਰਥਨਗਰ (ਯੂਪੀ)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਵਿਚਲੀਆਂ ਪਹਿਲੀਆਂ ਸਰਕਾਰਾਂ ‘ਤੇ ਪੂਰਵਾਂਚਲ ਇਲਾਕੇ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਵੱਲ ਧਿਆਨ ਨਾ ਦੇਣ ਦਾ ਆਰੋਪ ਲਾਇਆ ਅਤੇ ਕਿਹਾ ਕਿ ਹੁਣ ਭਾਜਪਾ ਦੇ ਰਾਜ …
Read More »ਪ੍ਰਿਅੰਕਾ ਵੱਲੋਂ ਵੀ ਦਸ ਲੱਖ ਰੁਪਏ ਤੱਕ ਮੁਫ਼ਤ ਇਲਾਜ ਦਾ ਵਾਅਦਾ
ਲਖਨਊ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਹੋਰ ਚੋਣ ਵਾਅਦਾ ਕਰਦਿਆਂ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਸੂਬੇ ਦੇ ਲੋਕਾਂ ਨੂੰ ਦਸ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ …
Read More »ਰਾਮਦੇਵ ਖਿਲਾਫ ਪਟੀਸ਼ਨ ਨੂੰ ਰੱਦ ਨਹੀਂ ਕੀਤਾ ਜਾ ਸਕਦਾ : ਦਿੱਲੀ ਹਾਈਕੋਰਟ
ਨਵੀਂ ਦਿੱਲੀ : ਡਾਕਟਰਾਂ ਦੀ ਐਸੋਸੀਏਸ਼ਨ ਵੱਲੋਂ ਯੋਗ ਗੁਰੂ ਰਾਮਦੇਵ ਖਿਲਾਫ ਪਾਈ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਮਨਜ਼ੂਰ ਕਰ ਲਿਆ ਹੈ। ਅਦਾਲਤ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਵਿਚਾਰਨਯੋਗ ਮਾਮਲਾ ਹੈ ਅਤੇ ਇਸ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਡਾਕਟਰਾਂ ਨੇ ਆਪਣੀ ਪਟੀਸ਼ਨ ਵਿੱਚ ਰਾਮਦੇਵ ‘ਤੇ ਕਰੋਨਾ ਮਹਾਮਾਰੀ ਦੌਰਾਨ ਐਲੋਪੈਥੀ …
Read More »