ਕਿਸਾਨੀ ਸੰਘਰਸ਼ ਨੂੰ ਉਨ੍ਹਾਂ ਦੀ ਵਿਚਾਰਧਾਰਾ ਦੇ ਸੰਦਰਭ ਵਿਚ ਵਿਚਾਰਿਆ ਗਿਆ ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਉਨਟਾਰੀਓ ਇਕਾਈ ਵਲੋਂ ਭਾਰਤ ਦੀ ਅਜ਼ਾਦੀ ਦੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਅਤੇ ਉਨ੍ਹਾਂ ਦੀ ਲਹਿਰ ਨੂੰ ਅੱਗੇ ਲਿਜਾਣ ਵਿਚ ਮੋਹਰੀ ਭਾਅ ਜੀ ਗੁਰਸ਼ਰਨ ਸਿੰਘ ਦੇ ਇਸ ਦੁਨੀਆਂ ਤੋਂ …
Read More »Monthly Archives: October 2021
‘ਐੱਨਲਾਈਟ ਕਿੱਡਜ਼’ ਦੀ 3 ਅਕਤੂਬਰ ਨੂੰ ਹੋਣ ਵਾਲੀ ਚੌਥੀ ਸਲਾਨਾ ਰੱਨ ਫ਼ਾਰ ਐਜੂਕੇਸ਼ਨ ਲਈ ਦੌੜਾਕਾਂ ਵਿਚ ਭਾਰੀ ਉਤਸ਼ਾਹ
100 ਤੋਂ ਵਧੀਕ ਕਰਵਾ ਚੁੱਕੇ ਹਨ ਇਸ ਦੇ ਲਈ ਆਪਣੀ ਰਜਿਸਟ੍ਰੇਸ਼ਨ ਬਰੈਂਪਟਨ/ਡਾ. ਝੰਡ : ‘ਐੱਨਲਾਈਟ ਕਿੱਡਜ਼’ ਸੰਸਥਾ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਸਫ਼ਲਤਾ ਪੂਰਵਕ ਕਰਵਾਏ ਜਾ ਰਹੇ ਸਲਾਨਾ ਰੱਨ ਫ਼ਾਰ ਐਜੂਕੇਸ਼ਨ ਦਾ ਚੌਥਾ ਸਲਾਨਾ ਈਵੈਂਟ 3 ਅਕਤੂਬਰ ਦਿਨ ਐਤਵਾਰ ਨੂੰ ਬਰੈਂਪਟਨ ਦੇ ਚਿੰਗੂਆਕੂਜ਼ੀ ਪਾਰਕ ਦੇ ਟੈਰੀ ਫ਼ੋਕਸ ਟਰੈਕ ਐਂਡ ਫੀਲਡ …
Read More »ਲਾਹੌਰ ਹਾਈਕੋਰਟ ‘ਚ ਲੱਗੇ ਭਗਤ ਸਿੰਘ ਜ਼ਿੰਦਾਬਾਦ ਦੇ ਨਾਅਰੇ
ਅੰਮ੍ਰਿਤਸਰ : ਲਾਹੌਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਪਾਰਕ ‘ਚ ਭਗਤ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਦੀ ਪ੍ਰਧਾਨਗੀ ‘ਚ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਨ ਮਨਾਉਂਦਿਆਂ ਉਨ੍ਹਾਂ ਦੇ ਵਿਚਾਰਾਂ ‘ਤੇ ਚਰਚਾ ਕੀਤੀ ਗਈ। ਵਕੀਲਾਂ ਵਲੋਂ ਬਕਾਇਦਾ ਜਨਮ ਦਿਨ ਦਾ ਕੇਕ ਕੱਟ ਕੇ ‘ਜ਼ਿੰਦਾ ਹੈ, ਭਗਤ ਸਿੰਘ …
Read More »ਇਟਲੀ ‘ਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਲਈ ਹੋਣ ਲੱਗੇ ਯਤਨ
ਸਿੱਖ ਆਗੂਆਂ ਨੇ ਸੰਸਦ ਮੈਂਬਰਾਂ ਨਾਲ ਕੀਤੀਆਂ ਮੀਟਿੰਗਾਂ ਰੋਮ/ਬਿਊਰੋ ਨਿਊਜ਼ : ਇਟਲੀ ਵਿਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਲਈ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਇਟਲੀ ਵਸਦੀਆਂ ਸਿੱਖ ਸੰਗਤਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਤੇ ਸਰਕਾਰ ਨਾਲ ਵੀ ਰਾਬਤਾ ਬਣਾਇਆ ਜਾ ਰਿਹਾ …
Read More »ਕਿਸ਼ੀਦਾ ਹੋਣਗੇ ਜਪਾਨ ਦੇ ਨਵੇਂ ਪ੍ਰਧਾਨ ਮੰਤਰੀ
ਟੋਕੀਓ : ਜਾਪਾਨ ਦੇ ਸਾਬਕਾ ਵਿਦੇਸ਼ ਮੰਤਰੀ ਫੁਮਿਓ ਕਿਸ਼ੀਦਾ ਨੇ ਸੱਤਾਧਾਰੀ ਪਾਰਟੀ ਦੀ ਪ੍ਰਧਾਨ ਚੋਣ ਜਿੱਤ ਲਈ ਹੈ, ਜਿਸ ਨਾਲ ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਕਿਸ਼ੀਦਾ ਨੂੰ ਮਹਾਮਾਰੀ ਨਾਲ ਗ੍ਰਸਤ ਅਰਥਵਿਵਸਥਾ ਨੂੰ ਲੀਹ ‘ਤੇ ਲਿਆਉਣ ਅਤੇ ਵਧਦੇ ਖੇਤਰੀ ਸੁਰੱਖਿਆ …
Read More »ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ‘ਤੇ ਅੰਡਾ ਸੁੱਟਿਆ
ਪੈਰਿਸ : ਫਰਾਂਸ ਦੇ ਲਉਂ ਸ਼ਹਿਰ ਵਿਚ ਇਕ ਕੌਮਾਂਤਰੀ ਵਪਾਰ ਮੇਲੇ ਦੌਰਾਨ ਇਕ ਵਿਅਕਤੀ ਨੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਉਤੇ ਅੰਡਾ ਸੁੱਟ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਗਈ। ਮੈਕਰੋਂ ਭੀੜ ਵਿਚੋਂ ਗੁਜ਼ਰ ਰਹੇ ਸਨ ਤੇ ਇਸੇ ਦੌਰਾਨ ਅੰਡਾ ਸੁੱਟਿਆ ਗਿਆ ਜੋ ਬਿਨਾਂ ਟੁੱਟੇ ਉਨ੍ਹਾਂ ਦੇ ਉਪਰੋਂ ਲੰਘ …
Read More »ਖੇਤੀ ਕਾਨੂੰਨਾਂ ਖਿਲਾਫ ਭਾਰਤ ਬੰਦ ਨੂੂੰ ਮਿਲਿਆ ਭਰਪੂਰ ਹੁੰਗਾਰਾ
ਕਿਸਾਨਾਂ ਨੇ ਕੀਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ – ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਪੰਜਾਬ, ਹਰਿਆਣਾ, ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਗੁਜਰਾਤ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਕੇਰਲਾ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਪਾਂਡੀਚੇਰੀ, ਰਾਜਸਥਾਨ, ਤਾਮਿਲਨਾਡੂ, ਤਿਲੰਗਾਨਾ, ਤ੍ਰਿਪੁਰਾ, ਉੱਤਰਾਖੰਡ ਅਤੇ ਪੱਛਮੀ ਬੰਗਾਲ ‘ਚ ਥਾਂ-ਥਾਂ ‘ਤੇ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ …
Read More »ਆਪਣੀ ਨਵੀਂ ਕੈਬਨਿਟ ਦਾ ਜਲਦੀ ਐਲਾਨ ਕਰਨਗੇ ਜਸਟਿਨ ਟਰੂਡੋ
ਲਿਬਰਲ ਪਾਰਟੀ ‘ਤੇ ਫਿਰ ਭਰੋਸਾ ਕਰਨ ਬਦਲੇ ਕੈਨੇਡੀਅਨਾਂ ਦਾ ਟਰੂਡੋ ਨੇ ਕੀਤਾ ਧੰਨਵਾਦ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਆਪਣੇ ਨਵੇਂ ਮੰਤਰੀ ਮੰਡਲ ਦਾ ਐਲਾਨ ਅਕਤੂਬਰ ਵਿੱਚ ਕਰਨਗੇ ਉਨ੍ਹਾਂ ਆਖਿਆ ਕਿ ਇਸ ਸਾਲ ਦੇ ਅੰਤ ਤੋਂ ਪਹਿਲਾਂ ਉਹ ਪਾਰਲੀਮੈਂਟ ਦੀ ਕਾਰਵਾਈ ਸ਼ੁਰੂ ਕਰਵਾਉਣਗੇ। ਇਸ ਤੋਂ …
Read More »ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਐਮਪੀਜ਼ ਘਰੇ ਹੀ ਰਹਿਣ : ਬਲਾਂਸੇ
ਓਟਵਾ : ਬਲਾਕ ਕਿਊਬਿਕੁਆ ਆਗੂ ਯਵੇਸ ਫਰੈਂਕੌਇਸ ਬਲਾਂਸੇ ਨੂੰ ਆਖਿਆ ਕਿ ਪਾਰਲੀਮੈਂਟ ਦਾ ਅਗਲਾ ਸੈਸ਼ਨ ਸਾਰੇ ਮੈਂਬਰਾਂ ਦੀ ਨਿੱਜੀ ਹਾਜ਼ਰੀ ਵਿੱਚ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ ਮੈਂਬਰਾਂ ਨੇ ਕੋਵਿਡ-19 ਸਬੰਧੀ ਪੂਰਾ ਟੀਕਾਕਰਣ ਨਹੀਂ ਕਰਵਾਇਆ ਉਨ੍ਹਾਂ ਨੂੰ ਘਰ ਵਿੱਚ ਹੀ ਰਹਿਣਾ ਚਾਹੀਦਾ ਹੈ। ਮਾਰਚ 2020 ਤੋਂ ਮਹਾਂਮਾਰੀ ਦਾ ਪ੍ਰਕੋਪ …
Read More »ਨਵੇਂ ਬਣੇ ਐਮਪੀਜ਼ ਨੇ ਓਰੀਐਂਟੇਸ਼ਨ ਪ੍ਰੋਗਰਾਮ ‘ਚ ਲਿਆ ਹਿੱਸਾ
ਓਟਵਾ/ਬਿਊਰੋ ਨਿਊਜ਼ : ਲੰਘੇ ਸੋਮਵਾਰ ਨੂੰ ਹਾਊਸ ਆਫ ਕਾਮਨ ਦੇ ਓਰੀਐਂਟੇਸ਼ਨ ਪ੍ਰੋਗਰਾਮ ਦੇ ਮੁੱਢਲੇ ਪੜਾਅ ਵਿੱਚ ਹਿੱਸਾ ਲੈਣ ਤੋਂ ਬਾਅਦ ਨਵੇਂ ਚੁਣੇ ਗਏ ਐਮਪੀਜ਼ ਨੂੰ ਇਸ ਗੱਲ ਦਾ ਅੰਦਾਜ਼ਾ ਹੋਇਆ ਕਿ ਉਨ੍ਹਾਂ ਦੀਆਂ ਭੂਮਿਕਾਵਾਂ ਕੀ ਹੋਣਗੀਆਂ। ਹਾਊਸ ਆਫ ਕਾਮਨਜ਼ ਲਈ ਚੁਣੇ ਗਏ 52 ਨਵੇਂ ਮੈਂਬਰਾਂ ਵਿੱਚੋਂ 10 ਸੋਮਵਾਰ ਨੂੰ ਜਾਣ-ਪਛਾਣ …
Read More »