ਕਿਹਾ – ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਨਿੱਜੀ ਹਿੱਤ ਛੱਡਣ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਪਾਰਟੀ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਪਾਰਟੀ ਦੀ ਮਜ਼ਬੂਤੀ ਲਈ …
Read More »Monthly Archives: October 2021
ਕੇਜਰੀਵਾਲ ਨੇ ਅਯੁੱਧਿਆ ਪਹੁੰਚ ਕੇ ਰਾਮ ਮੰਦਰ ਦੇ ਕੀਤੇ ਦਰਸ਼ਨ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਯੁੱਧਿਆ ਪਹੁੰਚ ਕੇ ਰਾਮ ਮੰਦਰ ਦੇ ਦਰਸ਼ਨ ਕੀਤੇ ਅਤੇ ਸੰਤਾਂ ਮਹੰਤਾਂ ਕੋਲੋਂ ਅਸ਼ੀਰਵਾਦ ਵੀ ਲਿਆ। ਕੇਜਰੀਵਾਲ ਨੇ ਭਗਵਾਨ ਰਾਮ ਦੇ ਦਰਬਾਰ ਵਿਚ ਪੂਜਾ ਵੀ ਕੀਤੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਯੂਪੀ ਵਿਚ ਚੋਣਾਂ ਜਿੱਤਦੀ ਹੈ …
Read More »ਰਜਨੀਕਾਂਤ ਦਾ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨ
ਮਨੋਜ ਬਾਜਪਾਈ ਅਤੇ ਧਨੁਸ਼ ਨੂੰ ਵੱਖ-ਵੱਖ ਫਿਲਮਾਂ ਲਈ ਸਰਬੋਤਮ ਅਦਾਕਾਰ ਦਾ ਐਵਾਰਡ ਨਵੀਂ ਦਿੱਲੀ : ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਰਵਾਏ ਗਏ 67ਵੇਂ ਕੌਮੀ ਫਿਲਮ ਪੁਰਸਕਾਰਾਂ 2021 ਸਬੰਧੀ ਸਮਾਗਮ ਦੌਰਾਨ ਰਜਨੀਕਾਂਤ, ਕੰਗਣਾ ਰਣੌਤ, ਮਨੋਜ ਬਾਜਪਾਈ ਅਤੇ ਧਨੁਸ਼ ਸਣੇ ਕਈ ਕਲਾਕਾਰਾਂ ਨੇ ਸ਼ਿਰਕਤ ਕੀਤੀ। ਇਸ ਪੁਰਸਕਾਰ ਸਮਾਗਮ ਦੌਰਾਨ ਮਨੋਜ ਬਾਜਪਾਈ …
Read More »ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਬਣਾਈ ਤਿੰਨ ਮੈਂਬਰੀ ਕਮੇਟੀ
ਕੌਮੀ ਸੁਰੱਖਿਆ ਦਾ ਮਾਮਲਾ, ਪਰ ਮੂਕ ਦਰਸ਼ਕ ਨਹੀਂ ਬਣੇ ਰਹਿ ਸਕਦੇ : ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਇਜ਼ਰਾਇਲੀ ਸਪਾਈਵੇਅਰ ‘ਪੈਗਾਸਸ’ ਰਾਹੀਂ ਭਾਰਤੀ ਨਾਗਰਿਕਾਂ ਦੀ ਕਥਿਤ ਜਾਸੂਸੀ ਦੀ ਜਾਂਚ ਲਈ ਅੱਜ ਮਾਹਿਰਾਂ ਦੀ ਕਮੇਟੀ ਕਾਇਮ ਕੀਤੀ ਹੈ। ਚੀਫ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ …
Read More »ਧਰਮ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਕੀ ਹੋਵੇ?
ਤਲਵਿੰਦਰ ਸਿੰਘ ਬੁੱਟਰ ਧਰਮ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਕੀ ਹੋਵੇ? ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਮਰਹੂਮ ਸ. ਜੋਗਿੰਦਰ ਸਿੰਘ ਮਾਨ ਪੜ੍ਹਾਈ ਦੌਰਾਨ ਜਦੋਂ ਇੰਗਲੈਂਡ ਯਾਤਰਾ ‘ਤੇ ਗਏ ਸਨ ਤਾਂ ਉੱਥੇ ਉਨ੍ਹਾਂ ਨੂੰ ਇਕ ਪਾਦਰੀ ਕਹਿਣ ਲੱਗਾ ਕਿ ਮੈਂ ਸਾਰੀ ਦੁਨੀਆ ਦਾ ਇਤਿਹਾਸ ਪੜ੍ਹਿਆ ਹੈ, ਕਿਸੇ ਧਰਮ ਕੋਲ …
Read More »ਕਿਸਾਨ ਅੰਦੋਲਨ ਦਾ ਜਲੌਅ ਅਤੇ ਜਮਹੂਰੀਅਤ
ਸੁੱਚਾ ਸਿੰਘ ਗਿੱਲ ਲਖੀਮਪੁਰ ਖੀਰੀ ਵਿਚ ਹਾਕਮ ਪਾਰਟੀ ਦੇ ਕਾਰਾਂ ਦੇ ਕਾਫ਼ਲੇ ਵੱਲੋਂ ਕਿਸਾਨ ਅੰਦੋਲਨਕਾਰੀਆਂ ਨੂੰ ਕੁਚਲਣ ਦੀ ਘਟਨਾ ਨੇ ਮੁਲਕ ਵਿਚ ਜਮਹੂਰੀਅਤ ਲਈ ਨਵੀਂ ਚੁਣੌਤੀ ਅਤੇ ਬਹਿਸ ਸ਼ੁਰੂ ਕਰ ਦਿੱਤੀ ਹੈ। ਇਹ ਬਹਿਸ ਮੌਜੂਦਾ ਸਮੇਂ ਵਿਚ ਲੋਕਾਂ ਦੇ ਸ਼ਾਂਤਮਈ ਢੰਗ ਨਾਲ ਅੰਦੋਲਨ ਕਰਨ ਅਤੇ ਸਰਕਾਰ ਨਾਲੋਂ ਵਖਰੇ ਖਿਆਲ ਜਾਂ …
Read More »ਜਸਟਿਨ ਟਰੂਡੋ ਨੇ ਨਵੀਂ ਕੈਬਨਿਟਦਾ ਕੀਤਾ ਐਲਾਨ
ਅਨੀਤਾ ਅਨੰਦ ਬਣੀ ਕੈਨੇਡਾ ਦੀ ਡਿਫੈਂਸ ਮਨਿਸਟਰ ਹਰਜੀਤ ਸਿੰਘ ਸੱਜਣ ਨੂੰ ਅੰਤਰਰਾਸ਼ਟਰੀ ਵਿਕਾਸ ਮੰਤਰੀ ਅਤੇ ਕਮਲ ਖਹਿਰਾ ਨੂੰ ਬਜ਼ੁਰਗਾਂ ਦੇ ਮਾਮਲਿਆਂ ਦੀ ਮੰਤਰੀ ਬਣਾਇਆ 38 ਮੰਤਰੀਆਂ ‘ਚ 19 ਪੁਰਸ਼ ਅਤੇ 19 ਮਹਿਲਾਵਾਂ ਸ਼ਾਮਲ ਟੋਰਾਂਟੋ/ਸਤਪਾਲ ਸਿੰਘ ਜੌਹਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਆਪਣੀ ਨਵੀਂ ਕੈਬਨਿਟ ਦਾ ਐਲਾਨ ਕੀਤਾ ਅਤੇ ਗਵਰਨਰ …
Read More »ਟਿੱਕਰੀ ਮੋਰਚੇ ‘ਚੋਂ ਵਾਪਸ ਪਰਤ ਰਹੀਆਂ ਬੀਬੀਆਂ ਨੂੰ ਟਰਾਲੇ ਨੇ ਦਰੜਿਆ
ਮਾਨਸਾ ਦੀਆਂ 3 ਬੀਬੀਆਂ ਦੀ ਗਈ ਜਾਨ ਮਾਨਸਾ/ਬਿਊਰੋ ਨਿਊਜ਼ : ਦਿੱਲੀ ਦੇ ਟਿਕਰੀ ਬਾਰਡਰ ‘ਤੇ ਪਕੌੜਾ ਚੌਕ ਵਿੱਚ ਵੀਰਵਾਰ ਸਵੇਰੇ ਕਿਸਾਨ ਅੰਦੋਲਨ ‘ਚੋਂ ਘਰ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਬੀਬੀਆਂ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜਿਨ੍ਹਾਂ ਵਿੱਚੋਂ 3 ਬੀਬੀਆਂ ਦੀ …
Read More »ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਾਨ ਨੂੰ ਮਿਲੀ ਜ਼ਮਾਨਤ
ਮੁੰਬਈ/ਬਿਊਰੋ ਨਿਊਜ਼ : ਕਰੂਜ਼ ਡਰੱਗ ਮਾਮਲੇ ‘ਚ ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਬੰਦ ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਾਨ ਨੂੰ 26 ਦਿਨ ਬਾਅਦ ਜ਼ਮਾਨਤ ਮਿਲੀ ਗਈ ਹੈ। ਆਉਂਦੀ 2 ਨਵੰਬਰ ਨੂੰ ਸ਼ਾਹਰੁਖ ਖਾਨ ਦਾ ਜਨਮ ਦਿਨ ਹੈ ਅਤੇ ਕੋਰਟ ਦੇ ਇਸ ਫੈਸਲੇ ਨੂੰ ਸ਼ਾਹਰੁਖ ਖਾਨ ਦੇ ਲਈ ਐਡਵਾਂਸ ਬਰਥਡੇਅ …
Read More »ਭਗਵੰਤ ਮਾਨ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ
ਮਾਨਸਾ/ਬਿਊਰੋ ਨਿਊਜ਼ : ਦੋ ਦਿਨਾਂ ਪੰਜਾਬ ਦੌਰੇ ‘ਤੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਘਰ ਪਹੁੰਚੇ। ਉਹ ਸ਼ਤਾਬਦੀ ਟਰੇਨ ਰਾਹੀਂ ਸੰਗਰੂਰ ਰੇਲਵੇ ਸਟੇਸ਼ਨ ‘ਤੇ ਪਹੁੰਚੇ ਜਿੱਥੇ ਉਨ੍ਹਾਂ ਦੇ ਸਵਾਗਤ ਲਈ ਭਗਵੰਤ ਮਾਨ, …
Read More »