ਕਿਹਾ – ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਕਟਾਰ ਸਿੰਘ ਵਾਲਾ ‘ਚ ਖੇਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ …
Read More »Daily Archives: October 1, 2021
ਗਰੀਬਾਂ ਦੀ ਭਲਾਈ ਲਈ ਖੇਤਰੀ ਪਾਰਟੀਆਂ ਨੂੰ ਇਕੱਠੇ ਕਰਨਾ ਸਮੇਂ ਦੀ ਮੁੱਖ ਲੋੜ : ਪ੍ਰਕਾਸ਼ ਸਿੰਘ ਬਾਦਲ
ਜੀਂਦ ‘ਚ ਤਾਊ ਦੇਵੀ ਲਾਲ ਦੇ ਜਨਮ ਦਿਨ ‘ਤੇ ਸਨਮਾਨ ਦਿਵਸ ਰੈਲੀ ‘ਚ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਖਿਲਾਫ਼ ਤੀਜੇ ਫਰੰਟ ਦਾ ਗਠਨ ਕਰਨ ਵਿੱਚ ਲੱਗੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਨੇਤਾ ਓਮ ਪ੍ਰਕਾਸ਼ ਚੌਟਾਲਾ ਵੱਲੋਂ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੇ …
Read More »ਮੁੱਖ ਮੰਤਰੀ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਿਆ
ਕਿਸਾਨ ਦੇ ਘਰ ਸਾਦਾ ਭੋਜਨ ਛਕ ਕੇ ਆਮ ਲੋਕਾਂ ਦਾ ਮੁੱਖ ਮੰਤਰੀ ਹੋਣ ਦਾ ਦਿੱਤਾ ਸੁਨੇਹਾ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੰਘਰਸ਼ ‘ਚ ਜਾਨ ਗੁਆਉਣ ਵਾਲੇ ਕਿਸਾਨ ਦੇ ਘਰ ਜਾ ਕੇ ਉਸ ਦੇ ਪਰਿਵਾਰਕ ਮੈਂਬਰ ਨੂੰ ਤਰਸ ਦੇ ਆਧਾਰ …
Read More »ਚੰਨੀ ਨੇ ਨਵ-ਵਿਆਹੇ ਜੋੜੇ ਨੂੰ ਸ਼ਗਨ ਪਾਇਆ
ਬਠਿੰਡਾ : ਕਿਸਾਨੀ ਸੰਘਰਸ਼ ਦੇ ਸ਼ਹੀਦ ਪਰਿਵਾਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦੇਣ ਆਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੜਕ ‘ਤੇ ਰੁਕ ਕੇ ਲੋੜਵੰਦ ਪਰਿਵਾਰ ਦੇ ਨਵ-ਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੱਤਾ ਤੇ ਸ਼ਗਨ ਵੀ ਪਾਇਆ। ਪਿੰਡ ਮੰਡੀ ਕਲਾਂ ਦੇ ਬੱਕਰੀਆਂ ਪਾਲ ਕੇ ਗੁਜ਼ਾਰਾ ਕਰਨ ਵਾਲੇ ਨਵ-ਵਿਆਹੇ ਨੌਜਵਾਨ …
Read More »ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਅਗਾਊਂ ਜ਼ਮਾਨਤ ਵੀ ਹੋਈ ਮਨਜ਼ੂਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਗਾਇਕ ਗੁਰਦਾਸ ਮਾਨ ਜਿਸ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਲੱਗੇ ਹਨ, ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਉਸਦੀ ਰੈਗੂਲਰ ਜ਼ਮਾਨਤ ਦੀ ਪੁਸ਼ਟੀ ਕੀਤੀ ਹੈ। ਗੁਰਦਾਸ ਮਾਨ ਕਰੋਨਾ ਕਾਰਨ ਜਾਂਚ ‘ਚ ਸ਼ਾਮਲ ਨਹੀਂ ਹੋ ਸਕੇ ਪ੍ਰੰਤੂ ਅਦਾਲਤ ਨੇ ਉਸ ਨੂੰ 5 ਹਫਤਿਆਂ ਦੇ ਅੰਦਰ …
Read More »ਅਮਰਪ੍ਰੀਤ ਦਿਓਲ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਰਾਜ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਅਧਿਕਾਰਤ ਤੌਰ ‘ਤੇ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਹੀ ਦਿਓਲ ਦੀ ਨਿਯੁਕਤੀ ਪ੍ਰਭਾਵੀ ਹੋਵੇਗੀ। ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਹਨ …
Read More »ਰਾਣਾ ਗੁਰਜੀਤ ਨੂੰ ਕੈਬਨਿਟ ‘ਚ ਸ਼ਾਮਲ ਕਰਨਾ ਪਵੇਗਾ ਮਹਿੰਗਾ : ਖਹਿਰਾ
ਕੈਬਨਿਟ ਮੰਤਰੀ ਵਜੋਂ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਸ਼ਾਮਲ ਕਰਨ ਤੋਂ ਬਾਅਦ ਦੁਆਬੇ ਦੇ ਵਿਧਾਇਕਾਂ ਵੱਲੋਂ ਵਿਰੋਧ ਦਰਜ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਰੇਤ ਘੁਟਾਲੇ ਵਿੱਚ ਨਾਂ ਆਉਣ ਤੋਂ ਬਾਅਦ ਇਸ ਵਿਧਾਇਕ ਤੋਂ ਅਸਤੀਫ਼ਾ ਲਿਆ ਗਿਆ ਸੀ। ਇਸ ਸੁਖਪਾਲ ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਰਾਜ …
Read More »ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਿਸਾਨੀ ਮੁੱਦਿਆਂ ‘ਤੇ ਹੋਈ ਚਰਚਾ
ਕੇਂਦਰ ਸਰਕਾਰ ਨੂੰ ਕਿਸਾਨ ਧਿਰਾਂ ਨਾਲ ਫੌਰੀ ਗੱਲਬਾਤ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਨਵੀਂ ਬਣੀ ਵਜ਼ਾਰਤ ਦੀ ਹੰਗਾਮੀ ਮੀਟਿੰਗ ਸੋਮਵਾਰ ਨੂੰ ਸੱਦੀ …
Read More »ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਦੇ ਬਿਜਲੀ ਬਕਾਏ ਕੀਤੇ ਮੁਆਫ਼
ਬਿਜਲੀ ਦੇ ਕੱਟੇ ਕੁਨੈਕਸ਼ਨ ਵੀ ਬਹਾਲ ਹੋਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਨੇ ਘਰੇਲੂ ਬਿਜਲੀ ਦੇ ਡਿਫਾਲਟਰ ਖ਼ਪਤਕਾਰਾਂ ਦੇ ਬਿਜਲੀ ਦੇ ਬਕਾਏ ਮੁਆਫ਼ ਕਰਨ ਦਾ ਵੱਡਾ ਫ਼ੈਸਲਾ ਕੀਤਾ ਹੈ ਜਿਸ ਨਾਲ ਗ਼ਰੀਬ ਖਪਤਕਾਰਾਂ ਨੂੰ ਫ਼ਾਇਦਾ ਪੁੱਜੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ …
Read More »ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਸੌਂਪੀ ਡੀਜੀਪੀ ਦੀ ਜ਼ਿੰਮੇਵਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕਰਦਿਆਂ 1988 ਬੈਚ ਦੇ ਆਈਪੀਐੱਸ ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਪੁਲਿਸ ਦੇ ਡੀਜੀਪੀ ਦੀ ਜ਼ਿੰਮੇਵਾਰੀ ਸੌਂਪੀ ਹੈ। ਜਾਰੀ ਹੁਕਮਾਂ ਮੁਤਾਬਕ ਸਹੋਤਾ ਨੂੰ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਅਹੁਦਾ ਵੀ ਸੰਭਾਲ ਲਿਆ। ਸਹੋਤਾ ਆਰਮਡ ਬਟਾਲੀਅਨ, ਪੰਜਾਬ …
Read More »