Breaking News
Home / 2021 / October / 01 (page 6)

Daily Archives: October 1, 2021

ਚੀਨ ਦੇ 100 ਤੋਂ ਵੱਧ ਸੈਨਿਕਾਂ ਨੇ ਉਤਰਾਖੰਡ ਨੇੜੇ ਬਾਰਡਰ ਕੀਤਾ ਸੀ ਪਾਰ

ਹੁਣ ਇਕ ਮਹੀਨੇ ਬਾਅਦ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਹੱਦੀ ਵਿਵਾਦ ਨੂੰ ਲੈ ਕੇ ਚੀਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇਕ ਪਾਸੇ ਚੀਨ ਗੱਲਬਾਤ ਨਾਲ ਵਿਵਾਦ ਸੁਲਝਾਉਣ ਦੀ ਗੱਲ ਕਰਦਾ ਹੈ, ਦੂਜੇ ਪਾਸੇ ਘੁਸਪੈਠ ਕਰਨਾ ਨਹੀਂ ਛੱਡ ਰਿਹਾ। ਤਾਜ਼ਾ ਘਟਨਾ ਉਤਰਾਖੰਡ ਦੇ ਬਾਰਾਹੋਤੀ ਸੈਕਟਰ ਨਾਲ ਲਗਦੀ …

Read More »

ਕਨ੍ਹੱਈਆ ਕੁਮਾਰ ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ

ਕਿਹਾ : ਦੇਸ਼ ਨੂੰ ਬਚਾਉਣ ਲਈ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ : ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦਾ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ। ਕੁਮਾਰ ਨੇ ਕਿਹਾ ਕਿ ਦੇਸ਼ ਨੂੰ ‘ਬਚਾਉਣ’ ਲਈ ਸਭ ਤੋਂ ਪੁਰਾਣੀ ਪਾਰਟੀ ਨੂੰ …

Read More »

ਮਨੀਸ਼ ਤਿਵਾੜੀ ਨੇ ਕਸਿਆ ਤਨਜ਼

ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਦੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਆਪਣੀ ਪਾਰਟੀ ‘ਤੇ ਤਨਜ਼ ਕੀਤਾ ਹੈ। ਉਨ੍ਹਾਂ ਕਮਿਊਨਿਸਟ ਵਿਚਾਰਧਾਰਕ ਕੁਮਾਰਮੰਗਲਮ ਦੀ ਕਿਤਾਬ ‘ਕਮਿਊਨਿਸਟਸ ਇਨ ਕਾਂਗਰਸ’ ਦਾ ਹਵਾਲਾ ਦਿੱਤਾ। ਇਸ ਤੋਂ ਸਪਸ਼ਟ ਹੈ ਕਿ ਉਹ ਪਾਰਟੀ ‘ਤੇ …

Read More »

ਦੁਨੀਆ ਭਰ ਦੀਆਂ ਮਹਿਲਾਵਾਂ ਹੋਣ ਇਕਜੁੱਟ : ਚੀਫ਼ ਜਸਟਿਸ ਰਾਮੰਨਾ

ਮਹਿਲਾ ਵਕੀਲਾਂ ਨੂੰ ਨਿਆਂਪਾਲਿਕਾ ‘ਚ 50 ਫ਼ੀਸਦੀ ਰਾਖਵੇਂਕਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨ ਦਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ ਵੀ ਰਾਮੰਨਾ ਨੇ ਕਿਹਾ ਹੈ ਕਿ ਮਹਿਲਾ ਵਕੀਲਾਂ ਨੂੰ ਨਿਆਂਪਾਲਿਕਾ ‘ਚ 50 ਫ਼ੀਸਦੀ ਰਾਖਵੇਂਕਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨੀ ਪਵੇਗੀ। ਚੀਫ਼ …

Read More »

ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀ ਰੁਪਿੰਦਰਪਾਲ ਸਿੰਘ ਨੇ ਲਿਆ ਸੰਨਿਆਸ

ਟਵਿੱਟਰ ਹੈਂਡਲ ‘ਤੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਉਲੰਪਿਕ ਵਿੱਚ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਸਟਾਰ ਡਰੈਗ ਫਲਿੱਕਰ ਰੁਪਿੰਦਰਪਾਲ ਸਿੰਘ ਨੇ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈ ਲਿਆ ਹੈ। ਰੁਪਿੰਦਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਕਿ ਮੈਂ ਤੁਹਾਨੂੰ ਭਾਰਤੀ ਹਾਕੀ ਟੀਮ ਤੋਂ ਸੰਨਿਆਸ ਲੈਣ ਦੇ ਆਪਣੇ ਫੈਸਲੇ ਬਾਰੇ …

Read More »

ਸੁਪਰੀਮ ਕੋਰਟ ਨੇ ਕੇਂਦਰ ਤੇ ਹਰਿਆਣਾ ਸਰਕਾਰ ਦੀ ਕੀਤੀ ਖਿਚਾਈ

ਕਿਹਾ, ਕਿਸਾਨਾਂ ਕੋਲੋਂ ਸੜਕਾਂ ਕਿਉਂ ਨਹੀਂ ਖਾਲੀ ਕਰਵਾਈਆਂ ਗਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕੀਤੇ ਜਾ ਰਹੇ ਅੰਦੋਲਨ ਅਤੇ ਧਰਨਿਆਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਖਿਚਾਈ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਧਰਨਾਕਾਰੀ ਕਿਸਾਨਾਂ ਤੋਂ ਸੜਕਾਂ …

Read More »

ਪੰਜਾਬ ਕਾਂਗਰਸ ਦੇ ਕਲੇਸ਼ ਦਾ ਅਸਰ ਰਾਜਸਥਾਨ ‘ਤੇ ਵੀ ਪਿਆ

ਬੀਐਸਪੀ ਛੱਡ ਕੇ ਕਾਂਗਰਸ ‘ਚ ਆਏ ਚਾਰ ਵਿਧਾਇਕਾਂ ਨੇ ਦਿੱਲੀ ‘ਚ ਲਾਇਆ ਡੇਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਕਲੇਸ਼ ਦਾ ਅਸਰ ਹੁਣ ਰਾਜਸਥਾਨ ‘ਤੇ ਵੀ ਦਿਖਣ ਲੱਗਾ ਹੈ। ਬੀਐਸਪੀ ਛੱਡ ਕੇ ਕਾਂਗਰਸ ‘ਚ ਆਏ 6 ਵਿਚੋਂ 4 ਵਿਧਾਇਕ ਰਾਜੇਂਦਰ ਗੁੱਡਾ, ਲਾਖਨ ਸਿੰਘ, ਵਾਜਿਬ ਅਲੀ ਅਤੇ ਸੰਦੀਪ ਯਾਦਵ ਨੇ …

Read More »

ਗੁਰੂ-ਘਰਾਂ ਅੰਦਰ ਬੇਅਦਬੀਆਂ ਦੇ ਅਸਲ ਕਾਰਨ ਵੱਲ ਮੁਖਾਤਿਬ ਹੋਣ ਦੀ ਲੋੜ

ਤਲਵਿੰਦਰ ਸਿੰਘ ਬੁੱਟਰ ਕੁਝ ਸਾਲ ਪਹਿਲਾਂ ਲਹਿੰਦੇ ਪੰਜਾਬ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਇਕ ਸਿੱਖ ਵਿਦਵਾਨ ਨੇ ਉੱਥੇ ਇਕ ਬਜ਼ੁਰਗ ਨੂੰ ਪੁੱਛਿਆ ਕਿ, ਇੱਥੇ ਗੁਰਦੁਆਰਿਆਂ ਦੇ ਨਾਂਅ ਹਜ਼ਾਰਾਂ ਏਕੜ ਜ਼ਮੀਨਾਂ ਹੋਣ ਦੇ ਬਾਵਜੂਦ ਗੁਰਦੁਆਰੇ ਬਹੁਤ ਛੋਟੇ-ਛੋਟੇ ਕਿਉਂ ਹਨ? ਤਾਂ ਅੱਗੋਂ ਬਜ਼ੁਰਗ ਕਹਿਣ ਲੱਗਾ, ਗੁਰਦੁਆਰੇ ਸ੍ਰੀ ਗੁਰੂ ਨਾਨਕ ਦੇਵ …

Read More »

2022 ਦੀਆਂ ਚੋਣਾਂ ਅਤੇ ਤੀਸਰਾ ਬਦਲ

ਜਗਰੂਪ ਸਿੰਘ ਸੇਖੋਂ 2022 ਦੇ ਸ਼ੁਰੂ ਵਿਚ ਉੱਤਰੀ ਭਾਰਤ ਦੇ ਤਿੰਨ ਰਾਜਾਂ ਪੰਜਾਬ, ਉੱਤਰ ਪ੍ਰਦੇਸ਼ ਤੇ ਉਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਸਿੱਧਾ ਅਸਰ ਕੇਂਦਰ ਵਿਚ ਰਾਜ ਕਰ ਰਹੀ ਪਾਰਟੀ ਅਤੇ ਸਰਕਾਰ ‘ਤੇ ਪਵੇਗਾ। ਹੁਣ ਤੱਕ ਲੱਗਦਾ ਹੈ ਕਿ ਇਨ੍ਹਾਂ ਚੋਣਾਂ ਵਿਚ ਮੁੱਦਿਆ …

Read More »