ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵਲੋਂ ਲਖੀਮਪੁਰ ਖੀਰੀ ਦੀਆਂ ਘਟਨਾਵਾਂ ਤੋਂ ਬਾਅਦ ਲਗਾਤਾਰ ਤਾਨਾਸ਼ਾਹੀ ਫਰਮਾਨ ਜਾਰੀ ਕੀਤੇ ਜਾ ਰਹੇ ਹਨ ਅਤੇ ਲਖੀਮਪੁਰ ਜ਼ਿਲ੍ਹੇ ਵਿਚ ਇੰਟਰਨੈਟ ਸੇਵਾ ਪੂਰੀ ਤਰ੍ਹਾਂ ਕਰ ਦਿੱਤੀ ਗਈ ਹੈ। ਯੂਪੀ ਸਰਕਾਰ ਦੇ ਸਕੱਤਰ ਪੱਧਰ ਦੇ ਅਧਿਕਾਰੀ ਤਰੁਣ ਗਾਭਾ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ …
Read More »Daily Archives: October 4, 2021
ਯੋਗੀ ਸਰਕਾਰ 24 ਘੰਟਿਆਂ ’ਚ ਝੁਕੀ-ਪੀੜਤ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ੇ ਦਾ ਐਲਾਨ
ਮਿ੍ਰਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 45-45 ਲੱਖ ਰੁਪਏ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਵਿਚ ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਸਮਝੌਤਾ ਹੋ ਗਿਆ। ਸਰਕਾਰ ਨੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ। ਮਿ੍ਰਤਕਾਂ ਦੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਨਾਲ ਹੀ …
Read More »ਲਖੀਮਪੁਰ ਘਟਨਾ ਮਾਮਲੇ ’ਚ ਭਾਜਪਾ ਆਗੂ ਦੇ ਪੁੱਤ ਸਣੇ 14 ਖਿਲਾਫ ਕੇਸ ਦਰਜ – ਸੰਯੁਕਤ ਕਿਸਾਨ ਮੋਰਚੇ ਨੇ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ ਪੁਲਿਸ ਨੇ ਲਖੀਮਪੁਰ ਖੀਰੀ ਘਟਨਾ ਮਾਮਲੇ ਸਬੰਧੀ ਦੋ ਐੱਫਆਈਆਰ ਦਰਜ ਕੀਤੀਆਂ ਹਨ। ਵਧੀਕ ਮੁੱਖ ਸਕੱਤਰ (ਗ੍ਰਹਿ) ਅਵਨੀਸ਼ ਅਵਸਥੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ ਕਈ ਹੋਰ ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉੋਧਰ ਸੰਯੁਕਤ ਕਿਸਾਨ ਮੋਰਚੇ ਨੇ ਰਾਸ਼ਟਰਪਤੀ ਰਾਮਨਾਥ …
Read More »ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ – ਯੂਪੀ ਸਰਕਾਰ ਨੂੰ ਦਿੱਤਾ 8 ਦਿਨਾਂ ਦਾ ਅਲਟੀਮੇਟਮ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੱਤਾ ਦੇ ਨਸ਼ੇ ’ਚ ਭਾਜਪਾ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹਿੰਸਕ ਨਹੀਂ ਹੋਣਗੇ, ਭਾਜਪਾ ਚਾਹੇ ਜਿੰਨਾ ਮਰਜ਼ੀ ਉਕਸਾ ਲਵੇ। ਉਨ੍ਹਾਂ ਕਿਹਾ ਕਿ ਇਹ ਹੁਣ ਤਕ ਦਾ ਸਭ ਤੋਂ ਵੱਡਾ ਤੇ …
Read More »ਲਖੀਮਪੁਰ ਘਟਨਾ ਖਿਲਾਫ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ
ਰਾਜ ਭਵਨ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਸਣੇ ਕਈ ਗਿ੍ਰਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਘਟਨਾ ਖਿਲਾਫ਼ ਪੰਜਾਬ ਭਰ ’ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋ ਰਹੀ ਹੈ ਅਤੇ ਪੁਤਲੇ ਵੀ ਫੂਕੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ …
Read More »ਪਿ੍ਰਅੰਕਾ ਗਾਂਧੀ ਨੇ ਸੀਤਾਪੁਰ ਗੈਸਟ ਹਾਊਸ ’ਚ ਲਗਾਇਆ ਝਾੜੂ
ਕਿਹਾ, ਗਾਂਧੀ ਦੇ ਰਸਤੇ ’ਤੇ ਚੱਲ ਕੇ ਵਿਰੋਧ ਜਾਰੀ ਰੱਖਾਂਗੇ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਾਂਦੇ ਸਮੇਂ ਯੂਪੀ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੂੰ ਹਿਰਾਸਤ ਵਿਚ ਲੈ ਲਿਆ ਸੀ। ਇਸ ਤੋਂ ਬਾਅਦ ਪਿ੍ਰਅੰਕਾ ਨੂੰ ਸੀਤਾਪੁਰ ਦੇ ਗੈਸਟ ਹਾਊਸ ਵਿਚ ਰੱਖਿਆ ਗਿਆ। ਗੈਸਟ ਹਾਊਸ ਵਿਚ ਪਿ੍ਰਅੰਕਾ …
Read More »ਡੇਰਾ ਬਿਆਸ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚੰਨੀ
ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਬੰਦ ਕਮਰੇ ’ਚ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੋੜ ਘਟਾਅ ਦੌਰਾਨ ਸਿਆਸਤ ਗਰਮਾਈ ਹੋਈ ਹੈ। ਇਸ ਚੁਣਾਵੀ ਮਾਹੌਲ ਵਿਚਕਾਰ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਵੇਰੇ 11.30 ਵਜੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ …
Read More »ਅਟਾਰੀ ਸਰਹੱਦ ’ਤੇ ਮੁੜ ਹੋਈ ਰੀਟਰੀਟ ਸੈਰੇਮਨੀ
11 ਹਜ਼ਾਰ ਸੈਲਾਨੀ ਦੇਖ ਸਕਣਗੇ ਸਮਾਗਮ ਅੰਮਿ੍ਰਤਸਰ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੇ ਚੱਲਦਿਆਂ ਪਿਛਲੇ ਲੰਮੇ ਸਮੇਂ ਤੋਂ ਬੰਦ ਭਾਰਤ-ਪਾਕਿਸਤਾਨ ਦੇਸ਼ਾਂ ਦੀ ਸਾਂਝੀ ਅਟਾਰੀ-ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਹੁਣ ਮੁੜ ਸ਼ੁਰੂ ਹੋ ਗਈ ਹੈ। 50 ਫੀਸਦੀ ਦੇ ਕਰੀਬ ਵਿਅਕਤੀ ਹੁਣ ਰੀਟਰੀਟ ਸੈਰੇਮਨੀ ਵੇਖ ਸਕਦੇ ਹਨ। ਬੀਐਸਐਫ ਨੇ ਅੱਜ ਸੋਮਵਾਰ ਨੂੰ 50 ਫੀਸਦੀ …
Read More »ਲਖੀਮਪੁਰ ਜਾ ਰਹੇ ਸੁਖਜਿੰਦਰ ਰੰਧਾਵਾ ਨੂੰ ਯੂਪੀ ਪੁਲਿਸ ਨੇ ਹਿਰਾਸਤ ਵਿੱਚ ਲਿਆ
ਲਖਨਊ/ਬਿਊਰੋ ਨਿਊਜ਼ ਯੂਪੀ ਦੇ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ ਸਣੇ ਹੋਰ ਆਗੂਆਂ ਹਰਿਆਣਾ- ਯੂਪੀ ਬਾਰਡਰ ’ਤੇ ਰੋਕ ਲਿਆ ਤੇ ਬਾਅਦ ਵਿੱਚ ਰੰਧਾਵਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਰੰਧਾਵਾ ਅਤੇ ਵਿਧਾਇਕ ਕੁਲਜੀਤ …
Read More »ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਖਾਨ ਨੂੰ 7 ਅਕਤੂਬਰ ਤੱਕ ਐਨ.ਸੀ.ਬੀ. ਦੀ ਰਿਮਾਂਡ ’ਤੇ ਭੇਜਿਆ
ਮੁੰਬਈ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਫਿਲਮ ਅਦਾਕਾਰ ਸ਼ਾਹਰੁਖ ਖਾਨ ਦਾ ਮੁੰਡਾ ਆਰਿਅਨ ਖਾਨ ਬੁਰੀ ਤਰ੍ਹਾਂ ਘਿਰ ਗਿਆ ਹੈ। ਇਸੇ ਦੌਰਾਨ ਐਨ.ਸੀ.ਬੀ. ਦਾ ਕਹਿਣਾ ਹੈ ਕਿ ਆਰਿਅਨ ਖਾਨ ਦੇ ਫੋਨ ਵਿਚੋਂ ਕਈ ਇਤਰਾਜ਼ਯੋਗ ਗੱਲਾਂ ਮਿਲੀਆਂ ਹਨ ਅਤੇ ਡਰੱਗ ਨੂੰ ਲੈ ਕੇ ਕੋਡ ਵਰਡ ਵਿਚ ਗੱਲ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ …
Read More »