Breaking News
Home / 2021 / October / 05

Daily Archives: October 5, 2021

ਲਖੀਮਪੁਰ ’ਚ ਸ਼ਹੀਦ ਹੋਣ ਵਾਲੇ ਚਾਰ ਕਿਸਾਨਾਂ ’ਚੋਂ ਤਿੰਨ ਦਾ ਸਸਕਾਰ

ਗੁਰਵਿੰਦਰ ਸਿੰਘ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ ਲਖਨਊ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨ ਗੁਰਵਿੰਦਰ ਸਿੰਘ ਦਾ ਪੋਸਟ ਮਾਰਟਮ ਮੁੜ ਹੋਵੇਗਾ। ਕਿਸਾਨ ਆਗੂਆਂ ਵੱਲੋਂ ਦੱਸਿਆ ਗਿਆ ਕਿ ਪਹਿਲਾਂ ਹੋਏ ਪੋਸਟ ਮਾਰਟਮ ਤੋਂ ਪਰਿਵਾਰ ਤੇ ਕਿਸਾਨ ਸੰਤੁਸ਼ਟ ਨਹੀਂ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ …

Read More »

ਪੰਜਾਬ ’ਚ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ. ਮਾਮਲਿਆਂ ਲਈ ਬਣੇਗੀ ਐਕਸਪਰਟ ਕਮੇਟੀ : ਪਰਗਟ ਸਿੰਘ

ਕਿਹਾ – ਕੈਪਟਨ ਸਰਕਾਰ ਵਾਂਗ ਅਫਸਰਾਂ ’ਤੇ ਨਿਰਭਰ ਨਹੀਂ ਹੋਵੇਗੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸਰਕਾਰ ’ਤੇ ਅਫਸਰਸ਼ਾਹੀ ਦੇ ਹਾਵੀ ਹੋਣ ਦੇ ਦਾਗ ਤੋਂ ਮੁਕਤੀ ਲਈ ਮੰਤਰੀ ਪਰਗਟ ਸਿੰਘ ਨੇ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ, ਉਚ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ. ਨਾਲ ਜੁੜੇ ਮਾਮਲਿਆਂ ਲਈ ਮਾਹਿਰਾਂ ਦੀ …

Read More »

ਚਾਚਾ-ਭਤੀਜਾ ’ਚ ਵੰਡੀ ਲੋਕ ਜਨਸ਼ਕਤੀ ਪਾਰਟੀ

ਚਿਰਾਗ ਪਾਸਵਾਨ ਦੀ ਨਵੀਂ ਪਾਰਟੀ ਦਾ ਨਾਮ ਹੈ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਦੋ ਧੜਿਆਂ ਵਿਚ ਵੰਡੀ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਨੂੰ ਵੱਖਰੀ-ਵੱਖਰੀ ਪਾਰਟੀ ਦੇ ਤੌਰ ’ਤੇ ਮਨਜੂਰੀ ਦੇ ਦਿੱਤੀ। ਪਾਰਟੀ ਦਾ ਪੁਰਾਣਾ ਨਾਮ ਅਤੇ ਚੋਣ ਨਿਸ਼ਾਨ ਵੀ ਖਤਮ ਕਰ ਦਿੱਤਾ ਗਿਆ ਹੈ। ਚਿਰਾਗ ਪਾਸਵਾਨ …

Read More »

ਚੰਨੀ ਹੁਣ ਨਰਾਜ਼ ਆਗੂਆਂ ਨੂੰ ਲੱਗੇ ਮਿਲਣ

ਬੇਟੇ ਦੇ ਵਿਆਹ ਦੇ ਬਹਾਨੇ ਬਲਬੀਰ ਸਿੱਧੂ ਦੇ ਘਰ ਪਹੁੰਚੇ ਸੀਐਮ ਚੰਨੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਕਾਂਗਰਸ ਦੇ ਨਰਾਜ਼ ਆਗੂਆਂ ਨੂੰ ਮਨਾਉਣ ਲੱਗੇ ਹਨ ਅਤੇ ਇਸੇ ਤਹਿਤ ਉਹ ਲੰਘੀ ਦੇਰ ਰਾਤ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਮੁਹਾਲੀ ਸਥਿਤ ਘਰ ਪਹੁੰਚੇ। ਚੰਨੀ ਨੇ ਇਸ …

Read More »

ਨਵਜੋਤ ਸਿੱਧੂ ਦੀ ਧੀ ਵੀ ਆ ਰਹੀ ਹੈ ਸਿਆਸਤ ’ਚ

ਰਾਬੀਆ ਨੇ ਅੰਮਿ੍ਰਤਸਰ ਪੂਰਬੀ ਹਲਕੇ ਦੀ ਸੰਭਾਲੀ ਕਮਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਵੀ ਹੁਣ ਸਿਆਸਤ ਵਿਚ ਆ ਰਹੀ ਹੈ। ਇਸੇ ਦੌਰਾਨ ਰਾਬੀਆ ਸਿੱਧੂ ਨੇ ਅੰਮਿ੍ਰਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ’ਚ ਕਮਾਨ ਵੀ ਸੰਭਾਲ ਲਈ ਹੈ। ਸੜਕ ਨਿਰਮਾਣ ਦੇ ਕਾਰਜ ਦਾ ਉਦਘਾਟਨ ਕਰਦੇ ਹੋਏ ਰਾਬੀਆ …

Read More »

ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ’ਤੇ ਨਸ਼ਾ ਲੈਣ ਅਤੇ ਰੱਖਣ ਦਾ ਆਰੋਪ

6 ਮਹੀਨੇ ਤੋਂ ਲੈ ਕੇ 1 ਸਾਲ ਤੱਕ ਦੀ ਹੋ ਸਕਦੀ ਹੈ ਸਜ਼ਾ ਮੁੰਬਈ/ਬਿਊਰੋ ਨਿਊਜ਼ ਬੌਲੀਵੁੱਡ ਸੁਪਰ ਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਰੇਵ ਪਾਰਟੀ ਕਰਨ ਦੇ ਆਰੋਪ ’ਚ ਲੰਘੇ ਸ਼ਨੀਵਾਰ ਨੂੰ ਐਨ ਸੀ ਬੀ ਨੇ ਹਿਰਾਸਤ ’ਚ ਲਿਆ ਸੀ। ਆਰੀਅਨ ਆਪਣੇ ਦੋਸਤਾਂ ਦੇ ਨਾਲ ਕਰੂਜ਼ਸ਼ਿਪ ’ਚ ਸਵਾਰ …

Read More »

ਕਿਸਾਨਾਂ ਨੂੰ ਕੁਚਲਣ ਵਾਲੇ ਮੰਤਰੀ ਦਾ ਬੇਟਾ ਅਜੇ ਤੱਕ ਕਿਉਂ ਨਹੀਂ ਹੋਇਆ ਗਿ੍ਰਫ਼ਤਾਰ : ਪਿ੍ਰਯੰਕਾ

ਲਖਨਊ/ਬਿਊਰੋ ਨਿਊਜ਼ ਕਾਂਗਰਸੀ ਆਗੂ ਪਿ੍ਰਯੰਕਾ ਗਾਂਧੀ ਵਾਡਰਾ ਨੇ ਅੱਜ ਨਵੀਂ ਵੀਡੀਓ ਕਲਿੱਪ ਦਿਖਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਇਸ ਨੂੰ ਦੇਖਣ। ਇਸ ਕਲਿੱਪ ਵਿੱਚ ਸਾਫ ਨਜਰ ਆ ਰਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ’ਤੇ ਐੱਸਯੂਵੀ ਕਿਵੇਂ ਚੜ੍ਹਾਈ ਗਈ। ਪਿ੍ਰਯੰਕਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ,‘ਕੀ ਤੁਸੀਂ …

Read More »

ਲਖੀਮਪੁਰ ਹਿੰਸਾ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੀ ਯਾਦ ਦੁਹਰਾਈ

ਮੁੱਖ ਮੰਤਰੀ ਚੰਨੀ ਦੀ ਅਗਵਾਈ ’ਚ ਪੰਜਾਬ ਯੂਥ ਕਾਂਗਰਸ ਨੇ ਚੰਡੀਗੜ੍ਹ ’ਚ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਯੂਪੀ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਹਿੰਸਾ ਮਾਮਲੇ ਦੇ ਖਿਲਾਫ਼ ਅੱਜ ਪੰਜਾਬ ਯੂਥ ਕਾਂਗਰਸ ਵੱਲੋਂ ਚੰਡੀਗੜ੍ਹ ਦੇ ਗਾਂਧੀ ਭਵਨ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਪਦਰਸ਼ਨ ਵਿਚ ਪੰਜਾਬ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ …

Read More »

ਕੈਪਟਨ ਹਰਮਿੰਦਰ ਸਿੰਘ ਸ਼ੋ੍ਰਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੁਖਬੀਰ ਬਾਦਲ ਨੇ ਸੁਲਤਾਨਪੁਰ ਲੋਧੀ ਤੋਂ ਐਲਾਨਿਆ ਪਾਰਟੀ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਰਹੇ ਕੈਪਟਨ ਹਰਮਿੰਦਰ ਸਿੰਘ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ …

Read More »