ਚੰਡੀਗੜ੍ਹ/ਬਿਊਰੋ ਨਿਊਜ਼ ਲਖੀਮਪੁਰ ਵਿਚ ਸ਼ਹੀਦ ਹੋਏ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਤੇ ਛੱਤੀਸਗੜ੍ਹ ਦੀ ਸਰਕਾਰ ਨੇ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਲਖੀਮਪੁਰ ਖੀਰੀ ਘਟਨਾ ਵਿਚ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰ …
Read More »Daily Archives: October 6, 2021
ਪੰਜਾਬ ਕਾਂਗਰਸ ਮੁਹਾਲੀ ਤੋਂ ਲਖੀਮਪੁਰ ਖੀਰੀ ਤੱਕ ਭਲਕੇ ਕਰੇਗੀ ਰੋਸ ਮਾਰਚ
ਨਵਜੋਤ ਸਿੱਧੂ ਮਾਰਚ ਦੀ ਕਰਨਗੇ ਅਗਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਆਗੂ ਭਲਕੇ 7 ਅਕਤੂਬਰ ਨੂੰ ਮੁਹਾਲੀ ਤੋਂ ਲੈ ਕੇ ਯੂਪੀ ’ਚ ਪੈਂਦੇ ਲਖੀਮਪੁਰ ਤੱਕ ਰੋਸ ਮਾਰਚ ਸ਼ੁਰੂੁ ਕਰਨਗੇ। ਲਖੀਮਪੁਰ ਘਟਨਾ ਖਿਲਾਫ ਕੱਢੇ ਜਾ ਰਹੇ ਇਸ ਰੋਸ ਮਾਰਚ ਦੀ ਅਗਵਾਈ ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਜਾਵੇਗੀ। ਸਿੱਧੂ ਦੀ ਅਗਵਾਈ ਵਿਚ …
Read More »ਲਖੀਮਪੁਰ ਖੀਰੀ ਘਟਨਾ ਖਿਲਾਫ਼ ‘ਆਪ’ ਵੱਲੋਂ ਰਾਜ ਭਵਨ ਵੱਲ ਮਾਰਚ
ਜਰਨੈਲ ਸਿੰਘ ਅਤੇ ਅਮਨ ਅਰੋੜਾ ਸਮੇਤ ਕਈ ‘ਆਪ’ ਆਗੂਆਂ ਨੂੰ ਕੀਤਾ ਗਿਆ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਨੇ ਚੰਡੀਗਡ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਇਹ ਰੋਸ ਪ੍ਰਦਰਸ਼ਨ ਕਰਦਿਆਂ ਰਾਜ ਭਵਨ ਨੂੰ ਘੇਰਨ ਲਈ ਚਾਲੇ ਪਾਏ ਪ੍ਰੰਤੂ ਪੁਲਿਸ ਨੇ ਆਮ ਆਦਮੀ ਪਾਰਟੀ ਦੇ …
Read More »ਗੁਰਕੀਰਤ ਕੋਟਲੀ ਵੱਲੋਂ ਫਰਾਂਸੀਸੀ ਮਹਿਲਾ ਨਾਲ ਕੀਤੀ ਛੇੜਛਾੜ ਦਾ ਮਾਮਲਾ ਫਿਰ ਉਠਿਆ
ਕੌਮੀ ਮਹਿਲਾ ਕਮਿਸ਼ਨ ਨੇ ਪੰਜਾਬ ਸਰਕਾਰ ਕੋਲੋਂ 15 ਦਿਨਾਂ ’ਚ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ 1994 ਵਿਚ ਫਰਾਂਸ ਦੀ ਮਹਿਲਾ ਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਕੌਮੀ ਮਹਿਲਾ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ 15 ਦਿਨਾਂ ਵਿਚ ਜਵਾਬ ਮੰਗਿਆ ਹੈ। ਫਰਾਂਸੀਸੀ ਔਰਤ ਦੇ ਸਰੀਰਕ ਸ਼ੋਸ਼ਣ ਮਾਮਲੇ ’ਚ ਕੈਬਨਿਟ …
Read More »ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਹੜਤਾਲ ਲਈ ਵਾਪਸ
ਹੁਣ ਚੰਨੀ ਨਾਲ 12 ਅਕਤੂਬਰ ਨੂੰ ਹੋਵੇਗੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਅੱਜ ਹੜਤਾਲ ਦਾ ਫੈਸਲਾ ਵਾਪਸ ਲੈ ਲਿਆ ਸੀ। ਧਿਆਨ ਰਹੇ ਕਿ ਪੰਜਾਬ ਰੋਡਵੇਜ਼,ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਅੱਜ ਸਵੇਰੇ 10.00 ਵਜੇ ਤੋਂ ਲੈ ਕੇ ਦੁਪਹਿਰੇ 2.00 ਵਜੇ 4 ਘੰਟਿਆਂ ਲਈ …
Read More »ਕਾਬੁਲ ਦੇ ਗੁਰਦੁਆਰਾ ਸਾਹਿਬ ’ਚ ਤਾਲਿਬਾਨੀਆਂ ਨੇ ਕੀਤੀ ਭੰਨ ਤੋੜ
ਸਿੱਖ ਸੰਗਤਾਂ ਨਾਲ ਵੀ ਕੀਤੀ ਬਦਸਲੂਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨੀਆਂ ਨੇ ਉਥੇ ਵਸਣ ਵਾਲੇ ਦੂਜੇ ਧਰਮਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਲੰਘੇ ਦਿਨੀਂ ਤਾਲਿਬਾਨੀ ਲੜਾਕੇ ਕਾਬੁਲ ਸਥਿਤ ਕਰਤਾ ਪਰਵਾਨ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਗੁਰਦੁਆਰਾ ਸਾਹਿਬ ਅੰਦਰ ਭੰਨਤੋੜ ਵੀ …
Read More »ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਦਾ ਫੋਨ ਫੋਰੈਂਸਿਕ ਜਾਂਚ ਲਈ ਭੇਜਿਆ
ਮੋਬਾਇਲ ਫੋਨ ’ਚ ਛੁਪੇ ਹੋਏ ਨੇ ਕਈ ਗੰਭੀਰ ਰਾਜ਼ ਮੁੰਬਈ/ਬਿਊਰੋ ਨਿਊਜ਼ ਸੁਪਰ ਸਟਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨਾਲ ਜੁੜੇ ਡਰੱਗ ਕੇਸ ’ਚ ਐਨ ਸੀ ਬੀ ਨੇ 8 ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਇਨ੍ਹਾਂ ’ਚ ਦਿੱਲੀ ਦੀ ਇਕ ਈਵੈਂਟ ਮੈਨੇਜਮੈਂਟ ਕੰਪਨੀ ਦੇ 4 ਹਾਈ ਪ੍ਰੋਫਾਈਲ ਪ੍ਰਬੰਧਕ ਸ਼ਾਮਲ ਹਨ। …
Read More »ਰਾਮਾਇਣ ’ਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਅਰਵਿੰਦ ਤਿ੍ਰਵੇਦੀ ਦਾ ਦੇਹਾਂਤ
ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਮੁੰਬਈ/ਬਿਊਰੋ ਨਿਊਜ਼ ਭਾਰਤੀ ਟੈਲੀਵਿਜ਼ਨ ਦੇ ਸਭ ਤੋਂ ਮਸ਼ਹੂਰ ਲੜੀਵਾਰ ‘ਰਾਮਾਇਣ’ ਵਿਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਉੱਘੇ ਅਦਾਕਾਰ ਅਰਵਿੰਦ ਤਿ੍ਰਵੇਦੀ ਦਾ ਲੰਘੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 80 ਸਾਲ ਦੇ ਕਰੀਬ ਸੀ। ਅਰਵਿੰਦ ਤਿ੍ਰਵੇਦੀ ਦੇ …
Read More »ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਫਿਰ ਵਧੀਆਂ ਕੀਮਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਮਹਿੰਗਾਈ ਦਿਨੋਂ-ਦਿਨ ਵਧਦੀ ਜਾ ਰਹੀ ਹੈ ਅਤੇ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧ ਗਈਆਂ ਹਨ। ਇਸਦੇ ਨਾਲ ਹੀ ਰਸੋਈ ਗੈਸ ਸਿਲੰਡਰ ਵੀ ਹੋਰ ਮਹਿੰਗਾ ਹੋ ਗਿਆ। ਇਸਦੇ ਚੱਲਦਿਆਂ ਦਿੱਲੀ ਵਿਚ ਅੱਜ ਪੈਟਰੋਲ 30 ਪੈਸੇ ਅਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ …
Read More »