ਲਖੀਮਪੁਰ ਮਾਮਲੇ ’ਚ ਦੋ ਆਰੋਪੀ ਗਿ੍ਰਫਤਾਰ, ਮੰਤਰੀ ਦਾ ਮੁੰਡਾ ਅਜੇ ਵੀ ਫਰਾਰ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਜਾ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਯੂਪੀ ਬਾਰਡਰ ’ਤੇ ਸਹਾਰਨਪੁਰ ’ਚ ਰੋਕ ਦਿੱਤਾ ਗਿਆ। ਇਸ ਤੋਂ ਨਰਾਜ਼ ਕਾਂਗਰਸੀਆਂ ਨੇ ਯੂਪੀ ਪੁਲਿਸ ਦਾ ਬੈਰੀਕੇਡ ਵੀ ਤੋੜ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ …
Read More »Daily Archives: October 7, 2021
ਜੇ ਅਸ਼ੀਸ਼ ਮਿਸ਼ਰਾ ਨੂੰ ਗਿ੍ਰਫ਼ਤਾਰ ਨਾ ਕੀਤਾ ਤਾਂ ਕੱਲ੍ਹ ਤੋਂ ਬੈਠਾਂਗਾ ਭੁੱਖ ਹੜਤਾਲ ’ਤੇ : ਨਵਜੋਤ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਵਾਪਰੀ ਹਿੰਸਾ ਤੋਂ ਬਾਅਦ ਕੇਂਦਰ ਅਤੇ ਯੂਪੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖਿਲਾਫ ਪੰਜਾਬ ਕਾਂਗਰਸ ਦਾ ਵੱਡਾ ਜਥਾ ਨਵਜੋਤ ਸਿੱਧੂ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ। ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ, ਕੈਬਨਿਟ ਮੰਤਰੀ ਪਰਗਟ ਸਿੰਘ, ਵਿਜੇਇੰਦਰ ਸਿੰਗਲਾ ਸਣੇ ਵੱਡੀ ਗਿਣਤੀ ਵਿਚ …
Read More »ਕਿਸਾਨਾਂ ਦੀ ਦੁਸ਼ਮਣ ਬਣੀ ਭਾਜਪਾ-ਹਰਿਆਣਾ ’ਚ ਵੀ ਭਾਜਪਾ ਸੰਸਦ ਮੈਂਬਰ ਦੇ ਕਾਫਲੇ ਨੇ ਕਿਸਾਨ ਨੂੰ ਮਾਰੀ ਟੱਕਰ
ਅੰਬਾਲਾ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਰਗੀ ਘਟਨਾ ਅੱਜ ਹਰਿਆਣਾ ਦੇ ਨਰਾਇਣਗੜ੍ਹ ਵਿਚ ਵੀ ਸਾਹਮਣੇ ਆਈ ਹੈ। ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਦੇ ਕਾਫਲੇ ਦੀ ਗੱਡੀ ਨੇ ਖੇਤੀ ਕਾਨੂੰਨਾਂ ਖਿਲਾਫ ਕਾਲੇ ਝੰਡੇ ਦਿਖਾ ਰਹੇ ਇਕ ਕਿਸਾਨ ਭਵਨਪ੍ਰੀਤ ਸਿੰਘ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹੋਏ ਕਿਸਾਨ …
Read More »ਕਿਸਾਨਾਂ ਦੇ ਹੱਕ ’ਚ ਚੁੱਕੀ ਆਵਾਜ਼ ਵਰੁਣ ਗਾਂਧੀ ਨੂੰ ਪਈ ਮਹਿੰਗੀ – ਭਾਜਪਾ ਨੇ ਮਾਂ-ਪੁੱਤ ਨੂੰ ਕਾਰਜਕਾਰਨੀ ’ਚੋਂ ਕੀਤਾ ਬਾਹਰ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਸ ਵਿਚੋਂ ਸੰਸਦ ਮੈਂਬਰ ਵਰੁਣ ਗਾਂਧੀ ਅਤੇ ਮੇਨਕਾ ਗਾਂਧੀ ਨੂੰ ਬਾਹਰ ਕਰ ਦਿੱਤਾ ਗਿਆ। ਅਜਿਹਾ ਇਸ ਕਰਕੇ ਹੋਇਆ ਕਿ ਵਰੁਣ ਗਾਂਧੀ ਕਿਸਾਨਾਂ ਦੇ ਹੱਕ ਦੀ ਗੱਲ ਕਰ ਰਹੇ ਸਨ। ਭਾਜਪਾ ਦੀ 80 ਮੈਂਬਰੀ ਰਾਸ਼ਟਰੀ …
Read More »ਲਖੀਮਪੁਰ ਖੀਰੀ ਘਟਨਾ ਦੀ ਜਾਂਚ ਯੂਪੀ ਸਰਕਾਰ ਨੇ ਅਲਾਹਾਬਾਦ ਹਾਈਕੋਰਟ ਦੇ ਸਾਬਕਾ ਜੱਜ ਨੂੰ ਸੌਂਪੀ
ਸੁਪਰੀਮ ਕੋਰਟ ਨੇ ਵੀ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਲਖਨਊ/ਬਿਊਰੋ ਨਿਊਜ਼ ਯੂਪੀ ਸਰਕਾਰ ਨੇ ਲਖੀਮਪੁਰ ਖੀਰੀ ਘਟਨਾ ਮਾਮਲੇ ਦੀ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਕਾਇਮ ਕੀਤਾ ਹੈ। ਇਹ ਜ਼ਿੰਮੇਵਾਰੀ ਅਲਾਹਾਬਾਦ ਹਾਈਕੋਰਟ ਦੇ ਸਾਬਕਾ ਜੱਜ ਨੂੰ ਸੌਂਪੀ ਗਈ ਹੈ, ਜਿਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ …
Read More »ਭਗਵੰਤ ਮਾਨ ਨੇ ਪਾਰਟੀ ਪ੍ਰੋਗਰਾਮਾਂ ਤੋਂ ਬਣਾਈ ਦੂਰੀ
ਮੁੱਖ ਮੰਤਰੀ ਚਿਹਰਾ ਨਾ ਬਣਾਏ ਜਾਣ ਕਾਰਨ ਚੱਲ ਰਹੇ ਨੇ ਪਾਰਟੀ ਨਾਲ ਨਾਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਇਨ੍ਹੀਂ ਦਿਨੀਂ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ। ਇਸ ਲਈ ਉਹ ਪਾਰਟੀ ਦੇ ਪ੍ਰੋਗਰਾਮਾਂ ਵਿਚ ਹਿੱਸਾ ਵੀ ਨਹੀਂ ਲੈ ਰਹੇ। ਲਖੀਮਪੁਰ ਘਟਨਾ ਨੂੰ ਲੈ …
Read More »ਸ੍ਰੀਨਗਰ ’ਚ ਅੱਤਵਾਦੀਆਂ ਨੇ ਸਕੂਲ ’ਚ ਦਾਖਲ ਹੋ ਕੇ ਕੀਤੀ ਗੋਲੀਬਾਰੀ-ਪਿ੍ਰੰਸੀਪਲ ਤੇ ਅਧਿਆਪਕ ਦੀ ਮੌਤ
ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸ੍ਰੀਨਗਰ ’ਚ ਅੱਤਵਾਦੀਆਂ ਦੀਆਂ ਕਰੂਰਤਾ ਭਰੀਆਂ ਹਰਕਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਅੱਤਵਾਦੀਆਂ ਨੇ ਈਦਗਾਹ ਸੰਗਮ ਇਲਾਕੇ ਵਿਚ ਇਕ ਸਰਕਾਰੀ ਸਕੂਲ ਵਿਚ ਦਾਖਲ ਕੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਸਕੂਲ ਦੀ ਪਿ੍ਰੰਸੀਪਲ ਸਤਿੰਦਰ ਕੌਰ ਅਤੇ ਅਧਿਆਪਕ ਦੀਪਕ …
Read More »ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼ 66 ਸਾਲਾ ਮਮਤਾ ਬੈਨਰਜੀ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ ਅਤੇ ਹੁਣ ਮੁੱਖ ਮੰਤਰੀ ਵਾਲੀ ਉਨ੍ਹਾਂ ਦੀ ਕੁਰਸੀ ਨੂੰ ਕੋਈ ਖਤਰਾ ਨਹੀਂ ਹੈ। ਪੱਛਮੀ ਬੰਗਾਲ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਰਾਜਪਾਲ ਵਿਧਾਇਕਾਂ ਨੂੰ ਸਹੰੁ ਚੁਕਵਾਉਣ ਲਈ ਵਿਧਾਨ ਸਭਾ ਪਹੁੰਚੇ ਹੋਣ। ਦਿਲਚਸਪ …
Read More »ਆਕਸੀਜਨ ਪਲਾਂਟਾਂ ਦੀ ਉਤਰਾਖੰਡ ਤੋਂ ਹੋਈ ਸ਼ੁਰੂਆਤ
ਮੋਦੀ ਨੇ ਕਿਹਾ-ਕਰੋਨਾ ਕਾਲ ਦੌਰਾਨ ਆਕਸੀਜਨ ਦੀ ਸਪਲਾਈ ਬਣੀ ਸੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ 35 ਪੀਐਸਏ ਆਕਸੀਜਨ ਪਲਾਂਟਾਂ ਦੀ ਅੱਜ ਸੌਗਾਤ ਦਿੱਤੀ, ਜਿਸ ਦੀ ਸ਼ੁਰੂਆਤ ਉਤਰਾਖੰਡ ਦੇ ਰਿਸ਼ੀਕੇਸ ’ਚ ਸਥਿਤ ਏਮਸ ਤੋਂ ਕੀਤੀ ਗਈ। ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਰੋਨਾ ਨਾਲ …
Read More »