Breaking News
Home / 2021 / October / 11

Daily Archives: October 11, 2021

ਪੰਜਾਬ ਸਰਕਾਰ ਵਲੋਂ ਲਾਲ ਡੋਰੇ ਅੰਦਰਲੇ ਘਰਾਂ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਐਲਾਨ

ਚੰਨੀ ਨੇ ਕਿਹਾ, ਐਨ.ਆਰ.ਆਈਜ਼ ਦੀ ਜਾਇਦਾਦ ਦੀ ਸੁਰੱਖਿਆ ਲਈ ਵੀ ਲਿਆਵਾਂਗੇ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਕੱਤਰੇਤ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਸਭ ਤੋਂ ਪਹਿਲਾਂ ਉਨ੍ਹਾਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਐਲਾਨ ਕੀਤਾ। ਇਸ ਸਕੀਮ ਨਾਲ ਲਾਲ ਡੋਰੇ …

Read More »

ਪੰਜਾਬ ’ਚ ਬਿਜਲੀ ਉਤਪਾਦਨ ਅੱਧੇ ਤੋਂ ਵੀ ਘੱਟ-ਸੂਬੇ ’ਚ ਛੇਵਾਂ ਥਰਮਲ ਪਲਾਂਟ ਯੂਨਿਟ ਵੀ ਬੰਦ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਬਿਜਲੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਕੋਲੇ ਦੀ ਕਮੀ ਨਾਲ ਬਿਜਲੀ ਉਤਪਾਦਨ ਅੱਧੇ ਤੋਂ ਘੱਟ ਹੋ ਗਿਆ ਹੈ। ਸੂਬੇ ਵਿਚ ਛੇਵਾਂ ਥਰਮਲ ਪਲਾਂਟ ਯੂਨਿਟ ਵੀ ਬੰਦ ਕਰਨਾ ਪਿਆ ਹੈ। ਲੰਘੇ ਕੱਲ੍ਹ ਗੋਇੰਦਵਾਲ ਸਾਹਿਬ ਥਰਮਲ ਦਾ ਇਕ ਯੂਨਿਟ ਬੰਦ ਕਰਨਾ ਪਿਆ ਸੀ। ਇਸ ਸਮੇਂ ਪ੍ਰਾਈਵੇਟ ਥਰਮਲ …

Read More »

ਲਖੀਮਪੁਰ ਘਟਨਾ ਮਾਮਲੇ ’ਚ ਅਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ

ਲਖਨਊ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਵਿਚ ਹੋਈ ਘਟਨਾ ਦੇ ਮਾਮਲੇ ਵਿਚ ਅੱਜ ਯੂਪੀ ਪੁਲਿਸ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦਾ ਤਿੰਨ ਦਿਨ ਦਾ ਰਿਮਾਂਡ ਮਿਲ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 3 ਅਕਤੂਬਰ ਨੂੰ ਯੂਪੀ ਦੇ ਲਖੀਮਪੁਰ ਖੀਰੀ ਵਿਚ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਕਰ …

Read More »

ਕੈਪਟਨ ਅਮਰਿੰਦਰ ਲਈ ਕਾਂਗਰਸ ਦੇ ਦਰਵਾਜ਼ੇ ਖੁੱਲ੍ਹੇ : ਹਰੀਸ਼ ਰਾਵਤ

ਬੋਲੇ – ਸਿੱਧੁੂ ਤੇ ਚੰਨੀ ’ਚ ਵੀ ਫੁੱਟ ਪਾ ਰਹੇ ਹਨ ਸਾਬਕਾ ਕਾਂਗਰਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸੂਬੇ ਦੀ ਰਾਜਨੀਤੀ ਵਿਚ ਫਿਰ ਸਿਆਸੀ ਹਲਚਲ ਮਚਾ ਦਿੱਤੀ ਹੈ। ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਉਹ ਕਾਂਗਰਸ ਪ੍ਰਧਾਨ …

Read More »

ਜੰਮੂ ਕਸ਼ਮੀਰ ਦੇ ਰਜੌਰੀ ਵਿਚ ਮੁਕਾਬਲੇ ਦੌਰਾਨ ਪੰਜ ਜਵਾਨ ਸ਼ਹੀਦ

ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ’ਚ ਭਾਰਤੀ ਫੌਜ ਦੇ ਇਕ ਅਫਸਰ ਸਣੇ 5 ਜਵਾਨ ਸ਼ਹੀਦ ਹੋ ਗਏ। ਫੌਜ ਦੇ ਸੀਨੀਅਰ ਅਧਿਕਾਰੀ ਲੈਫਟੀਨੈਂਟ ਕਰਨਲ ਦੇਵਿੰਦਰ ਆਨੰਦ ਨੇ ਦੱਸਿਆ ਕਿ ਪੀਰ ਪੰਜਾਲ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ ਅਤੇ ਸੁਰੱਖਿਆ ਬਲਾਂ …

Read More »

ਭਾਰਤ-ਚੀਨ ਵਿਚਕਾਰ 13ਵੇਂ ਗੇੜ ਦੀ ਗੱਲਬਾਤ ਰਹੀ ਬੇਸਿੱਟਾ

ਚੀਨ ਨੇ ਭਾਰਤ ਦੇ ਸੁਝਾਵਾਂ ਨੂੰ ਮੰਨਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਚੀਨ ਵਿਚਾਲੇ ਸੈਨਿਕ ਕਮਾਂਡਰ ਪੱਧਰ ’ਤੇ ਲੰਘੇ ਕੱਲ੍ਹ ਹੋਈ 13ਵੇਂ ਗੇੜ ਦੀ ਗੱਲਬਾਤ ਵੀ ਬੇਸਿਟਾ ਹੀ ਰਹੀ। ਭਾਰਤੀ ਫੌਜ ਨੇ ਕਿਹਾ ਕਿ ਅਸੀਂ ਐਲ.ਏ.ਸੀ. ਨਾਲ ਲੱਗਦੇ ਇਲਾਕਿਆਂ ਅਤੇ ਦੂਜੇ ਵਿਵਾਦਤ ਹਿੱਸਿਆਂ ਨੂੰ ਲੈ ਕੇ ਕਈ …

Read More »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 7ਵੇਂ ਦਿਨ ਫਿਰ ਵਧੀਆਂ

ਸ੍ਰੀ ਗੰਗਾਨਗਰ ’ਚ ਪੈਟਰੋਲ 117 ਰੁਪਏ ਪ੍ਰਤੀ ਲੀਟਰ ਦੇ ਕਰੀਬ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ 7ਵੇਂ ਦਿਨ ਵੀ ਵਧੀਆਂ ਹਨ। ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 30 ਪੈਸੇ ਅਤੇ ਡੀਜ਼ਲ ਦੀ ਕੀਮਤ 35 ਪੈਸੇ ਪ੍ਰਤੀ ਲੀਟਰ ਵਧੀ ਹੈ। ਇਸ ਤੋਂ ਬਾਅਦ ਦਿੱਲੀ …

Read More »

ਸ਼ਾਹਰੁਖ ਖਾਨ ਦੇ ਮੁੰਡੇ ਨੂੰ ਨਹੀਂ ਮਿਲੀ ਰਾਹਤ-ਆਰਿਆਨ ਖਾਨ ਅਜੇ ਦੋ ਦਿਨ ਹੋਰ ਜੇਲ੍ਹ ’ਚ ਰਹੇਗਾ

ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰ ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਨੂੰ ਅਗਲੇ ਦੋ ਦਿਨ ਯਾਨੀ ਕਿ 13 ਅਕਤੂਬਰ ਤੱਕ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਮੁੰਬਈ ਸੈਸ਼ਨ ਕੋਰਟ ਨੇ ਉਸਦੀ ਜ਼ਮਾਨਤ ਅਰਜ਼ੀ ’ਤੇ 13 ਅਕਤੂਬਰ ਨੂੰ ਸੁਣਵਾਈ ਲਈ ਕਿਹਾ ਹੈ। ਧਿਆਨ ਰਹੇ ਕਿ ਡਰੱਗ ਦੇ ਮਾਮਲੇ ਵਿਚ ਘਿਰੇ ਆਰਿਅਨ ਦੇ ਵਕੀਲ ਸਤੀਸ਼ …

Read More »

ਭਾਜਪਾ ਨੂੰ ਉਤਰਾਖੰਡ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ-ਟਰਾਂਸਪੋਰਟ ਮੰਤਰੀ ਆਪਣੇ ਬੇਟੇ ਸਣੇ ਕਾਂਗਰਸ ’ਚ ਸ਼ਾਮਲ

ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਟਰਾਂਸਪੋਰਟ ਮੰਤਰੀ ਯਸ਼ਪਾਲ ਆਰੀਆ ਅਤੇ ਉਸਦੇ ਵਿਧਾਇਕ ਬੇਟੇ ਸੰਜੀਵ ਆਰੀਆ ਅੱਜ ਦਿੱਲੀ ’ਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਕਾਂਗਰਸ ਦੀ ਮੈਂਬਰਸ਼ਿਪ ਲੈ ਕੇ ਇਨ੍ਹਾਂ ਦੋਵਾਂ ਆਗੂਆਂ ਨੇ ਘਰ ਵਾਪਸੀ ਕੀਤੀ ਹੈ। ਦਿੱਲੀ ਵਿਚ ਕਾਂਗਰਸ …

Read More »