ਸ਼ੋਪੀਆ ’ਚ ਸੁਰੱਖਿਆ ਬਲਾਂ ਨੇ ਵੀ ਮੁਕਾਬਲੇ ਦੌਰਾਨ ਪੰਜ ਅੱਤਵਾਦੀ ਮਾਰ ਮੁਕਾਏ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ’ਚ ਲੰਘੇ ਕੱਲ੍ਹ ਹੋਏ ਇਕ ਮੁਕਾਬਲੇ ਦੌਰਾਨ ਫੌਜ ਦੇ ਇਕ ਨਾਇਬ ਸੂਬੇਦਾਰ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਵਿਚੋਂ ਤਿੰਨ ਜਵਾਨ ਪੰਜਾਬ, ਇਕ ਯੂਪੀ ਅਤੇ ਇਕ ਕੇਰਲਾ …
Read More »Daily Archives: October 12, 2021
ਲਖੀਮਪੁਰ ਦੇ ਸ਼ਹੀਦ ਕਿਸਾਨਾਂ ਨੂੰ ਦਿੱਤੀਆਂ ਗਈਆਂ ਸ਼ਰਧਾਂਜਲੀਆਂ
ਵੱਖ-ਵੱਖ ਰਾਜਾਂ ਤੋਂ 50 ਹਜ਼ਾਰ ਤੋਂ ਵੱਧ ਕਿਸਾਨ ਪਹੁੰਚੇ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ’ਚ ਲੰਘੀ 3 ਅਕਤੂਬਰ ਨੂੰ ਭਾਜਪਾ ਆਗੂਆਂ ਵੱਲੋਂ ਕੀਤੀ ਗਈ ਹਿੰਸਾ ’ਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਯਾਦ ਵਿਚ ਅੰਤਿਮ ਅਰਦਾਸ ਸਮਾਗਮ ਕਰਵਾਇਆ ਗਿਆ। ਅੱਜ ਦੇ ਇਸ ਅੰਤਿਮ ਅਰਦਾਸ ਸਮਾਗਮ ਵਿਚ …
Read More »ਰਣਜੀਤ ਹੱਤਿਆ ਮਾਮਲੇ ’ਚ ਰਾਮ ਰਹੀਮ ਦੀ ਸਜ਼ਾ ਦਾ ਫੈਸਲਾ ਟਲਿਆ – ਹੁਣ 18 ਅਕਤੂਬਰ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਬਾਕੀ ਦੋਸ਼ੀਆਂ ਨੂੰ ਅੱਜ ਰਣਜੀਤ ਕਤਲ ਮਾਮਲੇ ਵਿਚ ਸਜ਼ਾ ਸੁਣਾਈ ਜਾਣੀ ਸੀ ਪ੍ਰੰਤੂ ਇਸ ਮਾਮਲੇ ਵਿਚ ਅੱਜ ਸੀ ਬੀਆਈ ਅਦਾਲਤ ਵਿਚ ਬਹਿਸ ਪੂਰੀ ਨਾ ਹੋ ਸਕੀ। ਹੁਣ ਰਣਜੀਤ ਕਤਲ ਮਾਮਲੇ ਵਿਚ ਫੈਸਲਾ 18 ਅਕਤੂਬਰ ਲਈ ਰਾਖਵਾਂ ਰੱਖਿਆ ਗਿਆ ਹੈ ਅਤੇ ਉਸੇ ਦਿਨ …
Read More »ਸਰਕਾਰੀ ਕਾਲਜਾਂ ’ਚ ਖਾਲੀ ਪਈਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ
ਪਰਗਟ ਸਿੰਘ ਨੇ ਸਿੱਖਿਆ ਸ਼ਾਸ਼ਤਰੀਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਭਰੋਸਾ ਦਿੱਤਾ ਕਿ ਸਰਕਾਰੀ ਕਾਲਜਾਂ ਵਿਚ ਖਾਲੀ ਪਈਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਉਚੇਰੀ ਸਿੱਖਿਆ ਮੰਤਰੀ ਵੱਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਨੇ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਨਾਲ ਪਹਿਲੀ ਮੀਟਿੰਗ ਪੰਜਾਬ …
Read More »ਦਿੱਲੀ ਦੀ ਹਵਾ ’ਚ ਫਿਰ ਵਧਿਆ ਪ੍ਰਦੂਸ਼ਣ-ਕੇਜਰੀਵਾਲ ਸਰਕਾਰ ਨੇ ਔਡ-ਈਵਨ ਦੇ ਦਿੱਤੇ ਸੰਕੇਤ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪ੍ਰਦੂੁਸ਼ਣ ਦਾ ਪੱਧਰ ਇਕ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨੂੰ ਰੋਕਣ ਲਈ ਆਉਂਦੀ 18 ਅਕਤੂਬਰ ਤੋਂ ‘ਰੈਡ ਲਾਈਟ ਔਨ- ਗਾਡੀ ਔਫ’ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੈਡ ਲਾਈਟ …
Read More »ਕੇਜਰੀਵਾਲ ਨੇ ਮਰਹੂਮ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸੇਖਵਾਂ ਪਿਛਲੇ ਦਿਨੀਂ ‘ਆਪ’ ਵਿਚ ਹੋਏ ਸਨ ਸ਼ਾਮਲ ਗੁਰਦਾਸਪੁਰ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾਂ ਦੌਰੇ ਲਈ ਅੱਜ ਪੰਜਾਬ ਪਹੁੰਚੇ। ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਕੇਜਰੀਵਾਲ ਦਾ ਭਗਵੰਤ ਮਾਨ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਕੇਜਰੀਵਾਲ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ …
Read More »ਹੁਣ ਯਾਤਰੀਆਂ ਨਾਲ ਭਰ ਕੇ ਉਡਣਗੇ ਜਹਾਜ਼-ਭਾਰਤ ਸਰਕਾਰ ਨੇ ਦਿੱਤੀ ਮਨਜੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਵਾਇਰਸ ਦੇ ਘੱਟ ਹੁੰਦੇ ਕੇਸਾਂ ਨੂੰ ਦੇਖਦਿਆਂ ਯਾਤਰੀ ਜਹਾਜ਼ਾਂ ਨੂੰ ਪੂਰੀ ਕਪੈਸਟੀ ਨਾਲ ਉਡਾਨ ਭਰਨ ਦੀ ਮਨਜੂਰੀ ਮਿਲ ਗਈ ਹੈ। ਕੇਂਦਰ ਸਰਕਾਰ ਨੇ 18 ਅਕਤੂਬਰ ਤੋਂ ਘਰੇਲੂ ਉਡਾਣਾਂ ਨੂੰ 100 ਫੀਸਦੀ ਕਪੈਸਟੀ ਨਾਲ ਉਡਣ ਦੀ ਇਜਾਜਤ ਦੇ ਦਿੱਤੀ ਹੈ। ਸਿਵਲ ਏਵੀਏਸ਼ਨ ਮੰਤਰਾਲੇ ਨੇ ਦੱਸਿਆ …
Read More »2 ਤੋਂ 18 ਸਾਲ ਦੇ ਬੱਚਿਆਂ ਨੂੰ ਵੀ ਹੁਣ ਲੱਗ ਸਕੇਗੀ ਕਰੋਨਾ ਰੋਕੂ ਵੈਕਸੀਨ
ਭਾਰਤ ਬਾਇਓਟੈਕ ਦੀ ਕੋਵੈਕਸੀਨ ਨੂੰ ਭਾਰਤ ਸਰਕਾਰ ਨੇ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਰੋਕੂ ਟੀਕਾਕਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਹੁਣ 2 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਕਰੋਨਾ ਰੋਕੂ ਕੋਵੈਕਸੀਨ ਦਾ ਟੀਕਾ ਲਗਾਇਆ ਜਾ ਸਕੇਗਾ। ਡੀ ਸੀ ਜੀ ਆਈ ਨੇ ਬੱਚਿਆਂ ਨੂੰ ਲੱਗਣ ਵਾਲੀ …
Read More »ਕਿਸਾਨਾਂ ਨੇ ਸੁਖਬੀਰ ਬਾਦਲ ਦਾ ਟਾਂਡਾ ’ਚ ਕੀਤਾ ਡਟਵਾਂ ਵਿਰੋਧ
ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ ਟਾਂਡਾ/ਬਿਊਰੋ ਨਿਊਜ਼ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਬਾਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਅੱਜ ਮੁੜ ਸ਼ੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ …
Read More »