ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਦਾ ਮਾਮਲਾ ਹੁਣ ਰਾਸ਼ਟਰਪਤੀ ਭਵਨ ਤੱਕ ਪਹੁੰਚ ਗਿਆ। ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ’ਚ ਇਕ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਕਾਂਗਰਸੀ ਆਗੂਆਂ ਨੇ ਰਾਸ਼ਟਰਪਤੀ ਨੂੰ …
Read More »Daily Archives: October 13, 2021
ਪੰਜਾਬ ਦੇ ਤਿੰਨ ਸ਼ਹੀਦ ਫੌਜੀ ਜਵਾਨਾਂ ਦਾ ਕੌਮੀ ਸਨਮਾਨਾਂ ਨਾਲ ਹੋਇਆ ਸਸਕਾਰ
ਚਰਨਜੀਤ ਚੰਨੀ ਨੇ ਸ਼ਹੀਦ ਗੱਜਣ ਸਿੰਘ ਦੀ ਅਰਥੀ ਨੂੰ ਦਿੱਤਾ ਮੋਢਾ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿਚ ਦੇਸ਼ ਦੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਹੋਏ ਗਹਿਗੱਚ ਮੁਕਾਬਲੇ ਵਿਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਤਿੰਨ ਫੌਜੀ ਜਵਾਨਾਂ ਜਸਵਿੰਦਰ ਸਿੰਘ, ਮਨਦੀਪ ਸਿੰਘ ਅਤੇ ਗੱਜਣ ਸਿੰਘ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਗਈ। ਸ਼ਹੀਦ ਫੌਜੀ ਜਵਾਨਾਂ ਦਾ …
Read More »ਲੁਧਿਆਣਾ ’ਚ ਵਪਾਰੀਆਂ ਨੇ ਮਨਪ੍ਰੀਤ ਬਾਦਲ ਨੂੰ ਸੁਣਾਈਆਂ ਖਰੀਆਂ-ਖਰੀਆਂ
ਕਿਹਾ – ਸਰਕਾਰੀ ਅਧਿਕਾਰੀਆਂ ਵੱਲੋਂ ਵਪਾਰੀਆਂ ਨੂੰ ਕੀਤਾ ਜਾਂਦਾ ਹੈ ਪ੍ਰੇਸ਼ਾਨ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਵਿਚ ਹੋਏ ਵਿਸਥਾਰ ਤੋਂ ਬਾਅਦ ਅੱਜ ਪਹਿਲੀ ਵਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ’ਚ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ …
Read More »ਨਵਜੋਤ ਸਿੱਧੂ ਦੀ ਪ੍ਰਧਾਨਗੀ ਬਾਰੇ ਭਲਕੇ ਹੋਵੇਗਾ ਫੈਸਲਾ
ਹਾਈਕਮਾਨ ਨੇ ਸਿੱਧੂ ਨੂੰ ਦਿੱਲੀ ਸੱਦਿਆ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ ਜਾਂ ਨਹੀਂ ਇਸ ਨੂੰ ਲੈ ਕੇ ਹਾਈਕਮਾਨ ਭਲਕੇ ਫੈਸਲਾ ਲੈ ਸਕਦੀ ਹੈ। ਇਸ ਲਈ ਸਿੱਧੂ ਨੂੰ ਭਲਕੇ 14 ਅਕਤੂਬਰ ਨੂੰ ਦਿੱਲੀ ਸੱਦਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ …
Read More »ਇਮਰਾਨ ਖਾਨ ਅਤੇ ਕਮਰ ਜਾਵੇਦ ਬਾਜਵਾ ਵਿਚਾਲੇ ਵਧੀ ਤਲਖੀ
ਇਮਰਾਨ ਦੀ ਮਰਜ਼ੀ ਤੋਂ ਬਿਨਾ ਬਾਜਵਾ ਨੇ ਬਦਲ ਦਿੱਤਾ ਆਈਐਸਆਈ ਦਾ ਮੁਖੀ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਟਕਰਾਅ ਚੱਲ ਰਿਹਾ ਹੈ। ਧਿਆਨ ਰਹੇ ਕਿ ਬਾਜਵਾ ਨੇ ਲੰਘੇ ਹਫਤੇ ਆਈਐਸਆਈ ਮੁਖੀ ਜਨਰਲ ਫੈਜ ਹਮੀਦ ਨੂੰ …
Read More »ਪੰਜਾਬ ਚੋਣਾਂ ’ਚ ਪਾਰਟੀ ’ਤੇ ਲਖੀਮਪੁਰ ਘਟਨਾ ਦਾ ਕੋਈ ਅਸਰ ਨਹੀਂ ਪਵੇਗਾ : ਭਾਜਪਾ ਆਗੂ ਦੁਸ਼ਿਅੰਤ ਗੌਤਮ
ਨਵੀਂ ਦਿੱਲੀ/ਬਿਊਰੋ ਨਿਊਜ਼ ਯੂਪੀ ਦੇ ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਕਿਸਾਨਾਂ ਪ੍ਰਤੀ ਭਾਰਤੀ ਜਨਤਾ ਪਾਰਟੀ ਨੂੰ ਕੋਈ ਹਮਦਰਦੀ ਨਹੀਂ ਹੈ। ਇਸੇ ਦੌਰਾਨ ਭਾਜਪਾ ਲੀਡਰਸ਼ਿਪ ਦਾ ਮੰਨਣਾ ਹੈ ਕਿ ਲਖੀਮਪੁਰ ਖੀਰੀ ਘਟਨਾ ਦਾ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ’ਤੇ ਕੋਈ ਵੱਡਾ ਅਸਰ ਨਹੀਂ ਪਵੇਗਾ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ …
Read More »ਕੇਜਰੀਵਾਲ ਨੇ ਜਲੰਧਰ ’ਚ ਵਪਾਰੀਆਂ ਨਾਲ ਕੀਤੀ ਮੁਲਾਕਾਤ
ਕਿਹਾ- ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੀ ਤਾਂ ਮੁਸ਼ਕਲਾਂ ਕਰਾਂਗੇ ਦੂਰ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਜਲੰਧਰ ਵਿਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਵੀ ਦਿਓ, ਅਸੀਂ …
Read More »ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ
ਕੇਂਦਰ ਵਲੋਂ ਪੰਜਾਬ ’ਚ ਬੀਐਸਐਫ ਦਾ ਘੇਰਾ ਵਧਾਉਣ ਤੋਂ ਬਾਅਦ ਗਰਮਾਈ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਦੇਸ਼ ਦੀ ਸੁਰੱਖਿਆ ਤੇ ਨਸ਼ਾ ਤਸਕਰੀ ਨੂੰ ਰੋਕਣ ਦੇ ਮਨਸੂਬੇ ਨਾਲ ਦੇਸ਼ ਭਰ ਦੀਆਂ ਸਰਹੱਦਾਂ ’ਤੇ ਬੀਐਸਐਫ ਦਾ ਘੇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਹੈ। ਇਸ ’ਤੇ ਪੰਜਾਬ ਦੀ …
Read More »ਵੈਂਕਈਆ ਨਾਇਡੂ ਦੇ ਅਰੁਣਾਂਚਲ ਪ੍ਰਦੇਸ਼ ਦੌਰੇ ਤੋਂ ਤੜਫਿਆ ਚੀਨ
ਅਰੁਣਾਂਚਲ ਪ੍ਰਦੇਸ਼ ’ਤੇ ਭਾਰਤੀ ਕਬਜ਼ੇ ਨੂੰ ਦੱਸਿਆ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੇ ਅਰੁਣਾਂਚਲ ਪ੍ਰਦੇਸ਼ ਦੌਰੇ ਤੋਂ ਚੀਨ ਬੁਰੀ ਤਰ੍ਹਾਂ ਤੜਫ ਉਠਿਆ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜੀਅਨ ਨੇ ਕਿਹਾ ਕਿ ਚੀਨ ਭਾਰਤ ਦੇ ਉਪ ਰਾਸ਼ਟਰਪਤੀ ਵੱਲੋਂ ਹਾਲ ਹੀ ’ਚ ਕੀਤੇ ਗਏ …
Read More »