Breaking News
Home / 2021 / October / 14

Daily Archives: October 14, 2021

ਕੇਂਦਰ ਦੀ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ : ਪਰਗਟ ਸਿੰਘ

ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਲਾਏ ਕਈ ਗੰਭੀਰ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪੰਜਾਬ ’ਚ ਬੀਐਸਐਫ ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾ ਕੇ 15 ਕਿਲੋਮੀਟਰ ਤੋਂ 50 ਕਿਲੋਮੀਟਰ ਕਰਨ ’ਤੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ …

Read More »

ਮੋਦੀ ਅਤੇ ਅਮਿਤ ਸ਼ਾਹ ਦੇ 16 ਅਕਤੂਬਰ ਨੂੰ ਫੂਕੇ ਜਾਣਗੇ ਪੁਤਲੇ : ਰਾਜੇਵਾਲ

ਕਿਸਾਨ ਮੋਰਚੇ ਨੇ ਲਖੀਮਪੁਰ ਘਟਨਾ ਦੀ ਨਿਰਪੱਖ ਜਾਂਚ ਦੀ ਵੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਪੁਤਲੇ ਨਹੀਂ ਫੂਕੇ ਜਾਣਗੇ, ਬਲਕਿ ਹੁਣ 16 ਅਕਤੂਬਰ ਨੂੰ ਪੂਰੇ ਦੇਸ਼ ਵਿਚ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ …

Read More »

ਪੰਜਾਬ ’ਚ ਬੀਐਸਐਫ ਦਾ ਦਾਇਰਾ ਵਧਾਉਣ ’ਤੇ ਮਚੀ ਹਾਹਾਕਾਰ

ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਚੰਡੀਗੜ੍ਹ ਵਿਚ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਬੀਐਸਐਫ ਨੂੰ ਦਿੱਤੇ ਗਏ ਵੱਧ ਅਧਿਕਾਰਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਹਾਹਾਕਾਰ ਮਚ ਗਈ ਹੈ। ਇਸ ਫੈਸਲੇ ਦੇ ਵਿਰੋਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਬਸਪਾ ਗੱਠਜੋੜ ਵੱਲੋਂ ਪੰਜਾਬ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ …

Read More »

ਚਰਨਜੀਤ ਚੰਨੀ ਨੇ ਕੈਪਟਨ ਨਾਲ ਕੀਤੀ ਮੁਲਾਕਾਤ

ਅਮਰਿੰਦਰ ਨੇ ਚੰਨੀ ਦੇ ਨੂੰਹ-ਪੁੱਤ ਨੂੰ ਦਿੱਤਾ ਅਸ਼ੀਰਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਸਿਸਵਾਂ ਫਾਰਮ ਹਾਊਸ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਪਹਿਲੀ ਵਾਰ ਕੈਪਟਨ ਅਮਰਿੰਦਰ ਨੂੰ ਮਿਲੇ ਹਨ। ਇਸ ਮੌਕੇ ਚੰਨੀ ਦੇ …

Read More »

ਡਾ. ਮਨਮੋਹਨ ਸਿੰਘ ਦੀ ਸਿਹਤ ਹੋਈ ਖਰਾਬ, ਏਮਜ਼ ’ਚ ਭਰਤੀ

ਮੋਦੀ ਨੇ ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਕੀਤੀ ਕਾਮਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾ. ਮਨਮੋਹਨ ਸਿੰਘ ਦੀ ਸਿਹਤ ਖਰਾਬ ਹੋ ਗਈ ਹੈ। ਉਨ੍ਹਾਂ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਦੇ ਏਮਜ਼ ਵਿਚ ਭਰਤੀ ਕਰਾਇਆ ਗਿਆ ਹੈ। ਡਾ. ਮਨਮੋਹਨ ਸਿੰਘ ਰਾਜਸਥਾਨ …

Read More »

ਵਰੁਣ ਗਾਂਧੀ ਨੇ ਮੋਦੀ ਸਰਕਾਰ ਨੂੰ ਦਿਖਾਇਆ ਸ਼ੀਸ਼ਾ – ਵਾਜਪਾਈ ਦੀ ਕਿਸਾਨ ਸਮਰਥਨ ਵਾਲੀ ਵੀਡੀਓ ਕੀਤੀ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਟਵਿੱਟਰ ’ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 1980 ਦੇ ਭਾਸ਼ਣ ਦੀ ਇੱਕ ਛੋਟੀ ਜਿਹੀ ਕਲਿੱਪ ਪੋਸਟ ਕੀਤੀ। ਜਿਸ ਵਿੱਚ ਉਨ੍ਹਾਂ ਨੇ ਤੱਤਕਾਲੀ ਇੰਦਰਾ ਗਾਂਧੀ ਸਰਕਾਰ ਨੂੰ ਕਿਸਾਨਾਂ ’ਤੇ ਜ਼ੁਲਮ ਕਰਨ ਵਿਰੁੱਧ ਚਿਤਾਵਨੀ ਦਿੰਦਿਆਂ ਕਿਸਾਨਾਂ ਨੂੰ ਆਪਣਾ ਸਮਰਥਨ …

Read More »

ਪੰਜਾਬ ਦੀ ਆਰਥਿਕ ਹਾਲਤ ਖਸਤਾ ਹੋਣ ਦਾ ਰੌਲਾ

ਚੰਨੀ ਸਰਕਾਰ ਨੇ ਫਿਰ ਵੀ ਮੰਤਰੀਆਂ ਲਈ ਖਰੀਦੀਆਂ 26 ਇਨੋਵਾ ਗੱਡੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਰਥਿਕ ਮੰਦੀ ਦਾ ਰੌਲਾ ਹਮੇਸ਼ਾ ਹੀ ਸੁਣਿਆ ਜਾਂਦਾ ਹੈ, ਪਰ ਫਿਰ ਵੀ ਮੰਤਰੀਆਂ ਦੀ ਸਹੂਲਤ ਵਿਚ ਕੋਈ ਕਮੀ ਨਾ ਰਹਿ ਜਾਵੇ, ਸੂਬਾ ਸਰਕਾਰ ਇਸ ਲਈ ਜੁਟੀ ਰਹਿੰਦੀ ਹੈ। ਵੈਸੇ ਤਾਂ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ …

Read More »

ਸੁਨੀਲ ਜਾਖੜ ਨੇ ਟਵੀਟ ਕਰਕੇ ਸੁਰੱਖਿਆ ਬਲਾਂ ਦੀ ਕੀਤੀ ਤਾਰੀਫ

ਕੈਪਟਨ ਅਮਰਿੰਦਰ ਦਾ ਵੀ ਦਿੱਤਾ ਹਵਾਲਾ ਚੰਡੀਗੜ੍ਹ/ਬਿਊਰੋ ਨਿਊਜ਼ ਬੀਐਸਐਫ ਦੇ ਮੁੱਦੇ ’ਤੇ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਕੋਈ ਕੇਂਦਰ ਸਰਕਾਰ ਦੇ ਹੱਕ ਵਿਚ ਬੋਲ ਰਿਹਾ ਹੈ ਅਤੇ ਕੋਈ ਖਿਲਾਫ ਬੋਲ ਰਿਹਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਇਕ ਹੋਰ ਟਵੀਟ ਸਾਹਮਣੇ ਆਇਆ ਹੈ, ਜਿਸ ਵਿਚ …

Read More »

ਤਾਇਵਾਨ ਦੀ 13 ਮੰਜ਼ਿਲਾ ਰਿਹਾਇਸ਼ੀ ਇਮਾਰਤ ’ਚ ਲੱਗੀ ਭਿਆਨਕ ਅੱਗ

46 ਵਿਅਕਤੀਆਂ ਦੀ ਹੋਈ ਮੌਤ, 50 ਤੋਂ ਵੱਧ ਵਿਅਕਤੀ ਹੋਏ ਜ਼ਖਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੱਖਣੀ ਤਾਇਵਾਨ ਦੀ ਇਕ 13 ਮੰਜ਼ਿਲਾ ਰਿਹਾਇਸ਼ ਇਮਾਰਤ ’ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ 46 ਵਿਅਕਤੀਆਂ ਦੀ ਜਾਨ ਚਲ ਗਈ ਹੈ ਜਦਕਿ 50 ਤੋਂ ਵੱਧ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ …

Read More »