Breaking News
Home / 2021 / October / 15

Daily Archives: October 15, 2021

ਸਿੰਘੂ ਬਾਰਡਰ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਮ੍ਰਿਤਕ ਦਾ ਹੱਥ ਅਤੇ ਲੱਤ ਵੱਢ ਕੇ ਲਾਸ਼ ਬੈਰੀਕੇਡ ‘ਤੇ ਟੰਗੀ ਨਿਹੰਗਾਂ ਨੇ ਜ਼ਿੰਮੇਵਾਰੀਆਂ ਲੈਂਦਿਆਂ ਦੱਸਿਆ ਬੇਅਦਬੀ ਦਾ ਮਾਮਲਾ ਸਿੰਘੂ ਬਾਰਡਰ : ਸਿੰਘੂ ਬਾਰਡਰ ‘ਤੇ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉਥੇ ਇਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਇਕ ਹੱਥ ਅਤੇ ਇਕ ਲੱਤ …

Read More »

ਜੋ ਬਾਈਡਨ ਪ੍ਰਸ਼ਾਸਨ ‘ਚ ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਮਿਲੀ ਅਹਿਮ ਜ਼ਿੰਮੇਵਾਰ

ਹਵਾਈ ਸੈਨਾ ਦੇ ਸਹਾਇਕ ਸਕੱਤਰ ਦੇ ਅਹੁਦੇ ਲਈ ਕੀਤਾ ਗਿਆ ਨਾਮਜ਼ਦ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ-ਅਮਰੀਕੀ ਰਵੀ ਚੌਧਰੀ ਨੂੰ ਪੈਂਟਾਗਨ ਵਿਚ ਇਕ ਅਹਿਮ ਅਹੁਦੇ ਲਈ ਨਾਮਜ਼ਦ ਕੀਤਾ ਹੈ। ਅਮਰੀਕੀ ਏਅਰ ਫੋਰਸ ਦੇ ਇਸ ਸਾਬਕਾ ਅਧਿਕਾਰੀ ਰਵੀ ਚੌਧਰੀ ਨੂੰ ਇੰਸਟਾਲੇਸ਼ਨ ਐਨਰਜੀ ਅਤੇ ਵਾਤਾਵਰਨ ਲਈ ਹਵਾਈ ਸੈਨਾ ਦੇ …

Read More »

ਜੇਲ੍ਹ ‘ਚ ਕੈਦੀ ਨੰਬਰ 956 ਬਣੇ ਆਰੀਅਨ ਖਾਨ

ਸ਼ਾਹਰੁਖ ਖਾਨ ਤੇ ਗੌਰੀ ਖਾਨ ਨੇ ਆਰੀਅਨ ਨਾਲ ਵੀਡੀਓ ਕਾਲ ਰਾਹੀਂ ਕੀਤੀ ਗੱਲਬਾਤ ਮੁੰਬਈ : ਡਰੱਗ ਕੇਸ ‘ਚ ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਾਨ ਨੂੰ ਜ਼ਮਾਨਤ ਨਹੀਂ ਮਿਲ ਸਕੀ ਅਤੇ ਸ਼ਾਹਰੁਖ ਖਾਨ ਦੇ ਲਾਡਲੇ ਨੂੰ ਕੁੱਝ ਦਿਨ ਹੋਰ ਜੇਲ੍ਹ ਅੰਦਰ ਹੀ ਬਿਤਾਉਣੇ ਪੈਣਗੇ। ਆਰਥਰ ਰੋਡ ਜੇਲ੍ਹ ‘ਚ ਆਰੀਅਨ ਨੂੰ ਬੈਰਕ …

Read More »

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਤ

ਡਾਕਟਰਾਂ ਦੀ ਟੀਮ ਨੇ ਕਿਹਾ ਸਿਹਤ ਵਿਚ ਲਗਾਤਾਰ ਹੋ ਰਿਹਾ ਹੈ ਸੁਧਾਰ ਨਵੀਂ ਦਿੱਲੀ : ਏਮਜ਼ ਵਿਚ ਦਾਖਲ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਤ ਹੈ ਅਤੇ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਏਮਜ਼ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾ. …

Read More »

ਸੰਯੁਕਤ ਕਿਸਾਨ ਮੋਰਚੇ ਨੇ ਸਿੰਘੂ ਬਾਰਡਰ ‘ਤੇ ਹੋਏ ਕਤਲ ਦੀ ਕੀਤੀ ਨਿੰਦਾ-ਕਿਹਾ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦਾ ਅਧਿਕਾਰ ਨਹੀਂ

ਸਿੰਘੂ ਬਾਰਡਰ : ਸਿੰਘੂ ਬਾਰਡਰ ‘ਤੇ ਅੱਜ ਸਵੇਰੇ ਪੰਜਾਬ ਦੇ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਦਾ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਸੰਯੁਕਤ ਕਿਸਾਨ ਮੋਰਚਾ ਨਿੰਦਾ ਕਰਦਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਕਿ ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ …

Read More »

ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰ ਦੇਸ਼ ਭਰ ਧੂਮਧਾਮ ਨਾਲ ਮਨਾਇਆ ਗਿਆ

ਚੰਡੀਗੜ੍ਹ ‘ਚ 24 ਅਤੇ ਮੋਹਾਲੀ ‘ਚ 15 ਥਾਵਾਂ ‘ਤੇ ਸਾੜੇ ਗਏ ਰਾਵਣ ਦੇ ਪੁਤਲੇ ਚੰਡੀਗੜ੍ਹ : ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰ ਅੱਜ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ …

Read More »

ਅਫਗਾਨਿਸਤਾਨ ‘ਚ ਸ਼ੀਆ ਭਾਈਚਾਰੇ ਦੀ ਮਸਜਿਦ ‘ਚ ਬੰਬ ਧਮਾਕਾ

32 ਵਿਅਕਤੀ ਦੀ ਹੋਈ ਮੌਤ, 50 ਤੋਂ ਜ਼ਿਆਦਾ ਹੋਏ ਜਖਮੀ ਕਾਬੁਲ : ਅਫਗਾਨਿਸਤਾਨ ਦੇ ਕੰਧਾਰ ‘ਚ ਸ਼ੀਆ ਭਾਈਚਾਰੇ ਦੀ ਮਸਜਿਦ ਵਿਚ ਸ਼ੁੱਕਰਵਾਰ ਨੂੰ ਇਕ ਬੰਬ ਧਮਾਕਾ ਹੋਇਆ। ਮਿਲੀ ਜਾਣਕਾਰੀ ਅਨੁਸਾਰ ਇਸ ਧਮਾਕੇ ਕਾਰਨ 32 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ 50 ਜ਼ਿਆਦਾ ਜ਼ਖਮੀ ਹੋ ਗਏ। ਇਹ ਧਮਾਕਾ ਜੁਮੇ ਦੀ ਨਮਾਜ਼ …

Read More »

ਮ੍ਰਿਤਕ ਲਖਬੀਰ ਦੇ ਪਰਿਵਾਰ ਨੇ ਬੇਅਦਬੀ ਦੇ ਦੋਸ਼ਾਂ ਨੂੰ ਨਕਾਰਿਆ

ਕਿਹਾ ਕਾਤਲਾਂ ਖਿਲਾਫ਼ ਬਣਦੀ ਕਾਰਵਾਈ ਕਰਕੇ ਦਿੱਤੀ ਜਾਵੇ ਸਖਤ ਸਜ਼ਾ ਤਰਨ ਤਾਰਨ : ਸਿੰਘੂ ਬਾਰਡਰ ‘ਤੇ ਨਿਹੰਗ ਜਥੇਬੰਦੀਆਂ ਵੱਲੋਂ ਬੇਅਦਬੀ ਦੇ ਆਰੋਪ ‘ਚ ਕਤਲ ਕੀਤੇ ਗਏ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਲਖਬੀਰ ‘ਤੇ ਲਗਾਏ ਗਏ ਬੇਅਦਬੀ ਦੇ ਆਰੋਪਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਪਿੰਡ ਵਾਸੀਆਂ …

Read More »

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਸੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਸਮੁੱਚੀ ਕਾਰਵਾਈ ਮਾਰਚ 2022 ਦੀ ਪਹਿਲੀ ਤਿਮਾਹੀ ‘ਚ ਨੇਪਰੇ ਚਾੜ੍ਹੀ ਹੈ। ਇਹ ਪ੍ਰਗਟਾਵਾ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ …

Read More »

ਜੰਮੂ ਕਸ਼ਮੀਰ ਦੇ ਪੁਣਛ ‘ਚ ਮੁਕਾਬਲੇ ਦੌਰਾਨ ਨਾਇਬ ਸੂਬੇਦਾਰ ਸਮੇਤ 5 ਜਵਾਨ ਸ਼ਹੀਦ

ਤਿੰਨ ਜਵਾਨ ਪੰਜਾਬ, ਇਕ ਯੂ.ਪੀ. ਅਤੇ ਇਕ ਕੇਰਲਾ ਨਾਲ ਸਬੰਧਤ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ‘ਚ ਸੋਮਵਾਰ ਨੂੰ ਹੋਏ ਇਕ ਮੁਕਾਬਲੇ ਦੌਰਾਨ ਫੌਜ ਦੇ ਇਕ ਨਾਇਬ ਸੂਬੇਦਾਰ (ਜੇ.ਸੀ.ਓ.) ਸਮੇਤ 5 ਜਵਾਨ ਸ਼ਹੀਦ ਹੋ ਗਏ। ਜਾਣਕਾਰੀ ਅਨੁਸਾਰ ਪੁਣਛ ਦੇ ਡੇਰਾ-ਕੀ-ਗਲੀ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ …

Read More »