-7.8 C
Toronto
Monday, January 19, 2026
spot_img

Daily Archives: Dec 0, 0

ਨਵਜੋਤ ਸਿੱਧੂ ਦੇ ਰਵੱਈਏ ਨੇ ਪੰਜਾਬ ਕਾਂਗਰਸ ਦੀਆਂ ਵਧਾਈਆਂ ਮੁਸ਼ਕਲਾਂ

ਗੁੱਸੇ ’ਚ ਆਏ ਚੰਨੀ ਨੇ ਸਿੱਧੂ ਨੂੰ ਕਿਹਾ, ਤੁਸੀਂ ਬਣ ਜਾਓ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹੁਦੇ ਛੱਡੇ ਜਾਣ ਤੋਂ ਬਾਅਦ...

ਅੰਮਿ੍ਰਤਸਰ ’ਚ ਪਤਨੀ ਦੇ ਖ਼ੁਦਕੁਸ਼ੀ ਮਾਮਲੇ ’ਚ ਗਿ੍ਰਫ਼ਤਾਰ ਪਤੀ ਨੇ ਥਾਣੇ ’ਚ ਕੀਤੀ ਖ਼ੁਦਕੁਸ਼ੀ – ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ

ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਪੁਲਿਸ ਸਟੇਸ਼ਨ ਡੀ. ਡਵੀਜ਼ਨ ਵਿਚ ਹਿਰਾਸਤ ਵਿਚ ਲਏ ਗਏ ਇਕ ਨੌਜਵਾਨ ਨੇ ਹਵਾਲਾਤ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।...

ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਸਿਰਸਾ ’ਚ ਪਸਰੀ ਸੁੰਨ – ਸਜ਼ਾ ਸੁਣਾਉਣ ਵਾਲੇ ਜੱਜ ਨੂੰ ਮਿਲੀ ਸੀ ਧਮਕੀ ਭਰੀ ਈਮੇਲ

ਪੰਚਕੂਲਾ/ਬਿਊਰੋ ਨਿਊਜ਼ ਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਲੰਘੇ ਕੱਲ੍ਹ ਪੰਚਕੂਲਾ ਦੀ ਸੀਬੀਆਈ ਅਦਾਲਤ...

ਸਿੰਘੂ ਬਾਰਡਰ ’ਤੇ ਹੋਈ ਹੱਤਿਆ ਦੀ ਘਟਨਾ ਨੂੰ ਕਿਸਾਨਾਂ ਨੇ ਦੱਸਿਆ ਭਾਜਪਾ ਦੀ ਸਾਜਿਸ਼-ਟਿ੍ਰਬਿਊਨ ਗਰੁੱਪ ਵਲੋਂ ਸਾਹਮਣੇ ਲਿਆਂਦੀ ਫੋਟੋ ਨੇ ਛੇੜੀ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪਿਛਲੇ ਦਿਨੀਂ ਤਰਨਤਾਰਨ ਦੇ ਨੌਜਵਾਨ ਲਖਬੀਰ ਸਿੰਘ ਦੀ ਹੋਈ ਹੱਤਿਆ ਨੂੰ ਕਿਸਾਨਾਂ ਨੇ ਭਾਜਪਾ ਦੀ...

ਉਤਰਾਖੰਡ ’ਚ ਭਾਰੀ ਮੀਂਹ -ਦੋ ਦਿਨਾਂ ’ਚ 24 ਵਿਅਕਤੀਆਂ ਦੀ ਗਈ ਜਾਨ

ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ਵਿਚ ਭਾਰੀ ਮੀਂਹ ਦੇ ਚੱਲਦਿਆਂ ਹਾਲਾਤ ਬੇਹੱਦ ਖਰਾਬ ਹੋ ਗਏ ਹਨ ਅਤੇ ਦੋ ਦਿਨਾਂ ਵਿਚ 24 ਵਿਅਕਤੀਆਂ ਦੀ ਜਾਨ ਚਲੇ ਗਈ...

ਕਸ਼ਮੀਰ ਘਾਟੀ ’ਚੋਂ ਬਿਹਾਰ ਤੇ ਯੂਪੀ ਦੇ ਮਜ਼ਦੂਰ ਕਰਨ ਲੱਗੇ ਹਿਜ਼ਰਤ – ਮਜ਼ਦੂਰਾਂ ਦੇ ਚਿਹਰਿਆਂ ’ਤੇ ਦਿਸਿਆ ਉਦਾਸੀ ਦਾ ਆਲਮ

ਅੰਮਿ੍ਰਤਸਰ/ਬਿਊਰੋ ਨਿਊਜ਼ ਕਸ਼ਮੀਰ ਘਾਟੀ ਵਿਚ ਪਿਛਲੇ ਦਿਨੀਂ ਬਿਹਾਰ ਅਤੇ ਯੂਪੀ ਦੇ ਮਜ਼ਦੁੂਰਾਂ ਦੀ ਹੋਈ ਹੱਤਿਆ ਤੋਂ ਬਾਅਦ ਪਰਵਾਸੀ ਮਜ਼ਦੂਰ ਆਪਣੀ ਜਾਨ ਬਚਾ ਕੇ ਘਾਟੀ ਵਿਚੋਂ...

ਸ਼ੋ੍ਰਮਣੀ ਅਕਾਲੀ ਦਲ ਨੇ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਲਹਿਰਾਗਾਗਾ ਤੋਂ ਗੋਬਿੰਦ ਸਿੰਘ ਲੌਂਗੋਵਾਲ ਤੇ ਪਟਿਆਲਾ ਤੋ ਹਰਪਾਲ ਜੁਨੇਜਾ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ...

ਵਿਜੇ ਸਾਂਪਲਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ – ਕਿਹਾ, ਸਿੱਖ ਮਰਿਆਦਾ ਅਨੁਸਾਰ ਹੋਣ ਲਖਬੀਰ ਸਿੰਘ ਦੀਆਂ ਅੰਤਿਮ ਰਸਮਾਂ

ਚੰਡੀਗੜ੍ਹ/ਬਿਊਰੋ ਨਿਊਜ਼ ਕੌਮੀ ਐਸ ਸੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਵਿਜੇ ਸਾਂਪਲਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ...

ਕਾਂਗਰਸ ਪਾਰਟੀ ਯੂਪੀ ’ਚ ਮਹਿਲਾਵਾਂ ਨੂੰ ਦੇਵੇਗੀ 40 ਫੀਸਦੀ ਟਿਕਟਾਂ

ਪਿ੍ਰਅੰਕਾ ਨੇ ਕਿਹਾ, ਯੋਗੀ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ ਲਖਨਊ/ਬਿਊਰੋ ਨਿਊਜ਼ ਕਾਂਗਰਸ ਦੀ ਜਨਰਲ ਸਕੱਤਰ ਅਤੇ ਉਤਰ ਪ੍ਰਦੇਸ਼ ਦੀ ਇੰਚਾਰਜ ਪਿ੍ਰਯੰਕਾ ਗਾਂਧੀ ਵਾਡਰਾ ਨੇ...
- Advertisment -
Google search engine

Most Read