ਕਿਹਾ, ਸਿੱਧੂ ਨੂੰ ਹਟਾਉਣ ’ਚ ਕਾਂਗਰਸ ਨੂੰ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਵਲੋਂ ਨਵੀਂ ਪਾਰਟੀ ਬਣਾਉਣ ਦੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਵਿਚ ਸਿਆਸੀ ਸਰਗਰਮੀਆਂ ਵਧ ਗਈਆਂ ਹਨ। ਕੈਪਟਨ ਅਮਰਿੰਦਰ ਨੇ ਇਕ ਇੰਟਰਵਿਊ ਵਿਚ ਦਾਅਵਾ ਕੀਤਾ ਕਿ ਪੰਜਾਬ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਕੈਪਟਨ ਨੇ ਕਿਹਾ ਕਿ …
Read More »Daily Archives: October 21, 2021
ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਨਿਰਮਾਤਾ
ਅੰਬਾਨੀ ਤੇ ਸ਼ਾਹ ਨਾਲ ਕੈਪਟਨ ਦੀਆਂ ਫੋਟੋਆਂ ਵੀ ਦਿਖਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਫਿਰ ਸਿਆਸੀ ਹਮਲਾ ਬੋਲਿਆ ਹੈ। ਅਮਰਿੰਦਰ ਦੇ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਸਿੱਧੂ ਦੀ ਇਹ ਪਹਿਲੀ ਪ੍ਰਤੀਕਿਰਿਆ ਹੈ। ਜਿਸ ਵਿਚ ਸਿੱਧੂ ਨੇ ਕਿਹਾ ਕਿ ਤਿੰਨ ਕਾਲੇ …
Read More »ਕਿਸਾਨਾਂ ਦੇ ਧਰਨਿਆਂ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ
ਅਦਾਲਤ ਨੇ ਕਿਹਾ, ਅੰਦੋਲਨ ਕਰਨਾ ਕਿਸਾਨਾਂ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਏ ਜਾ ਰਹੇ ਧਰਨਿਆਂ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਧਿਆਨ ਰਹੇ ਕਿ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ 11 …
Read More »ਰਾਜਾ ਵੜਿੰਗ ਨੇ ਟਰਾਂਸਪੋਰਟ ਮਾਫੀਆ ’ਤੇ ਕਸਿਆ ਸ਼ਿਕੰਜਾ
ਟਰਾਂਸਪੋਰਟ ਵਿਭਾਗ ਦੀ ਆਮਦਨ ਵਧਣ ਦਾ ਮੰਤਰੀ ਨੇ ਕੀਤਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਰਾਜਾ ਵੜਿੰਗ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਹੈ ਅਤੇ ਹੁਣ ਵਿਭਾਗ ਦੀ ਆਮਦਨੀ ਵਿਚ ਵੀ ਵਾਧਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਰਾਜਾ ਵੜਿੰਗ ਨੇ ਅੱਜ …
Read More »ਸ਼ਾਹਰੁਖ ਖਾਨ 19 ਦਿਨ ਬਾਅਦ ਆਪਣੇ ਮੁੰਡੇ ਆਰਿਅਨ ਨੂੰ ਜੇਲ੍ਹ ’ਚ ਮਿਲੇ
ਆਰਿਅਨ ਸਣੇ ਸਾਰੇ 8 ਆਰੋਪੀਆਂ ਦੀ ਨਿਆਇਕ ਹਿਰਾਸਤ 30 ਅਕਤੂਬਰ ਤੱਕ ਵਧੀ ਮੰੁਬਈ/ਬਿਊਰੋ ਨਿਊਜ਼ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚ ਬੰਦ ਆਰਿਅਨ ਖਾਨ ਨੂੰ ਮਿਲਣ ਲਈ ਅੱਜ ਉਸਦੇ ਪਿਤਾ ਅਤੇ ਅਭਿਨੇਤਾ ਸ਼ਾਹਰੁਖ ਖਾਨ ਪਹੁੰਚੇ। ਪਿਤਾ ਅਤੇ ਪੁੱਤਰ ਵਿਚਾਲੇ ਤਕਰੀਬਨ 18 ਮਿੰਟਾਂ ਤੱਕ ਮੁਲਾਕਾਤ ਹੋਈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨਿਯਮਾਂ ਮੁਤਾਬਕ ਸਿਰਫ …
Read More »100 ਕਰੋੜ ਵਿਅਕਤੀਆਂ ਨੂੰ ਕਰੋਨਾ ਰੋਕੂ ਵੈਕਸੀਨ ਲਗਾ ਕੇ ਭਾਰਤ ਨੇ ਰਚਿਆ ਇਤਿਹਾਸ
ਮੋਦੀ ਦੇ ਸਾਹਮਣੇ ਬਨਾਰਸ ਦੇ ਅਰੁਣ ਨੂੰ ਲੱਗਿਆ ਇਤਿਹਾਸਕ ਟੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ 100 ਕਰੋੜ ਵਿਅਕਤੀਆਂ ਨੂੰ ਕਰੋਨਾ ਰੋਕੂ ਵੈਕਸੀਨ ਲਗਾ ਕੇ ਅੱਜ ਇਤਿਹਾਸ ਰਚ ਦਿੱਤਾ ਹੈ। ਭਾਰਤ ਵੱਲੋਂ ਇਹ ਅੰਕੜਾ ਵੀਰਵਾਰ ਨੂੰ ਸਵੇਰੇ 9 ਵਜ ਕੇ 47 ਮਿੰਟ ’ਤੇ ਬਨਾਰਸ ਦੇ ਅੰਗਹੀਣ ਵਿਅਕਤੀ ਅਰੁਣ ਰਾਏ ਨੂੰ 100 …
Read More »ਸੁਖਜਿੰਦਰ ਰੰਧਾਵਾ ਨੇ ਪੰਜਾਬ ਪੁਲਿਸ ਦੀ ਕੀਤੀ ਤਾਰੀਫ਼
ਕਿਹਾ, ਬੀ ਐਸ ਐਫ ਨਾਲੋਂ ਜ਼ਿਆਦਾ ਕੰਮ ਕਰਦੀ ਹੈ ਪੰਜਾਬ ਪੁਲਿਸ ਜਲੰਧਰ/ਬਿਊਰੋ ਨਿਊਜ਼ ਪੰਜਾਬ ਅੰਦਰ ਬੀ ਐਸ ਐਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਖਿਲਾਫ਼ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪ੍ਰਤੀ ਕਾਫ਼ੀ ਗੁੱਸੇ ’ਚ ਨਜ਼ਰ ਆਏ। ਰੰਧਾਵਾ ਅੱਜ ਜਲੰਧਰ …
Read More »ਮੁਰਗਾ ਦੇਣ ਤੋਂ ਨਾਂਹ ਕਰਨ ’ਤੇ ਨਿਹੰਗ ਨੇ ਮਜ਼ਦੂਰ ਦੀ ਤੋੜੀ ਟੰਗ
ਸਿੰਘੂ ਬਾਰਡਰ/ਬਿਊਰੋ ਨਿਊਜ਼ ਸਿੰਘੂ ਬਾਰਡਰ ’ਤੇ ਨਿਹੰਗ ਸਿੰਘਾਂ ਵੱਲੋਂ ਲਖਬੀਰ ਸਿੰਘ ਦੇ ਕੀਤੇ ਗਏ ਕਤਲ ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਸੀ ਪ੍ਰੰਤੂ ਅੱਜ ਫਿਰ ਨਿਹੰਗ ਸਿੰਘ ਵੱਲੋਂ ਇਕ ਵਿਅਕਤੀ ਦੀ ਕੀਤੀ ਗਈ ਕੁੱਟ ਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਅੰਦੋਲਨ ’ਚ ਸ਼ਾਮਿਲ ਨਿਹੰਗ ਨਵੀਨ ਸੰਧੂ ਨੇ ਕੁੰਡਲੀ ਬਾਰਡਰ …
Read More »ਸੁਖਬੀਰ ਬਾਦਲ ਦਾ ਚੰਨੀ ਸਰਕਾਰ ’ਤੇ ਤੰਜ
ਕਿਹਾ, ਕਾਂਗਰਸੀ ਐਮ ਐਲ ਏ ਸਵਾਲ ਪੁੱਛਣ ਵਾਲੇ ਨਾਲ ਕਰਦੇ ਨੇ ਕੁੱਟਮਾਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚੰਨੀ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਦੇਖਿਓ ਕਿਤੇ ਕਿਸੇ ਕਾਂਗਰਸੀ ਐਮ ਐਲ ਏ ਨੂੰ ਕੋਈ ਸਵਾਲ ਨਾ ਪੁੱਛ ਲਿਓ, ਜੇਕਰ ਤੁਸੀਂ ਗਲਤੀ …
Read More »