ਮਹਿਲਾਵਾਂ ਨੂੰ ਵੀ ਸੱਤਾ ਵਿਚ ਬਰਾਬਰ ਦਾ ਹਿੱਸੇਦਾਰ ਬਣਾਇਆ ਜਾਵੇਗਾ : ਪ੍ਰਿਅੰਕਾ ਲਖਨਊ/ਬਿਊਰੋ ਨਿਊਜ਼ : ਕਾਂਗਰਸ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਤਰ ਪ੍ਰਦੇਸ਼ ਵਿੱਚ ਅਗਲੇ ਵਰ੍ਹੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ, ਮਹਿਲਾਵਾਂ ਨੂੰ 40 ਫੀਸਦੀ ਟਿਕਟਾਂ ਦੇਵੇਗੀ। ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ, ਜੋ ਯੂਪੀ ਵਿੱਚ …
Read More »Daily Archives: October 22, 2021
100 ਕਰੋੜ ਵਿਅਕਤੀਆਂ ਨੂੰ ਕਰੋਨਾ ਰੋਕੂ ਵੈਕਸੀਨ ਲਗਾ ਕੇ ਭਾਰਤ ਨੇ ਰਚਿਆ ਇਤਿਹਾਸ
ਮੋਦੀ ਦੇ ਸਾਹਮਣੇ ਬਨਾਰਸ ਦੇ ਅਰੁਣ ਨੂੰ ਲੱਗਿਆ ਇਤਿਹਾਸਕ ਟੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ 100 ਕਰੋੜ ਵਿਅਕਤੀਆਂ ਨੂੰ ਕਰੋਨਾ ਰੋਕੂ ਵੈਕਸੀਨ ਲਗਾ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤ ਵੱਲੋਂ ਇਹ ਅੰਕੜਾ ਵੀਰਵਾਰ ਨੂੰ ਸਵੇਰੇ 9 ਵਜ ਕੇ 47 ਮਿੰਟ ‘ਤੇ ਬਨਾਰਸ ਦੇ ਅੰਗਹੀਣ ਵਿਅਕਤੀ ਅਰੁਣ ਰਾਏ ਨੂੰ 100 …
Read More »ਦੁਸ਼ਯੰਤ ਗੌਤਮ ਨੇ ਦੱਸਿਆ ਕੈਪਟਨ ਅਮਰਿੰਦਰ ਨੂੰ ਦੇਸ਼ ਭਗਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਘੇ ਕੱਲ੍ਹ ਨਵੀਂ ਪਾਰਟੀ ਬਣਾਉਣ ਵਾਲੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਭੂਚਾਲ ਜਿਹਾ ਆ ਗਿਆ ਹੈ। ਇਕ ਪਾਸੇ ਜਿੱਥੇ ਕਾਂਗਰਸੀ ਆਗੂਆਂ ਵੱਲੋਂ ਕੈਪਟਨ ਦੇ ਇਸ ਫੈਸਲੇ ਨੂੰ ਕਾਂਗਰਸੀ ਪਾਰਟੀ ਨਾਲ ਗਦਾਰੀ ਕਰਾਰ ਦਿੱਤਾ ਜਾ …
Read More »ਕਿਸਾਨਾਂ ਦੇ ਧਰਨਿਆਂ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਅੰਦੋਲਨ ਕਰਨਾ ਕਿਸਾਨਾਂ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ : ਅਦਾਲਤ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਏ ਜਾ ਰਹੇ ਧਰਨਿਆਂ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਧਿਆਨ ਰਹੇ ਕਿ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ 11 …
Read More »ਸ਼ਾਹਰੁਖ ਖਾਨ 19 ਦਿਨ ਬਾਅਦ ਆਪਣੇ ਮੁੰਡੇ ਆਰਿਅਨ ਨੂੰ ਜੇਲ੍ਹ ‘ਚ ਮਿਲੇ
ਆਰਿਅਨ ਸਣੇ ਸਾਰੇ 8 ਆਰੋਪੀਆਂ ਦੀ ਨਿਆਇਕ ਹਿਰਾਸਤ 30 ਅਕਤੂਬਰ ਤੱਕ ਵਧੀ ਮੁੰਬਈ : ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚ ਬੰਦ ਆਰਿਅਨ ਖਾਨ ਨੂੰ ਮਿਲਣ ਲਈ ਅੱਜ ਉਸਦੇ ਪਿਤਾ ਅਤੇ ਅਭਿਨੇਤਾ ਸ਼ਾਹਰੁਖ ਖਾਨ ਪਹੁੰਚੇ। ਪਿਤਾ ਅਤੇ ਪੁੱਤਰ ਵਿਚਾਲੇ ਤਕਰੀਬਨ 18 ਮਿੰਟਾਂ ਤੱਕ ਮੁਲਾਕਾਤ ਹੋਈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨਿਯਮਾਂ ਮੁਤਾਬਕ ਸਿਰਫ …
Read More »ਮੋਦੀ ਨੇ ਕੈਪਟਨ ਅਮਰਿੰਦਰ ਨੂੰ ਚੌਥੀ ਪਾਰਟੀ ਬਣਾਉਣ ਦਾ ਥਾਪੜਾ ਦਿੱਤਾ
‘ਆਪ’ ਨੂੰ ਰੋਕਣ ਲਈ ਮੋਦੀ ਵੱਲੋਂ ਕੈਪਟਨ ਨੂੰ ਉਭਾਰਨ ਦੇ ਯਤਨ: ਚੱਢਾ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਜਦੋਂ ਤਿੰਨੇ …
Read More »ਸਰਗਰਮ ਸਿਆਸਤ ਤੋਂ ਨਹੀਂ ਲੈ ਰਿਹਾ ਹਾਂ ਸੰਨਿਆਸ : ਅਮਰਿੰਦਰ
ਚੰਡੀਗੜ੍ਹ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਅੱਡ ਹੋਏ ਢੀਂਡਸਾ ਤੇ ਬ੍ਰਹਮਪੁਰਾ ਧੜਿਆਂ ਨਾਲ ਮਿਲ ਕੇ ਜਲਦੀ ਹੀ ਨਵੀਂ ਸਿਆਸੀ ਪਾਰਟੀ ਬਣਾਉਣ ਦੇ ਐਲਾਨ ਕਰਕੇ ‘ਕਾਂਗਰਸ’ ਦੇ ਨਿਸ਼ਾਨੇ ‘ਤੇ ਆਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਕਿ ਕੇਂਦਰ ਸਰਕਾਰ ਜੇਕਰ …
Read More »ਕਿਸਾਨ ਅੰਦੋਲਨ ‘ਚ ਮੁੜ ਵੰਡੀਆਂ ਪਾਉਣ ਦੀ ਕੋਸ਼ਿਸ਼
ਹਮੀਰ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸਿਧਾਂਤ ਤੋਂ ਪ੍ਰੇਰਿਤ ਕਿਸਾਨ ਅੰਦੋਲਨ ਦੇ ਸਬਰ, ਸੰਤੋਖ ਅਤੇ ਸੰਜਮ ਨੇ ਨਵਾਂ ਇਤਿਹਾਸ ਸਿਰਜਿਆ ਹੈ। ਲਗਭਗ ਗਿਆਰਾਂ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਉੱਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਲੱਗੇ ਅੰਦੋਲਨ ਦਾ ਕੇਂਦਰ ਸਰਕਾਰ ਨੂੰ ਕੋਈ ਤੋੜ ਨਜ਼ਰ …
Read More »21 ਅਕਤੂਬਰ 1914 : ਕੈਨੇਡਾ ਦੇ ਇਤਿਹਾਸ ਵਿਚ ਚਿੱਟੇ ਨਸਲਵਾਦ ਦੇ ਖਾਤਮੇ ਦੀ ਗੌਰਵਮਈ ਗਾਥਾ
ਡਾ. ਗੁਰਵਿੰਦਰ ਸਿੰਘ 604-825-1550 21 ਅਕਤੂਬਰ 1914 ਦੇ ਦਿਨ ਮਹਾਨ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਕੈਨੇਡਾ ਨੂੰ ‘ਚਿੱਟੀ ਚਮੜੀ ਵਾਲਿਆਂ ਦਾ ਦੇਸ਼’ ਸਾਬਤ ਕਰਨ ਦੀ ਕੋਸ਼ਿਸ਼ ‘ਚ ਲੱਗੇ ਵਿਲੀਅਮ ਚਾਰਲਸ ਹੌਪਕਿਨਸਿਨ ਨੂੰ ਸੋਧਿਆ ਸੀ। ਭਾਈ ਮੇਵਾ ਸਿੰਘ ਜੀ ਦੇ 21 ਅਕਤੂਬਰ ਨੂੰ ਚੁੱਕੇ ਇਨਕਲਾਬੀ ਕਦਮ ਤੋਂ ਬਾਅਦ, ਕੈਨੇਡਾ ਦੇ …
Read More »ਕੈਨੇਡਾ ਨੇ ਯਾਤਰਾ ਲਈ ਕੋਵਿਡ ਵੈਕਸੀਨ ਪਾਸਪੋਰਟ ਕੀਤਾ ਲਾਂਚ
ਸਰਟੀਫਿਕੇਟ ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਐਂਟਰੀ ਪੁਆਇੰਟਸ ‘ਤੇ ਸਕੈਨਿੰਗ ਲਈ ਇਕ QR ਕੋਡ ਹੋਵੇਗਾ ਓਟਵਾ/ਬਿਊਰੋ ਨਿਊਜ਼ ਕੈਨੇਡਾ ਨੇ ਨਾਗਰਿਕਾਂ ਲਈ ਵਿਦੇਸ਼ ਯਾਤਰਾ ਨੂੰ ਅਸਾਨ ਬਣਾਉਣ ਲਈ ਇਕ ਤੈਅ ਕੋਵਿਡ-19 ਵੈਕਸੀਨ ਪਾਸਪੋਰਟ ਲਾਂਚ ਕੀਤਾ ਹੈ। ਇਸ ਪਾਸਪੋਰਟ ਦਾ ਐਲਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਹੈ। ਵੀਰਵਾਰ ਨੂੰ ਕੀਤੇ …
Read More »