Breaking News
Home / 2021 / October / 25

Daily Archives: October 25, 2021

ਪੰਜਾਬ ਸਰਕਾਰ ਬੀਐਸਐਫ ਦੇ ਵਧੇ ਅਧਿਕਾਰ ਖੇਤਰ ਖਿਲਾਫ ਸੱਦੇਗੀ ਵਿਸ਼ੇਸ਼ ਇਜਲਾਸ

ਚੰਨੀ ਬੋਲੇ, ਸੁਪਰੀਮ ਕੋਰਟ ਵੀ ਜਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਬੀਐਸਐਫ ਨੂੰ ਪੰਜਾਬ ਵਿਚ ਦਿੱਤੇ ਵਾਧੂ ਅਧਿਕਾਰਾਂ ਖਿਲਾਫ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਅਗਵਾਈ ਵਿਚ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਭਾਜਪਾ ਨੇ ਹਿੱਸਾ ਨਹੀਂ ਲਿਆ। ਸਰਬ ਪਾਰਟੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਵੀ …

Read More »

ਪੰਜਾਬ ’ਚ ਬੀਐਸਐਫ ਦੀਆਂ ਤਾਕਤਾਂ ਦਾ ਦਾਇਰਾ ਵਧਣ ਤੋਂ ਬਾਅਦ ਗਰਮਾਉਣ ਲੱਗੀ ਸਿਆਸਸਤ

ਕੇਂਦਰ ਦੇ ਨੋਟੀਫਿਕੇਸ਼ਨ ਨੇ ਸੰਘੀ ਢਾਂਚੇ ਨੂੰ ਕੀਤਾ ਕਮਜ਼ੋਰ : ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬੀਐੱਸਐੱਫ ਦੀਆਂ ਤਾਕਤਾਂ ਦਾ ਦਾਇਰਾ ਵਧਾਉਣ ਬਾਰੇ ਨੋਟੀਫਿਕੇਸ਼ਨ ਨੂੰ ਦੇਸ਼ ਦੇ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੱਤਾ ਹੈ। ਸਿੱਧੂ ਨੇ ਅੱਜ ਇਕ ਟਵੀਟ ਵਿੱਚ ਕਿਹਾ, …

Read More »

ਕੈਪਟਨ ਅਮਰਿੰਦਰ ਦਾ ਵਿਰੋਧੀਆਂ ਦਾ ਕਰਾਰ ਜਵਾਬ

ਵੱਖ-ਵੱਖ ਸ਼ਖ਼ਸੀਅਤਾਂ ਨਾਲ ਅਰੂਸਾ ਆਲਮ ਦੀਆਂ ਤਸਵੀਰਾਂ ਦੀ ਲੜੀ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਜਾ ਆਲਮ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅਰੂਸਾ ਆਲਮ ਦੇ ਆਈ.ਐਸ.ਆਈ. ਨਾਲ …

Read More »

ਮਾਂ ਬੋਲੀ ਪੰਜਾਬੀ ਦੇ ਹੱਕ ’ਚ ਨਿੱਤਰੇ ਵਿਧਾਇਕ ਸਿਮਰਜੀਤ ਬੈਂਸ

ਕਿਹਾ- ਸੀਬੀਐੱਸਈ ਦਾ ਧੱਕਾ ਕਦੇ ਬਰਦਾਸ਼ਤ ਨਹੀਂ ਕਰਾਂਗੇ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਵਲੋਂ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਲੁਧਿਆਣਾ ਵਿਚ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਮੌਜੂਦ ਸਨ। ਵਿਧਾਇਕ ਸਿਮਰਜੀਤ ਬੈਂਸ ਨੇ …

Read More »

ਆਰਐਸਐਸ ਨੇ ਬਣਾਇਆ ਸੀ ਕੈਪਟਨ ਨੂੰ ਮੁੱਖ ਮੰਤਰੀ : ਸੁਖਬੀਰ ਬਾਦਲ

ਕੇਜਰੀਵਾਲ ਨੇ ਕਿਹਾ, ਆਮ ਆਦਮੀ ਪਾਰਟੀ ਸਾਰਿਆਂ ਨੂੰ ਹਰਾਏਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਬਿਆਨ ਦੇ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਸੁਖਬੀਰ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਹੀ ਨਹੀਂ ਬਲਕਿ ਆਰ.ਐਸ.ਐਸ. ਨੇ ਵੀ ਕੈਪਟਨ ਅਮਰਿੰਦਰ ਦਾ …

Read More »

ਪ੍ਰਧਾਨ ਮੰਤਰੀ ਮੋਦੀ ਨੇ ਯੂਪੀ ’ਚ ਨੌਂ ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ

ਪਿ੍ਰਅੰਕਾ ਨੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਕੀਤਾ ਵੱਡਾ ਦਾਅਵਾ ਲਖਨਊ/ਬਿਊਰੋ ਨਿਊਜ਼ ਯੂਪੀ ਵਿਚ ਵੀ ਪੰਜਾਬ ਦੇ ਨਾਲ ਹੀ 2022 ਦੇ ਸ਼ੁਰੂ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਸਿਆਸੀ ਪਾਰਟੀਆਂ ਵਲੋਂ ਨਵੇਂ-ਨਵੇਂ ਉਦਘਾਟਨ ਅਤੇ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ। ਇਸੇ ਦੌਰਾਨ ਯੂਪੀ ਵਿੱਚ …

Read More »

ਭਾਜਪਾ ਦੇ ਸੰਸਦ ਮੈਂਬਰ ਸੰਜੇ ਪਾਟਿਲ ਦੇ ਵਿਗੜੇ ਬੋਲ

ਕਿਹਾ, ਮੈਂ ਭਾਜਪਾ ਦਾ ਸੰਸਦ ਮੈਂਬਰ ਹਾਂ, ਈਡੀ ਮੇਰੇ ’ਤੇ ਛਾਪਾ ਨਹੀਂ ਮਾਰੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਸਾਂਗਲੀ ’ਚ ਭਾਜਪਾ ਸੰਸਦ ਮੈਂਬਰ ਸੰਜੇ ਪਾਟਿਲ ਨੇ ਇਕ ਵਿਵਾਦਮਈ ਬਿਆਨ ਦਿੱਤਾ ਹੈ। ਸੰਜੇ ਪਾਟਿਲ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟਰੋਟ (ਈ.ਡੀ.) ਉਸਦੇ ਪਿੱਛੇ ਨਹੀਂ ਪਏਗਾ, ਕਿਉਂਕਿ ਉਹ ਸੱਤਾਧਾਰੀ ਪਾਰਟੀ ਭਾਜਪਾ ਦਾ ਸੰਸਦ …

Read More »

ਆਰਿਅਨ ਖਾਨ ਡਰੱਗ ਮਾਮਲੇ ਦੀ ਜਾਂਚ ਕਰ ਰਹੇ ਵਾਨਖੇੜੇ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪ

ਐਨ.ਸੀ.ਬੀ. ਸਮੀਰ ਵਾਨਖੇੜੇ ਖਿਲਾਫ ਕਰੇਗੀ ਜਾਂਚ ਮੁੰਬਈ/ਬਿਊਰੋ ਨਿਊਜ਼ ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਖਾਨ ਨਾਲ ਜੁੜੇ ਡਰੱਗਜ਼ ਮਾਮਲੇ ਦੀ ਜਾਂਚ ਕਰ ਰਹੇ ਸਮੀਰ ਵਾਨਖੇੜੇ ’ਤੇ ਵੀ ਭਿ੍ਰਸ਼ਟਾਚਾਰ ਦੇ ਗੰਭੀਰ ਆਰੋਪ ਲੱਗੇ ਹਨ। ਹੁਣ ਐਨ.ਸੀ.ਬੀ. ਨੇ ਵਾਨਖੇੜੇ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਕਰੂਜ ਡਰੱਗ ਮਾਮਲੇ ਵਿਚ ਮੁੰਬਈ ਐਨ.ਸੀ.ਬੀ. ਦੇ ਜੋਨਲ …

Read More »

ਮਮਤਾ ਬੈਨਰਜੀ ਦੀ ਹਾਜ਼ਰੀ ’ਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਸ਼ਾਮਲ

ਭਾਜਪਾ ਨੂੰ ਹਰਾਉਣ ਦੀਆਂ ਹੋਣ ਲੱਗੀਆਂ ਕੋਸ਼ਿਸ਼ਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਅੱਜ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤਿ੍ਰਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ। ਦੋਵਾਂ ਨੇਤਾਵਾਂ, ਰਾਜੇਸ਼ਪਤੀ ਤਿ੍ਰਪਾਠੀ ਅਤੇ ਲਲਿਤਪਤੀ ਤਿ੍ਰਪਾਠੀ ਨੇ ਕਿਹਾ ਕਿ ਉਹ ਟੀ.ਐਮ.ਸੀ. …

Read More »