Breaking News
Home / 2021 / October / 27

Daily Archives: October 27, 2021

ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਕਰਾਂਗਾ ਨਵੀਂ ਪਾਰਟੀ ਦਾ ਐਲਾਨ : ਕੈਪਟਨ

ਪੰਜਾਬ ’ਚ ਸਾਰੀਆਂ 117 ਸੀਟਾਂ ’ਤੇ ਪਾਰਟੀ ਵੱਲੋਂ ਲੜੀਆਂ ਜਾਣਗੀਆਂ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਨਵੀਂ ਪਾਰਟੀ ਬਣਾਉਣ ਦੇ ਸਵਾਲ ’ਤੇ ਕੈਪਟਨ ਨੇ ਕਿਹਾ ਕਿ ਅਸੀਂ ਇਸ ’ਤੇ ਕੰਮ ਕਰ ਰਹੇ ਹਾਂ ਅਤੇ ਸਾਡੇ ਵਕੀਲ …

Read More »

ਕੈਪਟਨ ਅਮਰਿੰਦਰ ਭਲਕੇ ਫਿਰ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਖੇਤੀ ਕਾਨੂੰਨਾਂ ਨੂੰ ਲੈ ਕੇ ਹੋਵੇਗੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫਿਰ ਮਿਲਣ ਜਾ ਰਹੇ ਹਨ। ਕੈਪਟਨ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਲੈ ਕੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਵੀ ਦੱਸਿਆ ਜਾ ਰਿਹਾ …

Read More »

ਨਵਜੋਤ ਸਿੱਧੂੁ ਦਾ ਕੈਪਟਨ ’ਤੇ ਇਕ ਹੋਰ ਸ਼ਬਦੀ ਹਮਲਾ – ਕਿਹਾ, ਕੈਪਟਨ ਅਮਰਿੰਦਰ ਨੇ ਪਹਿਲਾਂ ਵੀ ਪਾਰਟੀ ਬਣਾਈ ਸੀ ਤੇ ਉਸਦਾ ਹਸ਼ਰ ਸਾਰੇ ਜਾਣਦੇ ਨੇ

ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਇਕ ਹੋਰ ਸ਼ਬਦੀ ਹਮਲਾ ਕੀਤਾ ਹੈ। ਟਵੀਟ ਕਰਕੇ ਸਿੱਧੂ ਨੇ ਕੈਪਟਨ ਨੂੰ ਕਿਹਾ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ ਅਤੇ ਸੱਤਾ ਲਈ ਸੱਚ ਬੋਲ ਰਿਹਾ ਸੀ। ਸਿੱਧੂ ਨੇ ਕੈਪਟਨ …

Read More »

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ

ਚੰਨੀ ਨੇ ਕਿਹਾ, ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ ’ਤੇ ਹੋਵੇਗੀ ਚਰਚਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ ਸੱਦਿਆ ਗਿਆ ਹੈ, ਜਿਸ ਵਿੱਚ ਕੇਂਦਰ ਸਰਕਾਰ ਵਲੋਂ ਲਿਆਂਦੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਸਣੇ ਅਹਿਮ ਮਸਲਿਆਂ …

Read More »

ਪਰਗਟ ਸਿੰਘ ਨੇ ਕੈਪਟਨ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਦਿੱਤੀ ਚੁਣੌਤੀ

ਕਿਹਾ, ਖਿਡਾਰੀ ਹਾਂ ਮੁਕਾਬਲੇ ਤੋਂ ਪਿੱਛੇ ਨਹੀਂ ਹਟਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਚੁਣੌਤੀ ਦੇ ਦਿੱਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਮੈਂ ਖਿਡਾਰੀ ਹਾਂ ਅਤੇ ਮੁਕਾਬਲੇ ਤੋਂ ਪਿੱਛੇ ਨਹੀਂ ਹਟਾਂਗਾ। ਧਿਆਨ ਰਹੇ ਕਿ ਪੰਜਾਬ ਵਿਚ 2022 …

Read More »

ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਬਣਾਈ ਤਿੰਨ ਮੈਂਬਰੀ ਕਮੇਟੀ

ਸੂਰਜੇਵਾਲਾ ਨੇ ਫੈਸਲੇ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਇਜ਼ਰਾਇਲੀ ਸਪਾਈਵੇਅਰ ‘ਪੈਗਾਸਸ’ ਰਾਹੀਂ ਭਾਰਤੀ ਨਾਗਰਿਕਾਂ ਦੀ ਕਥਿਤ ਜਾਸੂਸੀ ਦੀ ਜਾਂਚ ਲਈ ਅੱਜ ਮਾਹਿਰਾਂ ਦੀ ਕਮੇਟੀ ਕਾਇਮ ਕੀਤੀ ਹੈ। ਚੀਫ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਤਿੰਨ ਮੈਂਬਰੀ ਕਮੇਟੀ …

Read More »

ਹੁਣ ਸੂਰਜੀ ਊਰਜਾ ਨਾਲ ਚਮਕੇਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

525 ਕਿਲੋਵਾਟ ਦਾ ਸੋਲਰ ਪਲਾਂਟ ਸ਼ੁਰੂ, ਬੀਬੀ ਜਗੀਰ ਕੌਰ ਨੇ ਕੀਤਾ ਉਦਘਾਟਨ ਅੰਮਿ੍ਰਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੁਣ ਸੂਰਜੀ ਊਰਜਾ ਨਾਲ ਚਮਕੇਗਾ ਕਿਉਂਕਿ ਇਥੇ ਲੱਗਿਆ 525 ਕਿਲੋਵਾਟ ਦਾ ਸੋਲਰ ਪਲਾਂਟ ਸ਼ੁਰੂ ਹੋ ਗਿਆ। 3 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪਲਾਂਟ ਨੂੰ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ ਸਹਿਯੋਗ …

Read More »

ਬਠਿੰਡਾ ’ਚ ਕਿਸਾਨਾਂ ਨੇ ਮੁੱਖ ਮੰਤਰੀ ਦੇ ਫਲੈਕਸਾਂ ’ਤੇ ਮਲੀ ਕਾਲਖ

ਸ਼ਹਿਰ ’ਚ ਲੱਗੇ ਹੋਰਡਿੰਗਾਂ ਨੂੰ ਵੀ ਕਿਸਾਨਾਂ ਨੇ ਪਾੜਿਆ ਬਠਿੰਡਾ/ਬਿਊਰੋ ਨਿਊਜ਼ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਅਤੇ ਗੜੇਮਾਰੀ ਕਾਰਨ ਤਬਾਹ ਹੋਈ ਝੋਨੇ ਦੀ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਬਠਿੰਡਾ ਦੇ ਸਕੱਤਰੇਤ ਦਾ ਘਿਰਾਓ ਜਾਰੀ …

Read More »

ਦਿੱਲੀ ’ਚ 1 ਨਵੰਬਰ ਤੋਂ ਖੁੱਲ੍ਹਣਗੇ ਸਾਰੇ ਸਕੂਲ

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ’ਚ 1 ਨਵੰਬਰ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹ ਦਿੱਤੇ ਜਾਣਗੇ। ਸਿਸੋਦੀਆ ਨੇ ਦੱਸਿਆ ਕਿ ਡੀਡੀਐਮਏ ਦੀ ਮੀਟਿੰਗ ’ਚ ਦਿੱਲੀ ਦੇ ਨਿੱਜੀ ਅਤੇ ਸਰਕਾਰੀ ਸਕੂਲਾਂ …

Read More »