ਕਿਹਾ : ‘ਆਪ’ ਪੰਜਾਬ ਵਿਚ ਭਿ੍ਰਸ਼ਟਾਚਾਰ ਮੁਕਤ ਰਾਜ ਸਥਾਪਤ ਕਰੇਗੀ ਜਲੰਧਰ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਜਲੰਧਰ ’ਚ ਵਪਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਰਾਜਨੀਤੀ ਅਤੇ ਉਦਯੋਗਪਤੀਆਂ ਵਿਚਾਲੇ ਇਹ ਗੱਲਬਾਤ ਹਮੇਸ਼ਾ ਚਲਦੀ ਰਹਿਣੀ ਚਾਹੀਦੀ ਹੈ, ਇਸ ਨਾਲ ਹੀ ਦੇਸ਼ ਲਈ ਤਰੱਕੀ ਦਾ ਰਸਤਾ …
Read More »Monthly Archives: November 2021
ਪੰਜਾਬ ’ਚ ਅਸਲੀ-ਨਕਲੀ ਦੀ ਸਿਆਸੀ ਜੰਗ
‘ਆਪ’ ਵਲੋਂ ਚੰਨੀ ਖਿਲਾਫ ‘ਨਕਲੀ ਕੇਜਰੀਵਾਲ’ ਦੇ ਪੋਸਟਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਦੇ ਦਿਨ ਜਿਉਂ-ਜਿਉਂ ਨੇੜੇ ਆਉਂਦੇ ਜਾ ਰਹੇ ਹਨ, ਤਿਉਂ-ਤਿਉਂ ਸਿਆਸੀ ਮਾਹੌਲ ਵੀ ਪੂਰੀ ਤਰ੍ਹਾਂ ਗਰਮਾਉਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਅਸਲੀ-ਨਕਲੀ ਆਮ ਆਦਮੀ ਦੀ ਸਿਆਸੀ ਜੰਗ ਵੀ ਤੇਜ਼ ਹੋ …
Read More »ਖਹਿਰਾ ਨੂੰ ਮਿਲਿਆ ਚੰਨੀ ਦਾ ਸਾਥ
ਜੇਲ੍ਹ ’ਚ ਬੰਦ ਖਹਿਰਾ ਦੇ ਘਰ ਪਹੁੰਚੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਾਥ ਮਿਲਿਆ ਹੈ। ਚੰਨੀ ਲੰਘੀ ਰਾਤ ਸੁਖਪਾਲ ਸਿੰਘ ਖਹਿਰਾ ਦੇ ਘਰ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ …
Read More »ਚੰਨੀ ਨੇ ਉਹ ਕਰ ਦਿਖਾਇਆ, ਜੋ ਕੈਪਟਨ ਨਹੀਂ ਕਰ ਸਕੇ : ਨਵਜੋਤ ਸਿੱਧੂ
ਕਿਹਾ, ਕੇਬਲ ਸਬੰਧੀ ਲਿਆਵਾਂਗੇ ਨਵੀਂ ਪਾਲਿਸੀ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਬੋਲਦੇ ਹੋਏ ਦਿਸੇ ਅਤੇ ਕੈਪਟਨ ਅਮਰਿੰਦਰ ਦੀ ਫਿਰ ਆਲੋਚਨਾ ਕੀਤੀ। ਅੰਮਿ੍ਰਤਸਰ ’ਚ ਸਿੱਧੂ ਨੇ ਸਪੱਸ਼ਟ ਕੀਤਾ ਕਿ ਜੋ ਵੀ ਮੁੱਖ ਮੰਤਰੀ ਚੰਨੀ ਨੂੰ ਕੁਝ ਬੋਲੇਗਾ, ਉਸ …
Read More »News Update Today | 23 NOV 2021 | Episode 142 | Parvasi TV
ਕੇਜਰੀਵਾਲ ਨੇ ਕਾਂਗਰਸ ਪਾਰਟੀ ਨੂੰ ਦੱਸਿਆ ਕੂੜਾ
ਕਿਹਾ- ਢੁਕਵਾਂ ਸਮਾਂ ਆਉਣ ’ਤੇ ਕਰਾਂਗੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਦੋ ਦਿਨਾ ਦੌਰੇ ’ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮਿ੍ਰਤਸਰ ਵਿਖੇ ਪਹੁੰਚੇ। ਇਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਵੱਲੋਂ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਣ …
Read More »ਕੰਧਾਂ ’ਤੇ ਸਮਾਰਟ ਸਕੂਲ ਲਿਖਣ ਨਾਲ ਸਕੂਲ ਸਮਾਰਟ ਨਹੀਂ ਬਣਦੇ : ਭਗਵੰਤ ਮਾਨ
ਕਿਹਾ : ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਵਧੀਆ ਸਿੱਖਿਆ ਜ਼ਰੂਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੰਮਿ੍ਰਤਸਰ ਵਿਖੇ ਪੰਜਾਬ ਦੀ ਸਿੱਖਿਆ ਨੀਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਉਥੋਂ ਦੀ ਸਿੱਖਿਆ ਨੀਤੀ ਮਜ਼ਬੂਤ ਹੋਣੀ …
Read More »ਬੱਸਾਂ ਦੇ ਰੂਟ ਬੰਦ ਕਰਨ ਤੋਂ ਭੜਕੇ ਸੁਖਬੀਰ ਬਾਦਲ
ਕਿਹਾ, ਰਾਜਾ ਵੜਿੰਗ ਡੇਢ ਮਹੀਨੇ ਬਾਅਦ ਸੰਤਰੀ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਨ੍ਹੀਂ ਦਿਨੀਂ ਆਹਮੋ ਸਾਹਮਣੇ ਹਨ। ਹੁਣ ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਦਾ ਜਵਾਬ ਦਿੱਤਾ ਹੈ, ਜਿਸ ਵਿਚ ਸੁਖਬੀਰ ਨੇ ਕਿਹਾ ਸੀ …
Read More »ਸੁਖਪਾਲ ਖਹਿਰਾ ਮਾਮਲੇ ’ਚ ਹਾਈਕੋਰਟ ਦਾ ਈਡੀ ਨੂੰ ਨੋਟਿਸ
ਕਾਂਗਰਸੀ ਆਗੂ ਨੇ ਗਿ੍ਰਫਤਾਰੀ ਨੂੰ ਦਿੱਤੀ ਹੈ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਅਰਜ਼ੀ ’ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਖਹਿਰਾ ਨੇ ਮਨੀ ਲਾਂਡਰਿੰਗ ਮਾਮਲੇ ’ਚ ਹੋਈ ਆਪਣੀ ਗਿ੍ਰਫਤਾਰੀ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਹੁਣ ਹਾਈਕੋਰਟ ਨੇ ਈਡੀ ਕੋਲੋਂ …
Read More »ਜੇਪੀ ਨੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੀਤੀ ਤਾਰੀਫ
ਸਿੱਖ ਭਾਈਚਾਰੇ ਲਈ ਜਿੰਨਾ ਕੰਮ ਮੋਦੀ ਨੇ ਕੀਤਾ ਓਨਾ ਪਹਿਲਾਂ ਕਿਸੇ ਨੇ ਨਹੀਂ ਕੀਤਾ : ਨੱਢਾ ਕਾਨਪੁਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਉਤਰ ਪ੍ਰਦੇਸ਼ ਦੇ ਕਾਨਪੁਰ ਵਿਚ ਦਾਅਵਾ ਕੀਤਾ ਕਿ ਸਿੱਖ ਭਾਈਚਾਰੇ ਲਈ ਜਿੰਨਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ, ਓਨਾ ਕਿਸੇ …
Read More »