ਓਟਵਾ/ਬਿਊਰੋ ਨਿਊਜ਼ : ਓਟੂਲ ਵੱਲੋਂ ਆਪਣੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੀ ਸੈਨੇਟਰ ਨੂੰ ਕੰਸਰਵੇਟਿਵ ਕਾਕਸ ਤੋਂ ਬਾਹਰ ਕਰ ਦਿੱਤਾ ਗਿਆ ਹੈ। ਓਟੂਲ ਨੇ ਇੱਕ ਨਿੱਕੇ ਜਿਹੇ ਬਿਆਨ ਰਾਹੀਂ ਕਾਕਸ ਵਿੱਚੋਂ ਸੈਨੇਟਰ ਡੈਨਿਸ ਬੈਟਰਜ ਨੂੰ ਕੱਢੇ ਜਾਣ ਦਾ ਐਲਾਨ ਕੀਤਾ। ਇਸ ਤੋਂ ਇੱਕ ਦਿਨ ਪਹਿਲਾਂ ਹੀ ਬੈਟਰਜ ਨੇ ਓਟੂਲ ਦੀ ਲੀਡਰਸ਼ਿਪ …
Read More »Monthly Archives: November 2021
ਨਵੰਬਰ ਮਹੀਨੇ ਦੇ ਅੰਤ ਤੱਕ 11 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰੇਗਾ ਓਨਟਾਰੀਓ : ਮੂਰ
ਓਟਵਾ/ਬਿਊਰੋ ਨਿਊਜ਼ : ਓਨਟਾਰੀਓ ਦੇ ਮੈਡੀਕਲ ਆਫੀਸਰ ਆਫ ਹੈਲਥ ਡਾ.ਕਿਰਨ ਮੂਰ ਦਾ ਕਹਿਣਾ ਹੈ ਕਿ ਪੰਜ ਤੋਂ 11 ਸਾਲਾਂ ਦੇ ਬੱਚਿਆਂ ਨੂੰ ਨਵੰਬਰ ਦੇ ਅੰਤ ਤੱਕ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਦਿੱਤੇ ਜਾਣ ਦੀ ਉਮੀਦ ਹੈ। ਡਾ. ਮੂਰ ਨੇ ਆਖਿਆ ਕਿ ਪ੍ਰੋਵਿੰਸ਼ੀਅਲ ਅਧਿਕਾਰੀਆਂ ਵੱਲੋਂ ਓਟਵਾ ਪਬਲਿਕ ਹੈਲਥ ਪਲੈਨ ਦਾ ਮੁਲਾਂਕਣ …
Read More »ਇਲੈਕਟ੍ਰਿਕ ਗੱਡੀਆਂ ਲਈ ਛੋਟ ਪ੍ਰੋਗਰਾਮ ਸਬੰਧੀ ਕੋਈ ਵਾਅਦਾ ਨਹੀਂ ਕਰ ਰਹੀ ਫੋਰਡ ਸਰਕਾਰ
ਟੋਰਾਂਟੋ/ਬਿਊਰੋ ਨਿਊਜ਼ : ਅਗਲੇ ਦਹਾਕੇ ਵਿੱਚ ਇਲੈਕਟ੍ਰਿਕ ਵ੍ਹੀਕਲਜ਼ ਦੇ ਉਤਪਾਦਨ ਦੇ ਖੇਤਰ ਵਿੱਚ ਮੋਹਰੀ ਰਹਿਣ ਦਾ ਦਾਅਵਾ ਕਰਨ ਵਾਲੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਇਲੈਕਟ੍ਰਿਕ ਵ੍ਹੀਕਲ (ਈ ਵੀ) ਰਿਬੇਟ ਪ੍ਰੋਗਰਾਮ ਲਈ ਕੋਈ ਵਾਅਦਾ ਨਹੀਂ ਕੀਤਾ ਜਾ ਰਿਹਾ। ਪ੍ਰੀਮੀਅਰ ਫੋਰਡ ਨੇ ਨਵੀਂ ਰਣਨੀਤੀ ਤਹਿਤ 2030 ਤੱਕ ਓਨਟਾਰੀਓ ਵਿੱਚ 400,000 ਇਲੈਕਟ੍ਰਿਕ …
Read More »ਬਰੈਂਪਟਨ ਸਿਟੀ ਹਾਲ ‘ਚ ਮਨਾਇਆ ਗਿਆ ਹਿੰਦੂ ਹੈਰੀਟੇਜ ਮੰਥ
ਟੋਰਾਂਟੋ/ਸਤਪਾਲ ਸਿੰਘ ਜੌਹਲ : ਉਨਟਾਰੀਓ ‘ਚ ਹਰੇਕ ਸਾਲ ਨਵੰਬਰ ਮਹੀਨਾ ਹਿੰਦੂ ਹੈਰੀਟੇਜ਼ ਮਹੀਨੇ ਵਜੋਂ ਮਨਾਇਆ ਜਾਂਦਾ ਹੈ ਜਿਸ ਦੌਰਾਨ ਭਾਈਚਾਰੇ ਦੇ ਲੋਕਾਂ ਦੇ ਕੈਨੇਡਾ ‘ਚ ਵੱਖ-ਵੱਖ ਖੇਤਰਾਂ ‘ਚ ਯੋਗਦਾਨ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਹੋਰਨਾਂ ਭਾਈਚਾਰਿਆਂ ਨੂੰ ਹਿੰਦੂ ਵਿਰਾਸਤ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਬਰੈਂਪਟਨ ਅਤੇ ਓਟਾਵਾ ਦੀਆਂ ਮਿਊਂਸਪਲ …
Read More »ਕਿਸਾਨ ਅੰਦੋਲਨ ਦੌਰਾਨ ਹੋਏ ਸਾਰੇ ਪਰਚੇ ਚੰਨੀ ਨੇ ਕੀਤੇ ਰੱਦ
32 ਕਿਸਾਨਜਥੇਬੰਦੀਆਂ ਦੇ ਆਗੂਆਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀਨਾਲਕੀਤੀਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀਚਰਨਜੀਤ ਸਿੰਘ ਚੰਨੀ ਵੱਲੋਂ 32 ਕਿਸਾਨਜਥੇਬੰਦੀਆਂ ਦੇ ਵਫ਼ਦਨਾਲ ਬੁੱਧਵਾਰ ਨੂੰ ਪੰਜਾਬ ਕਾਂਗਰਸਭਵਨਵਿਖੇ ਇਕ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਪੰਜਾਬਸਰਕਾਰ ਨੇ …
Read More »ਆਸਟਰੇਲੀਆ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਹੋਈ ਭੰਨਤੋੜ
ਪ੍ਰਧਾਨ ਮੰਤਰੀ ਮੌਰੀਸਨ ਨੇ ਇਸ ਘਟਨਾ ਦੀ ਕੀਤੀ ਨਿਖੇਧੀ ਮੈਲਬਰਨ/ਬਿਊਰੋ ਨਿਊਜ਼ : ਭਾਰਤ ਸਰਕਾਰ ਵੱਲੋਂ ਤੋਹਫੇ ਵਿੱਚ ਦਿੱਤੇ ਗਏ ਮਹਾਤਮਾ ਗਾਂਧੀ ਦੇ ਆਦਮਕੱਦ ਕਾਂਸੀ ਦੇ ਬੁੱਤ ਦੀ ਆਸਟਰੇਲੀਆ ਦੇ ਮੈਲਬਰਨ ਵਿਚ ਭੰਨਤੋੜ ਹੋਈ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਇਸ ਘਟਨਾ ਨੂੰ ‘ਸ਼ਰਮਨਾਕ’ ਦੱਸਦਿਆਂ ਇਸਦੀ ਨਿਖੇਧੀ ਕੀਤੀ ਹੈ। …
Read More »ਅਮਰੀਕਾ ਨੂੰ ਪਛਾੜ ਕੇ ਚੀਨ ਬਣਿਆ ਦੁਨੀਆ ਦਾ ਸਭ ਤੋਂ ਅਮੀਰ ਦੇਸ਼
ਬੀਜਿੰਗ/ਬਿਊਰੋ ਨਿਊਜ਼ : ਚੀਨ ਦੁਨੀਆ ਦਾ ਸਭ ਤੋਂ ਅਮੀਰ ਦੇਸ਼ ਬਣ ਗਿਆ ਹੈ। ਵਿਸ਼ਵ ਪੱਧਰੀ ਆਮਦਨ ਵਿਚ 60 ਫੀਸਦੀ ਤੋਂ ਜ਼ਿਆਦਾ ਦੀ ਹਿੱਸੇਦਾਰੀ ਰੱਖਣ ਵਾਲੇ 10 ਦੇਸ਼ਾਂ ਦੀਆਂ ਬੈਲੇਂਸਸ਼ੀਟ ‘ਤੇ ਨਜ਼ਰ ਰੱਖਣ ਵਾਲੀ ਕੰਸਲਟੈਂਟ ਮੈਕਿੰਜੀ ਐਂਡ ਕੰਪਨੀ ਦੀ ਰਿਸਰਚ ਸ਼ਾਖਾ ਦੀ ਰਿਪੋਰਟ ਅਨੁਸਾਰ ਪਿਛਲੇ 20 ਸਾਲਾਂ ਵਿਚ ਦੁਨੀਆ ਦੀ ਜਾਇਦਾਦ …
Read More »ਕੁਲਭੂਸ਼ਣ ਜਾਧਵ ਨੂੰ ਮਿਲਿਆ ਅਪੀਲ ਦਾ ਅਧਿਕਾਰ
ਅੰਮ੍ਰਿਤਸਰ : ਕੌਮਾਂਤਰੀ ਅਦਾਲਤ ਦੇ ਦਬਾਅ ਦੇ ਚਲਦਿਆਂ ਪਾਕਿਸਤਾਨ ਵਲੋਂ ਜਾਸੂਸੀ ਦੇ ਕਥਿਤ ਆਰੋਪ ‘ਚ ਪਿਛਲੇ 6 ਸਾਲਾਂ ਤੋਂ ਪਾਕਿਸਤਾਨੀ ਜੇਲ੍ਹ ‘ਚ ਬੰਦ ਭਾਰਤੀ ਨੇਵੀ ਅਫ਼ਸਰ ਕਮਾਂਡਰ (ਸੇਵਾ ਮੁਕਤ) ਕੁਲਭੂਸ਼ਣ ਜਾਧਵ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹੇਗ ਸਥਿਤ ਕੌਮਾਂਤਰੀ ਅਦਾਲਤ ਦੇ ਫੈਸਲੇ ਅਨੁਸਾਰ ਕੁਲਭੂਸ਼ਣ ਜਾਧਵ ਨੂੰ ਅਪੀਲ ਕਰਨ ਦਾ …
Read More »ਪੱਤਰਕਾਰੀ ਦੀ ਆਜ਼ਾਦੀ ਲਈ ਬਦਤਰ ਦੇਸ਼ਾਂ ਵਿਚ ਸ਼ੁਮਾਰ ਹੈ ਭਾਰਤ
ਲੋਕਤੰਤਰ ਵਿਚ ਬੋਲਣ ਦੀ ਆਜ਼ਾਦੀ ਹੁੰਦੀ ਹੈ ਪਰ ਹੈਰਾਨੀ ਵਾਲੀ ਗੱਲ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਜਮਹੂਰੀ ਦੇਸ਼ਾਂ ‘ਚ ਸ਼ਾਮਲ ਅਤੇ ਪੱਤਰਕਾਰੀ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਣ ਵਾਲੇ ਭਾਰਤ ਦੀ ਸਥਿਤੀ ‘ਪੱਤਰਕਾਰੀ ਦੀ ਆਜ਼ਾਦੀ’ ਨੂੰ ਲੈ ਕੇ ਸਭ ਤੋਂ ਬਦਤਰ ਦੇਸ਼ਾਂ ਵਿਚ ਸ਼ੁਮਾਰ ਹੈ। ਸਾਲ 2021 ਦੀ …
Read More »ਮਿਸੀਸਾਗਾ ਵੀ ਟਾਈਪ 2 ਡਾਇਬਟੀਜ਼ ਦੇ ਖਿਲਾਫ ਲੜਾਈ ਦਾ ਹਿੱਸਾ ਬਣਿਆ
14 ਨਵੰਬਰ ਨੂੰ ਮਨਾਏ ਜਾਂਦੇ ਵਰਲਡ ਡਾਇਬੀਟੀਜ਼ ਦਿਵਸ ਤੋਂ ਪਹਿਲਾਂ ਮਿਸੀਸਾਗਾ ਮੇਅਰ ਬੌਨੀ ਕਰੌਂਬੀ ਅਤੇ ਸਿਟੀ ਕੌਂਸਲ ਨੇ ਅਰਬਨ ਡਾਇਬੀਟੀਜ਼ ਐਲਾਨਨਾਮੇ ‘ਤੇ ਦਸਤਖਤ ਕੀਤੇ। ਇਸ ਨਾਲ ਮਿਸੀਸਾਗਾ ਡਾਇਬੀਟੀਜ਼ ਨੂੰ ਬਦਲ ਰਹੇ ਸ਼ਹਿਰ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲਾ ਕੈਨੇਡਾ ਇਕੋ ਇਕ ਸ਼ਹਿਰ ਬਣ ਗਿਆ। ਮਿਸੀਸਾਗਾ ਵਿਚ ਟਾਈਪ 2 ਡਾਇਬੀਟੀਜ਼ ਦਾ ਵਧਣਾ …
Read More »