Breaking News
Home / 2021 / November (page 16)

Monthly Archives: November 2021

ਕਿਸਾਨਾਂ ਨੂੰ ਦੋਸ਼ੀ ਦੱਸਣ ‘ਤੇ ਦਿੱਲੀ ਸਰਕਾਰ ਨੂੰ ਸੁਪਰੀਮ ਕੋਰਟ ਦੀ ਫਟਕਾਰ

ਪ੍ਰਦੂਸ਼ਣ ‘ਚ ਪਰਾਲੀ ਦਾ ਯੋਗਦਾਨ 10% ਹੀ ਹੈ ਤਾਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਕੀ ਕਸੂਰ? ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਨੇ ਸੋਮਵਾਰ ਨੂੰ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਹਲਫਨਾਮਾ ਦਾਇਰ ਕਰਕੇ ਐਨਸੀਆਰ ਵਿਚ ਦੋ ਦਿਨ ਦਾ ਲਾਕਡਾਊਨ ਦੀ ਮੰਗ ਕੀਤੀ। ਉਥੇ, ਸੁਪਰੀਮ ਕੋਰਟ ਨੇ ਦਿੱਲੀ ਸਰਕਾਰ …

Read More »

ਨਿਆਂਪਾਲਿਕਾ ਦੀ ਆਜ਼ਾਦੀ ਦੀ ਹਰ ਹਾਲ ਰੱਖਿਆ ਦੀ ਲੋੜ : ਚੀਫ਼ ਜਸਟਿਸ

ਕਿਹਾ : ਯੋਜਨਾਵਾਂ ਦਾ ਲਾਭ ਲਾਭਪਾਤਰੀਆਂ ਤੱਕ ਨਹੀਂ ਪਹੁੰਚਦਾ ਨਵੀਂ ਦਿੱਲੀ : ਚੀਫ਼ ਜਸਟਿਸ ਐੱਨ ਵੀ ਰਾਮੰਨਾ ਨੇ ਕਿਹਾ ਹੈ ਕਿ ਭਾਰਤੀ ਨਿਆਂਪਾਲਿਕਾ ਦੀ ਮਾਨਸਿਕਤਾ ਦਾ ਪਤਾ ਲੱਖਾਂ ਲੋਕਾਂ ਨੂੰ ਹੇਠਲੀਆਂ ਅਤੇ ਜ਼ਿਲ੍ਹਾ ਅਦਾਲਤਾਂ ਦੀਆਂ ਕਾਰਵਾਈਆਂ ਰਾਹੀਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ਨਿਆਂਪਾਲਿਕਾ ਦੀ ਹਰ ਪੱਧਰ ‘ਤੇ …

Read More »

ਮਨਪ੍ਰੀਤ ਤੇ ਨੀਰਜ ਚੋਪੜਾ ਸਣੇ 12 ਖਿਡਾਰੀਆਂ ਨੂੰ ਖੇਲ ਰਤਨ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 35 ਖਿਡਾਰੀ ਅਰਜੁਨ ਪੁਰਸਕਾਰ ਤੇ 10 ਕੋਚ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਟੋਕੀਓ ਉਲੰਪਿਕਸ ‘ਚ ਸੋਨ ਤਗ਼ਮਾ ਜੇਤੂ ਨੀਰਜ ਚੋਪੜਾ ਤੇ ਮਹਿਲਾ ਕ੍ਰਿਕਟਰ ਮਿਤਾਲੀ ਰਾਜ ਸਮੇਤ 12 ਖਿਡਾਰੀਆਂ ਨੂੰ ਸਰਵਉੱਚ …

Read More »

ਕਿਰਤੀ-ਕਿਰਸਾਣੀ ਤੇ ਮਿਹਨਤਕਸ਼ ਢਾਣੀ ਦੇ ਆਗੂ-ਗੁਰੂ ਨਾਨਕ ਸਾਹਿਬ

ਡਾ. ਗੁਰਵਿੰਦਰ ਸਿੰਘ 604-825-1550 ਮੁਰਸ਼ਦ-ਏ-ਆਲਮ ਗੁਰੂ ਨਾਨਕ ਸਾਹਿਬ ਅਜਿਹੇ ਪਹਿਲੇ ਕੌਮਾਂਤਰੀ ਆਗੂ ਹਨ, ਜਿਨ੍ਹਾਂ ਦਾ ਮਿਸ਼ਨ ‘ਸਮੁੱਚੀ ਮਾਨਵਤਾ’ ਦੀ ‘ਚੜ੍ਹਦੀ ਕਲਾ’ ਤੇ ‘ਸਰਬੱਤ ਦੇ ਭਲੇ’ ਤੋਂ ਆਰੰਭ ਹੁੰਦਾ ਹੈ। ਉਨ੍ਹਾਂ ਮਾਨਵ ਹਿਤਕਾਰੀ ਤੇ ਵਿਸ਼ਵ -ਵਿਆਪੀ ਜੀਵਨ ਦਰਸ਼ਨ ਦਾ ਸੰਕਪਲ ਦਿੱਤਾ, ਜੋ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੀ ਮਜ਼ਬੂਤ …

Read More »

ਪ੍ਰਿੰ. ਸਰਵਣ ਸਿੰਘ ਦੀ ਪੁਸਤਕ ઑਸ਼ਬਦਾਂ ਦੇ ਖਿਡਾਰੀ਼

ਪੂਰਨ ਸਿੰਘ ਪਾਂਧੀ ਪੰਜਾਬੀ ਖੇਡ ਸਾਹਿਤ ਵਿਚ ਪ੍ਰਿੰ. ਸਰਵਣ ਸਿੰਘ ਦਾ ਵੱਡਾ ਨਾਂ ਹੈ। ਉਹ ਖੇਡਾਂ ਖਿਡਾਰੀਆਂ ਬਾਰੇ ਵਿਲੱਖਣ ਖੇਡ ਸ਼ੈਲੀ ਦਾ ਜਨਮਦਾਤਾ ਹੈ। ਪ੍ਰਿੰਸੀਪਲੀ ਤੋਂ ਰਿਟਾਇਰ ਹੋਣ ਪਿੱਛੋਂ ਉਹ ਹਰ ਸਾਲ ਇੱਕ ਦੋ ਕਿਤਾਬਾਂ ਪੰਜਾਬੀ ਮਾਂ ਦੀ ਝੋਲ਼ੀ ਵਿਚ ਪਾਉਂਦਾ ਆ ਰਿਹਾ ਹੈ। ਹੁਣ ਪੰਜਾਬੀ ਖੇਡ ਸਾਹਿਤ ਬਾਰੇ ਨਵੀਂ …

Read More »

ਕਿਰਤ ਕਰੋ, ਨਾਮ ਜਪੋ, ਵੰਡ ਛਕੋ

ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਇਕ ਵਾਰ ਫਿਰ ਉਹ ਸੁਲੱਖਣੀ ਘੜੀ ਆਈ ਜਦੋਂ ਦੁਬਾਰਾ ਕਿਰਤ ਦੀ ਭੂਮੀ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰਾਂ ਵਾਲਾ ਲਾਂਘਾ ਮੁੜ ਖੁੱਲ੍ਹ ਗਿਆ। ਵਾਹਿਗੁਰੂ ਰਾਜਗੱਦੀ ‘ਤੇ ਬੈਠੇ ਹੁਕਮਰਾਨਾਂ ਨੂੰ ਸਮੁੱਤ ਬਖਸ਼ੇ …

Read More »

ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਿਆ

ਦਰਸ਼ਨਾਂ ਲਈ ਪਹੁੰਚੀ ਪੰਜਾਬ ਸਰਕਾਰ ਸਣੇ ਭਾਰਤੀ ਸੰਗਤ ਦਾ ਪਾਕਿਸਤਾਨ ‘ਚ ਨਿੱਘਾ ਸਵਾਗਤ ਅੰਮ੍ਰਿਤਸਰ : ਕਰਤਾਰਪੁਰ ਕੌਰੀਡੋਰ 611 ਦਿਨਾਂ ਬਾਅਦ ਬੁੱਧਵਾਰ ਨੂੰ ਫਿਰ ਖੁੱਲ੍ਹ ਗਿਆ ਹੈ। ਪਹਿਲੇ ਦਿਨ ਬੁੱਧਵਾਰ ਨੂੰ ਕੌਰੀਡੋਰ ਰਸਤੇ 28 ਸ਼ਰਧਾਲੂ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ ਅਤੇ ਭਾਰਤੀ ਸ਼ਰਧਾਲੂਆਂ ਦਾ ਪਾਕਿਸਤਾਨੀ ਅਧਿਕਾਰੀਆਂ ਅਤੇ …

Read More »

ਭਾਜਪਾ ਆਗੂਆਂ ਨੇ ਵੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਬਣੇ ਰਹਿਣ ਲਈ ਕੀਤੀ ਅਰਦਾਸ : ਭਾਜਪਾ ਆਗੂ ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਗਿਆ ਭਾਜਪਾ ਆਗੂਆਂ ਦਾ ਵਫ਼ਦ ਵਾਪਸ ਪਰਤ ਆਇਆ। ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਭਾਜਪਾ ਆਗੂ ਬਹੁਤ ਖੁਸ਼ ਨਜ਼ਰ ਆਏ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ …

Read More »

ਪੰਜਾਬ ਸਰਕਾਰ ਬਣਾਏਗੀ ਰਾਜ ਭਾਸ਼ਾ ਕਮਿਸ਼ਨ : ਪਰਗਟ ਸਿੰਘ

ਚੰਡੀਗੜ੍ਹ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਕੌਮੀ ਪ੍ਰੈੱਸ ਦਿਹਾੜੇ ਮੌਕੇ ‘ਰਾਜ ਭਾਸ਼ਾ ਕਮਿਸ਼ਨ’ ਬਣਾਉਣ ਦਾ ਐਲਾਨ ਕੀਤਾ ਹੈ ਤਾਂ ਜੋ ਪੰਜਾਬੀ ਭਾਸ਼ਾ ਐਕਟ ਨੂੰ ਮਜ਼ਬੂਤ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਲੰਮੇ ਅਰਸੇ ਤੋਂ ਲਟਕ ਰਹੇ ਲਾਇਬਰੇਰੀ ਐਕਟ ਦਾ ਆਰਡੀਨੈੱਸ …

Read More »

ਬੀਸੀ ‘ਚ ਹੜ੍ਹਾਂ ਕਾਰਨ ਭਾਰੀ ਤਬਾਹੀ ਤੇ ਕਈ ਮੌਤਾਂ ਤੋਂ ਬਾਅਦ ਐਮਰਜੈਂਸੀ ਦਾ ਐਲਾਨ

ਬ੍ਰਿਟਿਸ ਕੋਲੰਬੀਆ/ਬਿਊਰੋ ਨਿਊਜ਼ : ਦੱਖਣੀ ਬੀ ਸੀ ਵਿੱਚ ਆਏ ਹੜ੍ਹਾਂ ਕਾਰਨ ਵਿਗੜੇ ਹਾਲਾਤ ਦੇ ਮੱਦੇਨਜਰ ਪ੍ਰੋਵਿੰਸ ਵੱਲੋਂ ਸਟੇਟ ਆਫ ਐਮਰਜੰਸੀ ਦਾ ਐਲਾਨ ਕੀਤਾ ਗਿਆ। ਪ੍ਰੀਮੀਅਰ ਜੌਹਨ ਹੌਰਗਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ।ਉਨ੍ਹਾਂ ਆਖਿਆ ਕਿ ਇਸ ਐਲਾਨ ਨਾਲ ਪ੍ਰੋਵਿੰਸ ਭਰ ਵਿੱਚ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਤੇ ਸਪਲਾਈਜ਼ ਮਿਲਦੀਆਂ …

Read More »