Breaking News
Home / 2021 / November (page 18)

Monthly Archives: November 2021

ਭਾਜਪਾ ਆਗੂਆਂ ਨੇ ਵੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਬਣੇ ਰਹਿਣ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਗਿਆ ਭਾਜਪਾ ਆਗੂਆਂ ਦਾ ਵਫ਼ਦ ਵਾਪਸ ਪਰਤ ਆਇਆ। ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਭਾਜਪਾ ਆਗੂ ਬਹੁਤ ਖੁਸ਼ ਨਜ਼ਰ ਆਏ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ …

Read More »

ਕੇਜਰੀਵਾਲ 20 ਨਵੰਬਰ ਨੂੰ ਮੋਗਾ ਤੋਂ ਸ਼ੁਰੂ ਕਰਨਗੇ ‘ਮਿਸ਼ਨ ਪੰਜਾਬ’

ਭਗਵੰਤ ਮਾਨ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸੂਬੇ ਵਿੱਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੀ ਪੰਜਾਬ …

Read More »

ਸੁਖਪਾਲ ਖਹਿਰਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ

ਮਨੀ ਲਾਂਡਰਿੰਗ ਦੇ ਮਾਮਲੇ ’ਚ ਖਹਿਰਾ ਦੀ ਹੋਈ ਸੀ ਗਿ੍ਰਫਤਾਰੀ ਮੁਹਾਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗਿ੍ਰਫਤਾਰ ਕੀਤੇ ਗਏ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਡਿਊਟੀ ਮੈਜਿਸਟਰੇਟ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ …

Read More »

ਸਿਮਰਜੀਤ ਬੈਂਸ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ’ਚ ਪੇਸ਼ ਨਹੀਂ ਹੋਏ ਬੈਂਸ ਲੁਧਿਆਣਾ/ਬਿਊਰੋ ਨਿਊਜ਼ ਜਬਰ-ਜਨਾਹ ਦੇ ਇਕ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਅਦਾਲਤ ਵਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜੁਲਾਈ …

Read More »

ਦਿੱਲੀ ਦੀ ਹਵਾ ਅਜੇ ਵੀ ਗੰਧਲੀ

ਪ੍ਰਦੂਸ਼ਣ ਦੀ ਸਮੱਸਿਆ ਕੇਂਦਰ ਤੇ ਦਿੱਲੀ ਸਰਕਾਰ ਦੀ ਲਾਪ੍ਰਵਾਹੀ ਨਾਲ ਆਈ : ਮਨੀਸ਼ ਤਿਵਾੜੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹਵਾ ਅਜੇ ਵੀ ਬਹੁਤ ਗੰਧਲੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਐਤਵਾਰ ਤੱਕ ਹਵਾ ਵਿਚ ਕੋਈ ਜ਼ਿਆਦਾ ਸੁਧਾਰ ਹੋਣਾ ਮੁਸ਼ਕਲ ਹੈ। ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ 344 ਦਰਜ ਕੀਤਾ ਗਿਆ …

Read More »

ਕੈਪਟਨ ਅਮਰਿੰਦਰ ਦਾ ਦਬਦਬਾ ਤੋੜਨ ਦੀ ਇਕ ਹੋਰ ਕੋਸ਼ਿਸ਼ – ਬਲਬੀਰ ਰਾਣੀ ਸੋਢੀ ਨੂੰ ਬਣਾਇਆ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ, ਛਿੜੀ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਮਹਿਲਾ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਚਰਚਾ ਛਿੜ ਗਈ ਹੈ ਅਤੇ ਇਹ ਕੁਰਸੀ ਹੁਣ ਫਗਵਾੜਾ ਦੀ ਬਲਬੀਰ ਰਾਣੀ ਸੋਢੀ ਨੂੰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਫਗਵਾੜਾ ਤੋਂ ਹੋਈ ਉਪ ਚੋਣ ਮੌਕੇ ਬਲਬੀਰ ਰਾਣੀ ਸੋਢੀ ਟਿਕਟ ਦੀ ਦਾਅਵੇਦਾਰ ਸੀ, ਪਰ ਉਸ …

Read More »

ਹਰਸਿਮਰਤ ਬਾਦਲ ਨਹੀਂ ਲੜਨਗੇ ਵਿਧਾਨ ਸਭਾ ਚੋਣਾਂ

ਸੁਖਬੀਰ ਨੇ ਕਿਹਾ, ਪ੍ਰਕਾਸ਼ ਸਿੰਘ ਬਾਦਲ ਬਾਰੇ ਵੀ ਪਾਰਟੀ ਕਰੇਗੀ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹਰਸਿਮਰਤ ਕੌਰ ਬਾਦਲ ਪੰਜਾਬ ਵਿਧਾਨ ਸਭਾ ਦੀ ਚੋਣ ਨਹੀਂ ਲੜਨਗੇ। ਧਿਆਨ ਰਹੇ ਕਿ ਹਰਸਿਮਰਤ ਬਠਿੰਡਾ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ …

Read More »

ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲਾਂਗੇ : ਰਾਜਨਾਥ

ਲੱਦਾਖ ’ਚ ਯੁੱਧ ਸਮਾਰਕ ਦਾ ਕੀਤਾ ਉਦਘਾਟਨ ਲੱਦਾਖ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਨੂੰ ਲੱਦਾਖ ਵਿਖੇ ਪਹੁੰਚੇ ਅਤੇ ਇਥੇ ਉਨ੍ਹਾਂ ਨੇ ਬਣੇ ਯੁੱਧ ਸਮਾਰਕ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਥੇ ਆ ਕੇ ਮੇਰਾ ਵਿਸ਼ਵਾਸ ਅਤੇ ਹੌਸਲਾ ਹੋਰ ਵਧ ਜਾਂਦਾ ਹੈ। ਰੱਖਿਆ …

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੀ ਭਾਰਤੀ ਸੰਗਤ ਦਾ ਪਾਕਿਸਤਾਨ ’ਚ ਸਵਾਗਤ

ਪ੍ਰਸ਼ਾਦ ’ਚ ਮਿਲੇ ਖਜੂਰ ਅਤੇ ਮਿੱਠੇ ਚੌਲ ਅੰਮਿ੍ਰਤਸਰ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ 611 ਦਿਨਾਂ ਬਾਅਦ ਅੱਜ ਬੁੱਧਵਾਰ ਨੂੰ ਫਿਰ ਖੁੱਲ੍ਹ ਗਿਆ ਹੈ। ਅੱਜ ਪਹਿਲੇ ਦਿਨ ਕੌਰੀਡੋਰ ਰਸਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਭਾਰਤੀ ਸ਼ਰਧਾਲੂਆਂ ਦਾ ਪਾਕਿਸਤਾਨੀ ਅਧਿਕਾਰੀਆਂ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ। ਇਹ ਵੀ ਦੱਸਿਆ ਗਿਆ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾ

ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਕੇ 26 ਨਵੰਬਰ ਨੂੰ ਭਾਰਤ ਪਰਤੇਗਾ ਜਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਸ਼ੋ੍ਰਮਣੀ ਕਮੇਟੀ ਦਫਤਰ ਤੋਂ ਅੱਜ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਹ …

Read More »