Breaking News
Home / 2021 / November (page 19)

Monthly Archives: November 2021

ਕਿਸਾਨ ਅੰਦੋਲਨ ਦੌਰਾਨ ਹੋਏ ਸਾਰੇ ਪਰਚੇ ਚੰਨੀ ਨੇ ਕੀਤੇ ਰੱਦ

ਕਿਹਾ, ਪੰਜਾਬ ’ਚ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 32 ਕਿਸਾਨ ਜਥੇਬੰਦੀਆਂ ਦੇ ਵਫ਼ਦ ਨਾਲ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਇਕ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਵੱਲੋਂ ਰੱਖੀਆਂ ਗਈਆਂ ਸਾਰੀਆਂ …

Read More »

ਕਿਸਾਨ ਆਗੂਆਂ ਨੇ ਮੁੱਖ ਮੰਤਰੀ ਚੰਨੀ ਦੇ ਦਾਅਵੇ ਨੂੰ ਝੁਠਲਾਇਆ

ਕਿਹਾ, ਕਿਸਾਨਾਂ ਦੀਆਂ ਅਜੇ ਬਹੁਤ ਸਾਰੀਆਂ ਮੰਗਾਂ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਚੰਡੀਗੜ੍ਹ ਵਿਚ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਭਾਵੇਂ ਬਹੁਤੀਆਂ ਮੰਗਾਂ ਮੰਨਣ ਲਈ ਮੁੱਖ ਮੰਤਰੀ ਸਹਿਮਤ ਹੋ ਗਏ ਹਨ, ਪਰ ਅਜੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਨ ਜੋ …

Read More »

ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ

ਜੰਮੂ-ਕਸ਼ਮੀਰ ਦੇ ਕਈ ਆਗੂਆਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ’ਚ ਮਹੱਤਵਪੂਰਨ ਘਟਨਾਕ੍ਰਮ ਦੇ ਚਲਦਿਆਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਅਜ਼ਾਦ ਦੇ ਧੜੇ ਨਾਲ ਸਬੰਧਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਅਸਤੀਫ਼ਾ ਦੇਣ …

Read More »

19 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣਗੇ ‘ਆਪ’ ਵਿਧਾਇਕ

ਅਸੀਂ ਉਸ ਧਰਤੀ ਦੀ ਮਿੱਟੀ ਨਾਲ ਲੈ ਕੇ ਆਵਾਂਗੇ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ ਖੇਤੀ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਸਵਾਗਤ ਕੀਤਾ ਹੈ। ਭਗਵੰਤ ਨੇ ਕਿਹਾ ਕਿ …

Read More »

ਪ੍ਰਦੂਸ਼ਣ ਮਾਮਲੇ ’ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਏ.ਸੀ. ਰੂਮਾਂ ’ਚ ਬੈਠ ਕੇ ਕਿਸਾਨਾਂ ’ਤੇ ਦੋਸ਼ ਲਗਾਉਣਾ ਆਸਾਨ : ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ- ਐੱਨ. ਸੀ. ਆਰ. ਵਿਚ ਪ੍ਰਦੂਸ਼ਣ ਮਾਮਲੇ ਸਬੰਧੀ ਸੁਪਰੀਮ ਕੋਰਟ ’ਚ ਅੱਜ ਫਿਰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪੰਜ ਤਾਰਾ ਹੋਟਲਾਂ ਦੇ ਏ.ਸੀ. ਕਮਰਿਆਂ ’ਚ ਬੈਠ ਕੇ ਕਿਸਾਨਾਂ ’ਤੇ …

Read More »

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਜਾਂਚ ਦੀ ਨਿਗਰਾਨੀ ਕਰਨਗੇ ਜਸਟਿਸ ਰਾਕੇਸ਼ ਕੁਮਾਰ ਜੈਨ

ਜਾਂਚ ਟੀਮ ’ਚ ਇਕ ਮਹਿਲਾ ਆਈਪੀਐਸ ਨੂੰ ਵੀ ਕਰੋ ਸ਼ਾਮਲ : ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਅੱਜ ਬੁੱਧਵਾਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਲਖੀਮਪੁਰ ਖੀਰੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ …

Read More »

ਮਜੀਠੀਆ ਨੇ ਚੰਨੀ ਨੂੰ ਕੀਤਾ ਚੈਲੰਜ

ਕਿਹਾ, ਮੁੱਖ ਮੰਤਰੀ ਦੱਸਣ ਕਿ ਕਿਹੜੇ ਬਿਜਲੀ ਸਮਝੌਤੇ ਰੱਦ ਕੀਤੇ? ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਿਜਲੀ ਸਮਝੌਤੇ ਰੱਦ ਕਰਨ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਚਾਰ ’ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਮਜੀਠੀਆ ਨੇ ਕਿਹਾ ਕਿ …

Read More »

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ

ਅਮਿਤ ਸ਼ਾਹ ਨੇ ਟਵੀਟ ਕਰਕੇ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੀ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖ ਸੰਗਤਾਂ ਵਿਚ ਅੱਜ ਉਸ ਸਮੇਂ ਖੁਸ਼ੀ ਦੀ ਲਹਿਰ ਛਾ ਗਏ ਜਦੋਂ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਤਿੰਨ ਦਿਨ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ …

Read More »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗੀ ਪੰਜਾਬ ਦੀ ਪੂਰੀ ਕੈਬਨਿਟ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਗੁਰਦਾਸਪੁਰ ਪਹੁੰਚੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਮੁਬਾਰਕ ਮੌਕਾ ਅਤੇ ਸਿੱਖ ਕੌਮ …

Read More »