Breaking News
Home / 2021 / November (page 22)

Monthly Archives: November 2021

ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮੰਤਰੀ ਚੰਨੀ ਦੀ ਕੀਤੀ ਤਾਰੀਫ਼

ਕਿਹਾ : ਚੰਨੀ ਨੇ ਲੋਕਾਂ ਦੀ ਨਬਜ਼ ਨੂੰ ਪਛਾਣਦਿਆਂ ਲਏ ਅਹਿਮ ਫੈਸਲੇ ਲਹਿਰਾਗਾਗਾ : ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਦੀ ਜ਼ੋਰਦਾਰ ਸ਼ਬਦਾਂ …

Read More »

ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ 15 ਨਵੰਬਰ ਤੱਕ ਮੁਲਤਵੀ

ਉਤਰ ਪ੍ਰਦੇਸ਼ ਸਰਕਾਰ ਦੀ ਬੇਨਤੀ ‘ਤੇ ਸੁਪਰੀਮ ਕੋਰਟ ਨੇ ਅੱਜ ਹੋਣ ਵਾਲੀ ਸੁਣਵਾਈ ਟਾਲੀ ਨਵੀਂ ਦਿੱਲੀ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸ਼ੁੱਕਰਵਾਰ ਨੂੰ ਹੋਣ ਵਾਲੀ ਸੁਣਵਾਈ ਨੂੰ ਸੁਪਰੀਮ ਕੋਰਟ ਨੇ 15 ਨਵੰਬਰ ਤੱਕ ਮੁਲਤਵੀ ਕਰ ਦਿੱਤਾ। ਕੋਰਟ ਨੇ ਇਹ ਫੈਸਲਾ ਯੂਪੀ ਦੀ ਯੋਗੀ ਸਰਕਾਰ ਵੱਲੋਂ ਕੀਤੀ …

Read More »

ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ

ਜਬਰ ਜਨਾਹ ਮਾਮਲੇ ‘ਚ ਚਾਰਜਸ਼ੀਟ ਦਾਇਰ, 18 ਨਵੰਬਰ ਨੂੰ ਹੋਵੇਗੀ ਸੁਣਵਾਈ ਲੁਧਿਆਣਾ : ਲੁਧਿਆਣਾ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਵਧੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਵਿਧਾਇਕ ਬੈਂਸ ਅਤੇ ਹੋਰਨਾਂ …

Read More »

ਬੇਅਦਬੀ ਮਾਮਲੇ ‘ਚ ਰਾਮ ਰਹੀਮ ਤੋਂ ਦੁਬਾਰਾ ਪੁੱਛਗਿੱਛ ਕਰੇਗੀ ਐਸ ਆਈ ਟੀ

ਸਰਕਾਰੀ ਵਕੀਲ ਨੇ ਰਿਪੋਰਟ ਪੇਸ਼ ਕਰਨ ਲਈ ਚਾਰ ਹਫ਼ਤੇ ਦਾ ਸਮਾਂ ਮੰਗਿਆ ਚੰਡੀਗੜ੍ਹ : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਤੋਂ ਐਸ ਆਈ ਟੀ ਦੀ ਟੀਮ ਦੁਬਾਰਾ ਪੁੱਛਗਿੱਛ ਕਰੇਗੀ। ਪੰਜਾਬ ਪੁਲਿਸ ਦੀ ਸੈਪਸ਼ਲ ਇਨਵੈਸਟੀਗੇਸ਼ਨ …

Read More »

ਪੰਜਾਬ ‘ਚ ਪਹਿਲੀ ਤੋਂ ਦਸਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਹੋਵੇਗਾ ਲਾਜ਼ਮੀ ਵਿਸ਼ਾ

ਉਲੰਘਣਾ ਕਰਨ ਵਾਲੇ ਸਕੂਲ ਨੂੰ ਹੋਵੇਗਾ 2 ਲੱਖ ਰੁਪਏ ਤੱਕ ਦਾ ਜੁਰਮਾਨਾ ਚੰਡੀਗੜ੍ਹ : ਪੰਜਾਬ ਵਿਚ ਮਾਂ ਬੋਲੀ ਪੰਜਾਬੀ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਲੰਘੀ ਦੇਰ ਪੰਜਾਬ ਵਿਧਾਨ ਸਭਾ ਵਿਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਦੋ ਅਹਿਮ ਬਿਲ ਪੇਸ਼ ਕੀਤੇ ਗਏ। ਜਿਨ੍ਹਾਂ ਵਿਚ ਸਭ ਤੋਂ …

Read More »

‘ਆਪ’ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ

ਦਿੜ੍ਹਤਾ ਤੋਂ ਚੀਮਾ, ਕੋਟਕਪੂਰਾ ਤੋਂ ਸੰਧਵਾਂ ਤੇ ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਹੋਣਗੇ ਉਮੀਦਵਾਰ ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਗੜ੍ਹਸ਼ੰਕਰ ਤੋਂ ਜੈਕਿਸ਼ਨ ਰੋੜੀ, ਜਗਰਾਉਂ …

Read More »

ਅਕਾਲੀ ਦਲ ਨੇ ਲਗਾਇਆ ਚੰਨੀ ਸਰਕਾਰ ‘ਤੇ ਵੱਡਾ ਇਲਜ਼ਾਮ

ਕਿਹਾ : ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਕੋਸ਼ਿਸ਼ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਵੱਲੋਂ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਬੇਅਦਬੀ ਦੇ ਮਾਮਲੇ ‘ਤੇ ਬੋਲਦੇ ਹੋਏ ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ …

Read More »

ਲਸ਼ਕਰ-ਏ-ਤੋਇਬਾ ਦਾ ਧਮਕੀ ਭਰਿਆ ਪੱਤਰ

ਕਿਹਾ 26 ਨਵੰਬਰ ਤੇ 6 ਦਸੰਬਰ ਨੂੰ ਚੰਡੀਗੜ੍ਹ, ਸ਼ਿਮਲਾ, ਅੰਬਾਲਾ ਕੈਂਟ ਸਮੇਤ ਕੋਈ ਹੋਰ ਰੇਲਵੇ ਸਟੇਸ਼ਨਾਂ ਤੇ ਧਾਰਮਿਕ ਅਸਥਾਨਾਂ ‘ਤੇ ਹੋਣਗੇ ਬੰਬ ਧਮਾਕੇ ਚੰਡੀਗੜ੍ਹ : ਡੀਆਰਐੱਮ ਅੰਬਾਲਾ ਨੂੰ ਲਸ਼ਕਰ-ਏ-ਤੋਇਬਾ ਦੇ ਨਾਂ ‘ਤੇ ਪੱਤਰ ਭੇਜ ਕੇ 26 ਨਵੰਬਰ ਅਤੇ 6 ਦਸੰਬਰ ਨੂੰ ਬੰਬ ਧਮਾਕੇ ਕਰ ਕੇ ਰੇਲਵੇ ਸਟੇਸ਼ਨ ਅਤੇ ਹੋਰ ਸਥਾਨਾਂ …

Read More »

ਸੁਖਜਿੰਦਰ ਰੰਧਾਵਾ ਨੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਲੈ ਦਿੱਤਾ ਵੱਡਾ ਬਿਆਨ-ਕਿਹਾ ਬੇਅਦਬੀ ਕਰਨ ਵਾਲੇ ਜੇਲ੍ਹ ਜਾਣ ਲਈ ਰਹਿਣ ਤਿਆਰ

ਬਠਿੰਡਾ : ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਬਠਿੰਡਾ ਪਹੁੰਚੇ। ਜਿਨ੍ਹਾਂ ਨਾਲ ਡੀਜੀਪੀ ਪੰਜਾਬ ਇਕਬਾਲਪ੍ਰੀਤ ਸਿੰਘ ਸਹੋਤਾ ਅਤੇ 8 ਜ਼ਿਲ੍ਹਿਆਂ ਦੇ ਆਈਜੀ, ਡੀਆਈਜੀ ਅਤੇ ਐਸਐਸਪੀ ਮੌਜੂਦ ਸਨ। ਉਚ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਰੰਧਾਵਾ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਬਰਕਰਾਰ …

Read More »

ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਪਾਰਟੀ ‘ਚ ਸ਼ਾਮਲ

‘ਆਪ’ ਦੀ ਕਥਨੀ ਅਤੇ ਕਰਨੀ ‘ਚ ਬਹੁਤ ਫਰਕ : ਰੂਬੀ ਚੰਡੀਗੜ੍ਹ : ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਬਗ਼ਾਵਤ ਸ਼ੁਰੂ ਹੋ ਗਈ ਹੈ ਅਤੇ ਬਠਿੰਡਾ ਦਿਹਾਤੀ ਤੋਂ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਵਿਚ ਸ਼ਾਮਲ ਹੋ ਗਈ। ਚੰਡੀਗੜ੍ਹ ਵਿਚ ਕਾਂਗਰਸ ਦੀ ਪ੍ਰੈਸ …

Read More »