ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਅਹੁਦੇਦਾਰਾਂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਦੂਜੀ ਵਰ੍ਹੇਗੰਢ ਮੌਕੇ ਧੁੱਸੀ ਬੰਨ੍ਹ, ਡੇਰਾ ਬਾਬਾ ਨਾਨਕ ‘ਚ ਦੁਬਾਰਾ ਲਾਂਘਾ ਖੋਲ੍ਹਣ ਦੀ ਅਰਦਾਸ ਕੀਤੀ। ਸੰਸਥਾ ਤੋਂ ਇਲਾਵਾ ਹੋਰ ਸੰਗਤ ਵੱਲੋਂ ਵੀ ਡੇਰਾ ਬਾਬਾ ਨਾਨਕ ਆ ਕੇ ਅਰਦਾਸ ਕੀਤੀ ਗਈ ਅਤੇ …
Read More »Monthly Archives: November 2021
ਕਿਸਾਨ ਯੂਨੀਅਨ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ : ਚੜੂਨੀ
ਸਰਬਜੀਤ ਸਿੰਘ ਮੱਖਣ ਨੂੰ ਫਤਹਿਗੜ੍ਹ ਸਾਹਿਬ ਹਲਕੇ ਤੋਂ ਉਮੀਦਵਾਰ ਐਲਾਨ ਕੇ ਕੀਤੀ ਸ਼ੁਰੂਆਤ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਮਾਰਕੀਟ ਕਮੇਟੀ ਸਰਹਿੰਦ ਦੇ ਸਾਬਕਾ ਚੇਅਰਮੈਨ ਸਰਬਜੀਤ ਸਿੰਘ ਮੱਖਣ ਦੇ ਗ੍ਰਹਿ ਪਿੰਡ ਤਰਖਾਣ ਮਾਜਰਾ ‘ਚ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੀਆਂ ਵਿਧਾਨ ਸਭਾ …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਐੱਸਪੀ ਬਿਕਰਮਜੀਤ ਦੀ ਬਹਾਲੀ ਦਾ ਮਾਮਲਾ ਗਰਮਾਇਆ
ਸੁਖਜਿੰਦਰ ਰੰਧਾਵਾ ਨੇ ਕਿਹਾ – ਬਿਕਰਮਜੀਤ ਦੀ ਬਹਾਲੀ ਦੇ ਹੁਕਮ ਅਮਰਿੰਦਰ ਨੇ ਦਿੱਤੇ ਸਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਫਰੀਦਕੋਟ ਦੇ ਤਤਕਾਲੀ ਐਸ.ਪੀ. (ਡੀ.) ਬਿਕਰਮਜੀਤ ਸਿੰਘ ਦੀ ਬਹਾਲੀ ਦੇ ਮਾਮਲੇ ਵਿਚ …
Read More »ਸੁੱਚਾ ਸਿੰਘ ਛੋਟੇਪੁਰ ਮੁੜ ‘ਆਪ’ ਵਿਚ ਹੋ ਸਕਦੇ ਹਨ ਸ਼ਾਮਲ
ਛੋਟੇਪੁਰ ਨੇ ਪਹਿਲਾਂ ਬਣਾਈ ਸੀ ‘ਆਪਣਾ ਪੰਜਾਬ’ ਪਾਰਟੀ ਗੁਰਦਾਸਪੁਰ/ਬਿਊਰੋ ਨਿਊਜ਼ : 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਮਾਝੇ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਛੇਤੀ ਹੀ ਮੁੜ ਆਮ ਆਦਮੀ ਪਾਰਟੀ ਦਾ ਪੱਲਾ ਫੜ ਸਕਦੇ ਹਨ। ਚਰਚਾ ਹੈ ਕਿ ਛੋਟੇਪੁਰ ਲਗਾਤਾਰ ਪਾਰਟੀ ਹਾਈਕਮਾਨ ਦੇ ਸੰਪਰਕ …
Read More »ਕੈਪਟਨ ਅਮਰਿੰਦਰ ਦਾ ਪਟਿਆਲਾ ਵਿਚ ਹੀ ਹੋਣ ਲੱਗਾ ਵਿਰੋਧ
ਅਮਰਵੇਲ ਵਾਂਗ ਕੈਪਟਨ ਦੀ ਜੜ੍ਹ ਵੀ ਜ਼ਮੀਨ ‘ਤੇ ਨਹੀਂ : ਲਾਲ ਸਿੰਘ ਪਟਿਆਲਾ/ਬਿਊਰੋ ਨਿਊਜ਼ : ਨਵੀਂ ਪਾਰਟੀ ਬਣਾ ਕੇ ਕਾਂਗਰਸ ਨੂੰ ਚੁਣੌਤੀ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਂਗਰਸ ਪਾਰਟੀ ਨੇ ਉਨ੍ਹਾਂ ਦੇ ਜੱਦੀ ਸ਼ਹਿਰ ਵਿੱਚੋਂ ਮੁਹਿੰਮ ਸ਼ੁਰੂ ਕੀਤੀ ਹੈ। ਇਸ ਨੂੰ ਆਗਾਮੀ ਚੋਣਾਂ ਦਾ ਆਗਾਜ਼ ਵੀ ਮੰਨਿਆ ਜਾ ਰਿਹਾ …
Read More »ਪੰਜਾਬ ‘ਚ 10ਵੀਂ ਤੱਕ ਸਾਰੇ ਸਕੂਲਾਂ ਵਿਚ ਪੰਜਾਬੀ ਲਾਜ਼ਮੀ
ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ‘ਤੇ ਹੋਵੇਗਾ ਜੁਰਮਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਕੂਲਾਂ ‘ਚ ਪਹਿਲੀ ਤੋਂ 10ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਬਾਰੇ ਪੰਜਾਬ ਐਕਟ-2008’ ਵਿਚ ਸੋਧ ਕਰਨ …
Read More »ਫਿਰੋਜ਼ਪੁਰ ਜ਼ਿਲ੍ਹੇ ਦੇ ਗਿਆਰਾਂ ਦਾਗੀ ਪੁਲਿਸ ਮੁਲਾਜ਼ਮ ਬਰਖ਼ਾਸਤ
ਮੋਗਾ : ਫਿਰੋਜ਼ਪੁਰ ਦੇ ਐੱਸਐੱਸਪੀ ਨੇ ਗਿਆਰਾਂ ਦਾਗੀ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਤੇ ਨਸ਼ਿਆਂ ਦੇ ਕੇਸ ਦਰਜ ਹਨ। ਇਸ ਦੇ ਨਾਲ ਹੀ ਸੂਬੇ ਦੇ ਕਈ ਸੀਨੀਅਰ ਪੁਲਿਸ ਅਫਸਰਾਂ ਸਣੇ 103 ਸਜ਼ਾਯਾਫ਼ਤਾ ਪੁਲਿਸ ਮੁਲਾਜ਼ਮਾਂ ‘ਤੇ ਕਾਨੂੰਨੀ ਕਾਰਵਾਈ ਦੀ ਤਲਵਾਰ ਲਟਕ ਗਈ …
Read More »ਰਾਮ ਰਹੀਮ ਕੋਲੋਂ ਬੇਅਦਬੀ ਮਾਮਲੇ ‘ਚ ਐਸਆਈਟੀ ਨੇ ਕੀਤੀ ਪੁੱਛਗਿੱਛ
ਤਿੰਨ ਮੈਂਬਰੀ ਟੀਮ ਨੇ ਸੁਨਾਰੀਆ ਜੇਲ੍ਹ ‘ਚ ਜਾ ਕੇ ਪੁੱਛੇ 114 ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਸੁਨਾਰੀਆ ਜੇਲ੍ਹ ‘ਚ ਪੰਜਾਬ ਪੁਲਿਸ ਦੀ ਐਸ. ਆਈ.ਟੀ. ਨੇ 8 ਘੰਟੇ ਪੁੱਛਗਿੱਛ ਕੀਤੀ। ਸੂਤਰਾਂ ਅਨੁਸਾਰ ਆਈਜੀ ਐਸਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਸੋਮਵਾਰ ਸਵੇਰੇ 9:30 ਵਜੇ ਸੁਨਾਰੀਆ ਜੇਲ੍ਹ ਪੁੱਜ …
Read More »ਜਾਖੜ ਨੇ ਚੰਨੀ ਨੂੰ ਦੱਸਿਆ ਕੰਪਰੋਮਾਈਜ਼ਡ ਸੀਐਮ
ਚੰਡੀਗੜ੍ਹ: ਨਵਜੋਤ ਸਿੱਧੂ ਦੀ ਜਿੱਦ ‘ਤੇ ਐਡਵੋਕੇਟ ਜਨਰਲ ਨੂੰ ਹਟਾਉਣ ਤੋਂ ਬਾਅਦ ਕਾਂਗਰਸੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਚਰਨਜੀਤ ਚੰਨੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਕੰਪਰੋਮਾਈਜ਼ਡ ਅਫਸਰ ਨੂੰ ਹਟਾਉਣ …
Read More »ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ 14 ਤੇ 15 ਨੂੰ ਲੱਗੇਗਾ
17 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ : ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ ਵੱਲੋਂ 14 ਤੇ 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੇ …
Read More »