Breaking News
Home / 2021 / November (page 32)

Monthly Archives: November 2021

ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਤੋਂ ਸੁਪਰੀਮ ਕੋਰਟ ਸੰਤੁਸ਼ਟ ਨਹੀਂ

ਕਿਹਾ, ਦੋ ਐਫ.ਆਈ.ਆਰ. ਨੂੰ ਓਵਰਲੈਪ ਕਰਕੇ ਇਕ ਵਿਸ਼ੇਸ਼ ਆਰੋਪੀ ਨੂੰ ਦਿੱਤਾ ਜਾ ਰਿਹਾ ਲਾਭ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਅੱਜ ਤੀਜੀ ਵਾਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਯੂਪੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਨਵੀਂ ਸਟੇਟਸ ਰਿਪੋਰਟ ਦਾਖਲ ਕੀਤੀ। ਸੀਜੇਆਈ ਐਨ.ਵੀ. ਰਮੰਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ …

Read More »

ਮੋਗਾ ਅਤੇ ਫਿਰੋਜ਼ਪੁਰ ’ਚ ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕਰੇਗੀ ਪੁਲਿਸ

ਸੁਖਜਿੰਦਰ ਰੰਧਾਵਾ ਨੇ ਤਿੰਨ ਦਿਨਾਂ ਵਿਚ ਮੰਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਮੋਗਾ ਅਤੇ ਫਿਰੋਜ਼ਪੁਰ ਦੇ ਦੋ ਪਿੰਡਾਂ ਵਿਚ ਨਸ਼ਾ ਵਿਕਰੀ ਦੀ ਗੂੰਜ ਚੰਡੀਗੜ੍ਹ ਤੱਕ ਪਹੁੰਚ ਗਈ ਹੈ। ਪੰਜਾਬ ਦਾ ਗ੍ਰਹਿ ਵਿਭਾਗ ਦੇਖ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਨਸ਼ਿਆਂ ਦੇ ਮਾਮਲੇ ਵਿਚ ਸਖਤ ਰੁਖ ਅਪਣਾ ਲਿਆ ਹੈ। ਰੰਧਾਵਾ ਨੇ ਦੋਵੇਂ ਜ਼ਿਲ੍ਹਿਆਂ ਦੇ …

Read More »

ਹੁਣ ਪੰਜਾਬ ’ਚ ਅਦਾਲਤੀ ਕੰਮ ਵੀ ਪੰਜਾਬੀ ਵਿੱਚ ਹੋਣੇ ਲਾਜ਼ਮੀ ਬਣਾਵੇ ਸਰਕਾਰ : ਲੋਕ ਮੰਚ ਪੰਜਾਬ

ਕਿਹਾ : ਪੰਜਾਬੀ ਦੇ ਸਨਮਾਨ ਦੀ ਬਹਾਲੀ ਖਾਤਰ ਬਣਾਈਆਂ ਜਾਣ ਜ਼ਿਲ੍ਹਾ ਪੱਧਰੀ ਕਮੇਟੀਆਂ ਚੰਡੀਗੜ੍ਹ : ਲੋਕ ਮੰਚ ਪੰਜਾਬ (ਰਜਿ.) ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਪ੍ਰਫੁੱਲਤਾ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਸਵਾਗਤ ਕੀਤਾ ਗਿਆ। ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ. ਲਖਵਿੰਦਰ ਜੌਹਲ ਤੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ …

Read More »

ਪ੍ਰਿਯੰਕਾ ਨੇ ਮੋਦੀ ਨੂੰ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਵਾਲੀ ਦਿਖਾਈ ਵੀਡੀਓ-ਕਿਹਾ ਕਿਸਾਨਾਂ ਨੂੰ ਕੁਚਲਣ ਵਾਲੇ ਮੰਤਰੀ ਦਾ ਬੇਟਾ ਅਜੇ ਤੱਕ ਕਿਉਂ ਨਹੀਂ ਹੋਇਆ ਗ੍ਰਿਫ਼ਤਾਰ

ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਨਵੀਂ ਵੀਡੀਓ ਕਲਿੱਪ ਦਿਖਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਇਸ ਨੂੰ ਦੇਖਣ। ਇਸ ਕਲਿੱਪ ਵਿੱਚ ਸਾਫ ਨਜਰ ਆ ਰਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ‘ਤੇ ਐੱਸਯੂਵੀ ਕਿਵੇਂ ਚੜ੍ਹਾਈ ਗਈ। ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ,’ਕੀ ਤੁਸੀਂ ਇਹ ਵੀਡੀਓ …

Read More »

ਲਖੀਮਪੁਰ ਹਿੰਸਾ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੀ ਯਾਦ ਨੂੰ ਕੀਤਾ ਤਾਜ਼ਾ-ਮੁੱਖ ਮੰਤਰੀ ਚੰਨੀ ਦੀ ਅਗਵਾਈ ‘ਚ ਪੰਜਾਬ ਯੂਥ ਕਾਂਗਰਸ ਨੇ ਚੰਡੀਗੜ੍ਹ ਵਿਖੇ ਕੀਤਾ ਪ੍ਰਦਰਸ਼ਨ

ਯੂਪੀ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਹਿੰਸਾ ਮਾਮਲੇ ਦੇ ਖਿਲਾਫ਼ ਅੱਜ ਪੰਜਾਬ ਯੂਥ ਕਾਂਗਰਸ ਵੱਲੋਂ ਚੰਡੀਗੜ੍ਹ ਦੇ ਗਾਂਧੀ ਭਵਨ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਪਦਰਸ਼ਨ ਵਿਚ ਪੰਜਾਬ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ। ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਲਈ ਮੁੱਖ ਮੰਤਰੀ ਚੰਨੀ ਵੱਲੋਂ ਮੌਨ ਵਰਤ ਵੀ ਰੱਖਿਆ ਗਿਆ। ਮੁੱਖ …

Read More »

ਕੈਪਟਨ ਹਰਮਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ-ਸੁਖਬੀਰ ਬਾਦਲ ਨੇ ਸੁਲਤਾਨਪੁਰ ਲੋਧੀ ਤੋਂ ਐਲਾਨਿਆ ਪਾਰਟੀ ਉਮੀਦਵਾਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਰਹੇ ਕੈਪਟਨ ਹਰਮਿੰਦਰ ਸਿੰਘ ਅੱਜ ਕਾਂਗਰਸ ਪਾਰਟੀ ਨੂੰ ਛੱਡ ਕੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਕੈਪਟਨ …

Read More »

ਚੰਨੀ ਤੇ ਸਿੱਧੂ ਨੇ ‘ਸਭ ਚੰਗਾ’ ਹੋਣ ਦਾ ਦਿੱਤਾ ਸੁਨੇਹਾ

ਹਰੀਸ਼ ਚੌਧਰੀ ਵੱਲੋਂ ਕਾਰਗੁਜ਼ਾਰੀ ਆਧਾਰ ‘ਤੇ ਟਿਕਟਾਂ ਦੇਣ ਦਾ ਦਾਅਵਾ, ਸਿੱਧੂ ਵੱਲੋਂ ਜਲਦ ਪ੍ਰਚਾਰ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਦਾਰਨਾਥ ਧਾਮ ਦੀ ਯਾਤਰਾ ਅਤੇ ਮਗਰੋਂ ‘ਡਿਨਰ ਮੀਟਿੰਗ’ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇਕਜੁੱਟਤਾ ਦਾ ਮੁਜ਼ਾਹਰਾ ਕਰਦਿਆਂ ਪਾਰਟੀ ਵਿਧਾਇਕਾਂ ਅੱਗੇ …

Read More »

ਪੰਜਾਬ ‘ਚ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ‘ਮਿਸ਼ਨ ਕਲੀਨ’ ਦਾ ਐਲਾਨ

ਰਿਸ਼ਵਤਖ਼ੋਰ ਅਧਿਕਾਰੀ ਤੇ ਮੁਲਾਜ਼ਮ ਬਖ਼ਸ਼ੇ ਨਹੀਂ ਜਾਣਗੇ : ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਰਿਸ਼ਵਤਖ਼ੋਰੀ ਦੇ ਮਾਮਲਿਆਂ ‘ਚ ਸ਼ਾਮਲ ਤੇ ਕੰਮਾਂ ‘ਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ …

Read More »

ਕੈਪਟਨ ਮੇਰੇ ਖਿਲਾਫ ਚੋਣ ਲੜ ਕੇ ਦੇਖ ਲੈਣ : ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਸਰਕਾਰ ‘ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ‘ਤੇ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕੈਪਟਨ ਮੇਰੇ ਖਿਲਾਫ ਚੋਣ ਲੜ ਕੇ ਦੇਖ ਲੈਣ। ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਨਵਜੋਤ ਸਿੱਧੂ ਦਾ ਪੱਖ ਲਿਆ। ਵੜਿੰਗ ਨੇ ਕੈਪਟਨ ਨੂੰ ਕਿਹਾ ਕਿ ਤੁਸੀਂ ਆਪਣੇ ਅਸਤੀਫੇ ਵਿਚ ਕਿਹਾ …

Read More »