ਚੰਡੀਗੜ੍ਹ/ਬਿਊਰੋ ਨਿਊਜ਼ : ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਇਕ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਰੁੱਸਣਾ ਛੱਡਣ ਅਤੇ ਪਾਰਟੀ ਵੱਲ ਧਿਆਨ ਦੇਣ। ਬਿੱਟੂ ਨੇ ਨਾਲ ਹੀ ਇਹ ਵੀ ਕਿਹਾ ਕਿ ਹਰ ਰੋਜ਼ ਰੁੱਸਣ ਵਾਲਿਆਂ ਨੂੰ ਕਈ ਵਾਰ ਕੋਈ ਮਨਾਉਣ ਵੀ ਨਹੀਂ ਜਾਂਦਾ …
Read More »Monthly Archives: November 2021
ਪੰਜਾਬ ਦੇ ਐਡਵੋਕੇਟ ਜਨਰਲ ਦਾ ਅਸਤੀਫਾ ਬਣਿਆ ਭੇਤ!
ਏਪੀਐਸ ਦਿਓਲ ਦੀ ਨਿਯੁਕਤੀ ‘ਤੇ ਸਿੱਧੂ ਨੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਿਓਲ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਵਾਲ ਚੁੱਕ ਰਹੇ ਸਨ। ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੇ ਨਾਲ …
Read More »ਮਾਂ ਬੋਲੀ ਪੰਜਾਬੀ ਦਾ ਨਾਹਰਾ ਗੂੰਜਿਆ ਚੰਡੀਗੜ੍ਹ ‘ਚ
1 ਨਵੰਬਰ ਨੂੰ ਚੰਡੀਗੜ੍ਹ ਪੰਜਾਬੀ ਮੰਚ ਨੇ ਮਨਾਇਆ ਕਾਲੇ ਦਿਵਸ ਵਜੋਂ ਅੰਗਰੇਜ਼ੀ ਦੀ ਥਾਂ ਪੰਜਾਬੀ ਨੂੰ ਚੰਡੀਗੜ੍ਹ ਦੀ ਸਰਕਾਰੀ ਭਾਸ਼ਾ ਬਣਾਉਣ ਲਈ ਕੱਢਿਆ ਗਿਆ ਵਿਸ਼ਾਲ ਪੈਦਲ ਰੋਸ ਮਾਰਚ ਜਦੋਂ ਤੱਕ ਪੰਜਾਬੀ ਨੂੰ ਚੰਡੀਗੜ੍ਹ ਵਿਚ ਉਸਦਾ ਤਾਜ ਨਹੀਂ ਮਿਲ ਜਾਂਦਾ ਜੰਗ ਜਾਰੀ ਰੱਖਾਂਗੇ : ਸੁਰਜੀਤ ਪਾਤਰ ਚੰਡੀਗੜ੍ਹ : ਚੰਡੀਗੜ੍ਹ ਪੰਜਾਬੀ ਮੰਚ …
Read More »ਖੇਤੀ ਕਾਨੂੰਨਾਂ ਦਾ ਮਾੜਾ ਪ੍ਰਭਾਵ ਭਾਰਤ ਤੋਂ ਇਲਾਵਾ ਹੋਰ ਮੁਲਕਾਂ ‘ਤੇ ਵੀ ਪਵੇਗਾ : ਪੀ.ਸਾਈਨਾਥ
ਅਜੋਕੇ ਕਿਸਾਨ ਅੰਦੋਲਨ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਸ਼ਾਂਤਮਈ ਅੰਦੋਲਨ ਦੱਸਿਆ ਜਲੰਧਰ : ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਦੇ ਵਿਹੜੇ ਵਿੱਚ 30ਵੇਂ ‘ਮੇਲਾ ਗ਼ਦਰੀ ਬਾਬਿਆਂ ਦਾ’ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਵਜੋਂ ਪਹੁੰਚੇ ਖੇਤੀ ਮਾਮਲਿਆਂ ਦੇ ਮਾਹਿਰ ਪੀ. ਸਾਈਨਾਥ ਨੇ ਕਿਸਾਨ ਕਮਿਸ਼ਨ ਸਥਾਪਤ ਕਰਨ ਲਈ ਕਿਹਾ, ਜਿਹੜਾ …
Read More »ਚੰਨੀ ਵਲੋਂ ਕੈਪਟਨ ਹਮਾਇਤੀਆਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ
ਜਲੰਧਰ ਦੇ ਤਿੰਨ ਵਿਧਾਇਕਾਂ ਤੇ ਸੰਸਦ ਮੈਂਬਰਾਂ ਘਰ ਪਹੁੰਚੇ ਮੁੱਖ ਮੰਤਰੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਤਿੰਨ ਕਾਂਗਰਸੀ ਵਿਧਾਇਕਾਂ, ਇੱਕ ਸੰਸਦ ਮੈਂਬਰ ਤੇ ਇੱਕ ਸਾਬਕਾ ਸੰਸਦ ਮੈਂਬਰ ਦੇ ਘਰ ਫੇਰੀ ਪਾਈ। ਜਲੰਧਰ ਦੇ ਇਸ ਤੂਫ਼ਾਨੀ ਦੌਰੇ ਦੌਰਾਨ ਮੁੱਖ ਮੰਤਰੀ ਚੰਨੀ 9 ਥਾਵਾਂ …
Read More »ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ. ਪਾਵਰ ਲਿਮਟਿਡ ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਦਾ ਫੈਸਲਾ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤੀ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖਪਤਕਾਰਾਂ ਨੂੰ ਵਾਜਬ ਕੀਮਤਾਂ ‘ਤੇ ਬਿਹਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੀ.ਵੀ.ਕੇ. ਪਾਵਰ ਲਿਮਟਿਡ ਗੋਇੰਦਵਾਲ ਸਾਹਿਬ (2270 ਮੈਗਾਵਾਟ) ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ …
Read More »ਚੰਨੀ ਨੇ ਬਲਬੀਰ ਸਿੰਘ ਰਾਜੇਵਾਲ ਤੋਂ ਮੰਗੇ ਸੁਝਾਅ
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ ‘ਤੇ ਗੱਲਬਾਤ ਕੀਤੀ। ਕਿਸਾਨ ਧਿਰਾਂ ਨਾਲ ਮੀਟਿੰਗ ਦੌਰਾਨ ਹੀ ਚੰਨੀ ਨੇ ਰਾਜੇਵਾਲ ਨੂੰ ਫੋਨ ‘ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾ ਰਹੇ ਹਨ …
Read More »ਪੰਜਾਬ ਪੁਲਿਸ ‘ਚ 300 ਗ਼ੈਰ-ਪੰਜਾਬੀਆਂ ਦੀ ਭਰਤੀ ਮਾਮਲੇ ਦਾ ਡਿਪਟੀ ਸੀਐਮ ਨੇ ਲਿਆ ਸਖ਼ਤ ਨੋਟਿਸ
ਡੀਜੀਪੀ ਕੋਲੋਂ 7 ਦਿਨਾਂ ‘ਚ ਮੰਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ‘ਚ ਸਿਪਾਹੀ ਤੋਂ ਲੈ ਕੇ ਡੀਐੱਸਪੀ ਰੈਂਕ ਤੱਕ ਦੇ 300 ਗ਼ੈਰ ਪੰਜਾਬੀਆਂ ਦੀ ਭਰਤੀ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਖੀ ਤੋਂ ਸੱਤ ਦਿਨਾਂ ਦੇ ਅੰਦਰ ਅੰਦਰ ਰਿਪੋਰਟ ਮੰਗੀ ਹੈ। …
Read More »ਪੰਜਾਬ ਵਿਚੋਂ ਮਾਫੀਆ ਰਾਜ ਖਤਮ ਕਰਨ ਵੱਲ ਮੁੱਖ ਮੰਤਰੀ ਦੇ ਕਦਮ
ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚੋਂ ਮਾਫੀਆ ਰਾਜ ਦੇ ਖਾਤਮੇ ਲਈ ‘ਮਿਸ਼ਨ ਕਲੀਨ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜਿਸ ਤਹਿਤ ਪੰਜਾਬ ‘ਚੋਂ ਮਾਫੀਆ ਰਾਜ ਦਾ ਖਾਤਮਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ …
Read More »ਨਿਰਵੈਰ ਸਿੰਘ ਅਰੋੜਾ ਦੇ ਸੱਦੇ ‘ਤੇ ਕੈਨੇਡੀਅਨ ਪੰਜਾਬੀ ਸਾਹਿੱਤ ਸਭਾ ਵੱਲੋਂ ਵਿਸ਼ੇਸ਼ ਸਮਾਗਮ ਨਿਆਗਰਾ ਫਾਲਜ਼ ਦੇ ਨੇੜੇ ਵੈੱਲਲੈਂਡ ‘ਚ ਕਰਵਾਇਆ
ਬਰੈਂਪਟਨ/ਡਾ. ਝੰਡ : ਨਿਆਗਰਾ ਫਾਲਜ਼ ਦੇ ਪੱਛਮ ਵਿਚ ਵੱਸੇ ਸ਼ਹਿਰ ਵੈੱਲਲੈਂਡ ਵਿਖੇ ਸਾਹਿੱਤਕਾਰ ਨਿਰਵੈਰ ਸਿੰਘ ਅਰੋੜਾ ਦੇ ਸੱਦੇ ਉਪਰ ਕੈਨੇਡੀਅਨ ਪੰਜਾਬੀ ਸਾਹਿੱਤ ਸਭਾ ਟੋਰਾਂਟੋ ਵੱਲੋਂ ਉਨ੍ਹਾਂ ਦੇ ਹੋਟਲ ઑਹੋਲੀਡੇ-ਇੰਨ਼ ਵਿਖੇ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਬਰੈਂਪਟਨ ਤੋਂ ਸਭਾ ਨਾਲ ਸਬੰਧਿਤ ਸਾਹਿਤਕਾਰਾਂ ਵਲੋਂ ਭਾਗ ਲਿਆ ਗਿਆ। ਸਮਾਗਮ ਵਿੱਚ ਪਹੁੰਚੇ …
Read More »