ਡੀਜੀਪੀ ਕੋਲੋਂ 7 ਦਿਨਾਂ ’ਚ ਮੰਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ’ਚ ਸਿਪਾਹੀ ਤੋਂ ਲੈ ਕੇ ਡੀਐੱਸਪੀ ਰੈਂਕ ਤੱਕ ਦੇ 300 ਗ਼ੈਰ ਪੰਜਾਬੀਆਂ ਦੀ ਭਰਤੀ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਖੀ ਤੋਂ ਸੱਤ ਦਿਨਾਂ ਦੇ ਅੰਦਰ ਅੰਦਰ ਰਿਪੋਰਟ ਮੰਗੀ ਹੈ। ਰੰਧਾਵਾ …
Read More »Monthly Archives: November 2021
ਕਿਸੇ ਵੀ ਬਿਮਾਰੀ ਅਤੇ ਦੁਸ਼ਮਣ ਨੂੰ ਘੱਟ ਨਾ ਸਮਝੋ : ਮੋਦੀ
ਕਿਹਾ, ਹਰ ਘਰ ਟੀਕਾ, ਘਰ-ਘਰ ਟੀਕਾ ’ਤੇ ਕੀਤਾ ਜਾਵੇ ਫੋਕਸ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਵਿਡ ਟੀਕਾਕਰਨ ਵਿਚ ਪਛੜਨ ਵਾਲੇ 40 ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਲ ਹੋਏ। ਵਰਚੂਅਲ ਮੀਟਿੰਗ ਵਿਚ ਮੋਦੀ ਨੇ ਘੱਟ ਟੀਕਾਕਰਨ …
Read More »ਕੇਜਰੀਵਾਲ ਨੇ ਦਿੱਲੀ ਦੇ ਕਾਰੋਬਾਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ
ਹੁਣ ਪੂਰੀ ਦੁਨੀਆ ਵਿਚ ਵਿਕੇਗਾ ਦਿੱਲੀ ਦਾ ਸਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦੀਵਾਲੀ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕਾਰੋਬਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਅਧੀਨ ਇਕ ਦਿੱਲੀ ਬਾਜ਼ਾਰ ਨਾਮ ਦਾ ਪੋਰਟਲ …
Read More »ਕਿਸਾਨਾਂ ਨੇ ਜੀਂਦ ਵਿਚ ਦੁਸ਼ਿਅੰਤ ਚੌਟਾਲਾ ਦਾ ਕੀਤਾ ਡਟਵਾਂ ਵਿਰੋਧ
ਕਾਲੇ ਝੰਡੇ ਵੀ ਦਿਖਾਏ ਜੀਂਦ/ਬਿਊਰੋ ਨਿਊਜ਼ ਹਰਿਆਣਾ ਦੇ ਡਿਪਟੀ ਸੀਐਮ ਅਤੇ ਜਨਨਾਇਕ ਜਨਤਾ ਪਾਰਟੀ ਦੇ ਆਗੂ ਦੁਸ਼ਿਅੰਤ ਚੌਟਾਲਾ ਨੂੰ ਜੀਂਦ ਵਿਚ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਵੱਡੀ ਗਿਣਤੀ ਕਿਸਾਨਾਂ ਨੇ ਜੀਂਦ ਸ਼ਹਿਰ ਵਿਚ ਸਥਿਤ ਜੇ.ਜੇ.ਪੀ. ਦਫਤਰ ਨੂੰ ਘੇਰ ਲਿਆ ਅਤੇ ਪੁਲਿਸ ਨਾਲ ਕਿਸਾਨਾਂ ਦੀ ਨੋਕ ਝੋਕ ਵੀ …
Read More »ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਯੂਪੀ ਚੋਣਾਂ ਬਾਰੇ ਭਵਿੱਖਬਾਣੀ
ਕਿਹਾ,ਵੋਟਾਂ ਨਾ ਮਿਲਣ ਦੇ ਬਾਵਜੂਦ ਵੀ ਹੇਰਾਫੇਰੀ ਨਾਲ ਜਿੱਤੇਗੀ ਭਾਜਪਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਯੂਪੀ ਚੋਣਾਂ ਬਾਰੇ ਇਕ ਭਵਿੱਖਬਾਣੀ ਕੀਤੀ ਹੈ। ਉਨ੍ਹਾਂ ਇਹ ਭਵਿੱਖਬਾਣੀ ਕਰਦਿਆਂ ਕਿਹਾ ਕਿ ਯੂਪੀ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਹੀ ਜਿੱਤੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਚੋਣਾਂ …
Read More »ਕਿਸਾਨਾਂ ਨੇ ਅਜੇ ਮਿਸ਼ਰਾ ਵੱਲੋਂ ਭੇਜੇ ਗੱਲਬਾਤ ਦੇ ਸੱਦੇ ਨੂੰ ਠੁਕਰਾਇਆ
ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਸੁਲਝਾਉਣ ਲਈ ਭੇਜਿਆ ਸੀ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਵੱਲੋਂ ਆਪਣੀ ਰਿਹਾਇਸ਼ ’ਤੇ ਗੱਲਬਾਤ ਕਰਨ ਲਈ ਸੱਦਾ ਭੇਜਿਆ ਸੀ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਮਿਸ਼ਰਾ ਨੇ ਝੋਨੇ ਦੀ ਖਰੀਦ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ …
Read More »News Update Today | 02 NOV 2021 | Episode 129 | Parvasi TV
ਕੈਪਟਨ ਅਮਰਿੰਦਰ ਨੇ ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫਾ
ਨਵੀਂ ਪਾਰਟੀ ਦਾ ਨਾਮ ਰੱਖਿਆ ‘ਪੰਜਾਬ ਲੋਕ ਕਾਂਗਰਸ’ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਆਪਣਾ ਸੱਤ ਪੰਨਿਆਂ ਦਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ …
Read More »ਚੰਨੀ, ਸਿੱਧੂ ਅਤੇ ਰਾਣਾ ਕੇਪੀ ਨੇ ਕੇਦਾਰਨਾਥ ਮੰਦਰ ਵਿਖੇ ਟੇਕਿਆ ਮੱਥਾ
ਚੰਨੀ ਅਤੇ ਸਿੱਧੂ ਨੂੰ ਇਕੱਠਿਆਂ ਦੇਖ ਕੇ ਫਿਰ ਛਿੜੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਅੱਜ ਉਤਰਾਖੰਡ ਵਿਚ ਕੇਦਾਰਨਾਥ ਮੰਦਰ ਵਿਖੇ ਮੱਥਾ ਟੇਕਿਆ। …
Read More »ਚੰਨੀ ਅਤੇ ਸਿੱਧੂ ਦੀ ਯਾਤਰਾ ’ਤੇ ਸੁਨੀਲ ਜਾਖੜ ਦਾ ਤਨਜ਼
ਕਿਹਾ, ਮੈਂ ਪੀਰ ਮਨਾਵਣ ਚੱਲੀ ਆਂ! ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਸਿਆਸੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਇਕ ਵਾਰ ਫਿਰ ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਟਵੀਟ ਕਰਕੇ ਤਨਜ਼ ਕਸਿਆ ਹੈ। ਧਿਆਨ ਰਹੇ ਕਿ ਚੰਨੀ …
Read More »